Amritsar, September 11 (Punjab Post Bureau) – In today’s globally competitive environment, Intellectual property has placed itself on a pedestal in the context of economic growth and is becoming increasingly important. Intellectual Property (IP) is the fuel that powers the engine of prosperity, fostering invention and innovation. The increasing significance of intangible assets in the global economy is forcing business organizations …
Read More »Daily Archives: September 11, 2020
179 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜੀਟਿਵ, 5 ਦੀ ਕਰੋਨਾ ਨਾਲ ਹੋਈ ਮੋਤ
201 ਵਿਅਕਤੀ ਪਰਤੇ ਆਪਣੇ ਘਰਾਂ ਨੂੰ ਜਿਲ੍ਹਾ ਅੰਮ੍ਰਿਤਸਰ ‘ਚ ਕੁੱਲ ਐਕਟਿਵ ਕੇਸ 1311 ਅੰਮ੍ਰਿਤਸਰ, 11 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ‘ਚ ਅੱਜ 179 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 201 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 4426 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ। …
Read More »ਸ਼ੁਕਰਵਾਰ ਨੂੰ ਆਈ 90 ਲੋਕਾਂ ਦੀ ਰਿਪੋਰਟ ਕਰੋਨਾ ਪਾਜ਼ਟਿਵ, 2 ਹੋਰ ਕਰੋਨਾ ਪਾਜ਼ਟਿਵ ਦੀ ਹੋਈ ਮੋਤ
ਜਿਲ੍ਹਾ ਪਠਾਨਕੋਟ ‘ਚ ਕੁੱਲ 2047 ਕਰੋਨਾ ਪਾਜ਼ਟਿਵ, 1316 ਨੇ ਕੀਤਾ ਕਰੋਨਾ ਰਿਕਵਰ, ਐਕਟਿਵ ਕੇਸ 698 ਪਠਾਨਕੋਟ, 11 ਸਤੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਸੁਕਰਵਾਰ ਨੂੰ 90 ਲੋਕਾਂ ਦੀ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ।ਇਸ ਤੋਂ ਇਲਾਵਾ ਡਿਸਚਾਰਜ਼ ਪਾਲਿਸੀ ਅਧੀਨ ਅੱਜ 47 ਲੋਕਾਂ ਨੂੰ ਨਿਰਧਾਰਤ ਸਮਾਂ ਪੂਰਾ ਕਰਨ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਕਰੋਨਾ ਲੱਛਣ ਨਾ ਹੋਣ ਤੇ ਘਰਾਂ …
Read More »ਸੀਟੂ ਅਤੇ ਹੋਰ ਜਥੇਬੰਦੀਆਂ ਵਲੋਂ ਐਸ.ਐਸ.ਪੀ ਮਾਨਸਾ ਦੇ ਪੁੱਤਲੇ ਫੂਕਣ ਦਾ ਸਿਲਸਿਲਾ ਜਾਰੀ
