Tuesday, November 24, 2026

Daily Archives: September 21, 2020

ਤਰਕਸ਼ੀਲ ਸੁਸਾਇਟੀ ਪੰਜਾਬ ਲੌਂਗੋਵਾਲ ਇਕਾਈ ਦੀ ਹੋਈ ਇਕੱਤਰਤਾ

ਸੰਗਰੂਰ, 20 ਸਤੰਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਲੌਂਗੋਵਾਲ ਦੀ ਇਕੱਤਰਤਾ ਜੋਨ ਆਗੂ ਡਾ. ਸੋਹਣ ਸਿੰਘ ਬਰਨਾਲਾ, ਜੁਝਾਰ ਲੌਂਗੋਵਾਲ ਦੀ ਦੇਖ-ਰੇਖ ਅਤੇ ਸੂਬਾ ਆਗੂ ਬਲਵੀਰ ਚੰਦ ਲੌਂਗੋਵਾਲ ਦੀ ਅਗਵਾਈ ਵਿੱਚ ਭਗਤ ਸਿੰਘ ਲਾਇਬਰੇਰੀ ਵਿਖੇ ਹੋਈ।ਇਸ ਸਬੰਧੀ ਇਕਾਈ ਮੁਖੀ ਪਰਵਿੰਦਰ ਉਭਾਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰੋਨਾ ਵਾਇਰਸ ਬਿਮਾਰੀ ਦੇ ਚੱਲਦਿਆਂ ਲੋਕਾਂ ਨੇ ਗੈਬੀ ਸਕਤੀਆਂ ਅਤੇ ਚਮਤਕਾਰੀ ਮੰਤਰਾਂ ਨਾਲ …

Read More »

ਆੜਤੀਆ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੇ ਕੈਬਨਿਟ ਮੰਤਰੀ ਸਿੰਗਲਾ ਨਾਲ ਕੀਤੀ ਮੁਲਾਕਾਤ

ਸਿੰਗਲਾ ਦੀ ਅਗਵਾਈ ’ਤੇ ਭਰੋਸਾ ਤੇ ਖੇਤੀ ਬਿਲਾਂ ਦੀ ਨਿਖੇਧੀ ਦਾ ਪਾਸ ਕੀਤਾ ਮਤਾ ਸੰਗਰੂਰ, 20 ਸਤੰਬਰ (ਜਗਸੀਰ ਲੌਂਗੋਵਾਲ) – ਪੰਜਾਬ ਦੇ ਸਮੂਹ ਜ਼ਿਲਿਆਂ ਦੀਆਂ ਆੜਤੀਆ ਐਸੋਸੀਏਸ਼ਨਾਂ ਤੋਂ ਆਏ ਨੁਮਾਇੰਦਿਆਂ ਨੇ ਐਤਵਾਰ ਨੂੰ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਦੀ ਅਗਵਾਈ ’ਤੇ ਪੂਰਾ ਵਿਸ਼ਵਾਸ ਜਤਾਇਆ ਹੈ।ਐਸੋਸੀਏਸ਼ਨ ਦੇ ਆਗੂਆਂ ਨੇ ਸਿੰਗਲਾ ਨਾਲ ਸੰਗਰੂਰ ਸਥਿਤ ਉਨਾਂ ਦੀ ਰਿਹਾਇਸ਼ …

Read More »

ਕਿਸਾਨ ਵਿਰੋਧੀ ਆਰਡੀਨੈਂਸਾਂ ਖਿਲਾਫ਼ ਫੂਕੇ ਕੇਂਦਰ ਸਰਕਾਰ ਦੇ ਪੁੱਤਲੇ

ਸੰਗਰੂਰ, 20 ਸਤੰਬਰ (ਜਗਸੀਰ ਲੌਂਗੋਵਾਲ) – ਖੇਤੀ ਵਿਰੋਧੀ ਆਰਡੀਨੈਂਸਾਂ ਅਤੇ ਬਿਜਲੀ ਬਿੱਲ 2020 ਦੇ ਖਿਲਾਫ਼ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਦੀ ਤਿਆਰੀ ਵਜੋਂ ਅੱਜ ਸਾਰੇ ਪੰਜਾਬ ਵਿੱਚ ਮੋਦੀ ਦੇ ਪੁਤਲੇ ਫੂਕਣ ਦਾ ਪ੍ਰੋਗਰਾਮ ਦਿੱਤਾ ਗਿਆ ਸੀ।ਜਿਸ ਤਹਿਤ ਲੌਂਗੋਵਾਲ ਵਿਖੇ ਕਿਰਤੀ ਕਿਸਾਨ ਯੂਨੀਅਨ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਗੁੱਗਾ ਮਾੜੀ ‘ਤੇ ਇਕੱਠੇ ਹੋਣ ਤੋਂ …

Read More »

ਟੈਕਨੀਕਲ ਸਰਵਿਸ ਯੂਨੀਅਨ ਵਲੋਂ ਕਿਸਾਨਾਂ ਦੇ ਸੰਘਰਸ਼ ‘ਚ ਨਿੱਤਰਣ ਦਾ ਐਲਾਨ

ਸੰਗਰੂਰ, 20 ਸਤੰਬਰ (ਜਗਸੀਰ ਲੌਂਗੋਵਾਲ) – ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਪ੍ਰਾਈਵੇਟ ਕਾਰਪੋਰੇਟ ਘਰਾਣਿਆਂ ਅਧੀਨ ਕਰਨ ਦੀ ਬਣਾਈ ਨੀਤੀ ਤਹਿਤ ਪਾਸ ਕਰਵਾਏ ਗਏ ਕਿਸਾਨ ਵਿਰੋਧੀ ਆਰਡੀਨੈਂਸਾਂ ਨਾਲ ਪਹਿਲਾਂ ਤੋਂ ਹੀ ਆਰਥਿਕ ਮੰਦਹਾਲੀ ਝੱਲ ਰਹੇ ਕਿਸਾਨ ਬਿਲਕੁੱਲ ਬਰਬਾਦ ਹੋ ਜਾਣਗੇ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਲਵਿੰਦਰ ਸਿੰਘ ਸੈਕਟਰੀ ਦੱਖਣ ਜੋਨ ਪਟਿਆਲਾ (ਪਾਵਰਕੌਮ) ਨੇ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ ਹੈ।         …

Read More »

ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਤੇ ਹੋਰ ਧਾਰਮਿਕ ਸ਼ਖਸੀਅਤਾਂ ਦਾ ਚਲਾਣਾ ਸਿੱਖ ਕੌਮ ਲਈ ਵੱਡਾ ਘਾਟਾ – ਰੰਧਾਵਾ

ਅੰਮ੍ਰਿਤਸਰ, 21 ਸਤੰਬਰ (ਜਗਦੀਪ ਸਿੰਘ) – ਲਗਭਗ ਅੱਧੀ ਸਦੀ ਤੋਂ ਰੋਜ਼ਾਨਾ ਅੰਮ੍ਰਿਤ ਵੇਲੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਰਿਆਦਾ ਅਨੁਸਾਰ ਭੱਟਾਂ ਦੇ ਸਵਈਏ ਪੜਨ ਦੀ ਸੇਵਾ ਕਰਨ ਵਾਲੇ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਦੇ ਜਲਦ ਤੁਰ ਜਾਣ ਨਾਲ ਸਿੱਖ ਕੌਮ ਨੂੰ ਵੱਡਾ ਘਾਟਾ ਪਿਆ ਹੈ।ਇਹਨਾ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਚੀਫ ਖਾਲਸਾ ਦੀਵਾਨ ਦੇ ਮੈਂਬਰ ਤੇ …

Read More »