ਸੰਗਰੂਰ, 17 ਸਤੰਬਰ (ਜਗਸੀਰ ਸਿੰਘ ) – ਕਸਬਾ ਲੌਂਗੋਵਾਲ ਵਿਖੇ ਸ਼ਹੀਦ ਭਗਤ ਸਿੰਘ ਮੋਟਰ ਸਾਇਕਲ ਰੇਹੜੀ ਯੂਨੀਅਨ ਦੇ ਦਫਤਰ ਦਾ ਉਦਘਾਟਨੀ ਸਮਾਰੋਹ ਕਿਸੇ ਨਾਮਵਰ ਰਾਜਨੀਤਿਕ ਹਸਤੀ ਤੋਂ ਕਰਵਾਉਣ ਦੀ ਪ੍ਰੰਪਰਾਂ ਤੋਂ ਹਟ ਕੇ ਸੀਨੀਅਰ ਮੈਂਬਰ ਦਰਸ਼ਨ ਸਿੰਘ ਤੋਂ ਕਰਵਾਇਆ ਗਿਆ। ਯੂਨੀਅਨ ਦੇ ਸਰਪ੍ਰਸਤ ਤਰਕਸ਼ੀਲ ਆਗੂ ਜੁਝਾਰ ਲੌਂਗੋਵਾਲ, ਬਲਵੀਰ ਚੰਦ ਲੌਂਗੋਵਾਲ, ਭਾਰਤੀ …
Read More »Daily Archives: September 17, 2020
ਐਮ.ਪੀ ਭਗਵੰਤ ਮਾਨ ਵਲੋਂ ਕੇਂਦਰ ਪ੍ਰਯੋਜਿਤ ਯੋਜਨਾਵਾਂ ਸਬੰਧੀ ਆਨਲਾਈਨ ਮੀਟਿੰਗ
ਸੰਗਰੂਰ, 16 ਸਤੰਬਰ (ਜਗਸੀਰ ਲੌਂਗੋਵਾਲ) – ਕੋਵਿਡ-19 ਦੇ ਮੱਦੇਨਜ਼ਰ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲਾ ਡਿਵੈਲਪਮੈਂਟ ਕੋਆਰਡੀਨੇਸ਼ਨ ਅਤੇ ਮੋਨੀਟਰਿੰਗ ਕਮੇਟੀ ਦੀ ਆਨਲਾਈਨ ਪ੍ਰਕਿਰਿਆ ਰਾਹੀਂ ਵਿਸ਼ੇਸ਼ ਮੀਟਿੰਗ ਹੋਈ।ਆਨਲਾਈਨ ਮੀਟਿੰਗ ਦੌਰਾਨ ਕਮੇਟੀ ਦੇ ਚੇਅਰਮੈਨ ਅਤੇ ਮੈਂਬਰ ਲੋਕ ਸਭਾ ਸੰਗਰੂਰ ਭਗਵੰਤ ਸਿੰਘ ਮਾਨ ਨੇ ਭਾਰਤ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਕੇਂਦਰ ਪ੍ਰਯੋਜਿਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ …
Read More »ਵਾਤਾਵਰਣ ਨੂੰ ਸਵੱਛ ਰੱਖਣਾ ਹਰੇਕ ਨਾਗਰਿਕ ਦੀ ਮੁੱਢਲੀ ਜਿੰਮੇਵਾਰੀ- ਡਿਪਟੀ ਡਾਇਰੈਕਟਰ ਬਾਗਬਾਨੀ
ਸ਼ਹਿਰੀ ਅਤੇ ਦਿਹਾਤੀ ਸੇਵਾ ਕੇਂਦਰਾਂ ਦੇ ਬਾਹਰ ਲਗਾਏ ਪੌਦੇ ਅੰਮ੍ਰਿਤਸਰ, 17 ਸਤੰਬਰ (ਸੁਖਬੀਰ ਸਿੰਘ) – ਡਿਪਟੀ ਡਾਇਰੈਕਟਰ ਬਾਗਬਾਨੀ ਗੁਰਿੰਦਰ ਸਿੰਘ ਧੰਜਲ ਨੇ ਦੱਸਿਆ ਕਿ ਵਾਤਾਵਰਣ ਲਗਾਤਾਰ ਪ੍ਰਦੂਸ਼ਿਤ ਹੋ ਰਿਹਾ ਹੈ।ਇਸ ਨੂੰ ਬਚਾਉਣ ਲਈ ਪੌਦੇ ਲਗਾਉਣੇ ਅਤੇ ਇਨ੍ਹਾਂ ਦੀ ਦੇਖਭਾਲ ਵੀ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਅੱਜ ਸ਼ਹਿਰੀ ਅਤੇ ਦਿਹਾਤੀ ਖੇਤਰ ਵਿੱਚ …
Read More »ਡੀ.ਸੀ ਨੇ ਸਾਰੇ ਸਰਕਾਰੀ ਕਰਮਚਾਰੀਆਂ ਦੇ ਕੋਵਿਡ-19 ਟੈਸਟ ਕਰਵਾਉਣ ਦੀ ਕੀਤੀ ਹਦਾਇਤ
