ਜਿਲ੍ਹਾ ਪਠਾਨਕੋਟ ‘ਚ ਕੁੱਲ 2832 ਕਰੋਨਾ ਪਾਜੀਟਿਵ, 1850 ਨੇ ਕੀਤਾ ਕਰੋਨਾ ਰਿਕਵਰ, ਐਕਟਿਵ ਕੇਸ 932 ਪਠਾਨਕੋਟ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਸ਼ਨੀਵਾਰ ਨੂੰ 143 ਲੋਕਾਂ ਦੀ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ।ਇਸ ਤੋਂ ਇਲਾਵਾ ਡਿਸਚਾਰਜ਼ ਪਾਲਿਸੀ ਅਧੀਨ ਅੱਜ 60 ਲੋਕਾਂ ਨੂੰ ਨਿਰਧਾਰਤ ਸਮਾਂ ਪੂਰਾ ਕਰਨ ਤੇ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਕਰੋਨਾ ਲੱਛਣ ਨਾ ਹੋਣ ਤੇ …
Read More »Daily Archives: September 19, 2020
ਅੱਜ 224 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, 11 ਵਿਅਕਤੀਆਂ ਦੀ ਕਰੋਨਾ ਨਾਲ ਹੋਈ ਮੋਤ
ਜਿਲਾ ਅੰਮ੍ਰਿਤਸਰ ‘ਚ ਕੁੱਲ ਐਕਟਿਵ ਕੇਸ 1811, ਕੋਰੋਨਾ ਮੁਕਤ 152 ਵਿਅਕਤੀ ਪਰਤੇ ਘਰਾਂ ਨੂੰ ਅੰਮ੍ਰਿਤਸਰ, 19 ਸਤੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 224 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 152 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 5930 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ। …
Read More »ਹੁਣ ਤੱਕ 2455 ਪਾਜ਼ਟਿਵ ਮਰੀਜ਼ ਕੋਰੋਨਾ ਨੂੰ ਹਰਾ ਕੇ ਸਿਹਤਯਾਬ ਹੋਏ – ਡਿਪਟੀ ਕਮਿਸ਼ਨਰ
ਅੱਜ 47 ਜਣਿਆਂ ਨੇ ਹੋਰ ਕੋਰੋਨਾ ’ਤੇ ਜਿੱਤ ਪ੍ਰਾਪਤ ਕਰਕੇ ਕੀਤੀ ਘਰ ਵਾਪਸੀ ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਜ਼ਿਲ੍ਹਾ ਸੰਗਰੂਰ ਨਾਲ ਸਬੰਧਤ ਹੁਣ ਤੱਕ 2455 ਪਾਜ਼ਟਿਵ ਮਰੀਜ਼ ਕੋਰੋਨਾ ਨੂੰ ਹਰਾ ਕੇ ਸਿਹਤਯਾਬ ਹੋ ਚੁੱਕੇ ਹਨ।ਡਿਪਟੀ ਕਮਿਸ਼ਨਰ ਰਾਮਵੀਰ ਦੱਸਿਆ ਕਿ ਰੋਜ਼ਾਨਾ ਕੋਰੋਨਾ ਪਾਜ਼ਟਿਵ ਮਰੀਜ਼ਾਂ ਦਾ ਕੋਰੋਨਾ ‘ਤੇ ਜਿੱਤ ਪ੍ਰਾਪਤ ਕਰਨਾ ਜਿੱਥੇੇ ਜ਼ਿਲ੍ਹੇ ਦੇ ਲੋਕਾਂ ਲਈ ਖੁਸ਼ੀ ਦੀ ਗੱਲ ਹੈ, ਉਥੇ …
Read More »ਸਿੱਖ ਪ੍ਰਚਾਰਕਾਂ ਦੇ ਪਰਿਵਾਰਾਂ ਨੂੰ ਸਰਬੱਤ ਦਾ ਭਲਾ ਟਰੱਸਟ ਨੇ ਦਿੱਤਾ ਰਾਸ਼ਨ
