Tuesday, November 24, 2026

Daily Archives: September 20, 2020

ਭਾਰਤੀ ਕਿਸਾਨ ਯੂਨੀਅਨ ਮਾਨਸਾ ਵਲੋਂ ਕੇਂਦਰ ਸਰਕਾਰ ਖਿਲਾਫ਼ ਅਰਥੀ ਫੂਕ ਮੁਜ਼ਾਹਰਾ

ਸੰਗਰੂਰ, 20 ਸਤੰਬਰ (ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਹੀਰੋ ਕਲਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਮਾਨਸਾ ਵਲੋਂ ਕਿਸਾਨ ਜਥੇਬੰਦੀਆਂ ਦੇ ਸੱਦੇ ‘ਤੇ ਪਿੰਡ ਵਿੱੱਚ ਕੇਂਦਰ ਸਰਕਾਰ ਦੀ ਅਰਥੀ ਫੂਕ ਕੇ ਮੁਜ਼ਾਹਰਾ ਕੀਤਾ ਗਿਆ।ਪਿੰਡ ਇਕਾਈ ਦੇ ਪ੍ਰਧਾਨ ਭੋਲਾ ਸਿੰਘ ਨੰਨੜ ਤੇ ਬਲਾਕ ਭੀਖੀ ਆਗੂ ਜੁਗਰਾਜ ਸਿੰਘ ਹੀਰੋ ਕਲਾਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨ ਦੀ ਖੇਤੀ ਨੂੰ ਖਤਮ ਕਰਕੇ ਕਾਰਪੋਰੇਟ ਘਰਾਣਿਆਂ …

Read More »

5 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

ਕੋਵਿਡ ਦੀਆਂ ਸਾਵਧਾਨੀਆਂ ਵਰਤਦਿਆਂ 22 ਸਤੰਬਰ ਤੱਕ ਚੱਲੇਗੀ ਮਾਈਗ੍ਰੇਟਰੀ ਮੁਹਿੰਮ ਸੰਗਰੂਰ, 20 ਸਤੰਬਰ (ਜਗਸੀਰ ਲੌਂਗੋਵਾਲ) – ਸਿਹਤ ਵਿਭਾਗ ਦੀਆਂ ਹਦਾਇਤਾਂ ਅਤੇ ਸਿਵਲ ਸਰਜਨ ਸੰਗਰੂਰ ਡਾ. ਰਾਜ ਕੁਮਾਰ ਤੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਹਰਮਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ `ਤੇ ਪੀ.ਐਚ.ਸੀ ਫ਼ਤਿਹਗੜ੍ਹ ਪੰਜਗਰਾਈਆਂ ਅਧੀਨ ਪੈਂਦੇ ਪਿੰਡਾਂ ਵਿੱਚ ਮਾਈਗ੍ਰੇਟਰੀ ਪਲਸ ਪੋਲੀਓ ਅਭਿਆਨ ਤਹਿਤ ਝੁੱਗੀਆਂ, ਭੱਠਿਆਂ, ਫ਼ੈਕਟਰੀਆਂ ਆਦਿ ਸਲੱਮ ਖੇਤਰਾਂ ਵਿੱਚ 5 ਸਾਲ ਤੱਕ …

Read More »

ਬਲਾਕ ਫਤਿਹਗੜ੍ਹ ਪੰਜਗਰਾਈਆਂ ਅਧੀਨ ਵੱਖ-ਵੱਖ ਪਿੰਡਾਂ ਤੋਂ ਕੋਵਿਡ ਦੇ 107 ਨਮੂਨੇ ਭੇਜੇ

10 ਰੈਪਿਡ ਐਂਟੀਜਨ ਟੈਸਟ ਕਰ ਕੇ ਮੌਕੇ ਤੇ ਦਿੱਤੀ ਰਿਪੋਰਟ ਸੰਗਰੂਰ, 20 ਸਤੰਬਰ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਰਾਮਵੀਰ ਤੇ ਸਿਵਲ ਸਰਜਨ ਸੰਗਰੂਰ ਡਾ. ਰਾਜ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਬਲਾਕ ਫਤਿਹਗੜ੍ਹ ਪੰਜਗਰਾਈਆਂ ਅਧੀਨ ਵੱਖ-ਵੱਖ ਪਿੰਡਾਂ ਵਿਚੋਂ ਕੋਵਿਡ-19 ਦੇ 107 ਨਮੂਨੇ ਲੈ ਕੇ ਜਾਂਚ ਲਈ ਭੇਜੇ ਗਏ ਹਨ।ਇਸ ਤੋਂ ਇਲਾਵਾ 10 ਰੈਪਿਡ ਐਂਟੀਜਨ ਟੈਸਟ ਵੀ ਲਏ ਗਏ ਹਨ।ਸੀਨੀਅਰ ਮੈਡੀਕਲ ਅਫਸਰ …

