ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਜਿਲਾ ਮਾਲ ਅਧਿਕਾਰੀ ਮੁਕੇਸ਼ ਕੁਮਾਰ ਵਲੋਂ ਅੱਜ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੀਆਂ ਵਿਸ਼ੇਸ਼ ਹਦਾਇਤਾਂ ‘ਤੇ ਜਿਲੇ ਦੇ ਪਟਵਾਰ ਸਰਕਲਾਂ ਅਤੇ ਅਸ਼ਟਾਮ ਫਰੋਸਾਂ ਦੀ ਅਚਨਚੇਤ ਜਾਂਚ ਕੀਤੀ ਗਈ।ਜਿਸ ਦੌਰਾਨ ਪਾਈਆਂ ਗਈਆਂ ਖਾਮੀਆਂ ਦਾ ਗੰਭੀਰ ਨੋਟਿਸ ਲੈਂਦੇ ਮੁਕੇਸ਼ ਕੁਮਾਰ ਨੇ ਵਿਭਾਗੀ ਕਾਰਵਾਈ ਲਈ ਤਿਆਰੀ ਸ਼ੁਰੂ ਕਰ ਦਿੱਤੀ ਹੈ।ਉਨਾਂ ਦੱਸਿਆ ਕਿ ਪਟਵਾਰ ਸਰਕਲਾਂ ਦੀ ਜਾਂਚ ਦੌਰਾਨ …
Read More »Daily Archives: September 2, 2020
ਭੁੱਖ ਹੜਤਾਲੀ ਈ.ਟੀ.ਯੂ ਆਗੂਆਂ ਵਲੋਂ ਜਿਲ੍ਹਾ ਸਿੱਖਿਆ ਦਫਤਰ ਵਿਰੁੱਧ ਨਾਅਰੇਬਾਜ਼ੀ
ਅੰਮ੍ਰਿਤਸਰ, 2 ਸਤੰਬਰ (ਜਗਦੀਪ ਸਿੰਘ) – ਐਲੀਮੈਂਟਰੀ ਟੀਚਰਜ਼ ਯੂਨੀਅਨ ਯੂਨੀਅਨ ਅੰਮ੍ਰਿਤਸਰ (ਰਜਿ) ਵਲੋਂ ਹੈਡ ਟੀਚਰ /ਸੈਂਟਰ ਹੈਡ ਟੀਚਰ ਪ੍ਰਮੋਸ਼ਨਾਂ ਨਾ ਹੋਣ ਦੇ ਰੋਸ ਵਜੋਂ ਜਿਲ੍ਹਾ ਸਿੱਖਿਆ ਦਫਤਰ ਐਲੀਮੈਂਟਰੀ ਅੰਮ੍ਰਿਤਸਰ ਵਿਖੇ ਲੜੀਵਾਰ ਚੱਲ ਰਹੀ ਭੁੱਖ ਹੜਤਾਲ `ਚ ਅੱਜ ਤੇਜਇੰਦਰਪਾਲ ਸਿੰਘ ਮਾਨ, ਯਾਦਮਨਿੰਦਰ ਸਿੰਘ ਧਾਰੀਵਾਲ ਅਤੇ ਬਲਾਕ ਪ੍ਰਧਾਨ ਰੁਪਿੰਦਰ ਸਿੰਘ ਰਵੀ ਦੀ ਅਗਵਾਈ ਹੇਠ ਬਲਜੀਤ ਸਿੰਘ ਮੱਲ੍ਹੀ, ਬਲਬੀਰ ਕੁਮਾਰ, ਮਲਕੀਤ ਸਿੰਘ, ਸੁਖਬੀਰ …
Read More »ਸਲਾਈਟ ਵਿਖੇ ਸੂਝਵਾਨ ਸਿਸਟਮਜ਼ ਅਤੇ ਨੈਟਵਰਕ ‘ਤੇ ਪੰਜ਼ ਰੋਜ਼ਾ ਆਨਲਾਈਨ ਸਿਖਲਾਈ ਪ੍ਰੋਗਰਾਮ ਸ਼ੁਰੂ
ਸੰਗਰੂਰ, 2 ਸਤੰਬਰ (ਜਗਸੀਰ ਲੌਂਗੋਵਾਲ) – ਸੂਝਵਾਨ ਸਿਸਟਮਜ਼ ਅਤੇ ਨੈਟਵਰਕ `ਤੇ ਫੈਕਲਟੀ ਡਿਵੈਲਪਮੈਂਟ ਲਈ, ਪੰਜ ਦਿਨਾਂ ਆਨਲਾਈਨ ਸ਼ਾਰਟ-ਟਰਮ ਟ੍ਰੇਨਿੰਗ ਪ੍ਰੋਗਰਾਮ (ਆਈ.ਐਸ.ਐਨ-2020) ਦਾ ਉਦਘਾਟਨ ਸਲਾਈਟ ਲੌਂਗੋਵਾਲ ਵਿਖੇ ਕੀਤਾ ਗਿਆ।