Tuesday, November 24, 2026

Daily Archives: September 3, 2020

ਬਿਨਾਂ ਲੱਛਣਾਂ ਵਾਲੇ ਕਰੋਨਾ ਪੀੜਤ ਹੁਣ ਆਪਣੇ ਘਰਾਂ ‘ਚ ਹੀ ਹੋ ਸਕਦੇ ਹਨ ਇਕਾਂਤਵਾਸ -ਡਿਪਟੀ ਕਮਿਸ਼ਨਰ

ਸਰਕਾਰੀ ਹਸਪਤਾਲਾਂ ‘ਚ ਕੋਰੋਨਾ ਮਰੀਜ਼ਾਂ ਦਾ ਕੀਤਾ ਜਾਂਦਾ ਹੈ ਮੁਫਤ ਇਲਾਜ਼ ਪਠਾਨਕੋਟ, 3 ਸਤੰਬਰ (ਪੰਜਾਬ ਪੋਸਟ ਬਿਊਰੋ) – ਕਰੋਨਾ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਹਦਾਇਤ ਕੀਤੀ ਜਾ ਰਹੀ ਹੈ ਕਿ ਕਿਸੇ ਵੀ ਤਰ੍ਹਾਂ ਦੇ ਲੱਛਣ ਹੋਣ ਤੇ ਬਿਨ੍ਹਾਂ ਦੇਰੀ ਕੀਤਿਆਂ ਸਰਕਾਰੀ ਹਸਪਤਾਲ ਵਿੱਚ ਕਰੋਨਾ ਦਾ ਟੈਸਟ ਕਰਵਾਓ।ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਪਠਾਨਕੋਟ ਨੇ ਕਿਹਾ ਹੈ …

Read More »

ਡਾ: ਓਬਰਾਏ ਨੇ ਗਲਵਾਨ ਘਾਟੀ ਦੇ ਸ਼ਹੀਦਾਂ ਦੇ ਪਰਿਵਾਰਾਂ ਦੀ ਬਾਂਹ ਫੜੀ

ਹਰੇਕ ਸ਼ਹੀਦ ਦੇ ਪਰਿਵਾਰ ਨੂੰ 10 ਹਜ਼ਾਰ ਮਹੀਨਾਵਾਰ ਪੈਨਸ਼ਨ ਦੇਣ ਦੀ ਸ਼ੁਰੂਆਤ -ਓਬਰਾਏ ਅੰਮ੍ਰਿਤਸਰ, 3 ਸਤੰਬਰ (ਜਗਦੀਪ ਸਿੰਘ) – ਉਘੇ ਕਾਰੋਬਾਰੀ ਅਤੇ ਲੋਕ ਸੇਵਾ ਦੇ ਖੇਤਰ `ਚ ਮਿਸਾਲ ਬਣ ਚੁੱਕੇ ਡਾ: ਐਸ.ਪੀ ਸਿੰਘ ਓਬਰਾਏ ਨੇ ਲਦਾਖ਼ ਖੇਤਰ `ਚ ਗਲਵਾਨ ਘਾਟੀ ਵਿਖੇ ਚੀਨੀ ਫੌਜ ਨਾਲ ਲੜਦਿਆਂ ਸ਼ਹੀਦ ਹੋਣ ਵਾਲੇ 20 ਭਾਰਤੀ ਸੈਨਿਕਾਂ ਸਮੇਤ 26 ਸ਼ਹੀਦ ਫੌਜੀਆਂ ਦੇ ਪਰਿਵਾਰਾਂ ਨੂੰ 10 ਹਜ਼ਾਰ …

Read More »

ਉਘੇ ਸਮਾਜਸੇਵੀ ਬਲਵੀਰ ਸਿੰਘ ਸੰਧਰ ਬਾਲਿਓਂ ਨਮਿਤ ਅੰਤਿਮ ਅਰਦਾਸ 4 ਨੂੰ

ਸਮਰਾਲਾ, 3 ਸਤੰਬਰ (ਇੰਦਰਜੀਤ ਕੰਗ) – ਉਘੇ ਸਮਾਜ ਸੇਵੀ ਬਲਵੀਰ ਸਿੰਘ ਸੰਧਰ ਬਾਲਿਓਂ ਦਾ ਬੀਤੇ ਦਿਨੀਂ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ।ਸੰਧਰ ਦੀ ਹੋਈ ਬੇਵਕਤੀ ਮੌਤ ‘ਤੇ ਇਲਾਕੇ ਦੀਆਂ ਰਾਜਨੀਤਕ, ਸਮਾਜਿਕ, ਖੇਡ ਸੰਸਥਾਵਾਂ ਵੱਲੋਂ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਜਿਕਰਯੋਗ ਹੈ ਕਿ ਬਲਵੀਰ ਸਿੰਘ ਸੰਧਰ, ਬਲਵੰਤ ਸਿੰਘ ਰਾਮੂਵਾਲੀਆਂ ਸਾਬਕਾ ਕੇਂਦਰੀ ਮੰਤਰੀ ਦੇ ਨਜਦੀਕੀ ਰਹੇ …

Read More »

