Kapurthala, September 14 (Punjab Post Bureau) – With a single motive to save the precious human lifes from covid 19, the home isolation control centre at DAC (district administration complex) Kapurthala has played an important role to keep a check on CSR (case mortality rate) by keeping hawk eye on health status of covid positive persons . …
Read More »Daily Archives: September 14, 2020
204 ਲੋਕਾਂ ਦੀ ਅੱਜ ਰਿਪੋਰਟ ਆਈ ਕਰੋਨਾ ਪਾਜ਼ਟਿਵ, 8 ਵਿਅਕਤੀਆਂ ਦੀ ਕਰੋਨਾ ਨਾਲ ਹੋਈ ਮੋਤ
ਕੋਰੋਨਾ ਤੋਂ ਮੁਕਤ ਹੋਏ 142 ਵਿਅਕਤੀ ਪਰਤੇ ਘਰਾਂ ਨੂੰ, ਜਿਲਾ ਅੰਮ੍ਰਿਤਸਰ ਵਿੱਚ ਕੁੱਲ ਐਕਟਿਵ ਕੇਸ 1474 ਅੰਮ੍ਰਿਤਸਰ, 14 ਸਤੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 204 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 142 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 4935 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ …
Read More »ਸੋਮਵਾਰ ਨੂੰ 97 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, 1 ਹੋਰ ਕਰੋਨਾ ਪਾਜ਼ਟਿਵ ਦੀ ਮੋਤ
ਜਿਲ੍ਹਾ ਪਠਾਨਕੋਟ ‘ਚ ਕੁੱਲ 2271 ਕਰੋਨਾ ਪਾਜ਼ਟਿਵ, 1495 ਕਰੋਨਾ ਰਿਕਵਰ, ਐਕਟਿਵ ਕੇਸ 738 ਪਠਾਨਕੋਟ, 14 ਸਤੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਸੋਮਵਾਰ ਨੂੰ 90 ਲੋਕਾਂ ਦੀ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ, ਇਸ ਤੋਂ ਇਲਾਵਾ ਡਿਸਚਾਰਜ ਪਾਲਿਸੀ ਅਧੀਨ ਅੱਜ 76 ਲੋਕਾਂ ਨੂੰ ਨਿਰਧਾਰਤ ਸਮਾਂ ਪੂਰਾ ਕਰਨ ਤੇ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਕਰੋਨਾ ਲੱਛਣ ਨਾ ਹੋਣ ਤੇ ਘਰ੍ਹਾਂ …
