Tuesday, November 24, 2026

Daily Archives: September 22, 2020

ਕੋਵਿਡ -19 ਦੇ ਚੱਲਦਿਆਂ ਹਵਾ ਦਾ ਪ੍ਰਦੂਸ਼ਣ ਬੱਚਿਆਂ, ਬਜੁਰਗਾਂ ਤੇ ਮਹਿਲਾਵਾਂ ਲਈ ਵਧੇਰੇ ਖਤਰਨਾਕ – ਡਾ. ਅਮਰੀਕ ਸਿੰਘ

ਪਠਾਨਕੋਟ, 22 ਸਤੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਵਲੋਂ ਬਲਾਕ ਪਠਨਕੋਟ ਨੂੰ ਲਗਾਤਾਰ ਪੰਜਵੀਂ ਵਾਰ ਪ੍ਰਦੂਸ਼ਣ ਮੁਕਤ ਬਣਾਉਣ ਦੇ ਟੀਚੇ ਨਾਲ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤਹਿਤ ਪਹਿਲੇ ਪੜਾਅ ਵਜੋਂ ਗਰਾਮ ਪੰਚਾਇਤਾਂ ਵਲੋਂ ਮਤੇ ਪਵਾਏ ਜਾ ਰਹੇ …

Read More »

20,21,22 ਸਤੰਬਰ ਨੂੰ ਮਾਈਗ੍ਰੇਟਰੀ ਆਬਾਦੀ ਦੇ 4268 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

ਪਠਾਨਕੋਟ, 22 ਸਤੰਬਰ (ਪੰਜਾਬ ਪੋਸਟ ਬਿਊਰੋ) – ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ 20,21,22 ਸਤੰਬਰ ਨੂੰ ਸਿਹਤ ਵਿਭਾਗ ਵਲੋਂ ਸਮੂਹ ਵਿਭਾਗਾਂ ਦੇ ਸਹਿਯੋਗ ਨਾਲ ਮਾਈਗ੍ਰੇਟਰੀ ਰਾਊਂਡ ਚਲਾਇਆ ਗਿਆ।ਜ਼ਿਲ੍ਹਾ ਸਿਹਤ ਅਫਸਰ ਡਾ. ਰੇਖਾ ਘਈ ਨੇ ਦੱਸਿਆ ਕਿ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੇ ਘਰ-ਘਰ ਦਾ ਦੌਰਾ ਕਰਕੇ ਕੁੱਲ 4268 ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾਂ ਪਿਲਾਈਆਂ ਗਈਆਂ।ਉਨ੍ਹਾ ਨੇ ਦੱਸਿਆ ਕਿ ਪੋਲੀਓ ਰੋਕੂ ਬੰੂਦਾਂ ਪਿਲਾਉਣ …

Read More »

ਪੰਜਾਬ ਸਟੇਟ ਮਾਸਟਰਜ਼ ਵੈਟਰਨ ਪਲੇਅਰ ਟੀਮ ਦੀ ਪਲੇਠੀ ਮੀਟਿੰਗ ਅੱਜ

ਅੰਮ੍ਰਿਤਸਰ, 22 ਸਤੰਬਰ (ਸੰਧੂ) – ਵੱਖ-ਵੱਖ ਖੇਡਾਂ ਦੇ ਮਾਸਟਰਜ਼ ਵੈਟਰਨ ਖਿਡਾਰੀਆਂ ਦੀ ਖੇਡ ਜਥੇਬੰਦੀ ਪੰਜਾਬ ਸਟੇਟ ਮਾਸਟਰਸ ਵੈਟਰਨ ਪਲੇਅਰਜ਼ ਟੀਮ ਦੀ ਪਲੇਠੀ ਮੀਟਿੰਗ 23 ਸਤੰਬਰ ਬੁੱਧਵਾਰ ਨੂੰ ਸ਼ਾਮ 5 ਵਜੇ ਵਿਕਾਸ ਕਲੌਨੀ ਨਜਦੀਕ ਖਾਲਸਾ ਕਾਲਜ ਜੀ.ਟੀ ਰੋਡ ਛੇਹਰਟਾ ਵਿਖੇ ਹੋਵੇਗੀ। ਜਥੇਬੰਦੀ ਦੇ ਸਕੱਤਰ ਅਵਤਾਰ ਸਿੰਘ ਪੀ.ਪੀ (ਕੌਮਾਤਰੀ ਮਾਸਟਰਸ ਖਿਡਾਰੀ) ਅਤੇ ਕੌਮਾਤਰੀ ਕੋਚ ਹਰਜੀਤ ਸਿੰਘ ਨੇ ਸਾਂਝੇ ਤੌਰ ‘ਤੇ ਦੱਸਿਆ ਕਿ …

