Tuesday, November 24, 2026

Daily Archives: September 17, 2020

ਪੰਜਾਬ ਤੋਂ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਖੇਤੀ ਬਿੱਲਾਂ ਦੇ ਵਿਰੋਧ ‘ਚ ਦਿੱਤਾ ਅਸਤੀਫਾ

ਅੰਮ੍ਰਿਤਸਰ, 17 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿੱਚ ਵਾਪਰੇ ਵੱਡੇ ਘਟਨਾਕ੍ਰਮ ਦੋਰਾਨ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਕੈਬਨਿਟ ਮੰਤਰੀ ਦੇ ਅਹੁੱਦੇ ਤੋਂ ਅਸਤੀਫਾ ਦੇ ਦਿੱਤਾ ਹੈ।ਮਿਲੀਆਂ ਖਬਰਾਂ ਮੁਤਾਬਿਕ ਉਨਾਂ ਨੇ ਆਪਣਾ ਅਸਤੀਫਾ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਭੇਜਿਆ ਹੈ।ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਬ) ਪ੍ਰਧਾਨ ਤੇ ਸੰਸਦ ਮੈਂਬਰ …

Read More »

ਸੰਤ ਮੁਖ਼ਤਿਆਰ ਮੁਨੀ ਜੀ ਦਾ ਅੰਗੀਠਾ ਸੰਭਾਲਿਆ

ਲੌਂਗੋਵਾਲ, 16 ਸਤੰਬਰ (ਜਗਸੀਰ ਲੌਂਗੋਵਾਲ) – ਬ੍ਰਹਮਲੀਨ ਸੰਤ ਨਰਾਇਣ ਮੁਨੀ ਡੇਰਾ ਕਰੀਪੁਰ ਡੂਮ ਵਾਲਿਆਂ ਦੇ ਪਰਮ ਚੇਲੇ ਸੰਤ ਮੁਖ਼ਤਿਆਰ ਮੁਨੀ ਜੀ ਪਿੰਡ ਸ਼ੇਰੋਂ ਦੇ ਪਰਵਾਸ ਦੌਰਾਨ ਅਕਾਲ ਚਲਾਣਾ ਕਰ ਗਏ ਹਨ।ਸ਼੍ਰੀ ਚੰਦਰ ਗਊਸ਼ਾਲਾ ਡੇਰਾ ਨਿੰਮ ਵਾਲਾ ਵਿਖੇ ਸੈਂਕੜੇ ਇਲਾਕਾ ਨਿਵਾਸੀਆਂ ਅਤੇ ਸਾਧੂ-ਸੰਤਾਂ ਦੀ ਮੌਜ਼ੂਦਗੀ ਵਿੱਚ ਉਨਾਂ ਦੀਆਂ ਅਸਥੀਆਂ ਚੁਗਣ ਤੋਂ ਬਾਅਦ ਅੰਗੀਠਾ ਸੰਭਾਲਿਆ ਗਿਆ।ਮੁੱਖ ਸੇਵਾਦਾਰ ਡਾ. ਸਵਾਮੀ ਚੰਦਰ ਮੁਨੀ ਨੇ …

Read More »

ਯੂਨੀਵਰਸਿਟੀ ਦੀ ਵੈਬ ਪੋਰਟਲ `ਤੇ ਵਿਦਿਆਰਥੀ ਅੱਜ ਤਕ ਕਰ ਸਕਦੇ ਈ-ਮੇਲ ਤੇ ਮੋਬਾਇਲ ਨੰਬਰ ਅਪਡੇਟ

ਇਮਤਿਹਾਨ 21 ਸਤੰਬਰ 2020 ਨੂੰ ਅੰਮ੍ਰਿਤਸਰ, 16 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪ੍ਰੋਫੈਸਰ ਇੰਚਾਰਜ਼ ਪ੍ਰੀਖਿਆਵਾਂ ਡਾ. ਮਨੋਜ ਕੁਮਾਰ ਨੇ ਕਿਹਾ ਹੈ ਕਿ 21 ਸਤੰਬਰ ਤੋਂ 10 ਅਕਤੂਬਰ ਤਕ ਹੋਣ ਵਾਲੀਆਂ ਐਗਜ਼ਿਟ ਕਲਾਸਾਂ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।ਯੂਨੀਵਰਸਿਟੀ ਦੇ ਅਧੀਨ ਆਉਂਦੇ ਸਾਰੇ ਕਾਲਜਾਂ ਨੂੰ ਆਨਲਾਈਨ ਪ੍ਰੀਖਿਆਵਾਂ ਲੈਣ ਲਈ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ …

Read More »

ਪੰਜਾਬ ਐਂਡ ਯੂ.ਟੀ ਮੁਲਾਜ਼ਮ ਅਤੇ ਪੈਨਸ਼ਨਰ ਫਰੰਟ ਵਲੋਂ ਲੜੀਵਾਰ ਭੁੱਖ ਹੜਤਾਲ ਸ਼ੁਰੂ

ਅੰਮ੍ਰਿਤਸਰ, 16 ਸਤੰਬਰ (ਸੰਧੂ) – ਪੰਜਾਬ ਐਂਡ ਯੂ.ਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਪੰਜਾਬ ਜਿਲ੍ਹਾ ਅੰਮ੍ਰਿਤਸਰ ਵਲੋਂ ਕਨਵੀਨਰਾਂ ਸੁਖਦੇਵ ਸਿੰਘ ਪਨੂੰ, ਜੋਗਿੰਦਰ ਸਿੰਘ, ਗੁਰਦੀਪ ਸਿੰਘ ਬਾਜਵਾ ਅਤੇ ਕੁਲਦੀਪ ਸਿੰਘ ਉਦੋਕੇ ਦੀ ਸਾਂਝੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦੇ ਦਫਤਰ ਸਾਹਮਣੇ ਲੜੀਵਾਰ ਭੁੱਖ ਹੜਤਾਲ ਸ਼ੁਰੁ ਕੀਤੀ ਗਈ ਹੈ।                            ਅੱਜ …

