Exams from September 21 Amritsar, September 16 (Punjab Post Bureau) – As per the letter (No. 13/20/2020-4 1/3134 /1-20 dated 09-09-2020) issued by the Punjab Government, the examinations of exits classes of various courses have been conducted by the Guru Nanak Dev University from September 21, 2020 to October 10, 2020. The question papers are to be sent by email …
Read More »Daily Archives: September 16, 2020
ਅੱਜ 258 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, 8 ਵਿਅਕਤੀਆਂ ਦੀ ਹੋਈ ਮੋਤ
ਕੋਰੋਨਾ ਤੋਂ ਮੁਕਤ ਹੋਏ 201 ਵਿਅਕਤੀ ਪਰਤੇ ਘਰਾਂ ਨੂੰ, ਜਿਲ੍ਹਾ ਅੰਮ੍ਰਿਤਸਰ ‘ਚ ਕੁੱਲ ਐਕਟਿਵ ਕੇਸ 1685 ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿੱਚ ਅੱਜ 258 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 201 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 5268 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਸਿਵਲ ਸਰਜਨ ਡਾ: ਨਵਦੀਪ ਸਿੰਘ …
Read More »ਬੁੱਧਵਾਰ ਨੂੰ ਆਈ 39 ਲੋਕਾਂ ਦੀ ਰਿਪੋਰਟ ਕਰੋਨਾ ਪਾਜ਼ਟਿਵ, 3 ਕਰੋਨਾ ਪਾਜੀਟਿਵ ਦੀ ਮੋਤ
ਜਿਲ੍ਹਾ ਪਠਾਨਕੋਟ ‘ਚ ਕੁੱਲ 2499 ਕਰੋਨਾ ਪਾਜ਼ਟਿਵ, 1603 ਨੇ ਕੀਤਾ ਰਿਕਵਰ, ਐਕਟਿਵ ਕੇਸ 854 ਪਠਾਨਕੋਟ, 16 ਸਤੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਬੁੱਧਵਾਰ ਨੂੰ 39 ਲੋਕਾਂ ਦੀ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ।ਇਸ ਤੋਂ ਇਲਾਵਾ ਡਿਸਚਾਰਜ਼ ਪਾਲਿਸੀ ਅਧੀਨ ਅੱਜ 35 ਲੋਕਾਂ ਨੂੰ ਨਿਰਧਾਰਤ ਸਮਾਂ ਪੂਰਾ ਕਰਨ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਕਰੋਨਾ ਲੱਛਣ ਨਾ ਹੋਣ ਤੇ ਘਰ੍ਹਾਂ ਲਈ …
Read More »ਪੀ.ਐਚ.ਸੀ ਲੌਂਗੋਵਾਲ ਵਿਖੇ ਹੋਈ ਕਰੋਨਾ ਰੈਪਿਡ ਐਂਟੀਜਨ ਟੈਸਟ ਦੀ ਸ਼ੁਰੂਆਤ
