ਜਿਲ੍ਹਾ ਅੰਮ੍ਰਿਤਸਰ ਵਿੱਚ ਕੁੱਲ ਐਕਟਿਵ ਕੇਸ 1280 ਅੰਮ੍ਰਿਤਸਰ, 9 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿੱਚ ਅੱਜ 347 ਵਿਅਕਤੀਆਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 131 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 4074 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ …
Read More »Daily Archives: September 9, 2020
22 ਜਣਿਆਂ ਨੇ ਕੋਰੋਨਾ ਤੇ ਫਤਿਹ ਹਾਸਿਲ ਕੀਤੀ – ਡਿਪਟੀ ਕਮਿਸ਼ਨਰ
ਸੰਗਰੂਰ, 9 ਸਤੰਬਰ (ਜਗਸੀਰ ਲੌਂਗੋਵਾਲ) – ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸੰਗਰੂਰ ਜ਼ਿਲ੍ਹੇ ਲਈ ਅੱਜ ਵੱਡੀ ਰਾਹਤ ਵਾਲੀ ਖ਼ਬਰ ਆਈ ਹੈ।ਜਦਕਿ ਮਿਸ਼ਨ ਫਤਿਹ ਤਹਿਤ 22 ਪਾਜ਼ਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਵੱਖ-ਵੱਖ ਕੋਵਿਡ ਕੇਅਰ ਸੈਂਟਰਾਂ ਤੋਂ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ ਹੈ। ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ਼ ਤੋਂ ਬਾਅਦ ਘਰਾਂ ਨੂੰ ਪਰਤੇ ਮਰੀਜ਼ਾਂ …
Read More »ਪਿੰਡ ਪੰਜਗਰਾਈਆਂ, ਹਕੀਮਪੁਰਾ ਤੇ ਜਿਤਵਾਲ ਤੋਂ ਕੋਵਿਡ-19 ਦੇ 101ਨਮੂਨੇ ਜਾਂਚ ਲਈ ਭੇਜੇ
ਸੰਗਰੂਰ, 9 ਸਤੰਬਰ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸਨਰ ਰਾਮਵੀਰ ਤੇ ਸਿਵਲ ਸਰਜਨ ਸੰਗਰੂਰ ਡਾ. ਰਾਜ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਬਲਾਕ ਫਤਿਹਗੜ ਪੰਜਗਰਾਈਆਂ ਅਧੀਨ ਵੱਖ-ਵੱਖ ਪਿੰਡਾਂ ਵਿੱਚ ਕੋਵਿਡ-19 ਦੇ 101 ਨਮੂਨੇ ਲੈ ਕੇ ਜਾਂਚ ਲਈ ਭੇਜੇ ਗਏ।ਇਸ ਦੌਰਾਨ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾ ਨੇ ਲੋਕਾਂ ਨੂੰ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਬਲਾਕ ਅਧੀਨ ਪੈਂਦੇ ਪਿੰਡ ਪੰਜਗਰਾਈਆਂ, ਹਕੀਮਪੁਰਾ ਤੇ ਜਿਤਵਾਲ …
Read More »ਖ਼ਾਲਸਾ ਕਾਲਜ ਨੂੰ ਕੇਂਦਰੀ ਕੌਂਸਲ ਵਲੋਂ ਸਵੱਛਤਾ ਅਦਾਰਾ ਹੋਣ ਦੀ ਮਾਨਤਾ