ਅੰਮ੍ਰਿਤਸਰ, 17 ਸਤੰਬਰ (ਸੁਖਬੀਰ ਸਿੰਘ) – ਜਿਲ੍ਹੇ ਵਿਚੋਂ ਕੋਰੋਨਾ ਨੂੰ ਜੜੋਂ ਪੁੱਟਣ ਦੇ ਇਰਾਦੇ ਨਾਲ ਕੰਮ ਕਰ ਰਹੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਹੁਣ ਸਾਰੇ ਸਰਕਾਰੀ ਦਫਤਰਾਂ ਨੂੰ ਆਪਣੇ ਮੁਲਾਜ਼ਮਾਂ ਦਾ ਕੋਵਿਡ-19 ਟੈਸਟ ਕਰਵਾਉਣ ਦੀ ਹਦਾਇਤ ਕੀਤੀ ਹੈ।ਆਪਣੀ ਹਦਾਇਤ ਵਿਚ ਉਨਾਂ ਸਪੱਸ਼ਟ ਕੀਤਾ ਹੈ ਕਿ ਸਰਕਾਰੀ ਦਫਤਰਾਂ ਦੇ ਕਰਮਚਾਰੀਆਂ ਦਾ ਰੋਜ਼ਾਨਾ ਆਮ ਲੋਕਾਂ ਨਾਲ ਸਿੱਧਾ ਰਾਬਤਾ ਪੈਂਦਾ ਹੈ ਇਸ …
Read More »ਕੋਵਿਡ-19 ‘ਤੇ ਜਿੱਤ ਪਾਉਣ ਲਈ ਲੋਕ ਆਪਣੇ ਟੈਸਟ ਕਰਵਾਉਣ – ਬੁਲਾਰੀਆ
ਕੋਰੋਨਾ ਮਰੀਜ਼ ਵੀ ਘਰ ਵਿੱਚ ਆਪਣੇ ਆਪ ਨੂੰ ਕਰ ਸਕਦੇ ਹਨ ਇਕਾਂਤਵਾਸ-ਵੇਰਕਾ ਅੰਮ੍ਰਿਤਸਰ, 17 ਸਤੰਬਰ (ਸੁਖਬੀਰ ਸਿੰਘ) – ਜ਼ਿਲ੍ਹੇ ਵਿਚ ਵੱਧ ਰਹੇ ਕੋਵਿਡ-19 ਦੇ ਕੇਸਾਂ ਨੂੰ ਗੰਭੀਰਤਾ ਨਾਲ ਲੈਣ ਦੀ ਅਪੀਲ ਕਰਦੇ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਵਿਰੁੱਧ ਜੰਗ ਜਿੱਤਣ ਲਈ ਆਪਣੇ ਟੈਸਟ ਕਰਵਾਉਣ।ਆਪਣੇ ਸੰਦੇਸ਼ ਵਿਚ ਉਨਾਂ ਕਿਹਾ ਕਿ ਕੁੱਝ …
Read More »ਰਈਆ-ਡੇਰਾ ਬਾਬਾ ਨਾਨਕ ਸੜਕ ਨੂੰ ਚਾਰ ਮਾਰਗੀ ਬਣਾਉਣ ‘ਤੇ ਮੁੱਖ ਮੰਤਰੀ ਤੇ ਕੇਂਦਰੀ ਮੰਤਰੀ ਦਾ ਧੰਨਵਾਦ
ਗੁ. ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੀ ਸੰਗਤ ਲਈ ਦੱਸਿਆ ਵੱਡਾ ਤੋਹਫਾ ਅੰਮ੍ਰਿਤਸਰ, 17 ਸਤੰਬਰ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤੀ ਪੁਰਜ਼ੋਰ ਮੰਗ ‘ਤੇ ਕੌਮੀ ਹਾਈਵੇਜ਼ ਅਥਾਰਟੀ ਵਲੋਂ ਰਈਆ-ਬਟਾਲਾ-ਡੇਰਾ ਬਾਬਾ ਨਾਨਕ ਸੜਕ ਨੂੰ ਚਾਰ ਮਾਰਗੀ ਬਣਾਉਣ ਦੀ ਪ੍ਰਵਾਨਗੀ ਦੇਣ ਉਤੇ ਪੰਜਾਬ ਦੇ ਕੈਬਨਿਟ ਮੰਤਰੀਆਂ, ਸੰਸਦ ਮੈਂਬਰ ਤੇ ਵਿਧਾਇਕਾਂ ਨੇ ਕੇਂਦਰੀ ਸੜਕੀ ਆਵਾਜਾਈ ਮੰਤਰੀ …
Read More »Punjab Ministers, MP and MLAs thanks CM & Union Minister for making Rayya-Dera Baba Nanak Road 4 lane