ਸੰਗਰੂਰ, 11 ਸਤੰਬਰ (ਜਗਸੀਰ ਲੌਂਗੋਵਾਲ) – ਪਿੰਡ ਕਲਸੀਆਂ ਵਿਚ ਰੋਸ ਪ੍ਰਦਰਸ਼ਨ ਤੋਂ ਬਾਅਦ ਸੀਟੂ ਕਾਰਕੁੰਨਾਂ ਨੇ ਰਾਏਕੋਟ ਮਲੇਰਕੋਟਲਾ ਮੁੱਖ ਸੜਕ ਉਪਰ ਐਸ.ਐਸ.ਪੀ ਮਾਨਸਾ ਦਾ ਪੁਤਲਾ ਫੂਕਿਆ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਸੀਟੂ ਦੇ ਸੂਬਾ ਸਕੱਤਰ ਦਲਜੀਤ ਕੁਮਾਰ ਗੋਰਾ ਅਤੇ ਮਨਰੇਗਾ ਮਜ਼ਦੂਰ ਯੂਨੀਅਨ (ਸੀਟੂ) ਦੇ ਜਿਲ੍ਹਾ ਪ੍ਰਧਾਨ ਪ੍ਰਕਾਸ਼ ਸਿੰਘ ਬਰ੍ਹਮੀ ਨੇ ਆਪਣੇ ਸੰਬੋਧਨ ‘ਚ ਦੋਸ਼ ਲਾਇਆ ਕਿ ਸੀਟੂ ਦੇ ਸੂਬਾ ਸਕੱਤਰ ਕੁਲਵਿੰਦਰ …
Read More »ਜਿਲ੍ਹਾ ਸਿੱਖਿਆ ਅਫਸਰ ਵਲੋਂ ਸਮੂਹ ਸਕੂਲਾਂ ਨੂੰ ਵਿਦਿਆਰਥੀਆਂ ਦੇ ਦਾਖਲੇ ਸਬੰਧੀ ਆਦੇਸ਼ ਜਾਰੀ
ਅੰਮ੍ਰਿਤਸਰ, 11 ਸਤੰਬਰ (ਜਗਦੀਪ ਸਿੰਘ) – ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਸਿੱਖਿਆ ਅਫਸਰ (ਸੈ. ਸਿ) ਸਤਿੰਦਰਬੀਰ ਸਿੰਘ ਵੱਲੋਂ ਜਿਲ੍ਹੇ ਦੇ ਸਮੂਹ ਸਕੂਲ ਹੈਡਮਾਸਟਰਾਂ ਨਾਲ ਸਕੂਲ ਦਾਖਲੇ, ਕਿਤਾਬਾਂ, ਮਿਸ਼ਨ ਫਤਿਹ ਅਤੇ ਸਵੀਪ ਗਤੀਵਿਧੀਆਂ ਸਬੰਧੀ ਆਨਲਾਈਨ ਵੀਡੀਓ ਕਾਨਫਰੰਸ ਰਾਹੀ ਮੀਟਿੰਗ ਕੀਤੀ ਗਈ। ਮੀਟਿੰਗ ‘ਚ ਜਿਲ੍ਹਾ ਸਿੱਖਿਆ ਅਫਸਰ (ਸੈ. ਸਿ) ਸਤਿੰਦਰਬੀਰ …
Read More »ਪ੍ਰਾਇਮਰੀ ਹੈਲਥ ਸੈਂਟਰ ਵਰਪਾਲ ਵਿਖੇ ਸੈਂਪਲਿੰਗ ਦਾ ਕੰਮ ਸ਼ੁਰੂ
ਜੰਡਿਆਲਾ ਗੁਰੁ, 11 ਸਤੰਬਰ (ਹਰਿੰਦਰਪਾਲ ਸਿੰਘ) – ਪੰਜਾਬ ਸਰਕਾਰ ਤੇ ਸਿਹਤ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਅੰਮ੍ਰਿਤਸਰ ਡਾ. ਨਵਦੀਪ ਸਿੰਘ ਦਿਸ਼ਾ ਨਿਰਦੇਸ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਨਿਰਮਲ ਸਿੰਘ ਦੀ ਅਗਵਾਈ ਹੇਠ ਪ੍ਰਾਇਮਰੀ ਹੈਲਥ ਸੈਂਟਰ ਵਰਪਾਲ ਵਿਖੇ ਕੋਵਿਡ-19 ਦੀ ਸੈਂਪਲਿੰਗ ਦਾ ਕੰਮ ਸ਼ੁਰੂ ਕੀਤਾ ਗਿਆ।ਡਾ. ਨਿਰਮਲ ਸਿੰਘ ਨੇ ਦੱਸਿਆ ਕਿ ਇਹ ਕੈਂਪ ਵਿੱਚ ਰੋਜ਼ਾਨਾ ਟੈਸਟ ਹੋਇਆ ਕਰਨਗੇ।ਇਹ ਸਹੂਲਤ …
Read More »ਬੀਬੀ ਮਨਜੀਤ ਕੌਰ ਦੇ ਚਲਾਣੇ `ਤੇ ਸੰਤ ਭੂਰੀਵਾਲਿਆਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 11 ਸਤੰਬਰ (ਗੁਰਪ੍ਰੀਤ ਸਿੰਘ) – ਸੰਤ ਬਾਬਾ ਕਸ਼ਮੀਰ ਸਿੰਘ ਕਾਰ ਸੇਵਾ ਭੂਰੀਵਾਲਿਆਂ ਤੇ ਬਾਬਾ ਸੁਖਵਿੰਦਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬਾਵਾ ਸਿੰਘ ਗੁਮਾਨਪੁਰਾ ਦੀ ਧਰਮ ਪਤਨੀ ਬੀਬੀ ਮਨਜੀਤ ਕੌਰ (65) ਦੇ ਅਕਾਲ ਚਲਾਣੇ `ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਗੁਮਾਨਪੁਰਾ ਨਾਲ ਹਮਦਰਦੀ ਪ੍ਰਗਟ ਕਰਦਿਆਂ ਉਨਾਂ ਕਿਹਾ ਕਿ ਬੀਬੀ ਮਨਜੀਤ ਕੌਰ ਧਾਰਮਿਕ ਬਿਰਤੀ ਵਾਲੇ ਸਨ।ਉਨ੍ਹਾਂ ਦੇ ਬੇਵਕਤ ਅਕਾਲ …