ਡਾ. ਓਬਰਾਏ ਦੀ ਨਿਸ਼ਕਾਮ ਸੇਵਾ ਨੇ ਪੂਰੀ ਦੁਨੀਆਂ ‘ਚ ਵਧਾਇਆ ਸਿੱਖ ਧਰਮ ਦਾ ਮਾਣ – ਸੰਤ ਭੂਰੀਵਾਲੇ ਅੰਮ੍ਰਿਤਸਰ, 19 ਸਤੰਬਰ (ਜਗਦੀਪ ਸਿੰਘ) – ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਕਿਰਤ ਕਰੋ ਤੇ ਵੰਡ ਛਕੋ ਨੂੰ ਸਹੀ ਅਰਥਾਂ `ਚ ਆਪਣੀ ਜ਼ਿੰਦਗੀ `ਚ ਲਾਗੂ ਕਰਕੇ ਬਿਨਾਂ ਕਿਸੇ ਸਵਾਰਥ ਦੇ ਦਿਨ-ਰਾਤ ਦੀਨ ਦੁਖੀਆਂ ਦੀ ਸੇਵਾ `ਚ ਜੁੱਟੇ ਦੁਬਈ ਦੇ …
Read More »ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਦੇ ਦਿਹਾਂਤ ’ਤੇ ਦੁੱਖ ਪ੍ਰਗਟਾਇਆ
ਸੱਤਿਆਜੀਤ ਮਜੀਠੀਆ, ਛੀਨਾ ਨੇ ਰੁਮਾਲਿਆਂ ਵਾਲੇ ਦੀਆਂ ਸੇਵਾਵਾਂ ਨੂੰ ਕੀਤਾ ਯਾਦ ਅੰਮ੍ਰਿਤਸਰ, 19 ਸਤੰਬਰ (ਖੁਰਮਣੀਆਂ) – ਗੁਰੂ ਘਰ ਦੇ ਪ੍ਰੇਮੀ ਸੁਰਿੰਦਰ ਸਿੰਘ ਰੁਮਾਲਿਆਂ ਦੇ ਅੱਜ ਤੜਕਸਾਰ ਅਕਾਲ ਚਲਾਣਾ ਕਰ ਜਾਣ ’ਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਦੁਖ ਦਾ ਪ੍ਰਗਟਾਵਾ ਕੀਤਾ ਗਿਆ।ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਗਵਰਨਿੰਗ ਕੌਂਸਲ ਮੈਂਬਰ ਸਨ।ਜਿਨ੍ਹਾਂ ਦੀ ਪਿਛਲੇ ਕਾਫੀ ਸਮੇਂ ਤੋਂ ਤਬੀਅਤ ਠੀਕ ਨਾ ਹੋਣ ਕਾਰਨ ਹਸਪਤਾਲ ਵਿਖੇ …
Read More »ਵਿਦਿਆਰਥੀਆਂ ਨੂੰ ਸਮਾਰਟ ਫੋਨ ਮਿਲਣ ਨਾਲ ਡਿਜ਼ੀਟਲ ਸਾਖਰਤਾ ‘ਚ ਆਵੇਗੀ ਕ੍ਰਾਂਤੀ- ਰਾਣਾ ਗੁਰਜੀਤ
ਪੰਜਾਬ ਸਮਾਰਟ ਕੁਨੈਕਟ ਸਕੀਮ ਤਹਿਤ ਕਪੂਰਥਲਾ ਵਿਖੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਕਪੂਰਥਲਾ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਤੋਂ ਸੀਨੀਅਰ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਤਕਨੀਕੀ ਮਾਧਿਅਮਾਂ ਰਾਹੀਂ ਸਿੱਖਿਆ ਪ੍ਰਦਾਨ ਕਰਕੇ ਸਮੇਂ ਦੇ ਹਾਣੀ ਬਣਾਉਣ ਲਈ ਵੰਡੇ ਜਾ ਰਹੇ ਸਮਾਰਟ ਫੋਨਾਂ ਨਾਲ ਡਿਜ਼ੀਟਲ ਸਾਖਰਤਾ ਵਿੱਚ ਕ੍ਰਾਂਤੀ ਆਵੇਗੀ, …
Read More »ਰਾਣਾ ਗੁਰਜੀਤ ਵਲੋਂ ਸ਼ੇਖੂਪੁਰ ਵਿਖੇ 21.72 ਲੱਖ ਦੀ ਲਾਗਤ ਵਾਲੀ ਸੜਕ ਦੇ ਕੰਮ ਦੀ ਸ਼ੁਰੂਆਤ
ਮਾਤਾ ਭੱਦਰਕਾਲੀ ਮੰਦਿਰ ਵਿਖੇ ਹੋਏ ਨਤਮਸਤਕ ਕਪੂਰਥਲਾ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਵਿਧਾਇਕ ਰਾਣਾ ਗੁਰਜੀਤ ਸਿੰਘ ਵਲੋਂ ਸ਼ੇਖੂਪੁਰ ਵਿਖੇ 21.72 ਲੱਖ ਰੁਪੈ ਦੀ ਲਾਗਤ ਨਾਲ ਨਗਰ ਨਿਗਮ ਵਲੋਂ ਬਣਾਈ ਜਾਣ ਵਾਲੀ ਸੜਕ ਦੇ ਕੰਮ ਦੀ ਅੱਜ ਸ਼ੁਰੂਆਤ ਕਰਵਾਈ ਗਈ। ਇਹ ਸੜਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਖੂਪੁਰ ਤੋਂ ਲੈ ਕੇ ਮਠਾੜੂ ਸ਼ਟਰਿੰਗ ਸਟੋਰ ਤੱਕ …