Term it as a great gift for Sangat to visit Gurudwara Kartarpur Sahib Amritsar, September 17 (Punjab Post Bureau) – The Punjab Cabinet Ministers, MPs and MLAs have thanked the Union Road Transport Minister Mr. Nitin Gadkari for approving the National Highways Authority to make Rayya-Batala-Dera Baba Nanak road four lane in view of the strong demand of Punjab Chief …
Read More »ਮਿਸ਼ਨ ਫਤਿਹ ਤਹਿਤ ਪੋਸ਼ਣ ਮਾਹ ਬਾਰੇ ਵੀ ਲੋਕਾਂ ਨੂੰ ਦਿੱਤੀ ਜਾ ਰਹੀ ਹੈ ਜਾਣਕਾਰੀ- ਜਿਲ੍ਹਾ ਪ੍ਰੋਗਰਾਮ ਅਫ਼ਸਰ
ਅੰਮ੍ਰਿਤਸਰ, 17 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਕੋਵਿਡ 19 ਦੇ ਮੁਫ਼ਤ ਟੈਸਟ ਕੀਤੇ ਜਾ ਰਹੇ ਹਨ ਅਤੇ ਹਰੇਕ ਮੁਹੱਲੇ ਵਿੱਚ ਮੋਬਾਇਲ ਟੈਸਟਿੰਗ ਵੈਨਾਂ ਜਾ ਕੇ ਲੋਕਾਂ ਦੇ ਟੈਸਟ ਕਰ ਰਹੀਆਂ ਹਨ।ਲੋਕਾਂ ਨੂੰ ਵੀ ਚਾਹੀਦਾ ਹੈ ਕਿ ਉਹ ਟੈਸਟ ਕਰਵਾਉਣ ਲਈ ਅੱਗੇ ਆਉਣ ਜਿਸ ਨਾਲ ਉਹ ਆਪਣੇ ਆਪ ਨੂੰ ਅਤੇ ਆਪਣੇ ਪਰਿਵਾਰ ਨੂੰ ਸੁਰੱਖਿਅਤ ਰੱਖ ਸਕਦੇ ਹਨ। …
Read More »ਆਈਸੋਲੇਸ਼ਨ ਕੇਂਦਰਾਂ ਦੇ ਦੁਆਲੇ ਲਗਾਈਆਂ ਧਾਰਾ 144 ਅਧੀਨ ਪਾਬੰਦੀਆਂ
ਅੰਮ੍ਰਿਤਸਰ, 17 ਸਤੰਬਰ (ਸੁਖਬੀਰ ਸਿੰਘ) – ਕੋਵਿਡ 2019 ਦੇ ਟਾਕਰੇ ਲਈ ਜਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਵਾਇਰਸ ਦੇ ਸ਼ੱਕੀਆਂ ਨੂੰ ਵੱਖਰੇ ਰੱਖਣ ਦਾ ਪ੍ਰਬੰਧ ਕਰਨ ਵਾਸਤੇ ਆਈਸੋਲੇਸ਼ਨ ਕੇਂਦਰ ਬਣਾਏ ਗਏ ਹਨ।ਕਾਰਜਕਾਰੀ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਨੇ ਧਾਰਾ 144 ਲਗਾ ਕੇ ਉਕਤ ਸੈਂਟਰਾਂ ਅਤੇ ਇਨਾਂ ਦੁਆਲੇ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ ਲਗਾ ਦਿੱਤੀ ਹੈ। …
Read More »ਜਨਮ ਦਿਨ ਮੁਬਾਰਕ – ਸ਼ੈਰੀ ਨਹਿਲ
ਸੰਗਰੂਰ, 17 ਸਤੰਬਰ (ਜਗਸੀਰ ਲੌਂਗੋਵਾਲ) – ਗੁਰਪ੍ਰੀਤ ਸਿੰਘ ਤੇ ਜੁਗਰਾਜ ਕੌਰ ਵਾਸੀ ਸ਼ਾਹਪੁਰ ਕਲਾਂ ਵਲੋਂ ਆਪਣੇ ਹੋਣਹਾਰ ਬੇਟੇ ਸ਼ੈਰੀ ਨਹਿਲ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »
Punjab Post Daily Online Newspaper & Print Media