Tuesday, November 24, 2026

Daily Archives: September 8, 2020

ਮੰਗਲਵਾਰ ਨੂੰ 23 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, 103 ਘਰਾਂ ਨੂੰ ਕੀਤੇ ਰਵਾਨਾ

ਜਿਲ੍ਹਾ ਪਠਾਨਕੋਟ ‘ਚ ਕੁੱਲ 1761 ਕਰੋਨਾ ਪਾਜ਼ਟਿਵ, 1215 ਕਰੋਨਾ ਰਿਕਵਰ ਤੇ ਐਕਟਿਵ ਕੇਸ 516 ਪਠਾਨਕੋਟ, 8 ਸਤੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਮੰਗਲਵਾਰ ਨੂੰ 23 ਲੋਕਾਂ ਦੀ ਮੈਡੀਕਲ ਰਿਪੋਰਟ ਪਾਜ਼ਟਿਵ ਆਈ ਹੈ।ਜਦਕਿ ਡਿਸਚਾਰਜ਼ ਪਾਲਿਸੀ ਅਧੀਨ ਅੱਜ 103 ਵਿਅਕਤੀਆਂ ਨੂੰ ਨਿਰਧਾਰਿਤ ਸਮਾਂ ਪੂਰਾ ਕਰਨ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਕਰੋਨਾ ਲੱਛਣ ਨਾ ਹੋਣ ‘ਤੇ ਘਰ੍ਹਾਂ ਲਈ ਰਵਾਨਾ ਕੀਤਾ …

Read More »

ਛੀਨਾ ਨੇ ਪੁਸਤਕ ‘ਕਾਜ਼ੀ ਨੂਰ ਮੁਹੰਮਦ ਦਾ ਜੰਗਨਾਮਾ’ ਕੀਤੀ ਲੋਕ ਅਰਪਿਤ

ਅੰਮ੍ਰਿਤਸਰ, 8 ਸਤੰਬਰ (ਖੁਰਮਣੀਆਂ) – ਕਾਜ਼ੀ ਨੂਰ ਮੁਹੰਮਦ ਦਾ ਜੰਗਨਾਮਾ ਫ਼ਾਰਸੀ ’ਚ ਲਿਖਿਆ ਹੋਇਆ ਹੈ। ਡਾ. ਗੰਡਾ ਸਿੰਘ ਨੇ ਇਸ ਨੂੰ ਸੰਨ 1939 ਈ: ’ਚ ਖ਼ਾਲਸਾ ਕਾਲਜ ਦੇ ‘ਸਿੱਖ ਇਤਿਹਾਸ ਖੋਜ ਵਿਭਾਗ’ ਵਲੋਂ ਪ੍ਰਕਾਸ਼ਿਤ ਕੀਤਾ ਸੀ।ਉਸ ਸਮੇਂ ਡਾ. ਗੰਡਾ ਸਿੰਘ ਇਸ ਵਿਭਾਗ ਦੇ ਇੰਚਾਰਜ਼ ਸਨ।ਇਹ ਜੰਗਨਾਮਾ ਸਭ ਤੋਂ ਪਹਿਲਾਂ ‘ਫ਼ੁਲਵਾੜੀ’ (1929 ਈ:) ਰਸਾਲੇ ’ਚ ਕਰਮ ਸਿੰਘ ਵਲੋਂ ਸਾਹਮਣੇ ਰੱਖਿਆ ਗਿਆ।ਅੱਜ …

Read More »

ਅੱਜ 230 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, 92 ਵਿਅਕਤੀ ਪਰਤੇ ਘਰਾਂ ਨੂੰ

ਜਿਲ੍ਹਾ ਅੰਮ੍ਰਿਤਸਰ ‘ਚ ਕੁੱਲ ਐਕਟਿਵ ਕੇਸ 1069, ਕਰੋਨਾ ਨਾਲ 7 ਦੀ ਮੋਤ ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿੱਚ ਅੱਜ 230 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 92 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 5226 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।                ਇਸ …

Read More »

Recruitment Rally at Punjab Regimental Centre

Jalandhar, September 8 (Punjab Post Bureau) – The Punjab Regimental Centre will be organizing a recruitment rally under Unit Headquarters Quota for the second half Recruitment Rally for the year  2020-21 for sons/wards of War Widows/Ex-Servicemen/Serving Persons and Brother of Serving/ Retired Personnel at The Punjab Regimental Centre, Ramgarh Cantt (Jharkhand) on 06 Oct 2020 onwards for Sportsmen screening, on …

Read More »

