Tuesday, November 24, 2026

Daily Archives: September 6, 2020

ਅੱਜ 197 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, ਜਿਲਾ ਅੰਮ੍ਰਿਤਸਰ ‘ਚ ਕੁੱਲ ਐਕਟਿਵ ਕੇਸ 878

ਕੋਰੋਨਾ ਤੋਂ ਮੁਕਤ ਹੋਏ 124 ਵਿਅਕਤੀ ਪਰਤੇ ਆਪਣੇ ਘਰਾਂ ਨੂੰ ਅੰਮ੍ਰਿਤਸਰ, 6 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿੱਚ ਅੱਜ 197 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 124 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 3745 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।                 …

Read More »

ਰਿਪੋਰਟ ਪਾਜ਼ਟਿਵ ਹੋਣ ‘ਤੇ ਘਰ ‘ਚ ਹੀ ਇਕਾਂਤਵਾਸ ਹੋ ਕੇ ਕੀਤਾ ਜਾ ਸਕਦਾ ਹੈ ਇਲਾਜ਼ -ਮੂਧਲ

ਅੰਮ੍ਰਿਤਸਰ, 6 ਸਤੰਬਰ (ਸੁਖਬੀਰ ਸਿੰਘ) – ਕੋਰੋਨਾ ਵਾਇਰਸ ਦਾ ਟੈਸਟ ਕਰਵਾਉਣ ਤੋਂ ਬਾਅਦ ਜੇਕਰ ਵਿਅਕਤੀ ਦੀ ਰਿਪੋਰਟ ਪਾਜ਼ਟਿਵ ਆਉਂਦੀ ਹੈ ਤਾਂ ਸਾਧਾਰਨ ਹਾਲਾਤਾਂ ‘ਚ ਮਰੀਜ ਨੂੰ ਘਰ ਵਿੱਚ ਹੀ ਇਕਾਂਤਵਾਸ ਕੀਤਾ ਜਾਂਦਾ ਹੈ।ਜਿਆਦਾ ਜ਼ਰੂਰੀ ਹੋਣ ‘ਤੇ ਹੀ ਹਸਪਤਾਲ ਵਿੱਚ ਦਾਖਲ ਕਰਨ ਦੀ ਲੋੜ ਹੈ।ਟੈਸਟਿੰਗ ਦਾ ਨੋਡਲ ਅਧਿਕਾਰੀ ਬਣਾਏ ਗਏ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਣਬੀਰ ਸਿੰਘ ਮੂਧਲ ਨੇ ਇਹ ਵਿਚਾਰ ਪ੍ਰਗਟ …

Read More »

ਕਰੋਨਾ ਦੇ ਲੱਛਣ ਹੋਣ ‘ਤੇ ਅਣਗਹਿਲੀ ਨਹੀਂ, ਤੁਰੰਤ ਸਰਕਾਰੀ ਹਸਪਤਾਲ ਤੋਂ ਕਰਵਾਓ ਜਾਂਚ-ਸਿਵਲ ਸਰਜਨ

ਅੰਮ੍ਰਿਤਸਰ, 6 ਸਤੰਬਰ (ਸੁਖਬੀਰ ਸਿੰਘ) – ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਕਿਹਾ ਕਿ ਪਿਛਲੇ ਕੁੱਝ ਦਿਨਾਂ ਤੋਂ ਜਿਲੇ੍ ਵਿਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵਧੇ ਹਨ ਅਤੇ ਰੋਜ਼ਾਨਾ 100 ਤੋਂ ਵੱਧ ਵਿਕਤੀਆਂ ਦੇ ਟੈਸਟ ਪਾਜ਼ਟਿਵ ਆ ਰਹੇ ਹਨ।ਕਿਸੇ ਨਾ ਕਿਸੇ ਤਰਾਂ ਅਸੀਂ ਇਸ ਲਈ ਖੁਦ ਹੀ ਜਿੰਮੇਦਾਰ ਹਾਂ।                   ਉਨਾਂ ਕਿਹਾ …

Read More »