ਇਹ ਸਿਖਲਾਈ ਪ੍ਰੋਗਰਾਮ ਸਲਾਈਟ ਲੌਂਗੋਵਾਲ ਅਤੇ ਐਨ.ਆਈ.ਟੀ ਉਤਰਾਖੰਡ ਦੇ ਇਲੈਕਟ੍ਰੋਨਿਕਸ ਵਿਭਾਗ ਵਲੋਂ ਸਾਂਝੇ ਤੌਰ ‘ਤੇ ਆਯੋਜਿਤ ਕੀਤਾ ਜਾ ਰਿਹਾ ਹੈ।ਕੋਆਰਡੀਨੇਟਰ ਇੰਜੀਨੀਅਰ ਵਿਵੇਕ ਹਰਸ਼ੇ ਸਹਾਇਕ ਪ੍ਰੋਫੈਸਰ ਇਲੈਕਟ੍ਰਾਨਿਕਸ ਵਿਭਾਗ ਸਲਾਈਟ ਕੋਰਸ ਦੇ ਆਨਲਾਈਨ ਉਦਘਾਟਨ ਦੌਰਾਨ …
Read More »40 ਪਰਿਵਾਰਾਂ ਨੇ ਫੜਿਆ ਆਪ ਦਾ ਝਾੜੂ -ਬਾਂਸਲ
ਸੰਗਰੂਰ, 2 ਸਤੰਬਰ (ਜਗਸੀਰ ਲੌਂਗੋਵਾਲ) – ਆਮ ਆਦਮੀ ਪਾਰਟੀ ਨੂੰ ਉਸ ਵੇਲੇ ਭਾਰੀ ਬਲ ਮਿਲਿਆ ਜਦੋਂ ਪਿੰਡ ਗੁਰਦਾਸਪੁਰਾ ਗੁਰਥਲੀ ਦੇ 40 ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦਾ ਝਾੜੂ ਫੜ ਲਿਆ।ਅੱਜ ਆਮ ਆਦਮੀ ਪਾਰਟੀ ਦੇ ਸਾਬਕਾ ਸੂਬਾ ਜਨਰਲ ਸਕੱਤਰ ਦਿਨੇਸ਼ ਬਾਂਸਲ ਦੀ ਅਗਵਾਈ ਵਿੱਚ ਇਹਨਾਂ ਪਰਿਵਾਰਾਂ ਨੇ ਸੱਤਾਧਾਰੀ ਪਾਰਟੀ ਕਾਂਗਰਸ, ਅਕਾਲੀ ਤੇ ਬਹੁਜਨ ਸਮਾਜ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ …
Read More »ਐਸ.ਡੀ.ਐਮ ਸੁਨਾਮ ਵਲੋਂ ਕੋਰੋਨਾ ਟੈਸਟ ਸਬੰਧੀ ਬੀ.ਕੇ.ਯੂ ਏਕਤਾ ਸਿੱਧੂਪੁਰ ਦੇ ਆਗੂਆਂ ਨਾਲ ਮੀਟਿੰਗ
ਕਿਸੇ ਵੀ ਦੁਕਾਨਦਾਰ ਜਾਂ ਪਿੰਡ ਵਾਸੀਆਂ ਨਾਲ ਧੱਕੇਸ਼ਾਹੀ ਨਹੀਂ ਹੋਣ ਦਿੱਤੀ ਜਾਵੇਗੀ- ਚੱਠਾ ਸੰਗਰੂਰ, 2 ਸਤੰਬਰ (ਜਗਸੀਰ ਲੌਂਗੋਵਾਲ) – ਪਿੰਡ ਚੱਠਾ ਨੰਨਹੇੜਾ ਵਿਖੇ ਮੈਡਮ ਮਨਜੀਤ ਕੌਰ ਐਸ.ਡੀ.ਐਮ ਸੁਨਾਮ, ਕੁਲਦੀਪ ਸਿੰਘ ਤਹਿਸੀਲਦਾਰ ਸੁਨਾਮ, ਡਾ. ਤਜਿੰਦਰ ਸਿੰਘ ਐਸ.ਐਮ.ਓ ਕੌਹਰੀਆਂ, ਜੋਗਿੰਦਰ ਸਿੰਘ ਐਸ.ਐਚ.ਓ ਛਾਜਲੀ ਸਮੇਤ ਸਾਰੇ ਅਧਿਕਾਰੀਆਂ ਨੇ ਕਰੋਨਾ ਦੀ ਸੈਪਲਿੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਆਗੂਆਂ ਅਤੇ ਪਿੰਡ …
