ਹਸਤਪਾਲ, ਲੈਬਾਰਟਰੀਆਂ, ਦਵਾਈਆਂ ਦੀ ਦੁਕਾਨਾਂ 24 ਘੰਟੇ ਖੋਲਣ ਦੀ ਇਜਾਜ਼ਤ ਸੰਗਰੂਰ, 10 ਸਤੰਬਰ (ਜਗਸੀਰ ਲੌਂਗੋਵਾਲ) – ਜ਼ਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਰਾਮਵੀਰ ਨੇ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਅਨਲਾਕ-4 ਤਹਿਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਜ਼ਿਲੇ ਵਿੱਚ ਸ਼ਨੀਵਾਰ ਦਾ ਕਰਫਿਊ ਨਹੀਂ ਲੱਗੇਗਾ।ਜਦਕਿ ਐਤਵਾਰ ਨੂੰ ਮਿਊਂਸਪਲ ਹੱਦਾਂ ਵਿੱਚ ਮੁਕੰਮਲ ਕਰਫਿਊ ਬਰਕਰਾਰ ਰਹੇਗਾ। ਜ਼ਿਲਾ ਮੈਜਿਸਟ੍ਰੇਟ ਰਾਮਵੀਰ …
Read More »Daily Archives: September 10, 2020
GNDU UGC-HRDC started first online Faculty Induction Programme
Amritsar, September 10 (Punjab Post Bureau) – UGC-Human Resource Development Centre of Guru Nanak Dev University started with its first online Faculty Induction Programme for newly recruited faculty under the stewardship of its Chief Patron Vice-Chancellor Prof. Jaspal Singh Sandhu. This will be 28 days programme as per Gurudakshta guidelines given by the UGC. …
Read More »ਪਾਵਰਕਾਮ ਦੇ ਪੈਨਸ਼ਨਰਾਂ ਦੀ ਮਾਸਿਕ ਮੀਟਿੰਗ ਦੌਰਾਨ ਹੱਕੀ ਮੰਗਾਂ ਸਬੰਧੀ ਚਰਚਾ
ਸਰਕਾਰ ਦੇ ਹੁਣ ਵੀ ਨਾ ਜਾਗਣ ‘ਤੇ ਸੰਘਰਸ਼ ਹੋਵੇਗਾ ਹੋਰ ਵੀ ਪ੍ਰਚੰਡ – ਸਿਕੰਦਰ ਸਿੰਘ ਸਮਰਾਲਾ, 10 ਸਤੰਬਰ (ਇੰਦਰਜੀਤ ਕੰਗ) – ਪੰਜਾਬ ਰਾਜ ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਸਕਿੰਦਰ ਸਿੰਘ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਕੀਤੀ ਗਈ।ਮੀਟਿੰਗ ਵਿੱਚ ਪੈਨਸ਼ਨਰਾਂ ਦੇ ਭਖਦੇ ਮਸਲੇ ਜਿਵੇਂ ਕਿ ਡੀ.ਏ ਦੀਆਂ ਬਕਾਇਆ ਕਿਸ਼ਤਾਂ ਜਾਰੀ …
Read More »ਵੀਰਵਾਰ ਨੂੰ 179 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, ਇੱਕ ਹੋਰ ਦੀ ਹੋਈ ਮੋਤ
ਜਿਲ੍ਹਾ ਪਠਾਨਕੋਟ ‘ਚ ਕੁੱਲ 1957 ਕਰੋਨਾ ਪਾਜ਼ਟਿਵ, 1269 ਨੇ ਕੀਤਾ ਰਿਕਵਰ, ਐਕਟਿਵ ਕੇਸ 657 ਪਠਾਨਕੋਟ, 10 ਸਤੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਵੀਰਵਾਰ ਨੂੰ 179 ਲੋਕਾਂ ਦੀ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ।ਜਦਕਿ ਡਿਸਚਾਰਜ਼ ਪਾਲਿਸੀ ਅਧੀਨ ਅੱਜ 43 ਲੋਕਾਂ ਨੂੰ ਨਿਰਧਾਰਤ ਸਮਾਂ ਪੂਰਾ ਕਰਨ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਕਰੋਨਾ ਲੱਛਣ ਨਾ ਹੋਣ ‘ਤੇ ਘਰਾਂ ਲਈ ਰਵਾਨਾਂ ਕੀਤਾ …
Read More »ਅੱਜ 225 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, ਕੋਰੋਨਾ ਮੁਕਤ ਹੋਏ 151 ਪਰਤੇ ਘਰਾਂ ਨੂੰ
16 ਵਿਅਕਤੀਆਂ ਦੀ ਕਰੋਨਾ ਨਾਲ ਹੋਈ ਮੋਤ, ਜਿਲ੍ਹਾ ਅੰਮ੍ਰਿਤਸਰ ‘ਚ ਕੁੱਲ ਐਕਟਿਵ ਕੇਸ 1338 ਅੰਮ੍ਰਿਤਸਰ, 10 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿੱਚ ਅੱਜ 225 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 151 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁਲ 4225 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ। …