ਲੋਕ ਵਿਰੋਧੀ ਨੀਤੀਆਂ ਖਿਲਾਫ਼ ਕਿਸਾਨਾਂ ਵਲੋਂ ਬਾਦਲ ਤੇ ਪਟਿਆਲਾ ‘ਚ ਪੱਕਾ ਮੋਰਚਾ ਲਾਉਣ ਦਾ ਐਲਾਨ

ਸੰਗਰੂਰ, 6 ਸਤੰਬਰ (ਜਗਸੀਰ ਲੌਂਗੋਵਾਲ)- ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਮੀਟਿੰਗ ਜਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਅਗਵਾਈ ‘ਚ ਪਿੰਡ ਉਗਰਾਹਾਂ ਵਿਖੇ ਕੀਤੀ ਗਈ।                   ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ‘ਤੇ ਪਹੁੰਚੇ ਸੂਬੇ ਦੇ ਕਾਰਜਕਾਰੀ ਪ੍ਰਧਾਨ ਜਸਵਿੰਦਰ ਸਿੰਘ ਸੋਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਸੱਤਾ ਚ ਆਉਣ ਤੋਂ ਪਹਿਲਾਂ ਸਮੂਹ …

Read More »

14 ਸਤੰਬਰ ਦੇ ਪ੍ਰਦਰਸ਼ਨ ਸਬੰਧੀ ਕਿਰਤੀ ਕਿਸਾਨ ਯੂਨੀਅਨ ਨੇ ਵੱਖ-ਵੱਖ ਪਿੰਡਾਂ ‘ਚ ਕੀਤੀਆਂ ਚੇਤਨਾ ਰੈਲੀਆਂ

ਸੰਗਰੂਰ, 6 ਸਤੰਬਰ (ਜਗਸੀਰ ਲੌਂਗੋਵਾਲ)- ਕੇਂਦਰੀ ਆਰਡੀਨੈਂਸਾਂ ਖਿਲਾਫ 10 ਕਿਸਾਨ ਜਥੇਬੰਦੀਆਂ ਦੀ ਤਾਲਮੇਲ ਕਮੇਟੀ ਵਲੋਂ ਪੰਜਾਬ ਵਿੱਚ ਪੰਜ ਥਾਵਾਂ ‘ਤੇ ਕੀਤੀਆਂ ਜਾ ਰਹੀਆਂ ਰੋਸ ਰੈਲੀਆਂ ਦੀ ਤਿਆਰੀ ਸਬੰਧੀ ਕਿਰਤੀ ਕਿਸਾਨ ਯੂਨੀਅਨ ਵਲੋਂ ਅੱਜ ਪਿੰਡ ਢੱਡਰੀਆਂ, ਦਿਆਲਗੜ੍ਹ, ਪਿੰਡੀ ਕੈਂਬੋਵਾਲ ਅਤੇ ਭਾਈ ਕੀ ਸਮਾਧ ਵਿਖੇ ਰੈਲੀਆਂ ਕਰਕੇ ਕਿਸਾਨਾਂ ਨੂੰ 14 ਸਤੰਬਰ ਨੂੰ ਬਰਨਾਲਾ ਰੈਲੀ ਵਿੱਚ ਪੁੱਜਣ ਦਾ ਸੱਦਾ ਦਿੱਤਾ।       …

Read More »

ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਦੇ ਡਾਇਰੈਕਟਰ ਤੇ ਪ੍ਰਿੰਸੀਪਲ ਦਾ ਸਨਮਾਨ

ਜੰਡਿਆਲਾ ਗੁਰੂ, 6 ਸਤੰਬਰ (ਹਰਿੰਦਰ ਪਾਲ ਸਿੰਘ) – ਅੰਮ੍ਰਿਤਸਰ ਦੀ ਨਾਮਵਰ ਸੰਸਥਾ ‘ਮਾਣ ਧੀਆਂ ਦਾ’ ਵਲੋਂ ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਦੇ ਡਾਇਰੈਕਟਰ ਡਾ. ਮੰਗਲ ਸਿੰਘ ਕਿਸ਼ਨਪੁਰੀ ਅਤੇ ਪ੍ਰਿੰਸੀਪਲ ਸ੍ਰੀਮਤੀ ਅਮਰਪ੍ਰੀਤ ਕੌਰ ਨੂੰ ਉਹਨਾਂ ਦੀਆਂ ਵਿਦਿਆ ਦੇ ਖੇਤਰ ਅਤੇ ਸਮਾਜ ਲਈ ਕੀਤੀਆਂ ਸੇਵਾਵਾਂ ਲਈ ‘ਟੀਚਰ ਡੇਅ ਐਪਰੀਸੇਸ਼ਨ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ।ਕੋਰੋਨਾ ਦੇ ਕਾਰਣ ਇਹ ਸਮਾਰੋਹ ਆਨਲਾਈਨ ਹੀ ਕਰਵਾਇਆ ਗਿਆ …