Read More »ਮਿਸ਼ਨ ਫਤਿਹ ਮੁਹਿੰਮ ਤਹਿਤ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਨੇ ਜਨਤਕ ਥਾਵਾਂ ’ਤੇ ਵੰਡੇ 5 ਹਜ਼ਾਰ ਮਾਸਕ
ਸੰਗਰੂਰ, 2 ਸਤੰਬਰ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾ ’ਤੇ ਮਿਸ਼ਨ ਫਤਿਹ ਮੁਹਿੰਮ ਤਹਿਤ ਲੋਕਾਂ ਨੰੂ ਕੋਵਿਡ-19 ਤੋਂ ਸੁਰੱਖਿਅਤ ਰੱਖਣ ਲਈ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵਲੋਂ ਜਨਤਕ ਥਾਵਾਂ ‘ਤੇ ਲੋੜਵੰਦਾਂ ਨੰੂ 5 ਹਜ਼ਾਰ ਮਾਸਕ ਵੰਡੇ ਗਏ।ਸੈਕਟਰੀ ਰੈਡ ਕਰਾਸ ਸੁਧੀਰ ਮੋਦਗਿੱਲ ਨੇ ਦੱਸਿਆ ਕਿ ਰੈਡ ਕਰਾਸ ਵੱਲੋਂ ਮਾਸਕ ਵੰਡਣ ਮੌਕੇ ਵਿਸ਼ੇਸ ਤੌਰ ‘ਤੇ ਲੋਕਾਂ ਨੰੂ ਕੋਰੋਨਾ ਮਹਾਂਮਾਰੀ ਦੀ …
Read More »ਸਵੈ ਰੋਜ਼ਗਾਰ ਲਈ ਸਹਾਈ ਹੋਵੇਗੀ ਪ੍ਰਧਾਨ ਮੰਤਰੀ ਮੁਦਰਾ ਯੋਜਨਾ – ਡਿਪਟੀ ਕਮਿਸ਼ਨਰ
ਪਠਾਨਕੋਟ, 2 ਸਤੰਬਰ (ਪੰਜਾਬ ਪੋਸਟ ਬਿਊਰੋ) – ਬੇਰੋਜ਼ਗਾਰ ਨੋਜਵਾਨਾਂ ਨੂੰ ਸਵੈ ਰੋਜ਼ਗਾਰ ਸਥਾਪਿਤ ਕਰਨ ਲਈ ਭਾਰਤ ਸਰਕਾਰ ਵਲੋਂ ਪ੍ਰਧਾਨ ਮੰਤਰੀ ਮੁਦਰਾ ਯੋਜਨਾ ਚਲਾਈ ਗਈ ਹੈ।ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਦੱਸਿਆ ਕਿ ਇਹ ਸਕੀਮ ਹਰੇਕ ਵਰਗ ਲਈ ਉਪਲੱਬਧ ਹੈ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਮੁਦਰਾ ਯੋਜਨਾ ਅਧੀਨ ਮੈਨੂਫੈਕਚਰਿੰਗ, ਵਪਾਰ ਅਤੇ ਸਰਵਿਸ ਯੁਨਿਟਾਂ ਲਈ …
Read More »ਡਾ. ਕਪੂਰ ਨੇ ਖ਼ਾਲਸਾ ਕਾਲਜ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੇ ਨਵੇਂ ਪ੍ਰਿੰਸੀਪਲ ਵਜੋਂ ਅਹੁੱਦਾ ਸੰਭਾਲਿਆ