Read More »

Students from class 9th to 12th permitted to visit schools on voluntary basis with parents consent

Higher educational institutions are also allowed to open for research work Kapurthala, September 20 (Punjab Post Bureau) – Deputy Commissioner Kapurthala Deepti Uppal has issued fresh guidelines under unlock -4 according to the orders of the home department Punjab. These orders will remain enforce till September 30..                In the orders higher education institutions …

Read More »

400 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ’ਤੇ ਛੀਨਾ ਨੇ ਲੋਕ ਅਰਪਿਤ ਕੀਤੀ ਪ੍ਰਸ਼ਨਾਵਲੀ ਪੁਸਤਕ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਨਾਲ ਸਬੰਧਿਤ ਹੈ ਪ੍ਰਸ਼ਨਾਵਲੀ – ਡਾ. ਮਨਪ੍ਰੀਤ ਕੌਰ ਅੰਮ੍ਰਿਤਸਰ, 20 ਸਤੰਬਰ (ਖੁਰਮਣੀਆਂ) – ਦੇਸ਼ ਅਤੇ ਕੌਮ ਖਾਤਿਰ ਲਾਸਾਨੀ ਸ਼ਹਾਦਤ ਦੇਣ ਵਾਲੇ ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਸ਼ਨਾਵਲੀ ਧਾਰਮਿਕ ਪੁਸਤਕ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਵਲੋਂ ਲੋਕ …

Read More »

ਤਿੰਨ ਦਿਨਾ ਪਲਸ ਪੋਲੀਓ ਮਾਈਗ੍ਰੇਟਰੀ ਮੁਹਿੰਮ ਦਾ ਅਗਾਜ਼

ਪਹਿਲੇ ਦਿਨ 7669 ਬੱਚਿਆਂ ਨੇ ਪੀਤੀਆਂ ਪੋਲੀਓ ਰੋਕੂ ਬੂੰਦਾਂ ਕਪੂਰਥਲਾ, 20 ਸਤੰਬਰ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਕਪੂਰਥਲਾ ਵਲੋਂ `ਮਿਸ਼ਨ ਫ਼ਤਿਹ` ਤਹਿਤ ਅੱਜ ਜ਼ਿਲੇ ਵਿਚ ਤਿੰਨ ਦਿਨਾ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ, ਜੋ 22 ਸਤੰਬਰ ਤੱਕ ਜਾਰੀ ਰਹੇਗੀ।              ਜ਼ਿਲਾ ਟੀਕਾਕਰਨ ਅਫ਼ਸਰ ਡਾ.ਆਸ਼ਾ ਮਾਂਗਟ ਨੇ ਦੱਸਿਆ ਕਿ ਇਸ ਤਿੰਨ ਦਿਨਾ ਮੁਹਿੰਮ …

Read More »

ਅੱਜ ਲਗਾਇਆ ਜਾਵੇਗਾ ਏ.ਬੀ ਕਾਲਜ ਪਠਾਨਕੋਟ ਵਿਖੇ ਰੋਜ਼ਗਾਰ ਮੇਲਾ

ਪਠਾਨਕੋਟ, 20 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਅੱਜ 21 ਸਤੰਬਰ ਨੂੰ ਏ.ਬੀ ਕਾਲਜ ਪਠਾਨਕੋਟ ਵਿਖੇ ਰੋਜ਼ਗਾਰ ਮੇਲਾ ਕੋਵਿਡ-19 ਦੇ ਸਬੰਧ ਵਿੱਚ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਲਗਾਇਆ ਜਾਵੇਗਾ।ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਦੱਸਿਆ ਕਿ ਰੋਜਗਾਰ ਮੇਲਾ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਠਾਨਕੋਟ …

Read More »