ਕੋਰੋਨਾ ਮੁਕਤ ਹੋਏ 71 ਮਰੀਜ਼ ਪਰਤੇ ਘਰਾਂ ਨੂੰ, ਜਿਲਾ ਅੰਮ੍ਰਿਤਸਰ ‘ਚ ਕੁੱਲ ਐਕਟਿਵ ਕੇਸ 868 ਅੰਮ੍ਰਿਤਸਰ, 3 ਸਤੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 168 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 71 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 3360 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ। …
Read More »Daily Archives: September 3, 2020
ਜਨਮ ਦਿਨ ਮੁਬਾਰਕ – ਹਰਗੁਨਪ੍ਰੀਤ ਸਿੰਘ
ਅੰਮ੍ਰਿਤਸਰ, 3 ਸਤੰਬਰ (ਜਗਦੀਪ ਸਿੰਘ) – ਗੁਰਪ੍ਰੀਤ ਸਿੰਘ ਸੱਗੂ ਅਤੇ ਮਨਪ੍ਰੀਤ ਕੌਰ ਵਾਸੀ ਅੰਮ੍ਰਿਤਸਰ ਨੂੰ ਹੋਣਹਾਰ ਬੇਟੇ ਹਰਗੁਨਪ੍ਰੀਤ ਸਿੰਘ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ 2500 ਰੁੱਖ ਲਗਾਉਣ ਦੀ ਮਹਿੰਮ ਦਾ ਹੋਇਆ ਆਗਾਜ਼
ਮਨੁੱਖੀ ਹੋਂਦ ਬਚਾਈ ਰੱਖਣ ਲਈ 33 ਫੀਸਦੀ ਰਕਬੇ ‘ਚ ਰੁੱਖ ਲਗਾਉਣ ਦੀ ਲੋੜ – ਸਹੋਤਾ ਅੰਮ੍ਰਿਤਸਰ, 3 ਸਤੰਬਰ (ਖੁਰਮਣੀਆਂ) – ਅੰਮ੍ਰਿਤਸਰ ਅਤੇ ਤਰਨਤਾਰਨ ਦੇ ਜਿਲਾ ਵਣ ਅਫਸਰ ਸ. ਸੁਰਜੀਤ ਸਿੰਘ ਸਹੋਤਾ ਨੇ ਕਿਹਾ ਹੈ ਕਿ ਵੱਖ ਵੱਖ ਸੰਸਥਾਵਾਂ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਪ੍ਰੇਰਨਾ ਲੈ ਕੇ ਜੰਗਲ ਵਧਾਉਣ ਵਿਚ ਪੰਜਾਬ ਸਰਕਾਰ ਦੀ ਮਦਦ ਕਰਨੀ ਚਾਹੀਦੀ ਹੈ।ਉਹ ਅੱਜ ਗੁਰੂ ਨਾਨਕ …
Read More »ਫੇਸਬੁੱਕ ਲਾਇਵ ‘ਤੇ ਕੋਰੋਨਾਵਾਇਰਸ ਨੂੰ ਹਰਾਉਣ ਲਈ ਡੀ.ਸੀ ਨੇ ਜਿਲ੍ਹਾ ਵਾਸੀਆਂ ਤੋਂ ਮੰਗਿਆ ਸਹਿਯੋਗ
ਪੰਚਾਇਤਾਂ ਤੇ ਹੋਰ ਮੋਹਤਬਰ ਸੱਜਣ ਪਿੰਡਾਂ ’ਚ ਟੈਸਟਿੰਗ ਦੇ ਹੱਕ ’ਚ ਲੱਗੇ ਡਟਣ – ਰਾਮਵੀਰ ਸੰਗਰੂਰ, 3 ਸਤੰਬਰ (ਜਗਸੀਰ ਲੌਂਗੋਵਾਲ ) – ਮਿਸ਼ਨ ਫ਼ਤਹਿ ਤਹਿਤ ਕੋਵਿਡ-19 ਦੀ ਮਹਾਂਮਾਰੀ ਦੌਰਾਨ ਵੀ ਸੰਗਰੂਰ ਵਾਸੀਆਂ ਨਾਲ ਲਗਾਤਾਰ ਰਾਬਤਾ ਬਣਾਈ ਰੱਖਣ ਲਈ ਸ਼ੁਰੂ ਕੀਤੇ ਗਏ।ਹਫ਼ਤਾਵਾਰੀ ਫੇਸਬੁੱਕ ਦੌਰਾਨ ਡਿਪਟੀ ਕਮਿਸ਼ਨਰ ਸੰਗਰੂਰ ਰਾਮਵੀਰ ਨੇ ਕੋਰੋਨਾਵਾਇਰਸ ਵਿਰੁੱਧ ਵਿੱਢੀ ਜੰਗ ਜਿੱਤਣ ਲਈ ਜ਼ਿਲਾ ਵਾਸੀਆਂ ਤੋਂ ਸਹਿਯੋਗ ਦੀ ਮੰਗ …
