Tuesday, November 24, 2026

Daily Archives: September 18, 2020

ਸਲਾਈਟ ਨੂੰ ਜਾਣ ਵਾਲੀ ਸੜਕ ਬਣਨ ‘ਤੇ ਸਿੰਗਲਾ, ਬੀਰਕਲਾਂ ਤੇ ਬਾਜਵਾ ਦਾ ਕੀਤਾ ਧੰਨਵਾਦ

ਸੰਗਰੂਰ, 18 ਸਤੰਬਰ (ਜਗਸੀਰ ਲੌਂਗੋਵਾਲ) – ਪਿਛਲੇ ਲੰਮੇ ਅਰਸੇ ਤੋਂ ਸਲਾਈਟ ਨੂੰ ਵਾਲੀ ਸੜਕ ਟੁੱਟੀ ਹੋਣ ਕਾਰਨ ਆਮ ਲੋਕ ਅਤੇ ਸਕੂਲਾਂ ਦੇ ਵਿਦਿਆਰਥੀ ਬਹੁਤ ਹੀ ਦੁੱਖੀ ਸਨ।ਇਲਾਕਾ ਵਾਸੀਆਂ ਅਤੇ ਵਿਦਿਆਰਥੀਆਂ ਦੀਆਂ ਲੱਖਾਂ ਦੁਆਵਾਂ ਸਦਕਾ ਸਲਾਈਟ ਲੌਂਗੋਵਾਲ, ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ, ਕੇਂਦਰੀ ਵਿਦਿਆਲਿਆ ਸਲਾਈਟ ਅਤੇ ਨੇੜਲੇ ਪਿੰਡਾਂ ਨੂੰ ਨਾਲ ਜੋੜਣ ਤੋਂ ਇਲਾਵਾ ਕਸਬਾ ਲੌਂਗੋਵਾਲ ਤੋਂ ਸੰਗਰੂਰ ਨੂੰ ਜਾਣ ਵਾਲੇ …

Read More »

ਬੱਚਿਆਂ ਨੂੰ ਬਹਾਦਰੀ ਲਈ ਕੌਮੀ ਅਵਾਰਡ ਦੇਣ ਵਾਸਤੇ ਅਰਜ਼ੀਆਂ ਦੀ ਮੰਗ

ਕਪੂਰਥਲਾ, 17 ਸਤੰਬਰ (ਪੰਜਾਬ ਪੋਸਟ ਬਿਊਰੋ) – ਕੇਂਦਰ ਸਰਕਾਰ ਵੱਲੋਂ ਬੱਚਿਆਂ ਨੂੰ ਵੱਖ-ਵੱਖ ਖੇਤਰਾਂ ਵਿੱਚ ਦਿਖਾਈ ਬਹਾਦਰੀ ਲਈ ਕੌਮੀ ਅਵਾਰਡ ਦੇਣ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।                   ਬਾਲ ਭਲਾਈ ਕੌਂਸਲ ਪੰਜਾਬ ਵੱਲੋਂ ਜਾਰੀ ਪੱਤਰ ਅਨੁਸਾਰ ਜਿਹਨਾਂ ਬੱਚਿਆਂ ਦੀ ਉਮਰ 6 ਤੋਂ 18 ਸਾਲ ਤੱਕ ਹੈ ਅਤੇ ਉਹਨਾਂ ਨੇ ਮਨੁੱਖੀ ਜਾਨਾਂ …

Read More »

ਕਪੂਰਥਲਾ ਵਿਖੇ ਜ਼ਿਲ੍ਹਾ ਪੱਧਰੀ ਵਰਚੁਅਲ ਕਿਸਾਨ ਮੇਲੇ ਦੀ ਸ਼ੁਰੂਆਤ ਅੱਜ

ਕਪੂਰਥਲਾ, 18 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਮਿਤੀ 18-19 ਸਤੰਬਰ 2020 ਦਿਨ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਵਰਚੁਅਲ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ। ਮੇਲੇ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਬਾਰੇ ਤਕਨੀਕੀ ਜਾਣਕਾਰੀ ਦੇਣਗੇ।                  ਜ਼ਿਲ੍ਹਾ ਕਪੂਰਥਲਾ ਵਿਖੇ ਕਿਸਾਨ ਮੇਲੇ ਸਬੰਧੀ ਸਮਾਗਮ ਜ਼ਿਲ੍ਹਾ …

Read More »

ਰੋਜ਼ਗਾਰ ਮੇਲਿਆਂ ਲਈ ਹੁਣ ਤੱਕ 2700 ਪ੍ਰਾਰਥੀਆਂ ਨੇ ਕੀਤਾ ਅਪਲਾਈ – ਡਿਪਟੀ ਕਮਿਸ਼ਨਰ

ਰੋਜ਼ਗਾਰ ਮੇਲਿਆਂ ਵਿੱਚ ਭਾਰੀ ਇਕੱਠ ਨੂੰ ਰੋਕਣ ਲਈ ਮੇਲਿਆਂ ਨੂੰ ਦੋ ਭਾਗਾਂ ਵਿੱਚ ਵੰਡਿਆ ਕਪੂਰਥਲਾ, 17 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਜ਼ਿਲਾ ਕਪੂਰਥਲਾ ਵਿਖੇ ਰਾਜ ਪੱਧਰੀ ਰੋਜ਼ਗਾਰ ਮੇਲਾ 24 ਸਤੰਬਰ ਤੋਂ 30 ਸਤੰਬਰ ਤੱਕ ਲਗਾਇਆ ਜਾ ਰਿਹਾ ਹੈ।ਜਿਸ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉਪੱਲ ਦੀ ਪ੍ਰਧਾਨਗੀ ਹੇਠ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ …

