Tuesday, November 24, 2026

Daily Archives: September 2, 2020

93 ਲੋਕਾਂ ਦੀ ਰਿਪੋਰਟ ਅੱਜ ਆਈ ਕਰੋਨਾ ਪਾਜ਼ਟਿਵ, 108 ਮਰੀਜ਼ ਪਰਤੇ ਘਰਾਂ ਨੂੰ

ਜਿਲ੍ਹਾ ਅੰਮ੍ਰਿਤਸਰ ਵਿੱਚ ਕੁੱਲ 776 ਕੇਸ ਐਕਟਿਵ, 5 ਦੀ ਹੋਈ ਮੋਤ ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 93 ਲੋਕਾਂ ਦੀ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 108 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 3289 ਵਿਅਕਤੀ ਕਰੋਨਾ ਮੁਕਤ ਹੋ ਗਏ ਹਨ।                   ਇਸ ਸਬੰਧੀ …

Read More »

ਹੁਣ ਸ਼ਹਿਰੀ ਸੇਵਾ ਕੇਂਦਰ ਸ਼ਾਮ 6 ਵਜੇ ਤੱਕ ਖੁੱਲਣਗੇ, ਦੋ ਸਿਫਟਾਂ ‘ਚ ਹੋਵੇਗਾ ਕੰਮ- ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਇਕ ਛੱਤ ਹੇਠ ਹਰ ਤਰਾਂ ਦੀਆਂ ਨਾਗਰਿਕ ਸੇਵਾਵਾਂ ਦੇਣ ਦੀ ਕੀਤੀ ਗਈ ਪਹਿਲ ਤਹਿਤ ਪੰਜਾਬ ਭਰ ਵਿੱਚ ਚੱਲਦੇ 516 ਸੇਵਾ ਕੇਂਦਰਾਂ ਵਿਚੋਂ ਸ਼ਹਿਰੀ ਕੇਂਦਰ ਹੁਣ ਸੇਵਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਕੰਮ ਕਰਨਗੇ, ਜਦਕਿ ਦਿਹਾਤੀ ਕੇਂਦਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲਣਗੇ।ਡਿਪਟੀ …

Read More »

213 ਪ੍ਰਾਰਥੀਆਂ ਦੀ ਵੱਖ-ਵੱਖ ਅਸਾਮੀਆਂ ਲਈ ਹੋਈ ਚੋਣ-ਵਧੀਕ ਡਿਪਟੀ ਕਮਿਸ਼ਨਰ

ਰਈਆ ਬਲਾਕ ਵਿਖੇ ਰੋਜ਼ਗਾਰ ਮੇਲੇ ਦਾ ਆਯੋਜਨ ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਸਤੰਬਰ ਮਹੀਨੇ ਵਿੱਚ ਲੱਗਣ ਵਾਲੇ ਮੈਗਾ ਰੋਜਗਾਰ ਮੇਲਿਆਂ ਦੀ ਸ਼ੁਰੂਆਤ ਕਰਦੇ ਹੋਏ ਅੱਜ 2 ਸਤੰਬਰ ਨੂੰ ਪਹਿਲਾ ਬਲਾਕ ਪੱਧਰੀ ਰੋਜਗਾਰ ਮੇਲਾ ਬਲਾਕ ਵਿਕਾਸ ਤੇ ਪੰਚਾਇਤ ਦਫਤਰ, ਰਈਆ ਵਿਖੇ ਲਗਾਇਆ ਗਿਆ।ਮੇਲੇ ਦਾ ਉਦਘਾਟਨ ਵਧੀਕ ਡਿਪਟੀ ਕਮਿਸ਼ਨਰ ਰਣਬੀਰ ਸਿੰਘ ਮੂਧਲ ਵਲੋਂ ਕੀਤਾ …

Read More »