ਛੀਨਾ, ਗੁਨਬੀਰ ਦੀ ਮੌਜ਼ੂਦਗੀ ’ਚ ਦਫ਼ਤਰੀ ਕਾਰਜ਼ ਦੀ ਕੀਤੀ ਸ਼ੁਰੂਆਤ ਅੰਮ੍ਰਿਤਸਰ, 2 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਵਿਖੇ ਅੱਜ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੀ ਮੌਜ਼ੂਦਗੀ ’ਚ ਡਾ. ਪ੍ਰਦੀਪ ਕੁਮਾਰ ਕਪੂਰ, ਜੋ ਕਿ ਬਿਹਾਰ ਐਨੀਮਲ ਸਾਇੰਸਸ ਯੂਨੀਵਰਸਿਟੀ ਪਟਨਾ ਵਿਖੇ ਬਤੌਰ ਰਜਿਸਟਰਾਰ ਕੰਮ ਕਰ ਰਹੇ ਸਨ, ਨੇ ਪ੍ਰਿੰਸੀਪਲ ਵਜੋਂ ਆਪਣਾ …
Read More »ਪੇਂਡੂ ਸਵੈ ਰੁਜ਼ਗਾਰ ਯੋਜਨਾ ਤਹਿਤ ਸਿਖਲਾਈ ਲੈਣ ਵਾਲੇ ਨੌਜਵਾਨਾਂ ਨੂੰ ਸਰਟੀਫਿਕੇਟ ਵੰਡੇ
ਕਪੂਰਥਲਾ, 2 ਸਤੰਬਰ (ਪੰਜਾਬ ਪੋਸਟ ਬਿਊਰੋ) – ਪੇਂਡੂ ਖੇਤਰ ਦੇ ਬੇਰੁਜਗਾਰ ਨੌਜਵਾਨ ਲੜਕੇ ਲੜਕੀਆਂ ਨੂੰ ਕਿੱਤਾਮੁਖੀ ਸਿਖਲਾਈ ਦੇਣ ਲਈ ਪੰਜਾਬ ਨੈਸ਼ਨਲ ਬੈਂਕ ਵਲੋਂ ਜਿਲ੍ਹਾ ਕਪੂਰਥਲਾ ਵਿਖੇ ਰੂਰਲ ਸੈਲਫ ਇੰਮਪਲਾਈਮੈਂਟ ਟ੍ਰੇਨਿੰਗ ਇੰਸਟੀਚਿਊਟ ਵਿਖੇ ਪੇਂਡੂ ਸਵੈ ਰੁਜ਼ਗਾਰ ਯੋਜਨਾ ਤਹਿਤ ਸਿਖਲਾਈ ਲੈਣ ਵਾਲੇ ਨੌਜਵਾਨਾਂ ਨੂੰ ਸਰਟੀਫਿਕੇਟ ਵੰਡੇ ਗਏ। ਵੱਖ-ਵੱਖ ਕਿਤਿਆਂ ਦੀ ਟ੍ਰੇਨਿੰਗ ਦੇ ਕੇ …
Read More »ਲੋਕ ਇਨਸਾਫ਼ ਪਾਰਟੀ ਨੇ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਪੁੱਤਲਾ ਫੂਕਿਆ
ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਕੇਂਦਰੀ ਵਜ਼ੀਫਾ ਸਕੀਮ ਦੇ 64 ਕਰੋੜੀ ਘੋਟਾਲੇ ਦੇ ਮਾਮਲੇ ‘ਚ ਘਿਰੇ ਕਾਂਗਰਸ ਸਰਕਾਰ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਸਥਾਨਕ ਮਕਬੂਲਪੁਰਾ ਚੌਕ ਜੀ.ਟੀ ਵਿਖੇ ਪੁੱਤਲਾ ਫੂਕਿਆ ਗਿਆ।ਇਸ ਸਮੇਂ ਪੰਜਾਬ ਸਰਕਾਰ ਅਤੇ ਮੰਤਰੀ ਧਰਮਸੋਤ ਦੇ ਖਿਲਾਫ ਪਾਰਟੀ ਆਗੂਆਂ ਤੇ ਵਰਕਰਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ।ਲੋਕ ਇਨਸਾਫ਼ ਪਾਰਟੀ ਮਾਝਾ ਜੋਨ ਪ੍ਰਧਾਨ ਧਾਰਮਿਕ ਵਿੰਗ ਦੇ ਪੰਜਾਬ ਪ੍ਰਧਾਨ ਜਗਜੋਤ …
Read More »
Punjab Post Daily Online Newspaper & Print Media