Read More »ਖ਼ਾਲਸਾ ਕਾਲਜ ਵਲੋਂ ਡਾ. ਸਤਿੰਦਰ ਕੌਰ ਔਲਖ ਦੇ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 14 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅੰਗੇਰਜ਼ੀ ਵਿਭਾਗ ਦੇ ਸਾਬਕਾ ਮੁਖੀ ਅਤੇ ਪ੍ਰੋਫੈਸਰ ਡਾ. ਪਰਮਿੰਦਰ ਸਿੰਘ ਦੀ ਜੀਵਨ ਸਾਥਣ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਰਤਸਰ ਦੇ ਪੰਜਾਬੀ ਵਿਭਾਗ ਦੀ ਸਾਬਕਾ ਪ੍ਰੋਫੈਸਰ ਡਾ. ਸਤਿੰਦਰ ਕੌਰ ਔਲਖ ਦੀ ਬਲੱਡ ਕੈਂਸਰ ਦੀ ਬਿਮਾਰੀ ਕਾਰਨ ਹੋਈ ਅਚਨਚੇਤੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕਰਨ ਲਈ ਇਕ ਸ਼ੋਕ ਸਭਾ …
Read More »ਪਰਕਸ ਵਲੋਂ ਡਾ. ਸਤਿੰਦਰ ਕੌਰ ਔਲਖ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਇਜ਼ਹਾਰ
ਅੰਮ੍ਰਿਤਸਰ, 14 ਸਤੰਬਰ (ਜਗਦੀਪ ਸਿੰਘ) – ਪੰਜਾਬੀ ਰਾਈਟਰਜ਼ ਕੋ-ਆਪਰੇਟਿਵ ਸੁਸਾਇਟੀ ਲਿਮ. ਲੁਧਿਆਣਾ/ਅੰਮ੍ਰਿਤਸਰ (ਪਰਕਸ) ਵੱਲੋਂ ਡਾ. ਸਤਿੰਦਰ ਕੌਰ ਔਲਖ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਗਿਆ।ਡਾ. ਔਲਖ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਤੋਂ ਪ੍ਰੋਫੈਸਰ ਸੇਵਾਮੁਕਤ ਹੋਏ ਸਨ। ਸੁਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਮੀਤ ਪ੍ਰਧਾਨ ਡਾ. ਬ੍ਰਹਮਜਗਦੀਸ਼ ਸਿੰਘ, ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ, ਸਕੱਤਰ …
Read More »ਕੋਰੋਨਾ ਦੇ ਫੈਲਾਅ ਨੂੰ ਰੋਕਣ ‘ਚ ਅਹਿਮ ਭੂਮਿਕਾ ਨਿਭਾਅ ਰਿਹੈ ਹੋਮ ਆਈਸੋਲੇਸ਼ਨ ਕੰਟਰੋਲ ਸੈਂਟਰ
ਰੋਜ਼ਾਨਾ ਦੇ ਆਧਾਰ `ਤੇ ਕੋਰੋਨਾ ਪਾਜ਼ੀਟਿਵ ਦੀ ਸਿਹਤ `ਤੇ ਰੱਖੀ ਜਾ ਰਹੀ ਹੈ ਨਿਗਰਾਨੀ ਕਪੂਰਥਲਾ, 14 ਸਤੰਬਰ (ਪੰਜਾਬ ਪੋਸਟ ਬਿਊਰੋ) – ਕੋਰੋਨਾ ਦੇ ਫੈਲਾਅ ਨੂੰ ਰੋਕਣ ਅਤੇ ਮਨੁੱਖੀ ਜਾਨਾਂ ਨੂੰ ਬਚਾਉਣ ‘ਚ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਸਥਾਪਿਤ ਕੀਤਾ ਗਿਆ।ਹੋਮ ਆਈਸੋਲੇਸ਼ਨ ਕੰਟਰੋਲ ਸੈਂਟਰ ਅਹਿਮ ਭੂਮਿਕਾ ਨਿਭਾਅ ਰਿਹਾ ਹੈ । ਪੰਜਾਬ ਸਰਕਾਰ ਵਲੋਂ ਪਾਜ਼ਟਿਵ ਕੇਸਾਂ ਵਾਲੇ ਮਰੀਜ਼ਾਂ ਨੂੰ ਹੋਮ ਆਈਸੋਲੇਸ਼ਨ ਦੀ ਸਹੂਲਤ …
Read More »ਵਿਧਾਇਕ ਰਾਣਾ ਗੁਰਜੀਤ ਵਲੋਂ ਸ਼ੁਭਾਸ਼ ਨਗਰ ਵਿਖੇ 23 ਲੱਖ ਦੇ ਵਿਕਾਸ ਕੰਮਾਂ ਦਾ ਉਦਘਾਟਨ
