ਜੰਡਿਆਲਾ ਗੁਰੂ, 16 ਸਤੰਬਰ (ਹਰਿੰਦਰਪਾਲ ਸਿੰਘ) – ਕੇਂਦਰ ਸਰਕਾਰ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਗਾਤਾਰ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਬੀਤੀ ਰਾਤ ਪਦਮਸ਼੍ਰੀ ਹੰਸ ਰਾਜ ਹੰਸ ਨੇ ਸ਼ਮੂਲੀਅਤ ਕੀਤੀ ਅਤੇ ਆਪਣੇ ਸੂਫੀਆਨਾ ਅੰਦਾਜ਼ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਉਸਤਤ ਕੀਤੀ।ਪੰਜਾਬੀ ਸਾਹਿਤ ਸਭਾ (ਰਜਿ) ਜੰਡਿਆਲਾ ਗੁਰੂ ਦੇ ਐਡਵੋਕੇਟ ਸ਼ੁਕਰਗੁਜ਼ਾਰ ਸਿੰਘ ਨੇ …
Read More »Daily Archives: September 16, 2020
ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀਆਂ 200 ਕਿੱਟਾਂ ਕੀਤੀਆਂ ਤਕਸੀਮ
ਜੰਡਿਆਲਾ ਗੁਰੂ, 16 ਸਤੰਬਰ (ਹਰਿੰਦਰਪਾਲ ਸਿੰਘ) – ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡਾਂ ਵਿਚ ਘਰ-ਘਰ ਜਾ ਕੇ ਰਾਸ਼ਨ ਕਿੱਟਾਂ ਵੰਡੀਆਂ ਜਾ ਰਹੀਆ ਹਨ ਤਾਂ ਕਿ ਕੋਈ ਵੀ ਭੁੱਖਾ ਨਾ ਸੌਵੇ।ਮਾਰਕੀਟ ਕਮੇਟੀ ਅੰਮ੍ਰਿਤਸਰ ਦੇ ਡਾਇਰੈਕਟਰ ਸੁਖਦੇਵ ਸਿੰਘ ਜੰਡ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਜਦੋਂ ਤੋਂ ਪੰਜਾਬ ਅੰਦਰ ਲਾਕਡਾਊਨ ਸ਼ੁਰੂ ਹੋਇਆ ਸੀ, ਉੋਦੋ ਤੋਂ ਹੀ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ …
Read More »ਜੀ.ਐਨ.ਡੀ.ਯੂ ਵਲੋਂ ਫਾਈਨਲ ਸਮੈਸਟਰ ਆਨਲਾਈਨ ਪ੍ਰੀਖਿਆਵਾਂ 21 ਸਤੰਬਰ ਤੋਂ
ਪਠਾਨਕੋਟ, 16 ਸਤੰਬਰ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਦੇ ਪ੍ਰਿੰਸੀਪਲ ਸ੍ਰੀਮਤੀ ਭੂਪਿੰਦਰ ਕੌਰ ਨੇ ਦੱਸਿਆ ਹੈ ਕਿ ਕੋਵਿਡ-19 ਮਹਾਮਾਰੀ ਨੂੰ ਮੱਦੇਨਜਰ ਰੱਖਦੇ ਹੋਏ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਫਾਈਨਲ ਸਮੈਸਟਰ ਦੀਆਂ ਪ੍ਰੀਖਿਆਵਾਂ ਆਨਲਾਈਨ 21 ਸਤੰਬਰ ਤੋਂ 10 ਅਕਤੂਬਰ ਤੱਕ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਵਲੋਂ ਕਾਲਜ …
Read More »ਅੰਮ੍ਰਿਤਸਰ ਵਿਖੇ ਸ਼ਾਤਮਈ ਧਰਨੇ ‘ਤੇ ਬੈਠੀ ਸੰਗਤ ਉਪਰ ਹਮਲੇ ਦੀ ਸਖ਼ਤ ਨਿਖੇਧੀ
