ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 141 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 68 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 3428 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: …
Read More »Daily Archives: September 4, 2020
ਪਰਵਾਸੀ ਕਲਾਕਾਰ ਜੋੜੀ ਪਰਮਜੀਤ ਸਿੰਘ ਤੇ ਰੇਨੂੰ ਸਿੰਘ ਨੇ ਫੜੀ ਰੰਗ ਮੰਚ ਕਲਾਕਾਰਾਂ ਦੀ ਬਾਂਹ
ਅੰਮ੍ਰਿਤਸਰ, 4 ਸਤੰੰਬਰ (ਦੀਪ ਦਵਿੰਦਰ ਸਿੰਘ) – ਕਰੋਨਾ ਮਹਾਂਮਾਰੀ ਕਰਕੇ ਹੋਰਨਾਂ ਲੋਕਾਂ ਵਾਂਗ ਆਰਥਿਕ ਮੰਦਹਾਲੀ ਦਾ ਸ਼ਿਕਾਰ ਹੋਏ ਰੰਗ ਮੰਚ ਕਲਾਕਾਰਾਂ ਦੀ ਬਾਂਹ ਫੜਦਿਆਂ ਅਮਰੀਕਾ ਨਿਵਾਸੀ ਪੰਜਾਬੀ ਕਲਾਕਾਰ ਜੋੜੀ ਪਰਮਜੀਤ ਸਿੰਘ ਤੇ ਰੇਨੂੰ ਸਿੰਘ ਨੇ ਨਾਟਕਕਾਰ ਜਗਦੀਸ਼ ਸਚਦੇਵਾ ਰਾਹੀਂ 10 ਹਜਾਰ ਰੁਪਏ ਦੀ ਸਹਾਇਤਾ ਰਾਸ਼ੀ ਭੇਜੀ ਹੈ।ਜਿਹੜੀ ਅੱਜ ਏਥੇ ਚੋਣਵੇਂ ਸਾਹਿਤਕਾਰਾਂ ਅਤੇ ਰੰਗ ਕਰਮੀਆਂ ਦੀ ਹਾਜ਼ਰੀ ਵਿੱਚ ਰੰਗਮੰਚ ਦੀ ਸੀਨੀਅਰ …
Read More »ਡਾ. ਦਰਿਆ ਦੇ ਅਚਨਚੇਤ ਅਕਾਲ ਚਲਾਣੇ `ਤੇ ਯੂਨੀਵਰਸਿਟੀ ਭਾਈਚਾਰੇ `ਚ ਸੋਗ ਦੀ ਲਹਿਰ
ਅੰਮ੍ਰਿਤਸਰ 4 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਦੇ ਮੁਖੀ ਅਤੇ ਉੱਘੇ ਲੋਕਧਾਰਾ ਸ਼ਾਸਤਰੀ ਡਾ. ਦਰਿਆ ਅੱਜ ਸਵੇਰੇ ਅਕਾਲ ਚਲਾਣਾ ਕਰ ਗਏ ਹਨ।ਉਹ ਪਿਛਲੇ ਕੁੱਝ ਦਿਨਾਂ ਤੋਂ ਬੀਮਾਰ ਸਨ ਅਤੇ ਅੱਜ ਸਵੇਰੇ ਉਹਨਾਂ ਦੀ ਸਿਹਤ ਵਿਗੜਣ ਉਪਰੰਤ ਉਹਨਾਂ ਦਾ ਦੇਹਾਂਤ ਹੋ ਗਿਆ।ਉਹਨਾਂ ਦੇ ਅਚਾਨਕ ਅਕਾਲ ਚਲਾਣੇ ਨਾਲ ਉਹਨਾਂ ਦੇ ਪਰਿਵਾਰ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ …
Read More »Guru Nanak Dev University condole the sad and sudden demise of Dr. Darya