Read More »

ਗਰੀਬਾਂ ਦੀ ਸੇਵਾ ਕਰਨ ਵਾਲੇ ਸਤਨਾਮ ਸਿੰਘ ਆਹਲੂਵਾਲੀਆ ਦਾ ਸਨਮਾਨ

ਆਈ.ਐਚ.ਏ ਫਾਊਂਡੇਸ਼ਨ ਚੇਅਰਮੈਨ ਮਾਰਚ ਤੋਂ ਹੁਣ ਤੱਕ ਲਗਾਤਾਰ 10 ਹਜ਼ਾਰ ਲੋਕਾਂ ਤੱਕ ਲੰਗਰ ਪਹੁੰਚਾ ਰਹੇ ਹਨ ਲੰਗਰ ਅੰਮ੍ਰਿਤਸਰ, 6 ਸਤੰਬਰ (ਗੁਰਪ੍ਰੀਤ ਸਿੰਘ) – ਪੱਛਮੀ ਬੰਗਾਲ ਦੇ ਕਲਕੱਤਾ ਨਿਵਾਸੀ ਸਤਨਾਮ ਸਿੰਘ ਆਹਲੂਵਾਲੀਆ ਦਾ ਅੰਮ੍ਰਿਤਸਰ ਆਉਣ ‘ਤੇ ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਗਿਆਨੀ ਮਾਨ ਸਿੰਘ, ਗਿਆਨੀ ਸੁਖਜਿੰਦਰ ਸਿੰਘ ਅਤੇ ਗਿਆਨੀ ਗੁਰਮਿੰਦਰ ਸਿੰਘ ਨੇ ਕਰੋਨਾ ਕਾਲ ਦੌਰਾਨ …

Read More »

ਢਪਈ `ਚ ਸਮਾਜਿਕ ਬੁਰਾਈਆਂ ਖਿਲਾਫ ਸੈਮੀਨਾਰ

ਕਪੂਰਥਲਾ, 6 ਸਤੰਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਸਾਈਕਲਿੰਗ ਕਲੱਬ ਵਲੋਂ ਸਮਾਜਿਕ ਬੁਰਾਈਆਂ ਵਿਰੁੱਧ ਜਾਗਰੂਕਤਾ ਮੁਹਿੰਮ ਤਹਿਤ ਅੱਜ ਪਿੰਡ ਢਪਈ ਵਿਖੇ ਪਿੰਡ ਦੀ ਪੰਚਾਇਤ ਅਤੇ ਏ.ਐਸ.ਆਈ ਗੁਰਬਚਨ ਸਿੰਘ ਇੰਚਾਰਜ਼ ਟਰੈਫਿਕ ਐਜੂਕੇਸ਼ਨ ਸੈਲ ਦੇ ਸਹਿਯੋਗ ਨਾਲ ਪਿੰਡ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਸੈਮੀਨਾਰ ਕਰਵਾਇਆ ਗਿਆ।                 ਏ.ਐਸ.ਆਈ ਗੁਰਬਚਨ …

Read More »

ਸਾਬਕਾ ਮੁੱਖ ਸਕੱਤਰ ਹਰਚਰਨ ਸਿੰਘ ਅਤੇ ਬੀਬੀ ਮਨਜੀਤ ਕੌਰ ਦੇ ਚਲਾਣੇ ’ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 6 ਸਤੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੁੱਖ ਸਕੱਤਰ ਹਰਚਰਨ ਸਿੰਘ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਹਰਚਰਨ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਉਨਾਂ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ।ਲੌਂਗੋਵਾਲ …

Read More »