ਲੌਂਗੋਵਾਲ, 16 ਸਤੰਬਰ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਨੇ ਅੰਮ੍ਰਿਤਸਰ ਵਿਖੇ ਸ਼ਾਤਮਈ ਧਰਨੇ ‘ਤੇ ਬੈਠੀ ਸੰਗਤ ਉਪਰ ਹਮਲਾ ਕਰਨ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।ਡੈਮੋਕਰੇਟਿਕ ਦਲ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦਾ ਬਿਆਨ ਜਾਰੀ ਕਰਦਿਆਂ ਮੀਡੀਆ ਸਲਾਹਕਾਰ ਗੁਰਮੀਤ ਸਿੰਘ ਜੌਹਲ ਨੇ ਕਿਹਾ ਕਿ ਲਾਪਤਾ ਹੋਏ ਪਾਵਨ ਸਰੂਪਾਂ ਦੀ ਪੜਤਾਲ ਦੇ ਅਸਲ ਦੋਸ਼ੀਆਂ ਖਿਲਾਫ਼ ਕਾਰਵਾਈ ਕਰਨ ਅਤੇ ਪੂਰੀ …
Read More »ਦਾਨਗੜ ਆਪਣੀ ਪੂਰੀ ਪਾਰਟੀ ਸਮੇਤ ਲੋਕ ਇਨਸਾਫ਼ ਪਾਰਟੀ `ਚ ਹੋਏ ਸ਼ਾਮਲ
ਸੰਗਰੂਰ,16 ਸਤੰਬਰ (ਜਗਸੀਰ ਲੌਂਗੋਵਾਲ) – ਪਿਛਲੇ ਲੰਮੇ ਸਮੇਂ ਤੋਂ ਲੋਕ ਮੁੱਦਿਆਂ ੱਤੇ ਸੰਘਰਸ਼ ਕਰ ਰਹੀ ਇਨਸਾਫ਼ ਦੀ ਆਵਾਜ਼ ਪਾਰਟੀ ਸਮੁੱਚੀ ਲੀਡਰਸ਼ਿਪ ਸਮੇਤ ਬੈੰਂਸ ਭਰਾਵਾਂ ਵਲੋਂ ਬਣਾਈ ਗਈ ਲੋਕ ਇਨਸਾਫ਼ ਪਾਰਟੀ ਵਿੱਚ ਸ਼ਾਮਲ ਹੋ ਗਈ ਹੈ।ਲੋਕ ਇੰਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਮਹਿੰਦਰਪਾਲ ਸਿੰਘ ਦਾਨਗੜ੍ਹ ਨੂੰ ਸਿਰਪਾਓ ਦੇ ਕੇ ਪਾਰਟੀ ਚ ਸ਼ਾਮਲ ਕੀਤਾ।ਉਨਾਂ ਕਿਹਾ ਕਿ ਸਰਦਾਰ ਦਾਨਗੜ੍ਹ ਇੱਕ ਸੰਘਰਸ਼ੀ …
Read More »ਟੈਂਕੀ ‘ਤੇ ਚੜ੍ਹੀਆਂ ਬਿਜਲੀ ਅਧਿਕਾਰੀਆਂ ਅਤੇ ਭਾਰੀ ਬਿੱਲਾਂ ਤੋਂ ਦੁੱਖੀ ਦਲਿਤ ਔਰਤਾਂ
ਵਾਧੂ ਬਿੱਲ ਦਰੁਸਤ ਕਰਨ ਬਾਅਦ ਹੀ ਵਸੂਲੇ ਜਾਣ `ਤੇ ਬਣੀ ਸਹਿਮਤੀ ਸੰਗਰੂਰ, 16 ਸਤੰਬਰ (ਜਗਸੀਰ ਲੌਂਗੋਵਾਲ) – ਬਿਜਲੀ ਅਧਿਕਾਰੀਆਂ ਅਤੇ ਭਾਰੀ ਬਿਜਲੀ ਬਿੱਲਾਂ ਤੋਂ ਦੁੱਖੀ ਕਈ ਪਿੰਡਾਂ ਦੀਆਂ ਸੈਂਕੜੇ ਦਲਿਤ ਔਰਤਾਂ ਆਪਣੀ ਅਵਾਜ਼ ਬੁਲੰਦ ਕਰਨ ਲਈ ਸੀਟੂ ਆਗੂਆਂ ਦੀ ਅਗਵਾਈ ‘ਚ ਲੁਧਿਆਣਾ ਬਠਿੰਡਾ ਰਾਜ ਮਾਰਗ ‘ਤੇ ਰਾਏਕੋਟ ਨੇੜਲੇ ਪਿੰਡ ਨੂਰਪੁਰਾ ਦੀ ਪਾਣੀ ਵਾਲੀ ਟੈਂਕੀ ਉਪਰ ਚੜ੍ਹ ਗਈਆਂ।ਕਿਸੇ ਅਣਸੁਖਾਵੀਂ ਘਟਨਾ ਤੋਂ …
Read More »415 ਸਟੇਟ ਪਬਲਿਕ ਯੂਨੀਵਰਸਿਟੀਆਂ ਵਿਚੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ 17ਵੇਂ ਸਥਾਨ `ਤੇ
ਨੈਸ਼ਨਲ ਟੈਸਟਿੰਗ ਏਜੰਸੀ ਰਾਹੀਂ ਆਨਲਾਈਨ ਦਾਖਲਾ ਟੈਸਟ ਲੈਣ ਵਾਲੀ ਬਣਨ ਜਾ ਰਹੀ ਪਹਿਲੀ ਯੂਨੀਵਰਸਿਟੀ ਅੰਮ੍ਰਿਤਸਰ, 16 ਸਤੰਬਰ (ਖੁਰਮਣੀਆਂ) – ਵੱਖ ਵੱਖ ਸੰਸਥਾਵਾਂ ਵੱਲੋਂ ਯੂਨੀਵਰਸਿਟੀਆਂ ਦੇ ਮਿਆਰ ਦਾ ਸਮੇਂ ਸਮੇਂ ਵਿਸ਼ਲੇਸ਼ਣ ਕੀਤਾ ਜਾਂਦਾ ਹੈ ਤਾਂ ਜੋ ਦੇਸ਼ ਵਿਚ ਖੋਜ, ਅਕਾਦਮਿਕਤਾ, ਖੇਡਾਂ, ਕਲਾ ਸਭਿਆਚਾਰਕ ਗਤੀਵਿਧੀਆਂ ਅਤੇ ਹੋਰ ਖੇਤਰਾਂ ਵਿਚ ਵਿਕਾਸ ਦੀਆਂ ਪੈੜਾਂ ਉਤਾਹ ਵੱਲ ਜਾਣ ਅਤੇ ਦੇਸ਼ ਦਾ ਵਿਦਿਆਰਥੀ ਗਿਆਨਵਾਨ ਬਣੇ। ਇਸੇ …
Read More »
Punjab Post Daily Online Newspaper & Print Media