Read More »

ਦਿਨੇਸ਼ ਕੌਸ਼ਲ ਜਿਲ੍ਹਾ ਪੈਂਚੀਕ ਸਿਲਾਟ ਐਸੋਸੀਏਸ਼ਨ ਅੰਮ੍ਰਿਤਸਰ ਦੇ ਤਕਨੀਕੀ ਡਾਇਰੈਕਟਰ ਬਣੇ

ਅੰਮ੍ਰਿਤਸਰ, 22 ਸਤੰਬਰ (ਸੰਧੂ) – ਸਥਾਨਕ ਜਿਲ੍ਹਾ ਪੈਂਚੀਕ ਸਿਲਾਟ ਐਸੋਸੀਏਸ਼ਨ ਨੇ ਪੈਂਚੀਕ ਸਿਲਾਟ ਦੇ ਦਫ਼ਤਰ ਵਿਖੇ ਜਿਲ੍ਹਾ ਪ੍ਰਧਾਨ ਅਭਿਲਾਸ਼ ਕੁਮਾਰ ਦੀ ਪ੍ਰਧਾਨਗੀ ‘ਚ ਜਿਲ੍ਹਾ ਪੱਧਰੀ ਮੀਟਿੰਗ ਕੀਤੀ।ਜਿਸ ਦੌਰਾਨ ਦਿਨੇਸ਼ ਕੌਸ਼ਲ ਨੂੰ ਜਿਲ੍ਹਾ ਟੈਕਨੀਕਲ ਡਾਇਰੈਕਟਰ ਬਣਾਇਆ ਗਿਆ।ਇਸ ਸਮੇਂ ਨਵਨਿਯੁੱਕਤ ਦਿਨੇਸ਼ ਕੌਸ਼ਲ ਨੇ ਐਸੋਸੀਏਸ਼ਨ ਦਾ ਧੰਨਵਾਦ ਕੀਤਾ।ਮੀਟਿੰਗ ਦੋਰਾਨ ਸਿਲਾਟ ਦੇ ਬਹੁਤ ਸਾਰੇ ਪਹਿਲੂਆਂ ‘ਤੇ ਵਿਚਾਰ ਵਟਾਂਦਰਾ ਕੀਤਾ ਗਿਆ।ਜਿਲ੍ਹਾ ਜਨਰਲ ਸਕੱਤਰ ਸੰਤੋਸ਼ ਕੁਮਾਰ …

Read More »

ਸ਼੍ਰੋਮਣੀ ਕਮੇਟੀ 24 ਸਤੰਬਰ ਨੂੰ ਮਨਾਏਗੀ ਭਾਈ ਲਾਲੋ ਜੀ ਦਾ ਜਨਮ ਦਿਹਾੜਾ

ਅੰਮ੍ਰਿਤਸਰ, 22 ਸਤੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਲਾਲੋ ਜੀ ਦਾ ਜਨਮ ਦਿਹਾੜਾ 24 ਸਤੰਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਜਾਵੇਗਾ।ਇਸ ਸਬੰਧ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਅਨਿਨ ਸ਼ਰਧਾਲੂ ਭਾਈ ਲਾਲੋ ਜੀ ਕਿਰਤ ਦੇ ਪ੍ਰੇਰਿਕ ਵਜੋਂ ਜਾਣੇ ਜਾਂਦੇ ਹਨ।ਉਨ੍ਹਾਂ ਦਾ …