Amritsar, September 4 (Punjab Post Bureau) – Guru Nanak Dev University condole the sad and sudden demise of Dr. Darya, Head, School of Punjabi Studies of the University. Vice Chancellor Prof. Jaspal Singh Sandhu in his condolence message expressed his deep and heartfelt condolences to the bereaved family. He said that the contribution of Dr. Darya was commendable in …
Read More »ਸਟਾਰ ਇੰਪੈਕਟ ਫੈਕਟਰੀ ਤੇ ਪਿੰਡ ਸੰਦੌੜ ਤੋਂ ਕੋਵਿਡ-19 ਦੇ 100 ਨਮੂਨੇ ਲੈ ਕੇ ਜਾਂਚ ਲਈ ਭੇਜੇ
ਸੰਗਰੂੁਰ, 4 ਸਤੰਬਰ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਰਾਮਵੀਰ ਤੇ ਸਿਵਲ ਸਰਜਨ ਸੰਗਰੂਰ ਡਾ. ਰਾਜ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਬਲਾਕ ਫਤਿਹਗੜ ਪੰਜਗਰਾਈਆਂ ਅਧੀਨ ਵੱਖ-ਵੱਖ ਪਿੰਡਾਂ ‘ਚ ਕੋਵਿਡ-19 ਦੇ 100 ਨਮੂਨੇ ਲੈ ਕੇ ਜਾਂਚ ਲਈ ਭੇਜੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾ ਨੇ ਕਿਹਾ ਕਿ ਬਲਾਕ ਅਧੀਨ ਪਿੰਡ …
Read More »34 ਜਣਿਆ ਨੇ ਕੋਰੋਨਾ ’ਤੇ ਫਤਹਿ ਹਾਸਲ ਕਰਕੇ ਕੀਤੀ ਘਰ ਵਾਪਸੀ – ਡਿਪਟੀ ਕਮਿਸ਼ਨਰ
ਸੰਗਰੂਰ, 4 ਸਤੰਬਰ (ਜਗਸੀਰ ਲੌਂਗੋਵਾਲ) – ਕੋਵਿਡ-19 ਦੀ ਮਹਾਂਮਾਰੀ ਦੇ ਚੱਲਦਿਆਂ ਸਿਹਤ ਵਿਭਾਗ ਵਲੋਂ ਮੁਹੱਈਆ ਕਰਵਾਈਆ ਜਾ ਰਹੀਆਂ ਵਧੀਆਂ ਸੇਵਾਵਾਂ ਦੇ ਚੰਗੇ ਨਤੀਜੇ ਲਗਾਤਾਰ ਸਾਹਮਣੇ ਆ ਰਹੇ ਹਨ।ਜ਼ਿਲਾ ਸੰਗਰੂਰ ਦੇ ਲੋਕਾਂ ਲਈ ਖੁਸ਼ੀ ਦੀ ਖਬਰ ਹੈ।ਅੱਜ 34 ਜਣਿਆਂ ਨੇ ਹੋਰ ਕੋਰੋਨਾ ਨੂੰ ਹਰਾ ਕੇ ਘਰ ਵਾਪਸੀ ਕੀਤੀ। ਡਿਪਟੀ ਕਮਿਸ਼ਨਰ ਰਾਮਵੀਰ …
Read More »ਸਹਾਇਕ ਸਿਵਲ ਸਰਜਨ ਤੇ ਜਿਲ੍ਹਾ ਸਿਹਤ ਅਫਸਰ ਕੋਰੋਨਾ ਨੂੰ ਹਰਾ ਕੇ ਮੁੜ ਡਿਊਟੀ ‘ਤੇ ਪਰਤੇ
ਲੋਕਾਂ ਨੂੰ ਅਫਵਾਹਾਂ ਤੋਂ ਬਚਣ ਦੀ ਅਪੀਲ ਕਪੂਰਥਲਾ, 4 ਸਤੰਬਰ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਕਪੂਰਥਲਾ ਦੇ ਸਹਾਇਕ ਸਿਵਲ ਸਰਜਨ ਡਾ. ਰਮੇਸ਼ ਕੁਮਾਰੀ ਬੰਗਾ ਅਤੇ ਜ਼ਿਲ੍ਹਾ ਸਿਹਤ ਅਫਸਰ ਡਾ. ਕੁਲਜੀਤ ਸਿੰਘ ਵਲੋਂ ਕੋਰੋਨਾ ਵਾਇਰਸ ਦੀ ਚਪੇਟ ਵਿੱਚ ਆ ਗਏ।ਕੋਰੋਨਾ ‘ਤੇ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਉਹ ਅੱਜ ਮੁੜ ਡਿਊਟੀ ‘ਤੇ ਪਰਤ ਆਏ ਹਨ।ਜਿਕਰਯੋਗ ਹੈ ਕਿ ਵਾਇਰਸ ਦੀ ਚਪੇਟ ਵਿੱਚ …