Read More »

22370 ਬੱਚਿਆਂ ਨੂੰ ਵਰਦੀਆਂ ਮੁਹੱਈਆ ਕਰਵਾਉਣ ਲਈ 134.22 ਲੱਖ ਜਾਰੀ – ਬਲਦੇਵ ਰਾਜ

ਸਰਕਾਰੀ ਸਕੂਲਾਂ ਦੀਆਂ ਪਹਿਲੀ ਤੋਂ ਅੱਠਵੀਂ ਦੀਆਂ ਕੁੜੀਆਂ ਅਤੇ ਰਿਜ਼ਰਵ ਵਰਗ ਦੇ ਮੁੰਡਿਆਂ ਨੂੰ ਮਿਲਣਗੀਆਂ ਵਰਦੀਆਂ ਪਠਾਨਕੋਟ, 16 ਸਤੰਬਰ (ਪੰਜਾਬ ਪੋਸਟ ਬਿਊਰੋ) – ਸਿੱਖਿਆ ਵਿਭਾਗ ਨੇ ਪੰਜਾਬ ਦੇ 12 ਲੱਖ ਤੋਂ ਜਿਆਦਾ ਵਿਦਿਆਰਥੀਆਂ ਨੂੰ ਸਰਦੀਆਂ ਦੀਆਂ ਵਰਦੀਆਂ ਮੁਹੱਈਆ ਕਰਵਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।ਇਸ ਦੇ ਤਹਿਤ ਜਿਲ੍ਹਾ ਪਠਾਨਕੋਟ ਦੇ 22 ਹਜਾਰ 370 ਵਿਦਿਆਰਥੀਆਂ ਨੂੰ ਵਰਦੀਆਂ ਮੁਹੱਈਆ ਕਰਵਾਈਆਂ ਜਾਣਗੀਆਂ । …

Read More »

ਪੀ.ਐਲ.ਆਰ.ਐਸ ਦੇ ਮੁਲਾਜ਼ਮ ਕਾਲੇ ਬਿੱਲੇ ਲਗਾ ਕੇ ਕਰਨਗੇ ਕਲਮ ਛੋੜ ਹੜਤਾਲ

ਧੂਰੀ, 16 ਸਤੰਬਰ (ਪ੍ਰਵੀਨ ਗਰਗ) – ਕੰਪਿਊਟਰਾਈਜ਼ਡ ਲੈਂਡ ਰਿਕਾਰਡ ਵੈਲਫੇਅਰ ਐਸੋਸੀਏਸ਼ਨ ਦੀ ਪੰਜਾਬ ਪੱਧਰੀ ਕੋਰ ਕਮੇਟੀ ਵੱਲੋਂ 17 ਅਤੇ 18 ਸਤੰਬਰ ਨੂੰ ਦੋ ਰੋਜ਼ਾ ਕਲਮਛੋੜ ਹੜਤਾਲ ਕਰਨ ਦਾ ਫੈਸਲਾ ਕੀਤਾ ਗਿਆ ਹੈ।ਸੰਗਰੂਰ ਪੀ.ਐਲ.ਆਰ.ਐਸ ਜੱਥੇਬੰਦੀ ਦੇ ਪ੍ਰਧਾਨ ਰਣਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਲੈਂਡ ਰਿਕਾਰਡ ਸੁਸਾਇਟੀ ਦੇ ਕਰਮਚਾਰੀਆਂ ਨੂੰ ਅਪ੍ਰੈਲ 2020 ਤੋਂ ਸਲਾਨਾ ਇੰਕਰੀਮੈਂਟ ਨਹੀਂ ਲਗਾਇਆ ਗਿਆ ਜਿਸ ਦੇ ਰੋਸ ਵਜੋਂ …

Read More »

ਮੈਗਾ ਰੋਜ਼ਗਾਰ ਮੇਲਾ – ਨੌਕਰੀ ਦੀ ਭਾਲ ਕਰ ਰਹੇ ਨੌਜਵਾਨ ਹੁਣ 17 ਸਤੰਬਰ ਤੱਕ ਕਰ ਸਕਦੇ ਹਨ ਅਪਲਾਈ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਘਰ ਘਰ ਰੋਜ਼ਗਾਰ ਅਤੇ ਕਰੋਬਾਰ ਮਿਸ਼ਨ ਤਹਿਤ ਸੂਬੇ ਭਰ ਵਿੱਚ 24 ਸਤੰਬਰ ਤੋਂ 30 ਸਤੰਬਰ ਤੱਕ 6ਵਾਂ ਸੂਬਾ ਪੱਧਰੀ ਮੈਗਾ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ।ਜਾਰੀ ਇੱਕ ਪ੍ਰੈਸ ਬਿਆਨ ਵਿੱਚ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪਿਛਲੇ ਕੁੱਝ ਦਿਨਾਂ ਤੋਂ ਆਨਲਾਈਨ ਵੈਬ ਪੋਰਟਲ ਵਿੱਚ ਤਕਨੀਕੀ ਖ਼ਰਾਬੀ ਆਉਣ ਕਰਕੇ ਨੌਕਰੀ ਦੀ ਤਲਾਸ਼ …

Read More »