ਘਰੋਟਾ ਬਲਾਕ ‘ਚ ਘਰ-ਘਰ ਰੋਜ਼ਗਾਰ ਲਗਾਇਆ ਗਿਆ ਰੋਜ਼ਗਾਰ ਮੇਲਾ

40 ਬੇਰਜ਼ਗਾਰ ਨੋਜਵਾਨਾਂ ਨੁੰ ਮਿਲੀ ਨੌਕਰੀ ਪਠਾਨਕੋਟ, 8 ਸਤੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਪਠਾਨਕੋਟ ਵੱਲੋਂ ਘਰ-ਘਰ ਰੋਜਗਾਰ ਤਹਿਤ ਜਿਲ੍ਹਾ ਪਠਾਨਕੋਟ ਦੇ ਬਲਾਕ ਘਰੋਟਾ ਵਿਖੇ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਨਿਰਦੇਸ਼ਾਂ ਅਨੁਸਾਰ ਰੋਜ਼ਗਾਰ ਮੇਲਾ ਬੀ.ਡੀ.ਓ ਦਫਤਰ ਘਰੋਟਾ ਵਿਖੇ ਲਗਾਇਆ ਗਿਆ।ਜਿਸ ਦੀ ਪ੍ਰਧਾਨਗੀ ਗੁਰਮੇਲ ਸਿੰਘ ਜਿਲ੍ਹਾ ਰੁਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ ਪਠਾਨਕੋਟ ਨੇ ਕੀਤੀ।     …

Read More »

ਸਿੱਖਿਆ ਵਿਭਾਗ ਵਲੋਂ ਮੀਡੀਆ ਕੋਆਰਡੀਨੇਟਰ ਬਲਕਾਰ ਅੱਤਰੀ ਦਾ ਸਨਮਾਨ

ਪਠਾਨਕੋਟ, 7 ਸਤੰਬਰ (ਪੰਜਾਬ ਪੋਸਟ ਬਿਊਰੋ) – ਸਿੱਖਿਆ ਵਿਭਾਗ ਦੀਆਂ ਨੀਤੀਆਂ ਅਤੇ ਨਵੀਆਂ ਜਾਣਕਾਰੀਆਂ ਜਨ-ਜਨ ਤੱਕ ਪਹੰੁਚਾਉਣ ਲਈ ਸਿੱਖਿਆ ਵਿਭਾਗ ਵੱਲੋਂ ਟੀਚਰ ਦਿਵਸ ‘ਤੇ ਬਲਕਾਰ ਅੱਤਰੀ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।ਉਪ ਜਿਲ੍ਹਾ ਸਿੱਖਿਆ ਅਧਿਕਾਰੀ ਰਾਜੇਸਵਰ ਸਲਾਰੀਆ ਅਤੇ ਏ.ਈ.ਓ ਨਰਿੰਦਰ ਲਾਲ ਵੀ ਇਸ ਸਮੇਂ ਹਾਜ਼ਰ ਸਨ।                    ਰਾਜੇਸ਼ਵਰ ਸਲਾਰੀਆ ਨੇ …

Read More »

ਤਿਰਲੋਕੀ ਨਾਥ ਮੁਹੱਲੇ ‘ਚ ਇੰਟਰਲਾਕ ਟਾਇਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ

13.78 ਲੱਖ ਦਾ ਆਵੇਗਾ ਖ਼ਰਚ ਕਪੂਰਥਲਾ, 8 ਸਤੰਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਬੌਬੀ ਭਸੀਨ ਵਲੋਂ ਤਿਰਲੋਕੀ ਨਾਥ ਮੁਹੱਲੇ ‘ਚ ਇੰਟਰਲਾਕ ਟਾਇਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ।ਉਨਾਂ ਦੱਸਿਆ ਕਿ ਪੂਰੇ ਮੁਹੱਲੇ ਵਿੱਚ 13.78 ਲੱਖ ਰੁਪਏ ਦੀ ਲਾਗਤ ਨਾਲ ਟਾਇਲਾਂ ਲਗਾਈਆਂ ਜਾਣਗੀਆਂ।               ਕਪੂਰਥਲਾ ਸ਼ਹਿਰ ਦੇ ਮੁਹੱਲਿਆਂ ਵਿੱਚ …

Read More »