Read More »

ਕੁਪੋਸ਼ਣ ਖਤਮ ਕਰਨ ਲਈ ਘਰੇਲੂ ਬਗੀਚੀ ਉਗਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ

ਚੰਗੀ ਸਿਹਤ ਲਈ ਪੋਸ਼ਣ ਦੇ ਮਹੱਤਵ ਬਾਰੇ ਜਾਣੂੰ ਕਰਵਾਉਣ ਸਬੰਧੀ ਸਮਾਗਮ ਕਪੂਰਥਲਾ, 17 ਸਤੰਬਰ (ਪੰਜਾਬ ਪੋਸਟ ਬਿਊਰੋ) – ਕ੍ਰਿਸ਼ੀ ਵਿਗਿਆਨ ਕੇਂਦਰ ਕਪੂਰਥਲਾ ਵਿਖੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਭਲਾਈ ਵਿਭਾਗ ਕਪੂਰਥਲਾ ਅਤੇ ਇਫਕੋ ਦੇ ਸਹਿਯੋਗ ਨਾਲ ਰਾਸ਼ਟਰੀ ਪੋਸ਼ਣ ਮਹੀਨਾ ਮਨਾਉਣ ਲਈ ਇਕ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਜਿਲੇ ਦੀਆਂ ਆਂਗਨਵਾੜੀ ਵਰਕਰਾਂ, ਸੁਪਰਵਾਈਜ਼ਰਾਂ ਅਤੇ ਪੇਂਡੂ ਔਰਤਾਂ ਨੇ ਭਾਗ ਲਿਆ।       …

Read More »

ਵਿਧਾਇਕ ਜੋਗਿੰਦਰ ਪਾਲ ਨੇ ਮਲਿਕਪੁਰ ਸਕੂਲ ਦੇ 73 ਬੱਚਿਆਂ ਨੂੰ ਵੰਡੇ ਸਮਾਰਟ ਫੋਨ

ਜਿਲ੍ਹੇ ਦੇ 47 ਸਕੂਲਾਂ ਦੇ 5295 ਬੱਚਿਆਂ ਨੂੰ ਦਿੱਤੇ ਜਾਣਗੇ ਸਮਾਰਟ ਫੋਨ – ਡਿਪਟੀ ਕਮਿਸ਼ਨਰ ਪਠਾਨਕੋਟ, 18 ਸਤੰਬਰ 2020 – ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦੇ ਵਾਇਦੇ ਤਹਿਤ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਲਾਂਚ ਕੀਤੀ ਗਈ ਕੈਪਟਨ ਸਮਾਰਟ ਕਨੈਕਟ ਸਕੀਮ ਤਹਿਤ ਭੋਆ ਹਲਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਿਕਪੁਰ ਵਿੱਚ ਬਾਰਵੀਂ ਜਮਾਤ ਵਿੱਚ ਪੜ੍ਹਦੇ 73 ਵਿਦਿਆਰਥੀਆਂ ਨੂੰ ਸਮਾਰਟ …

Read More »

ਲੋਕਾਂ ਦੇ ਸਹਿਯੋਗ ਨਾਲ ਹੀ ਕਾਬੂ ਕੀਤਾ ਜਾ ਸਕਦਾ ਹੈ ਕਰੋਨਾ – ਅਮਿਤ ਵਿੱਜ

ਝੂਠੀਆਂ ਅਫਵਾਹਾਂ ਤੋਂ ਬਚਣ ਤੇ ਕਰੋਨਾ ਲੱਛਣ ਹੋਣ ਤੇ ਤਰੁੰਤ ਜਾਂਚ ਦੀ ਸਲਾਹ ਕਪੂਰਥਲਾ, 18 ਸਤੰਬਰ (ਪੰਜਾਬ ਪੋਸਟ ਬਿਊਰੋ) – ਜੇਕਰ ਲੋਕਾਂ ਵੱਲੋਂ ਕਰੋਨਾ ਦੇ ਸ਼ੁਰੂਆਤੀ ਲੱਛਣਾਂ ਜਿਵੇਂ ਹਲਕਾ ਗਲਾ ਖਰਾਬ ਹੋਣਾ, ਬੁਖਾਰ, ਖਾਂਸੀ, ਸਰੀਰਿਕ ਦਰਦ ਅਤੇ ਸਾਧਾਰਨ ਕਮਜੋਰੀ ਮਹਿਸੂਸ ਹੋਣਾ ਆਦਿ ਸ਼ਾਮਿਲ ਹਨ ਤਾਂ ਉਸ ਸਮੇਂ ਹੀ ਕਰੋਨਾ ਦੀ ਜਾਂਚ ਕਰਵਾਈ ਜਾਵੇ ਤਾਂ ਇਸ ਨਾਲ ਕਰੋਨਾ ਦੇ ਫੈਲਾਅ ਨੂੰ …

Read More »