ਕਾਨੂੰਗੋ ਪਰਮਿੰਦਰ ਸਿੰਘ ਤੂਰ ਦੀ ਸੇਵਾ ਮੁਕਤੀ ‘ਤੇ ਵਿਦਾਇਗੀ ਪਾਰਟੀ

ਸਮਰਾਲਾ, 3 ਸਤੰਬਰ (ਇੰਦਰਜੀਤ ਕੰਗ) – ਮਾਲ ਵਿਭਾਗ ਪਟਵਾਰ ਯੂਨੀਅਨ ਸਮਰਾਲਾ ਅਤੇ ਸਮੂਹ ਸਟਾਫ ਵਲੋਂ ਪਰਮਿੰਦਰ ਸਿੰਘ ਤੂਰ ਕਾਨੂੰਗੋ ਦੇ ਸੇਵਾ ਮੁਕਤ ਹੋਣ ‘ਤੇ ਤਹਿਸੀਲ ਕੰਪਲੈਕਸ ਵਿਖੇ ਸ਼ਾਨਦਾਰ ਵਿਦਾਇਗੀ ਪਾਰਟੀ ਕੀਤੀ ਗਈ।ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਪੰਜਾਬ ਦੇ ਮੀਤ ਪ੍ਰਧਾਨ ਪਰਮਿੰਦਰ ਸਿੰਘ ਬਤੌਰ ਕਾਨੂੰਗੋ 36 ਸਾਲ ਦੀ ਸੇਵਾ ਨਿਭਾਉਣ ਉਪਰੰਤ ਰਾਏਕੋਟ ਤੋਂ 31 ਅਗਸਤ ਨੂੰ ਸੇਵਾ ਮੁਕਤ ਹੋਏ ਹਨ।ਉਨ੍ਹਾਂ ਨੇ ਆਪਣੀ ਨੌਕਰੀ …

Read More »

ਚੀਫ਼ ਖ਼ਾਲਸਾ ਦੀਵਾਨ ਵਲੋਂ 400 ਸਾਲਾ ਪ੍ਰਕਾਸ਼ ਪੁਰਬ ਦੇ ਸੰਬੰਧੀ ਮੁਕਾਬਲੇ ਜਾਰੀ

ਅੰਮ੍ਰਿਤਸਰ, 3 ਸਤੰਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦ ਅਹੁਦੇਦਾਰਾਂ ਦੀ ਪਿਛਲੇ ਦਿਨੀ ਪ੍ਰਧਾਨ ਨਿਰਮਲ ਸਿੰਘ ਦੀ ਅਗਵਾਈ ‘ਚ ਮੀਟਿੰਗ ਹੋਈ। ਜਿਸ ਵਿੱਚ ਚੇਅਰਮੈਨ ਸਕੂਲਜ਼ ਭਾਗ ਸਿੰਘ ਅਣਖੀ, ਸਰਪ੍ਰਸਤ ਰਾਜਮਹਿੰਦਰ ਸਿੰਘ ਮਜੀਠਾ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ, ਸੁਰਿੰਦਰ ਸਿੰਘ ਰੁਮਾਲਿਆਂ ਵਾਲੇ, ਮੀਤ ਪ੍ਰਧਾਨ ਡਾ: ਇੰਦਰਬੀਰ ਸਿੰਘ ਨਿੱਜ਼ਰ, ਅਮਰਜੀਤ ਸਿੰਘ ਵਿਕਰਾਂਤ, ਸਥਾਨਕ ਪ੍ਰਧਾਨ ਹਰਮਿੰਦਰ ਸਿੰਘ, ਡਾਇਰੈਕਟਰ ਐਜੂਕੇਸ਼ਨ ਡਾ: …

Read More »

ਜੰਮੂ ਕਸ਼ਮੀਰ ਭਾਸ਼ਾ ਬਿੱਲ ‘ਚੋਂ ਪੰਜਾਬੀ ਨੂੰ ਮਨਫ਼ੀ ਕਰਨਾ ਘੱਟ ਗਿਣਤੀ ਸਿੱਖਾਂ ਨਾਲ ਧੱਕਾ- ਲੌਂਗੋਵਾਲ

ਭਾਰਤ ਸਰਕਾਰ ਨੂੰ ਮੁੜ ਵਿਚਾਰ ਕਰਨ ਦੀ ਕੀਤੀ ਅਪੀਲ ਅੰਮ੍ਰਿਤਸਰ, 3 ਸਤੰਬਰ (ਗੁਰਪ੍ਰੀਤ ਸਿੰਘ) – ਜੰਮੂ ਕਸ਼ਮੀਰ ਭਾਸ਼ਾ ਬਿੱਲ ਵਿੱਚੋਂ ਪੰਜਾਬੀ ਨੂੰ ਬਾਹਰ ਰੱਖਣ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਇਸ ਸਬੰਧ ਵਿਚ ਮੁੜ ਵਿਚਾਰ ਕਰੇ।ਉਨ੍ਹਾਂ ਇਸ ਮਾਮਲੇ ’ਤੇ ਪੰਜਾਬ ਤੋਂ ਚੁਣੇ ਗਏ ਸੰਸਦ ਮੈਂਬਰਾਂ ਨੂੰ …

Read More »