ਕਪੂਰਥਲਾ, 14 ਸਤੰਬਰ (ਪੰਜਾਬ ਪੋਸਟ ਬਿਊਰੋ) – ਵਿਧਾਇਕ ਰਾਣਾ ਗੁਰਜੀਤ ਸਿੰਘ ਵਲੋਂ ਅੱਜ ਕਪੂਰਥਲਾ ਸ਼ਹਿਰ ਦੇ ਸੁਭਾਸ਼ ਨਗਰ ਇਲਾਕੇ ਵਿੱਚ 23.75 ਲੱਖ ਰੁਪਏ ਦੇ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ ਗਿਆ।ਵਿਧਾਇਕ ਰਾਣਾ ਨੇ ਸੁਭਾਸ਼ ਨਗਰ ਚੌਂਕ ਤੋਂ ਵੀਨਸ ਸਵੀਟ ਤੱਕ ਲਗਾਈਆਂ ਗਈਆਂ ਇੰਟਰਲਾਕ ਟਾਈਲਾਂ ਦੇ ਲਈ ਰਿਬਨ ਕੱਟਣ ਦੀ ਰਸਮ ਮੁਹੱਲੇ ਦੇ ਇਕ ਬਜ਼ੁਰਗ ਵਸਨੀਕ ਕੋਲੋਂ ਕਰਵਾਈ।ਉਨ੍ਹਾਂ ਕਿਹਾ ਕਿ ਕੋਰੋਨਾ ਕਾਰਨ …
Read More »ਰਜਿਸਟਰਡ ਉਸਾਰੀ ਵਰਕਰਾਂ ਦੀਆਂ ਅਰਜ਼ੀਆਂ ‘ਤੇ ਵਿਚਾਰ ਹਿੱਤ ਮੀਟਿੰਗ
ਉਸਾਰੀ ਮਜ਼ਦੂਰਾਂ ਨੂੰ ਬੋਰਡ ‘ਚ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ ਪਠਾਨਕੋਟ, 14 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸਨ ਵਰਕਰਜ ਵੈਲਫੇਅਰ ਬੋਰਡ ਵਿੱਚ ਰਜਿਸਟਰਡ ਉਸਾਰੀ ਅਧੀਨ ਕੰਮ ਕਰਦੇ ਕਿਰਤੀਆਂ ਵਲੋਂ ਤਹਿਸੀਲ ਪਠਾਨਕੋਟ ‘ਚ ਬੋਰਡ ਦੀਆਂ ਵੱਖ-ਵੱਖ ਸਕੀਮਾਂ ਤਹਿਤ ਦਿੱਤੀਆਂ ਗਈਆਂ ਅਰਜਜ਼ੀਆਂ ਹਿੱਤ ਚੇਅਰਮੈਨ ਗੁਰਸਿਮਰਨ ਸਿੰਘ ਢਿਲੋਂ ਉਪ ਮੰਡਲ ਮੈਜਿਸਟ੍ਰੇਟ, ਪਠਾਨਕੋਟ ਅਤੇ ਕੁੰਵਰ ਡਾਵਰ ਸਹਾਇਕ ਕਿਰਤ ਕਮਿਸ਼ਨਰ ਪਠਾਨਕੋਟ ਅਤੇ …
Read More »ਪੀ.ਟੀ.ਐਮ ਦਾ ਸਿਲਸਿਲਾ ਸ਼ੁਰੂ, ਮਾਪਿਆਂ ਨੇ ਉਤਸ਼ਾਹ ਨਾਲ ਲਿਆ ਭਾਗ
ਪਠਾਨਕੋਟ, 14 ਸਤੰਬਰ (ਪੰਜਾਬ ਪੋਸਟ ਬਿਊਰੋ) – ਕੋਵਿਡ – 19 ਦੀ ਚੱਲ ਰਹੀ ਮਹਾਂਮਾਰੀ ਦੇ ਕਾਰਨ ਸਕੂਲਾਂ ਦੀ ਤਾਲਾਬੰਦੀ ਦੇ ਬਾਵਜ਼ੂਦ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਨਾ ਕੇਵਲ ਸਰਕਾਰੀ ਸਕੂਲਾਂ ਦੇ ਬੱਚਿਆਂ ਦੀ ਪੜਾਈ ਨੂੰ ਜਾਰੀ ਰੱਖ ਕੇ ਵਿਦਿਆਰਥੀਆਂ ਦੇ ਇਮਤਿਹਾਨ ਵੀ ਲਏ ਹਨ।ਸਗੋਂ ਹੁਣ ਸਕੂਲ ਸਿੱਖਿਆ ਵਿਭਾਗ ਨੇ ਇੱਕ ਕਦਮ ਹੋਰ ਅੱਗੇ ਵਧਾਉਂਦੇ ਹੋਏ ਬੱਚਿਆਂ ਦੀ ਪੜਾਈ ਦਾ …
Read More »ਸਰਕਾਰੀ ਆਈ.ਟੀ.ਆਈ ਵਿਖੇ 16 ਸਤੰਬਰ ਨੂੰ ਲੱਗੇਗਾ ਰੋਜ਼ਗਾਰ ਮੇਲਾ
ਪਠਾਨਕੋਟ, 14 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਠਾਨਕੋਟ ਦੀ ਰਹਿਨੁਮਾਈ ਹੇਠ 16 ਸਤੰਬਰ ਨੂੰ ਸਰਕਾਰੀ ਆਈ.ਟੀ.ਆਈ ਪਠਾਨਕੋਟ ਵਿਖੇ ਰੋਜ਼ਗਾਰ ਮੇਲਾ ਕੋਵਿਡ-19 ਦੀਆਂ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਲਗਾਇਆ ਜਾ ਰਿਹਾ ਹੈ। …
Read More »
Punjab Post Daily Online Newspaper & Print Media