ਅੰਮ੍ਰਿਤਸਰ, 9 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਵਾਸਤੇ ਇਹ ਇਕ ਬੜੇ ਮਾਣ ਦੀ ਗੱਲ ਹੈ ਕਿ ਸਿੱਖਿਆ ਮੰਤਰਾਲਾ ਭਾਰਤ ਸਰਕਾਰ ਅਧੀਨ ਮਹਾਤਮਾ ਗਾਂਧੀ ਨੈਸ਼ਨਲ ਕੌਂਸਲ ਆਫ਼ ਰੂਰਲ ਐਜੂਕੇਸ਼ਨ ਵਲੋਂ ਕਾਲਜ ਨੂੰ ਸੋਸ਼ਲ ਅੰਟਰਪੋਨਿਉਰਸ਼ਿਪ ਸਵੱਛਤਾ ਅਤੇ ਰੂਰਲ ਐਂਗਜਮੈਂਟ (SES-REC) ਇੰਸਟੀਚਿਊਸ਼ਨ ਵਲੋਂ ਮਾਨਤਾ ਦਿੱਤੀ ਗਈ ਹੈ। ਇਸ ਮੌਕੇ ਕਾਲਜ ਪਿ੍ਰੰਸੀਪਲ ਡਾ. ਮਹਿਲ …
Read More »Khalsa College gets `Swachhta Tag’ from Central Council
Amritsar, September 9 (Punjab Post Bureau) – The historic Khalsa College Amritsar (KCA) has been conferred a Recognized Social Entrepreneurship, Swachhta and Rural Engagement Cell (SES REC) Institution by the Mahatma Gandhi National Council of Rural Education, Ministry of Education, Government of India. The status was conferred keeping in view the College observing the practices of mentoring, social responsibility, Swachhta and …
Read More »ਪਠਾਨਕੋਟ ਜਿਲ੍ਹੇ ‘ਚ ਬਣੇ ਮਾਈਕਰੋ ਕਨੰਟੋਮੈਂਟ ਏਰੀਏ ਵਿੱਚ ਚਲਾਈ ਜਾਗਰੂਕਤਾ ਮੁਹਿੰਮ
ਪਠਾਨਕੋਟ, 9 ਸਤੰਬਰ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਜਿਲ੍ਹੇ ‘ਚ ਮਾਈਕਰੋ ਕਨੰਟੋਮੈਂਟ ਏਰੀਆ ਬਣਾਇਆ ਗਿਆ ਹੈ।ਜਿਸ ਵਿੱਚ ਪਠਾਨਕੋਟ ਸ਼ਹਿਰ ਦੇ ਅਰਜੁਨ ਨਗਰ ਦਿਹਾਤੀ ਇਲਾਕੇ ਦੇ ਮਾਧੋਪੁਰ, ਪਿੰਡ ਥਰਿਆਲ ਅਤੇ ਰਣਜੀਤ ਸਾਗਰ ਡੈਮ ਦੀ ਟੀ-3 ਕਲੋਨੀ ਸ਼ਾਮਲ ਹੈ। ਉਪ ਮੰਡਲ ਮੈਜਿਸਟਰੇਟ ਪਠਾਨਕੋਟ ਗੁਰਸਿਮਰਨ ਸਿੰਘ ਢਿੱਲੋਂ ਦੀ ਯੋਗ ਅਗਵਾਈ ਹੇਠ ਇਹਨਾਂ ਮਾਈਕਰੋ ਕਨੰਟੋਮੈਂਟ ਏਰੀਆ ਵਿੱਚ ਬੀ.ਐਲ.ਓ ਦੀ ਮਦਦ ਨਾਲ ਲੋਕਾਂ ਨੂੰ ਮਹਾਮਾਰੀ …
Read More »ਲੋਕ ਸਾਹਿਤ ਸੰਗਮ ਦੀ ਸਾਹਿਤਕ ਸ਼ਾਮ ‘ਚ ਕਵੀਆਂ ਨੇ ਬੰਨਿਆ ਰੰਗ
ਰਾਜਪੁਰਾ, 9 ਸਤੰਬਰ (ਡਾ. ਗੁਰਵਿੰਦਰ ਅਮਨ) – ਲੋਕ ਸਾਹਿਤ ਸੰਗਮ (ਰਜਿ.) ਰਾਜਪੁਰਾ ਦੀ ਸਾਹਿਤਕ ਬੈਠਕ ਰੋਟਰੀ ਭਵਨ ਦੇ ਹਾਲ ਵਿਚ ਸਰਕਾਰ ਦੀਆਂ ਹਦਾਇਤਾਂ ਨੂੰ ਮਦੇਨਜ਼ਰ ਰੱਖਦਿਆਂ ਡਾ. ਗੁਰਵਿੰਦਰ ਅਮਨ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਲੋਕ ਕਵੀ ਕਰਮ ਸਿੰਘ ਹਕੀਰ ਦੇ ਗੀਤ `ਜੋ ਜ਼ਿੰਦਗੀ ਵਿੱਚ ਮਿਲਿਆ ਰੱਬੋਂ ਮਿਲੀ ਵਿਰਾਸਤ ਹੈ` ਸੁਣਾ ਕੇ ਕੀਤਾ।ਬਚਨ ਸਿੰਘ ਬਚਨ ਸੋਢੀ ਨੇ ਦਾਦਰਾ ਰਾਗ ਵਿਚ `ਤੁਮ …