Read More »ਵਿਧਾਇਕ ਰਾਣਾ ਵਲੋਂ ਜਲੋਖਾਨਾ ਵਿਖੇ ਟਿਊਬਵੈਲ ਲਾਉਣ ਦੇ ਕੰਮ ਦੀ ਸ਼ੁਰੂਆਤ
15.36 ਲੱਖ ਦੀ ਆਵੇਗੀ ਲਾਗਤ ਕਪੂਰਥਲਾ, 4 ਸਤੰਬਰ (ਪੰਜਾਬ ਪੋਸਟ ਬਿਊਰੋ) – ਵਿਧਾਇਕ ਰਾਣਾ ਗੁਰਜੀਤ ਸਿੰਘ ਵਲੋਂ ਅੱਜ ਜਲੌਖਾਨਾ ਚੌਂਕ ਵਿਖੇ ਟਿਊਬਵੈਲ ਲਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ।ਜਿਸ ‘ਤੇ ਕੁੱਲ 15.36 ਲੱਖ ਲਾਗਤ ਆਵੇਗੀ । ਵਿਧਾਇਕ ਨੇ ਦੱਸਿਆ ਕਿ ਸ਼ਹਿਰ ਦੀ ਆਬਾਦੀ ਨੂੰ ਪੀਣ ਵਾਲਾ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ 4 …
Read More »ਲੇਖ ਮੁਕਾਬਲਿਆਂ ‘ਚ ਬੀ.ਐਸ.ਸੀ ਸਮੈਸਟਰ-5 ਦੀ ਵਿਦਿਆਰਥਣ ਸਿਵਾਨੀ ਦਾ ਪਹਿਲਾ ਸਥਾਨ
ਪਠਾਨਕੋਟ, 3 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਉਚੇਰੀ ਸਿੱਖਿਆ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਵਿਖੇ ਆਨਲਾਈਨ ਲੇਖ ਮੁਕਾਬਲੇ ਕਰਵਾਏ ਗਏ।ਜਿਸ ਦੀ ਨਿਗਰਾਨੀ ਪ੍ਰਿੰਸੀਪਲ ਪ੍ਰੋ. ਭੁਪਿੰਦਰ ਕੌਰ ਨੇ ਕੀਤੀ। …
Read More »ਸੂਬਾ ਪੱਧਰੀ ਰੋਜ਼ਗਾਰ ਮੇਲੇ ‘ਚ ਭਾਗ ਲੈਣ ਲਈ ਬੇਰੋਜ਼ਗਾਰ ਨੌਜਵਾਨਾਂ ਦੀ ਰਜਿਸਟੇਰਸ਼ਨ ਸ਼ੁਰੂ-ਵਧੀਕ ਡਿਪਟੀ ਕਮਿਸ਼ਨਰ
ਪਠਾਨਕੋਟ, 4 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ 24 ਤੋਂ 30 ਸਤੰਬਰ ਤੱਕ ਰਾਜ ਪੱਧਰੀ ਰੋਜ਼ਗਾਰਮੇਲੇ ਲਗਾਏ ਜਾ ਰਹੇ ਹਨ।ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਲਰਾਜ ਸਿੰਘ ਨੇ ਦੱਸਿਆ ਕਿ ਜਿਲ੍ਹਾ ਪਠਾਨਕੋਟ ਵਿਖੇ 24 ਸਤੰਬਰ ਨੂੰ ਸਰਕਾਰੀ ਆਈ.ਟੀ.ਆਈ ਪਠਾਨਕੋਟ, 25 ਸਤੰਬਰ ਨੂੰ ਤਵੀ ਗਰੁੱਪ ਆਫ ਕਾਲਜ ਸ਼ਾਹਪੁਰ ਕੰਡੀ, 28 ਸਤੰਬਰ ਨੂੰ ਅਮਨ ਭੱਲਾ ਗਰੁੱਪ ਆਫ ਇੰਸਟੀਚਿਊਟ …
Read More »
Punjab Post Daily Online Newspaper & Print Media