Read More »ਮੇਅਰ ਅਤੇ ਨਿਗਮ ਕਮਿਸ਼ਨਰ ਵਲੋਂ ਹਲਕਾ ਉਤਰੀ ਦੀਆਂ ਵਾਰਡਾਂ ‘ਚ ਸਫਾਈ ਵਿਵਸਥਾ ਦੀ ਕੀਤੀ ਸਮੀਖਿਆ
ਅੰਮ੍ਰਿਤਸਰ, 19 ਸਤੰਬਰ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਅਤੇ ਕਮਿਸ਼ਨਰ ਕੋਮਲ ਮਿੱਤਲ ਵਲੋਂ ਵਿਧਾਨ ਸਭਾ ਹਲਕਾ ਉਤਰੀ ਦੀ ਵਾਰਡ ਨੰ: 6, 7 ਅਤੇ ਪੱਛਮੀ ਵਿਧਾਨ ਸਭਾ ਹਲਕੇ ਦੇ ਵਾਰਡ ਨੰ: 81,82,83 ਅਤੇ 84 ਵਿਖੇ ਸਫਾਈ ਵਿਵਸਥਾ ਦੇ ਪ੍ਰਬੰਧ ਦੀ ਸਮੀਖਿਆ ਕਰਨ ਲਈ ਦੌਰਾ ਕੀਤਾ ਗਿਆ।ਜਿਸ ਦੌਰਾਨ ਸੀਨੀਅਰ ਡਿਪਟੀ ਮੇਅਰ ਰਮਨ ਬਖਸ਼ੀ, ਹਰਪਨ ਔਜਲਾ ਕੋਂਸਲਰ, ਬਲਵਿੰਦਰ ਸਿੰਘ ਗਿੱਲ ਕੌਂਸਲਰ, ਰਮਨ …
Read More »ਮਿਸ਼ਨ ਫਤਿਹ ਤਹਿਤ ਲੋਕਾਂ ਨੂੰ ਕੋਰੋਨਾ ਵਾਇਰਸ ਪ੍ਰਤੀ ਜਾਗਰੂਕ ਕਰਨ ਦੀ ਮੁਹਿੰਮ ਜਾਰੀ-ਸਿਵਲ ਸਰਜਨ
ਪਠਾਨਕੋਟ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਤਹਿਤ ਸਿਹਤ ਵਿਭਾਗ ਪਠਾਨਕੋਟ ਵਲੋਂ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਵੱਖ-ਵੱਖ ਬਣਾਈਆਂ ਵਿਸ਼ੇਸ਼ ਟੀਮਾਂ ਰਾਹੀਂ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਡਾ. ਜੁਗਲ ਕਿਸ਼ੋਰ ਸਿਵਲ ਸਰਜਨ ਪਠਾਨਕੋਟ ਦੱਸਿਆ …
Read More »21 ਸਤੰਬਰ ਨੂੰ ਏ.ਬੀ ਕਾਲਜ ਪਠਾਨਕੋਟ ਵਿਖੇ ਲਗਾਇਆ ਜਾ ਰਿਹਾ ਹੈ ਰੋਜ਼ਗਾਰ ਮੇਲਾ
ਪਠਾਨਕੋਟ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ ਅਤੇ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਠਾਨਕੋਟ ਦੀ ਰਹਿਨੁਮਾਈ ਹੇਠ 21 ਸਤੰਬਰ 2020 ਨੂੰ ਏ.ਬੀ ਕਾਲਜ ਪਠਾਨਕੋਟ ਵਿਖੇ ਰੋਜ਼ਗਾਰ ਮੇਲਾ ਕੋਵਿਡ-19 ਦੀਆਂ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਲਗਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ …
Read More »
Punjab Post Daily Online Newspaper & Print Media