Read More »ਗੁਰਦੁਆਰਾ ਸ੍ਰੀ ਮੰਜੀ ਸਾਹਿਬ ਨੂੰ ਵਿਰੋਧ ਪ੍ਰਦਰਸ਼ਨ ਲਈ ਵਰਤਣ ਦੀ ਕਿਸੇ ਨੂੰ ਇਜਾਜ਼ਤ ਨਹੀਂ- ਲੌਂਗੋਵਾਲ
ਸਤਿਕਾਰ ਕਮੇਟੀਆਂ ਵੱਖ-ਵੱਖ ਥਾਵਾਂ ਤੋਂ ਚੁੱਕੇ ਪਾਵਨ ਸਰੂਪਾਂ ਦਾ ਹਿਸਾਬ ਦੇਣ ਅੰਮ੍ਰਿਤਸਰ, 11 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਂ ’ਤੇ ਬਣੀਆਂ ਸਤਿਕਾਰ ਕਮੇਟੀਆਂ ਅਤੇ ਕੁੱਝ ਹੋਰ ਲੋਕਾਂ ਵੱਲੋਂ 14 ਸਤੰਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਇਕੱਠ ਕਰਨ ਦੇ ਐਲਾਨ ਅਤੇ ਸ਼੍ਰੋਮਣੀ ਕਮੇਟੀ ਵਿਰੁੱਧ ਕੀਤੇ …
Read More »ਕੋਰੋਨਾ ਸਬੰਧੀ ਅਫਵਾਹਾਂ ਫੈਲਾਉਣ ਵਾਲ਼ਿਆਂ ਖਿਲਾਫ ਹੋਵੇਗੀ ਸਖਤ ਕਾਨੂੰਨੀ ਕਾਰਵਾਈ – ਡੀ.ਸੀ
ਪਠਾਨਕੋਟ, 11 ਸਤੰਬਰ (ਪੰਜਾਬ ਪੋਸਟ ਬਿਊਰੋ) – ਕਰੋਨਾ ਮਹਾਂਮਾਰੀ ਦੇ ਪ੍ਰਸਾਰ ਨੂੰ ਰੋਕਣ ਲਈ ਜਿਥੇ ਪੰਜਾਬ ਸਰਕਾਰ ਦਾ ਹਰ ਵਿਭਾਗ ਅਤੇ ਖਾਸ ਤੌਰ ‘ਤੇ ਸਿਹਤ ਵਿਭਾਗ 24 ਘੰਟੇ ਜ਼ਮੀਨੀ ਪੱਧਰ ‘ਤੇ ਡਿਊਟੀ ਲਈ ਤਤਪਰ ਹਨ।ਉਥੇ ਕੁੱਝ ਸਮਾਜ ਵਿਰੋਧੀ ਅਨਸਰਾਂ ਵਲੋਂ ਕਰੋਨਾ ਬਿਮਾਰੀ ਪ੍ਰਤੀ ਸੋਸ਼ਲ ਮੀਡੀਆ ਰਾਹੀਂ ਲੋਕਾਂ ‘ਚ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ।ਅਜਿਹੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਸਖਤ ਤੋਂ ਸਖਤ …
Read More »ਐਸ.ਐਸ.ਏ, ਰਮਸਾ ਅਧਿਆਪਕ ਯੂਨੀਅਨ ਦੇ ਆਗੂਆਂ ਨੇ ਦਿੱਤਾ ਮੰਗ ਪੱਤਰ
ਸੰਗਰੂਰ, 11 ਸਤੰਬਰ (ਜਗਸੀਰ ਲੌਗੋਵਾਲ) – ਐਸ.ਐਸ.ਏ /ਰਮਸਾ ਅਧਿਆਪਕ ਯੂਨੀਅਨ ਦੇ ਸੂਬਾ ਆਗੂ ਦਿਦਾਰ ਮੁਦਕੀ ਦੇ ਪ੍ਰੋਬੇਸ਼ਨ ਪੀਰੀਅਡ ਵਿੱਚ ਕੀਤਾ ਗੈਰ-ਕਾਨੂੰਨੀ ਵਾਧਾ ਰੱਦ ਕਰਵਾਉਣ ਲਈ ਅੱਜ ਐਸ.ਐਸ.ਏ /ਰਮਸਾ ਯੂਨੀਅਨ ਦੇ ਜਿਲ੍ਹਾ ਆਗੂ ਗਗਨਦੀਪ ਧੂਰੀ ਤੇ ਸਾਥੀਆਂ ਸਮੇਤ ਡੀ.ਟੀ.ਐਫ਼ ਸੰਗਰੂਰ ਪੰਜਾਬ ਦੇ ਜਿਲ੍ਹਾ ਆਗੂ ਟੀਮ ਨੇ ਜਿਲ੍ਹਾ ਪ੍ਰਧਾਨ ਬਲਵੀਰ ਚੰਦ ਲੌਂਗੋਵਾਲ ਤੇ ਜਿਲ੍ਹਾ ਸਕੱਤਰ ਹਰਭਗਵਾਨ ਗੁਰਨੇ ਦੀ ਅਗਵਾਈ ਵਿੱਚ ਡਿਪਟੀ ਡੀ.ਈ.ਓ …
Read More »
Punjab Post Daily Online Newspaper & Print Media