ਕੋਰੋਨਾ ਟੈਸਟ ਪਾਜ਼ਟਿਵ ਆਉਣ ‘ਤੇ ਵੀ ਘਰ ‘ਚ ਹੋ ਸਕਦਾ ਹੈ ਇਕਾਂਤਵਾਸ -ਡਿਪਟੀ ਕਮਿਸ਼ਨਰ

ਗਲਤ ਅਫਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਸਖਤ ਕਾਰਵਾਈ ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਬੀਤੇ ਦਿਨਾਂ ਤੋਂ ਕੋਰੋਨਾ ਮਰੀਜ਼ਾਂ ਦੇ ਡਾਕਟਰਾਂ ਵਲੋਂ ਅੰਗ ਕੱਢ ਲਏ ਜਾਣ ਦੀਆਂ ਪੋਸਟਾਂ ਸੋਸ਼ਲ ਮੀਡੀਆ ‘ਤੇ ਪਾ ਕੇ ਲੋਕਾਂ ਨੂੰ ਗੁੰਮਰਾਹ ਕਰਨ ਵਾਲਿਆਂ ਨੂੰ ਕਰੜੇ ਹੱਥੀਂ ਲੈਂਦੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਕਿਹਾ ਕਿ ਅਜਿਹਾ ਕੂੜ ਪ੍ਰਚਾਰ ਬਰਦਾਸ਼ਤਯੋਗ ਨਹੀਂ ਹੈ।ਉਨਾਂ ਕਿਹਾ ਕਿ ਜਿਸ …

Read More »

ਕੋਵਿਡ-19 ਤੋਂ ਬਚਣ ਲਈ ਹਰ ਵਿਅਕਤੀ ਆਪਣੀ ਨਿੱਜੀ ਜਿੰਮੇਵਾਰੀ ਸਮਝੇ-ਸੋਨੀ

20 ਲੱਖ ਦੀ ਲਾਗਤ ਵਾਲੀਆਂ ਗਲੀਆਂ-ਨਾਲੀਆਂ ਦੇ ਕੰਮਾਂ ਦੀ ਕੀਤੀ ਸ਼ੁਰੂਆਤ ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਜੇਕਰ ਲੋਕ ਆਪਣੀ ਨਿੱਜੀ ਜਿੰਮੇਵਾਰੀ ਸਮਝਣ ਅਤੇ ਸਿਹਤ ਵਿਭਾਗ ਵਲੋਂ ਦਿੱਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਤਾਂ ਕੋਵਿਡ -19 ਦੇ ਖਿਲਾਫ ਲੜੀ ਜਾ ਰਹੀ ਜੰਗ ਜਿੱਤੀ ਜਾ ਸਕਦੀ ਹੈ। ।                 ਡਾਕਟਰੀ ਸਿਖਿਆ ਤੇ ਖੋਜ ਮੰਤਰੀ …

Read More »

ਕੋਰੋਨਾਵਾਇਰਸ ਦੀ ਚੇਨ ਤੋੜਣ ਲਈ ਸੈਂਪਲਿੰਗ ਜਰੂਰੀ – ਡਾ. ਰੀਤੂ ਸੇਠੀ

ਬਲਾਕ ਪੰਜਗਰਾਈਆਂ ਅਧੀਨ ਪੇਂਡੂ ਹਸਪਤਾਲ ਕੁੱਪ ਕਲਾਂ ਵਿਖੇ ਕੋਵਿਡ-19 ਦੇ ਲਏ ਨਮੂਨੇ ਸੰਗਰੂਰ, 2 ਸਤੰਬਰ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਰਾਮਵੀਰ ਤੇ ਸਿਵਲ ਸਰਜਨ ਸੰਗਰੂਰ ਡਾ. ਰਾਜ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਬਲਾਕ ਫਤਿਹਗੜ੍ਹ ਪੰਜਗਰਾਈਆਂ ਅਧੀਨ ਰੋਜ਼ਾਨਾ ਕੋਵਿਡ-19 ਦੇ ਨਮੂਨੇ ਲਏ ਜਾ ਰਹੇ ਹਨ।ਇਸੇ ਲੜੀ ਤਹਿਤ ਅੱਜ ਪੇਂਡੂ ਹਸਪਤਾਲ ਕੁੱਪ ਕਲਾਂ ਵਿਖੇ ਕੋਵਿਡ 19 ਦੇ ਨਮੂਨੇ ਲਏ ਗਏ।ਨੋਡਲ ਅਫਸਰ ਡਾ. …

Read More »