ਮਨਜੀਤ ਸਿੰਘ ਢਿੱਲੋਂ ਕਿਸਾਨ ਮਜ਼ਦੂਰ ਜਥੇਬੰਦੀ ਅੱਡਾ ਟਾਂਗਰਾ ਇਕਾਈ ਦੇ ਪ੍ਰਧਾਨ ਬਣੇ

ਜੰਡਿਆਲਾ ਗੁਰੂ, 8 ਸਤੰਬਰ (ਹਰਿੰਦਰਪਾਲ ਸਿੰਘ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਜ਼ਿਲ੍ਹਾ ਪੱਧਰੀ ਪਸਾਰਾ ਕੀਤਾ ਜਾ ਰਿਹਾ ਹੈ।ਇਸੇ ਤਹਿਤ ਜੋਨ ਪ੍ਰਧਾਨ ਅਜੀਤ ਸਿੰਘ ਠੱਠੀਆਂ,ਸਕੱਤਰ ਮੁਖਬੈਨ ਸਿੰਘ ਦੀ ਅਗਵਾਈ ਹੇਠ ਅੱਡਾ ਟਾਂਗਰਾ ਦੇ ਦੁਕਾਨਦਾਰਾਂ ਦੀ ਮੀਟਿੰਗ ਹੋਈ।ਜਿਸ ਦੌਰਾਨ ਦੁਕਾਨਦਾਰਾਂ ਵੱਲੋਂ ਸਰਬਸੰਪਤੀ ਨਾਲ ਮਨਜੀਤ ਸਿੰਘ ਢਿੱਲੋਂ ਨੂੰ ਪ੍ਰਧਾਨ, ਬਿਕਰਮਜੀਤ ਸਿੰਘ ਨੂੰ ਖਜਾਨਚੀ, ਕਰਨਜੀਤ ਸਿੰਘ ਨੂੰ ਪ੍ਰੈਸ ਸਕੱਤਰ, ਮੀਤ ਸਕੱਤਰ ਅਮਨਦੀਪ …

Read More »

ਸਾਬਕਾ ਸਰਪੰਚ ਵਲੋਂ ਖੁਰਾਕ ਸਪਲਾਈ ਵਿਭਾਗ ਦੇ ਇੰਸਪੈਕਟਰ ‘ਤੇ ਨੀਲੇ ਕਾਰਡ ਕੱਟਣ ਦੇ ਦੋਸ਼

ਜੰਡਿਆਲਾ ਗੁਰੂ, 8 ਸਤੰਬਰ (ਹਰਿੰਦਰਪਾਲ ਸਿੰਘ) – ਗਹਿਰੀ ਮੰਡੀ ਦੇ ਸਾਬਕਾ ਸਰਪੰਚ ਮਨਜਿੰਦਰ ਸਿੰਘ ਭੀਰੀ ਨੇ ਫੂਡ ਸਪਲਾਈ ਵਿਭਾਗ ਦੇ ਜੰਡਿਆਲਾ ਗੁਰੂ ਸੈਂਟਰ ਵਿਖੇ ਤਾਇਨਾਤ ਇੰਸਪੈਕਟਰ `ਤੇ ਗੰਭੀਰ ਦੋਸ਼ ਲਾਏ ਹਨ।ਉਨਾਂ ਕਿਹਾ ਕਿ ਸੈਂਕੜੇ ਗਰੀਬ ਲੋਕਾਂ ਦੇ ਪਿੰਡ ਗਹਿਰੀ ਮੰਡੀ ਵਿੱਚ ਬਿਨਾਂ ਚੈਕ ਕੀਤੇ ਕਾਰਡ ਕੱਟੇ ਗਏ ਹਨ।ਇਹ ਗਰੀਬ ਲੋਕ ਆਪਣੀ ਰੋਜ਼ੀ ਰੋਟੀ ਲਈ ਦਿਹਾੜੀ ਕਰਦੇ ਹਨ।ਅਜਿਹੇ ਲੋਕਾਂ ਦੇ ਕਾਰਡ …

Read More »

ਅਮਨ ਜੱਖਲਾ “ਦੀ ਪਲੇਠੀ ਕਿਤਾਬ “ਇਨਸਾਨੀਅਤ” ਲੋਕ ਅਰਪਣ

ਲਾਈਫ਼ ਲਾਈਨ ਵੈਲਫੇਅਰ ਸੁਸਾਇਟੀ ਵਲੋਂ ਖੂਨਦਾਨ ਕੈਂਪ ਵੀ ਲਗਾਇਆ ਗਿਆ ਸੰਗਰੂਰ, 8 ਸਤੰਬਰ (ਜਗਸੀਰ ਲੌਂਗੋਵਾਲ) -ਮੀਮਸਾ ਦੇ ਗੁਰਦੁਆਰਾ ਕਲਗੀਧਰ ਵਿਖੇ “ਅਮਨ ਜੱਖਲਾ” ਦੀ ਪਲੇਠੀ ਕਿਤਾਬ “ਇਨਸਾਨੀਅਤ” ਲੋਕ ਅਰਪਣ ਕੀਤੀ ਗਈ।ਜਿਸ ਵਿੱਚ ਸੀਨੀਅਰ ਪੱਤਰਕਾਰ ਸੁਖਵਿੰਦਰ ਸਿੰਘ ਫੁੱਲ ਸੰਗਰੂਰ, ਸਵਾਮੀ ਰਵਿੰਦਰ ਗੁਪਤਾ ਪ੍ਰਧਾਨ ਤਾਲਮੇਲ ਸੁਸਾਇਟੀ, ਕਰਮ ਸਿੰਘ ਜਖਮੀ ਪ੍ਰਧਾਨ ਮਾਲਵਾ ਲਿਖਾਰੀ ਸਭਾ ਸੰਗਰੂਰ, ਮੂਲਚੰਦ ਸ਼ਰਮਾ ਪ੍ਰਧਾਨ ਪੰਜਾਬੀ ਸਾਹਿਤ ਸਭਾ ਧੂਰੀ ਵਿਸੇਸ਼ ਤੌਰ …

Read More »