Tuesday, November 24, 2026

Daily Archives: September 4, 2020

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ. ਰੋਡ ਵਿਖੇ ਅਧਿਆਪਕਾਂ ਦਾ ਸਨਮਾਨ

ਅੰਮ੍ਰਿਤਸਰ, 4 ਸਤੰਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਡਾ: ਸਰਵਪੱਲੀ ਰਾਧਾ ਕ੍ਰਿਸ਼ਨਨ ਦੇ ਜਨਮ ਦਿਵਸ ਅਤੇ ਅਧਿਆਪਕ ਦਿਵਸ ‘ਤੇ ਅਧਿਆਪਕਾਂ ਦਾ ਸਨਮਾਨ ਕੀਤਾ ਗਿਆ।ਕੋਵਿਡ-19 ਦੇ ਹਾਲਾਤਾਂ ਨੂੰ ਮੁੱਖ ਰਖਦੇ ਹੋਏ ਇਹ ਪ੍ਰੋਗਰਾਮ ਬੜੇ ਸਾਦੇ ਢੰਗ ਨਾਲ ਸਕੂਲ ਦਫ਼ਤਰ ਵਿਖੇ ਆਯੋਜਿਤ ਕੀਤਾ ਗਿਆ।ਇਸ ਦੌਰਾਨ …

Read More »

Punjabi must be included as official language in Jammu and Kashmir – RMS Chhina

Says the Language needs due status, Centre must review its decision Amritsar, September 4 (Punjab Post Bureau) – Senior Punjab BJP leader Rajinder Mohan Singh Chhina today reacted strongly on the exclusion of Punjabi language out from Union Government’s proposed bill in which Kashmiri, Dogri and Hindi, apart from the existing Urdu and English, will be declared as the official …

Read More »

ਸਰਕਾਰੀ ਸਕੂਲ ਰੱਤੋਕੇ ਦੀ ਵਿਦਿਆਰਥਣ ਕ੍ਰਾਂਤੀ ਪਾਲ ਦਾ ਭਾਸ਼ਣ ਮੁਕਾਬਲੇ ‘ਚ ਪਹਿਲਾ ਸਥਾਨ

ਸੰਗਰੂਰ, 4 ਸਤੰਬਰ (ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਜਾ ਰਹੇ ਵਿਦਿਅਕ ਮੁਕਾਬਲਿਆਂ ਵਿੱਚ ਰੱਤੋਕੇ ਸਕੂਲ ਦੇ ਵਿਦਿਆਰਥੀ ਲਗਾਤਾਰ ਮੱਲਾਂ ਮਾਰ ਰਹੇ ਹਨ।ਸਿੱਖਿਆ ਵਿਭਾਗ ਵੱਲੋਂ ਕੱਲ੍ਹ ਐਲਾਨੇ ਗਏ ਭਾਸ਼ਣ ਮੁਕਾਬਲੇ ਦੇ ਬਲਾਕ ਪੱਧਰੀ ਨਤੀਜੇ ਵਿੱਚ ਰੱਤੋਕੇ ਸਕੂਲ ਦੀ ਹੋਣਹਾਰ ਵਿਦਿਆਰਥਣ ਕ੍ਰਾਂਤੀ ਪਾਲ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।ਕ੍ਰਾਂਤੀ ਪਾਲ ਕੌਰ …

Read More »

ਸਵੈ-ਰੋਜ਼ਗਾਰ ਸਬੰਧੀ ਕੋਰਸਾਂ ਦੇ ਦਾਖਲਿਆਂ ਦੀ ਅੰਤਿਮ ਤਾਰੀਖ ਵਿਚ 30 ਸਤੰਬਰ ਤਕ ਵਾਧਾ

ਅੰਮ੍ਰਿਤਸਰ, 4 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸੈਸ਼ਨ 2020-21 ਤੋਂ ਦਸਵੀਂ/ਬਾਰ੍ਹਵੀਂ ਪਾਸ ਬੇ-ਰੋਜਗਾਰ ਲੜਕੇ/ਲੜਕੀਆਂ ਲਈ ਸਵੈ-ਰੋਜਗਾਰ ਦੇ ਉਦੇਸ਼ ਨਾਲ ਚਲਾਏ ਜਾ ਰਹੇ ਵੱਖ-ਵੱਖ ਕੋਰਸਾਂ/ਡਿਪਲੋਮਿਆਂ ਵਿਚ ਕੋਵਿਡ-19 ਮਹਾਂਮਾਰੀ ਦੇ ਖਤਰੇ ਕਾਰਨ ਦਾਖਲਾ ਲੈਣ ਤੋਂ ਵਾਂਝੇ ਰਹਿ ਗਏ ਉਮੀਦਵਾਰਾਂ ਲਈ ਲਈ ਉਹਨਾਂ ਦੀ ਮੰਗ ਨੂੰ ਮੁੱਖ ਰੱਖਦੇ ਹੋਏ ਪਹਿਲਾਂ ਆਓ ਪਹਿਲਾਂ ਪਾਓ ਦੇ ਆਧਾਰ ਤੇ …

Read More »