ਪਿੰਡ ਨਾਰੀਕੇ ਦੇ ਮੌਜ਼ੂਦਾ ਤੇ ਸਾਬਕਾ ਸਰਪੰਚ ਕੋਵਿਡ-19 ਟੈਸਟਿੰਗ ਦੇ ਹੱਕ ’ਚ ਨਿੱਤਰੇ

ਸਾਰੇ ਪਿੰਡ ਤੋਂ ਪਹਿਲਾਂ ਆਪਣੇ ਸੈਂਪਲ ਦੇ ਕੇ ਟੈਸਟਿੰਗ ਦੀ ਕਰਵਾਈ ਸ਼ੁਰੂਆਤ ਸੰਗਰੂਰ, 2 ਸਤੰਬਰ (ਜਗਸੀਰ ਲੌਂਗੋਵਾਲ) – ਜਿਥੇ ਕੋਵਿਡ-19 ਟੈਸਟ ਦੇ ਵਿਰੋਧ ਵਿੱਚ ਅਫ਼ਵਾਹਾਂ ਫੈਲ ਰਹੀਆਂ ਹਨ।ਉਥੇ ਹੀ ਮਿਸ਼ਨ ਫ਼ਤਹਿ ਤਹਿਤ ਜ਼ਿਲਾ ਪ੍ਰਸ਼ਾਸਨ ਸੰਗਰੂਰ ਦੇ ਉਦਮਾਂ ਸਦਕਾ ਬਹੁਤ ਸਾਰੀਆਂ ਪੰਚਾਇਤਾਂ ਅਤੇ ਪਿੰਡਾਂ ਦੇ ਮੋਹਤਬਰ ਸਰਕਾਰ ਦੀ ਇਸ ਮੁਹਿੰਮ ਦਾ ਡੱਟਵਾਂ ਸਮਰਥਨ ਵੀ ਕਰ ਰਹੇ ਹਨ।ਇਸੇ ਮੁਹਿੰਮ ਤਹਿਤ ਸਬ-ਡਵੀਜਨ ਮਲੇਰਕੋਟਲਾ …

Read More »

ਕਰੋਨਾ ਲੱਛਣ ਹੋਣ ‘ਤੇ ਸਰਕਾਰੀ ਹਸਪਤਾਲ ਨਾਲ ਤੁਰੰਤ ਕਰੋ ਸੰਪਰਕ-ਡਿਪਟੀ ਕਮਿਸ਼ਨਰ

ਪਠਾਨਕੋਟ, 2 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਾਡਾ ਸਾਰਿਆਂ ਦਾ ਫਰਜ ਬਣਦਾ ਹੈ ਕਿ ਅਗਰ ਕਿਸੇ ਤਰ੍ਹਾਂ ਦੇ ਕਰੋਨਾ ਦੇ ਲੱਛਣ ਹਨ ਤਾਂ ਤੁਰੰਤ ਸਰਕਾਰੀ ਹਸਪਤਾਲ ਨਾਲ ਸੰਪਰਕ ਕਰੀਏ ਅਤੇ ਅਪਣਾ ਕਰੋਨਾ ਟੈਸਟ ਕਰਵਾਈਏ।ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਜਿਲ੍ਹਾ ਪਠਾਨਕੋਟ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਬੀਮਾਰੀ ਨੂੰ ਨਾ ਲੂਕਾਉਣ।ਅਗਰ ਕਿਸੇ ਤਰ੍ਹਾਂ ਦੇ ਲੱਛਣ ਜਿਵੇਂ …

Read More »

ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਪ੍ਰਧਾਨ ਪਿਆਰਾ ਲਾਲ ਸੇਠ ਵਲੋਂ ਸੋਨੀ ਦਾ ਧੰਨਵਾਦ

ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋ ਵਪਾਰੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਨਵੀਆਂ ਹਦਾਇਤਾਂ ਅਨੁਸਾਰ ਹਫਤੇ ਵਿਚ ਪੰਜ ਦਿਨਾਂ ਲਈ ਦੁਕਾਨ ਖੁੱਲਣ ਦੀ ਛੂਟ ਦੇ ਦਿੱਤੀ ਹੈ ਅਤੇ ਹੁਣ ਦੁਕਾਨਦਾਰਾਂ ਨੂੰ ਵੀ ਚਾਹੀਦਾ ਹੈ ਕਿ ਉਹ ਆਪਣੀ ਜਿੰਮੇਵਾਰੀ ਨੂੰ ਸਮਝਣ ਅਤੇ ਆਪ ਵੀ ਮਾਸਕ ਦੀ ਵਰਤੋ ਨੂੰ ਯਕੀਨੀ ਬਣਾਉਣ ਤੇ ਦੁਕਾਨ ਵਿਚ ਆਉਣ ਵਾਲੇ ਗ੍ਰਾਹਕਾਂ …

Read More »