Read More »ਖਾਲਸਾ ਇੰਜੀਨੀਅਰਿੰਗ ਕਾਲਜ ਦੇ ਵਿਦਿਆਰਥੀਆਂ ਨੇ ‘ਅਲਕੋਹਲ ਡਿਟੈਕਸ਼ਨ ਯੰਤਰ’ ਕੀਤਾ ਤਿਆਰ
ਟਰੈਫਿਕ ਪੁਲਿਸ ਲਈ ਕਾਰਗਾਰ ਸਹਾਈ ਸਿੱਧ ਹੋਵੇਗਾ ਏ.ਡੀ ਯੰਤਰ – ਛੀਨਾ ਅੰਮ੍ਰਿਤਸਰ, 9 ਸਤੰਬਰ (ਖੁਰਮਣੀਆਂ)- ਅਖ਼ਬਾਰਾਂ ’ਚ ਕਿਧਰੇ ਨਾ ਕਿਧਰੇ ਨਿੱਤ ਸੜਕ ਹਾਦਸੇ ਸਬੰਧੀ ਖ਼ਬਰਾਂ ਸੁਰਖੀਆਂ ਬਣੀਆਂ ਹੁੰਦੀਆਂ ਹਨ, ਜਿਸ ਕਾਰਨ ਮਾਲੀ ਨੁਕਸਾਨ ਅਤੇ ਕਈ ਵਾਰੀ ਕੀਮਤੀ ਜ਼ਿੰਦੜੀਆਂ ਅਜ਼ਾਈਂ ਹੀ ਚਲੀਆਂ ਜਾਂਦੀਆਂ ਹਨ।ਜਿਆਦਾਤਰ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਡਰਾਈਵਰ ਇਨ੍ਹਾਂ ਸੜਕ ਹਾਦਸਿਆਂ ਦੇ ਮੁੱਖ ਕਾਰਨ ਹੁੰਦੇ ਹਨ।ਇਸੇ ਨੂੰ ਧਿਆਨ …
Read More »Khalsa Engineering College Students Develop “Alcohol Detection System” Startup
Get Award and appreciation from PTU Amritsar, September 9 (Punjab Post Bureau) – Adopting a highly innovative technique, the students of Khalsa College of Engineering and Technology (KCET), Amritsar have developed an “Alcohol Detection System”, which will help the police to check drunken driving and reduce accidents. The project was part of the Startup business proposals submitted to the Punjab Technical University …
Read More »ਰਿਵਾਲਵਰ ਸਾਫ਼ ਕਰਨ ਮੌਕੇ ਚੱਲੀ ਗੋਲੀ ਕਾਰਨ ਕਿਸਾਨ ਦੀ ਮੌਤ
ਸੰਗਰੂਰ, 9 ਸਤੰਬਰ (ਜਗਸੀਰ ਲੌਂਗੋਵਾਲ) – ਥਾਣਾ ਚੀਮਾ ਅਧੀਨ ਪੈਂਦੇ ਪਿੰਡ ਸ਼ੇਰੋਂ ਵਿਖੇ ਇਕ ਕਿਸਾਨ ਦੀ ਆਪਣਾ ਰਿਵਾਲਵਰ ਸਾਫ਼ ਕਰਨ ਮੌਕੇ ਅਚਾਨਕ ਗੋਲੀ ਚੱਲ ਜਾਣ ਕਾਰਨ ਮੌਤ ਹੋ ਗਈ ਹੈ।ਮ੍ਰਿਤਕ ਦੀ ਪਤਨੀ ਅਵਤਾਰ ਕੌਰ ਨੇ ਪੁਲਿਸ ਨੂੰ ਦਿੱਤੇ ਬਿਆਨ ‘ਚ ਕਿਹਾ ਹੈ ਕਿ ਗੁਰਪਾਲ ਸਿੰਘ ਰਾਜੂ (42 ਸਾਲ) ਮੰਗਲਵਾਰ ਸ਼ਾਮ ਨੂੰ ਆਪਣੇ ਘਰ ਵਿੱਚ ਆਪਣਾ ਰਿਵਾਲਵਰ ਸਾਫ਼ ਕਰ ਰਿਹਾ ਸੀ …
Read More »
Punjab Post Daily Online Newspaper & Print Media