ਸੈਪਲਿੰਗ ਤੋਂ ਨਤੀਜੇ ਤੱਕ ਲੱਗਦਾ ਹੈ 30 ਮਿੰਟ ਤੋਂ ਵੀ ਘੱਟ ਦਾ ਸਮਾਂ ਸੰਗਰੂਰ, 16 ਸਤੰਬਰ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸਨਰ ਰਾਮਵੀਰ ਅਤੇ ਸਿਵਲ ਸਰਜਨ ਡਾ. ਰਾਜ ਕੁਮਾਰ ਦੇ ਦਿਸ਼ਾ ਨਿਰਦੇਸਾਂ ਅਤੇ ਸੀਨੀਅਰ ਮੈਡੀਕਲ ਅਫਸਰ ਲੌਂਗੋਵਾਲ ਡਾ. ਅੰਜੂ ਸਿੰਗਲਾ ਦੀ ਅਗਵਾਈ ਵਿੱਚ ਮਿਸ਼ਨ ਫਤਿਹ ਤਹਿਤ ਬਲਾਕ ਲੌਂਗੋਵਾਲ ਵਲੋਂ ਵੱਖ-ਵੱਖ ਜਗ੍ਹਾ ‘ਤੇ ਕੋਰੋਨਾ ਵਾਇਰਸ ਦੀ ਸੈਂਪਲਿੰਗ ਲਗਾਤਾਰ ਜਾਰੀ ਹੈ।ਸੀਨੀਅਰ ਮੈਡੀਕਲ ਅਫਸਰ …
Read More »27 ਜਣਿਆਂ ਨੇ ਕੋਰੋਨਾ ’ਤੇ ਫਤਹਿ ਹਾਸਿਲ ਕਰਕੇ ਘਰ ਵਾਪਸੀ ਕੀਤੀ – ਡਿਪਟੀ ਕਮਿਸ਼ਨਰ
ਸੰਗਰੂਰ, 16 ਸਤੰਬਰ (ਜਗਸੀਰ ਲੌਂਗੋਵਾਲ) – ਕੋਵਿਡ-19 ਦੀ ਮਹਾਂਮਾਰੀ ਦੇ ਚੱਲਦਿਆਂ ਸਿਹਤ ਵਿਭਾਗ ਵਲੋਂ ਮੁਹੱਈਆ ਕਰਵਾਈਆ ਜਾ ਰਹੀਆਂ ਵਧੀਆ ਸੇਵਾਵਾਂ ਦੇ ਚੰਗੇ ਨਤੀਜੇ ਲਗਾਤਾਰ ਸਾਹਮਣੇ ਆ ਰਹੇ ਹਨ।ਜਿਲਾ ਸੰਗਰੂਰ ਦੇ ਲੋਕਾਂ ਲਈ ਖੁਸ਼ੀ ਦੀ ਖਬਰ ਹੈ ਕਿ ਅੱਜ ਹੋਰ 27 ਜਣਿਆਂ ਨੇ ਕੋਰੋਨਾ ਨੂੰ ਹਰਾ ਕੇ ਘਰ ਵਾਪਸੀ ਕੀਤੀ ਹੈ।ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ਼ ਤੋਂ ਬਾਅਦ …
Read More »ਮਿਸ਼ਨ ਫਤਿਹ ਤਹਿਤ ਛਾਜਲੀ ਵਿਖੇ ਕੋਵਿਡ-19 ਦੇ ਨਮੂਨੇ ਲੈ ਕੇ ਜਾਂਚ ਲਈ ਭੇਜੇ
ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਨੇ ਦਿੱਤਾ ਸਹਿਯੋਗ ਸੰਗਰੂਰ, 16 ਸਤੰਬਰ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸਾਂ ’ਤੇ ਸਿਹਤ ਵਿਭਾਗ ਵਲੋਂ ਪਿੰਡ ਪੱਧਰ ’ਤੇ ਮਿਸ਼ਨ ਫਤਿਹ ਮੁਹਿੰਮ ਨੂੰ ਸਮਰਪਿਤ ਕੋਵਿਡ-19 ਦੇ ਨਮੂਨੇ ਲੈਣ ਲਈ ਲਗਾਏ ਜਾ ਰਹੇ ਕੈਂਪ ਲੋਕਾਂ ਲਈ ਲਾਹੇਵੰਦ ਸਾਬਿਤ ਹੋ ਰਹੇ ਹਨ। ਮਿੰਨੀ ਪੀ.ਐਚ.ਸੀ ਛਾਜਲੀ ਦੇ …
Read More »ਸ੍ਰੀ ਬ੍ਰਾਹਮਣ ਸਭਾ ਵਲੋਂ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਸ੍ਰੀਮਤੀ ਮਮਤਾ ਬੈਨਰਜੀ ਦੇ ਫੈਸਲੇ ਦਾ ਸਵਾਗਤ
ਸਮਰਾਲਾ, 16 ਸਤੰਬਰ (ਇੰਦਰਜੀਤ ਕੰਗ) – ਸ੍ਰੀ ਬ੍ਰਾਹਮਣ ਸਭਾ ਪੰਜਾਬ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਸ੍ਰੀਮਤੀ ਮਮਤਾ ਬੈਨਰਜੀ ਦੇ ਉਸ ਫੈਸਲੇ ਦਾ ਸਵਾਗਤ ਕੀਤਾ ਹੈ, ਜਿਸ ਰਾਹੀਂ ਬੰਗਾਲ ਦੇ 8000 (ਅੱਠ ਹਜ਼ਾਰ) ਸਨਾਤਨ ਬ੍ਰਾਹਮਣ ਪੁਜਾਰੀਆਂ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਮਾਣ ਭੱਤਾ ਅਤੇ ਮੁਫ਼ਤ ਆਵਾਸ ਦਾ ਪ੍ਰਬੰਧ ਕੀਤਾ ਹੈ। …