Read More »ਮਿਸ਼ਨ ਫ਼ਤਹਿ – ਜਿਲਾ ਮੈਜਿਸਟ੍ਰੇਟ ਸੰਗਰੂਰ ਵਲੋਂ ਅਨਲਾਕ-4 ਤਹਿਤ ਹਦਾਇਤਾਂ ਜਾਰੀ
ਮਿਊਂਸਪਲ ਹੱਦਾਂ ’ਚ ਸ਼ਨੀਵਾਰ ਤੇ ਐਤਵਾਰ ਨੂੰ ਕਰਫਿਊ ਰਹੇਗਾ ਜਾਰੀ ਸੰਗਰੂਰ, 3 ਸਤੰਬਰ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਮਿਸ਼ਨ ਫ਼ਤਹਿ ਤਹਿਤ ਜਾਰੀ ਅਨਲਾਕ-4 ਦੀਆਂ ਹਦਾਇਤਾਂ ਦੀ ਲਗਾਤਾਰਤਾ ’ਚ ਜ਼ਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਰਾਮਵੀਰ ਨੇ ਹੁਕਮ ਜਾਰੀ ਕੀਤੇ ਹਨ ਜੋ ਕਿ 1 ਸਤੰਬਰ ਤੋਂ 30 ਸਤੰਬਰ ਤੱਕ ਲਾਗੂ ਰਹਿਣਗੇ।ਜ਼ਿਲਾ ਮੈਜਿਸਟ੍ਰੇਟ ਵਲੋਂ ਸੀ.ਆਰ.ਪੀ.ਸੀ ਦੀ ਧਾਰਾ 144 ਤਹਿਤ ਜਾਰੀ ਕੀਤੇ ਹੁਕਮਾਂ ਅਨੁਸਾਰ …
Read More »ਸਿਹਤ ਸੁਵਿਧਾਵਾਂ ਕੇਂਦਰ 24 ਘੰਟੇ ਖੁੱਲੇ ਰੱਖਣ ਦੀ ਛੋਟ
ਕਪੂਰਥਲਾ, 3 ਸਤੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਦੀਪਤੀ ਉੱਪਲ ਨੇ ਅੱਜ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਜਿਲ੍ਹੇ ਦੀ ਹਦੂਦ ‘ਚ ਪੈਂਦੇ ਸਾਰੇ ਹਸਪਤਾਲ, ਲੈਬਾਂ, ਡਾਇਗਨੋਸਟਿਕ ਸੈਂਟਰ ਅਤੇ ਦਵਾਈਆਂ ਦੀਆਂ ਦੁਕਾਨਾਂ 30 ਸਤੰਬਰ ਤੱਕ ਹਫਤੇ ਦੇ ਸਾਰੇ ਦਿਨ 24 ਘੰਟੇ ਖੋਹਲੇ ਜਾ ਸਕਦੇ ਹਨ। ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਬਾਕੀ ਸਾਰੀਆਂ ਹਦਾਇਤਾਂ ਪਹਿਲਾਂ ਵਾਂਗ ਹੀ ਲਾਗੂ …
Read More »Healthcare institutions to remain open all 24 × 7 days
Kapurthala, September 3 (Punjab Post Bureau) – Deputy commissioner Kapurthala Deepti Uppal has ordered that the healthcare institutions like hospitals, laboratories, diagnostics centres, and chemist shops in the jurisdictions of district kapurthala have been allowed to operate on all 7 days by 24 hours till September 30. In the orders Deputy Commissioner under the …