9ਵੇਂ ਦਿਨ `ਚ ਪੁੱਜੀ ਅਧਿਆਪਕਾਂ ਦੀ ਭੁੱਖ ਹੜਤਾਲ

ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਵਲੋਂ ਹੈਡਟੀਚਰ /ਸੈਂਟਰ ਹੈਡਟੀਚਰ ਪ੍ਰਮੋਸ਼ਨਾਂ ਨਾ ਕਰਨ ਦੇ ਰੋਸ ਵਜੋਂ ਅੱਜ 9 ਦਿਨ ਐਲੀਮੈਂਟਰੀ ਟੀਚਰਜ਼ ਯੂਨੀਅਨ ਅਜਨਾਲਾ-2 ਦੇ ਪਰਮਬੀਰ ਸਿੰਘ ਰੋਖੇ, ਸੁਖਜਿੰਦਰ ਸਿੰਘ ਦੂਜੋਵਾਲ, ਲਖਵਿੰਦਰ ਸਿੰਘ ਦਹੂਰੀਆ, ਨਵਜੋਤ ਸਿੰਘ ਲਾਡਾ, ਤੇਜਿੰਦਰ ਸਿੰਘ ਰੰਧਾਵਾ, ਸੁੱਖਵਿੰਦਰ ਸਿੰਘ ਕੋਟਲੀ, ਰਮਨਦੀਪ ਸਿੰਘ ਗ੍ਰੰਥਗੜ, ਗੁਰਸੇਵਕ ਸਿੰਘ ਗੁੱਝਾਪੀਰ, ਅਮਨਬੀਰ ਸਿੰਘ, ਤੇਜਿੰਦਰਬੀਰ ਸਿੰਘ, ਹਤਿੰਦਰਜੀਤ ਸਿੰਘ, ਸਰਬਜੀਤ ਸਿੰਘ …

Read More »

B.B.K organized a webinar on “Impact of Online Teaching during Covid 19”

Amritsar, September 4 (Punjab Post Bureau) – PG Deptt. Of Computer Science and Applications organized a webinar “Impact of Online Teaching during Covid 19” on 31st Aug, 2020. Dr. Sandeep Sood Professor and Head Deptt. Of Computer Science and Informatics Central University of Himachal Pradesh Dharamshala was the resource person.                Principal Dr. Pushpinder …

Read More »

ਕਮਿਊਨਿਸਟ ਪਾਰਟੀਆਂ ਵੱਲੋਂ ਫਾਸ਼ੀਵਾਦੀ ਹਮਲਿਆਂ ਨੂੰ ਠੱਲ੍ਹ ਪਾਉਣ ਲਈ ਵਿਸ਼ਾਲ ਰੈਲੀ ਤੇ ਰੋਸ ਮੁਜ਼ਾਹਰਾ

ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ) – ਕਮਿਊਨਿਸਟ ਪਾਰਟੀਆਂ ਵੱਲੋਂ ਅੱਜ ਇੱਥੇ ਸੰਵਿਧਾਨਿਕ ਹੱਕ, ਅਵਾਜ਼ ਤੇ ਬੋਲਣ ਦੇ ਮੂਲ ਅਧਿਕਾਰ ਵਜੋਂ ਦਿੱਤੀ ਅਜ਼ਾਦੀ ਤੇ ਮੋਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਫਾਸ਼ੀਵਾਦੀ ਹਮਲਿਆਂ ਨੂੰ ਠੱਲ੍ਹ ਪਾਉਣ ਲਈ ਵਿਸ਼ਾਲ ਰੈਲੀ ਅਤੇ ਰੋਸ ਮੁਜ਼ਾਹਰਾ ਕੀਤਾ ਗਿਆ।ਸਥਾਨਕ ਕੰਪਨੀ ਬਾਗ ਵਿਖੇ ਵਿਸ਼ਾਲ ਰੈਲੀ ਦੀ ਪ੍ਰਧਾਨਗੀ ਕਾ. ਵਿਜੇ ਕੁਮਾਰ ਛੇਹਰਟਾ, ਕਾ. ਰਤਨ ਸਿੰਘ ਰੰਧਾਵਾ, ਕਾ. ਮੰਗਲ ਸਿੰਘ ਧਰਮਕੋਟ, …

Read More »

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ 15 ਦਿਨਾਂ ‘ਚ ਮੰਗੀ ਪੀ.ਡੀ.ਐਫ ਫਾਈਲ ਵਾਲੀ ਪੈਨ ਡਰਾਈਵ ਸਬੰਧੀ ਜਾਣਕਾਰੀ

ਅੰਮ੍ਰਿਤਸਰ, 4 ਸਤੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਾਰੀ ਪ੍ਰੈਸ ਨੋਟ ਵਿੱਚ ਆਖਿਆ ਹੈ ਕਿ ਰਿਪੁਦਮਨ ਸਿੰਘ ਮਲਕ ਅਤੇ ਬਲਵੰਤ ਸਿੰਘ ਪੰਧੇਰ ਸਰੀ ਬੀ.ਸੀ (ਕਨੇਡਾ) ਪਾਸੋਂ ਭਾਈ ਹਰਦੀਪ ਸਿੰਘ ਨਿਜ਼ਰ (ਮੁੱਖ ਸੇਵਾਦਾਰ ਗੁਰੂ ਨਾਨਕ ਸਿੱਖ ਗੁਰਦੁਆਰਾ ਸੁਸਾਇਟੀ ਸਰੀ-ਡੈਲਟਾ ਬੀ.ਸੀ ਕਨੇਡਾ) ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਤੇ …

Read More »