Read More »BBK DAV College Women honours dedicated faculty
Amritsar, September 10 (Punjab Post Bureau) – BBK DAV College for Women celebrated Teacher’s Day. Principal Dr. Pushpinder Walia Sharma congratulated all the staff members and appreciated the contribution of teachers in the progress of an institution. She said that in an educational institution everyday is a Teacher’s Day. She said that just as head and body are interconnected, similarly …
Read More »ਸੱਤਪਾਲ ਬਾਂਸਲ ਦੀ ਮੌਤ `ਤੇ ਕੀਤਾ ਦੁੱਖ ਦਾ ਪ੍ਰਗਟਾਵਾ
ਸੰਗਰੂਰ, 10 ਸਤੰਬਰ (ਜਗਸੀਰ ਲੌਂਗੋਵਾਲ) – ਸੇਵਾਦਾਰ ਕੋਟਲੇ ਦੇ ਚੈਰੀਟੇਬਲ ਸੁਸਾਇਟੀ (ਰਜਿ:) ਕੋਟਸ਼ਮੀਰ ਬਠਿੰਡਾ ਦੇ ਮੈਂਬਰ ਸੇਵਾਦਾਰ ਅਸ਼ੋਕ ਬਾਂਸਲ ਲਹਿਰਾਗਾਗਾ ਦੇ ਸਤਿਕਾਰਯੋਗ ਪਿਤਾ ਸੱਤਪਾਲ ਬਾਂਸਲ (63) ਪਿਛਲੇ ਦਿਨੀਂ ਅਚਾਨਕ ਅਕਾਲ ਚਲਾਣਾ ਕਰ ਗਏ ਸਨ।ਇਸ ਦੁੱਖ ਦੀ ਘੜੀ ‘ਚ ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ ਦੇ ਆਗੂਆਂ ਸਮੇਤ ਸੁਸਾਇਟੀ ਦੇ ਚੇਅਰਮੈਨ ਬਾਬਾ ਚਰਨਾ ਜੀ, ਸੇਵਾਦਾਰ ਕੋਟਲੇ ਦੇ ਰਵੀ ਗਰਗ, ਨੀਰਜ਼ ਜਿੰਦਲ, ਬਾਬਾ ਜਗਦੇਵ …
Read More »22 ਜਣਿਆਂ ਨੇ ਕੋਰੋਨਾ ‘ਤੇ ਹਾਸਲ ਕੀਤੀ ਫਤਿਹ – ਡਿਪਟੀ ਕਮਿਸ਼ਨਰ
ਸੰਗਰੂਰ, 10 ਸਤੰਬਰ (ਜਗਸੀਰ ਲੌਂਗੋਵਾਲ) – ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸੰਗਰੂਰ ਜ਼ਿਲੇ ਲਈ ਰਾਹਤ ਵਾਲੀ ਖ਼ਬਰ ਆਈ ਜਦੋਂ ਮਿਸ਼ਨ ਫਤਿਹ ਤਹਿਤ 22 ਪਾਜਿਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਵੱਖ-ਵੱਖ ਕੋਵਿਡ ਕੇਅਰ ਸੈਂਟਰਾਂ ਤੋਂ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ਼ …
Read More »ਸਰਕਾਰ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਜਲਦ ਖੋਲ੍ਹੇ – ਲੌਂਗੋਵਾਲ
ਅੰਮ੍ਰਿਤਸਰ, 10 ਸਤੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਰਤ ਸਰਕਾਰ ਪਾਸੋਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਦੀ ਮੰਗ ਕੀਤੀ ਹੈ।ਉਨ੍ਹਾਂ ਆਖਿਆ ਹੈ ਕਿ ਭਾਵੇਂ ਇਹ ਲਾਂਘਾ ਕੋਰੋਨਾ ਮਹਾਮਾਰੀ ਕਾਰਨ ਬਣੇ ਹਾਲਾਤਾਂ ਕਰਕੇ ਬੰਦ ਹੋਇਆ ਸੀ, ਪਰੰਤੂ ਹੁਣ ਜਦੋਂ ਸਰਕਾਰ ਵੱਲੋਂ ਸਾਵਧਾਨੀਆਂ ਤਹਿਤ ਕਾਫ਼ੀ ਛੋਟਾਂ ਦਿੱਤੀਆਂ ਜਾ ਰਹੀਆਂ ਹਨ, ਤਾਂ ਸ੍ਰੀ ਕਰਤਾਰਪੁਰ ਸਾਹਿਬ …
Read More »ਸ਼੍ਰੋਮਣੀ ਕਮੇਟੀ ਦੇ 28 ਸਤੰਬਰ ਨੂੰ ਹੋਣ ਵਾਲੇ ਬਜਟ ਇਜਲਾਸ ਲਈ ਮੈਂਬਰਾਂ ਨੂੰ ਪੱਤਰ ਭੇਜੇ
ਅੰਮ੍ਰਿਤਸਰ, 10 ਸਤੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ 28 ਸਤੰਬਰ ਨੂੰ ਹੋਣ ਵਾਲੇ ਬਜ਼ਟ ਇਜਲਾਸ ਸਬੰਧੀ ਤਿਆਰੀਆਂ ਜਾਰੀ ਹਨ।ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਮੈਂਬਰਾਂ ਨੂੰ ਬਜ਼ਟ ਸਮਾਗਮ ’ਚ ਸ਼ਾਮਲ ਹੋਣ ਲਈ ਸਕੱਤਰ ਮਹਿੰਦਰ ਸਿੰਘ ਆਹਲੀ ਵੱਲੋਂ ਪੱਤਰ ਜਾਰੀ ਕਰ ਦਿੱਤੇ ਗਏ ਹਨ ਅਤੇ ਹਰ ਤਰ੍ਹਾਂ ਦੇ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਕਮੇਟੀ ਦਾ …
Read More »
Punjab Post Daily Online Newspaper & Print Media