Read More »ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਦੁਕਾਨਦਾਰਾਂ ਨੂੰ ਕਰੋਨਾ ਤੋਂ ਬਚਾਅ ਬਾਰੇ ਕੀਤਾ ਜਾਗਰੂਕ
ਸਦਰ ਬਜ਼ਾਰ ਦਾ ਦੌਰਾ ਕਰਕੇ ਲੋਕਾਂ ਨੂੰ ਮਾਸਕ ਪਾਉਣ ਲਈ ਪ੍ਰੇਰਿਆ ਕਪੂਰਥਲਾ, 3 ਸਤੰਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਰੋਨਾ ਤੋਂ ਬਚਾਅ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਅਹਿਮ ਕਦਮ ਚੁੱਕਦਿਆਂ ਅੱਜ ਖੁੱਦ ਸਦਰ ਬਾਜ਼ਾਰ ਦਾ ਦੌਰਾ ਕਰਕੇ ਦੁਕਾਨਦਾਰਾਂ ਅਤੇ ਬਾਜ਼ਾਰ ਵਿੱਚ ਚੱਲ ਰਹੇ ਲੋਕਾਂ ਨੂੰ ਮਾਸਕ ਪਾਉਣ ਅਤੇ ਕਰੋਨਾ ਤੋਂ ਬਚਾਅ ਸਬੰਧੀ ਜਾਰੀ …
Read More »“Sai Bhakton Ki Sachchi Kahaniyan” begins on Zee USA and Zee Canada
Mumbai, September 3 (Punjab Post Bureau) – Orient Tradelink Ltd. (OTL) and Zee Group have joined hands to telecast the most watched Hindi TV serial “Sai Bhakton Ki Sachchi Kahaniyan” (true stories of Saibaba devotees). An agreement was recently signed between both the parties for the serial.As per this agreement, the telecast began on Sunday 30 August 2020. The serial …
Read More »ਸ਼ਹਿਰੀ ਖੇਤਰ ਦੇ ਸੇਵਾ ਕੇਂਦਰਾਂ ‘ਚ ਡਬਲ ਸਿਫਟ ਨਾਲ ਕੀਤਾ ਜਾਵੇਗਾ ਕੰਮ – ਡਿਪਟੀ ਕਮਿਸ਼ਨਰ
ਪੇਂਡੂ ਖੇਤਰ ਦੇ ਸੇਵਾ ਕੇਂਦਰ ਸਵੇਰੇ 9 ਵਜੇ ਤੋਂ 5 ਵਜੇ ਤੱਕ ਹੀ ਖੁੱਲ੍ਹਣਗੇ ਪਠਾਨਕੋਟ, 3 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਹੁਣ ਜਿਲ੍ਹਾ ਪਠਾਨਕੋਟ ਦੇ ਸਹਿਰੀ ਖੇਤਰਾਂ ਵਿਚ ਸੇਵਾ ਕੇਂਦਰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਅਤੇ ਪੇਂਡੂ ਖੇਤਰਾਂ ਦੇ ਸੇਵਾ ਕੇਂਦਰ ਪਹਿਲਾਂ ਦੀ ਤਰ੍ਹਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ …
Read More »
Punjab Post Daily Online Newspaper & Print Media