Read More »ਅਸ਼ੋਕ ਜੋਸ਼ੀ ਮੋਦਗਿੱਲ ਨੇ ਕਾਬੂ ਕੀਤੇ ਦੋ ਜਹਿਰੀਲੇ ਸੱਪ
ਅੰਮ੍ਰਿਤਸਰ, 16 ਸਤੰਬਰ (ਸੰਧੂ) – ਸਥਾਨਕ ਬਟਾਲਾ ਰੋਡ ਸਥਿਤ ਏ.ਆਰ ਫਾਰਮਜ਼ ਦੇ ਸਾਹਮਣੇ ਸ਼ਰਾਬ ਦੇ ਠੇਕੇ ਅੰਦਰੋਂ ਫੜੇ ਗਏ 5 ਫੁੱਟ ਲੰਬੇ ਕੋਬਰਾ ਸੱਪ ਦੇ ਕੁੱਝ ਪਲਾਂ ਵਿੱਚ ਹੀ ਮਰ ਜਾਣ ਦੇ ਮਾਮਲੇ ਤੇ ਗੁੱਸੇ ਦਾ ਇਜਹਾਰ ਕਰਦਿਆਂ ਐਸ.ਪੀ.ਸੀ.ਏ ਦੇ ਸਾਬਕਾ ਇੰਸਪੈਕਟਰ ਅਸ਼ੋਕ ਜੋਸ਼ੀ ਮੋਦਗਿੱਲ ਨੇ ਜੰਗਲੀ ਜਾਨਵਰਾਂ, ਪਸ਼ੂ, ਪੰਛੀਆ ਤੇ ਹੋਰ ਕੀੜਿਆ ਮਕੌੜਿਆਂ ‘ਤੇ ਅੱਤਿਆਚਾਰ ਕਰਨ ਵਾਲਿਆ ਨੂੰ ਤਾੜਨਾ …
Read More »ਲੋਕ ਸੰਘਰਸ਼ ਕਮੇਟੀ ਦੇ ਆਗੂ ਕੁਲਵੰਤ ਤਰਕ ਨੂੰ ਸਦਮਾ, ਵੱਡੇ ਭਰਾ ਦਾ ਦਿਹਾਂਤ
ਸਮਰਾਲਾ, 16 ਸਤੰਬਰ (ਇੰਦਰਜੀਤ ਕੰਗ) – ਲੋਕ ਸੰਘਰਸ਼ ਕਮੇਟੀ ਸਮਰਾਲਾ ਦੇ ਆਗੂ ਕੁਲਵੰਤ ਸਿੰਘ ਤਰਕ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਵੱਡੇ ਭਰਾ ਸਪਿੰਦਰ ਸਿੰਘ ਵੜੈਚ ਦੀਵਾਲਾ (72) ਬੀਤੇ ਦਿਨੀਂ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਸਦੀਵੀ ਵਿਛੋੜਾ ਦੇ ਗਏ।ਸਪਿੰਦਰ ਸਿੰਘ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਦੀਵਾਲਾ ਦੇ ਸਮਸ਼ਾਨ ਘਾਟ ਵਿਖੇ …
Read More »ਭਾਈ ਧਿਆਨ ਸਿੰਘ ਮੰਡ ਨੇ 17 ਸਤੰਬਰ ਨੂੰ ਬੁਲਾਇਆ ਇਕੱਠ
ਐਸ.ਜੀ.ਪੀ.ਸੀ ਦੀ ਗੰਡਾਗਰਦੀ ਤੇ ਲਾਪਤਾ ਪਾਵਨ ਸਰੂਪਾਂ ਦਾ ਮੰਗਿਆ ਜਾਵੇਗਾ ਹਿਸਾਬ – ਭਾਈ ਸਖੀਰਾ ਅੰਮ੍ਰਿਤਸਰ 16 ਸਤਬੰਰ (ਪੰਜਾਬ ਪੋਸਟ ਬਿਊਰੋ) – ਸਿੱਖਾਂ ਦੀ ਮਿਨੀ ਪਾਰਲੀਮੈਂਟ ਵਜੋਂ ਜਾਣੀ ਜਾਂਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਰਮਚਾਰੀਆਂ ਤੇ ਟਾਸਕ ਫੋਰਸ ਦੀ ਗੰਡਾਗਰਦੀ ਅਤੇ ਲਾਪਤਾ 328 ਪਾਵਨ ਸਰੂਪਾਂ ਦਾ ਹਿਸਾਬ ਲੈਣ ਲਈ ਸੰਨ 2015 ਦੇ ਸਰਬੱਤ ਖਾਲਸਾ ਸੰਮੇਲਨ ਦੋਰਾਨ ਥਾਪੇ ਗਏ ਸ਼੍ਰੀ ਅਕਾਲ ਤਖਤ …
Read More »
Punjab Post Daily Online Newspaper & Print Media