Read More »

ਖੇਤੀ ਸਬੰਧੀ ਆਰਡੀਨੈਸਾਂ ਵਿਰੁੱਧ ਕਾਂਗਰਸ ਵਲੋਂ ਲੰਬੇ ਸੰਘਰਸ਼ ਦੀ ਸ਼ੁਰੂਆਤ

ਪਿੰਡ-ਪਿੰਡ ਲਾਏ ਧਰਨਿਆਂ ‘ਚ ਵਿਧਾਇਕ ਰਾਣਾ ਗੁਰਜੀਤ ਨੇ ਕੀਤੀ ਸ਼ਮੂਲੀਅਤ ਕਪੂਰਥਲਾ, 21 ਸਤੰਬਰ (ਪੰਜਾਬ ਪੋਸਟ ਬਿਊਰੋ) – ਸੰਸਦ ਵਲੋਂ ਕਿਸਾਨੀ ਵਿਰੋਧੀ ਪਾਸ ਕੀਤੇ ਗਏ ਤਿੰਨਾਂ ਆਰਡੀਨੈਸਾਂ ਵਿਰੁੱਧ ਅੱਜ ਕਾਂਗਰਸ ਪਾਰਟੀ ਵਲੋਂ ਲੰਬੇ ਸੰਘਰਸ਼ ਦੀ ਸ਼ੁਰੂਆਤ ਕਰਦਿਆਂ ਕਪੂਰਥਲਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਧਰਨੇ ਲਾਏ ਗਏ ਜਿਨ੍ਹਾਂ ਵਿਚ ਕਿਸਾਨਾਂ, ਮਜ਼ਦੂਰਾਂ ਨੇ ਸ਼ਿਰਕਤ ਕਰਕੇ ਜਿਥੇ ਅਕਾਲੀ ਦਲ-ਭਾਜਪਾ ਦੀ ਕੇਂਦਰ ਸਰਕਾਰ ਵਿਰੁੱਧ ਆਪਣੇ …

Read More »

ਲੌਂਗੋਵਾਲ ਨੇ ਪਾਕਿਸਤਾਨ ’ਚ ਗ੍ਰੰਥੀ ਸਿੰਘ ਦੀ ਲੜਕੀ ਅਗਵਾ ਕਰਨ ਦਾ ਲਿਆ ਨੋਟਿਸ

ਅੰਮ੍ਰਿਤਸਰ, 21 ਸਤੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਵਿਖੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਗ੍ਰੰਥੀ ਸਿੰਘ ਦੀ ਲੜਕੀ ਨੂੰ ਅਗਵਾ ਕਰਨ ਦਾ ਨੋਟਿਸ ਲੈਂਦਿਆਂ ਪਾਕਿਸਤਾਨ ਵਿੱਚ ਘੱਟਗਿਣਤੀ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ।ਉਨ੍ਹਾਂ ਆਖਿਆ ਕਿ ਦੁੱਖ ਦੀ ਗੱਲ ਹੈ ਕਿ ਪਾਕਿਸਤਾਨ ‘ਚ ਸਿੱਖਾਂ ਦੀਆਂ ਲੜਕੀਆਂ ਨੂੰ ਲਗਾਤਾਰ ਨਿਸ਼ਾਨਾ …

Read More »

ਮੰਡੀ ਗੋਬਿੰਦਗੜ੍ਹ ਦੇ ਪਿੰਡ ਤੂਰ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਕੀਤੀ ਨਿੰਦਾ

ਅੰਮ੍ਰਿਤਸਰ, 21 ਸਤੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਮੰਡੀ ਗੋਬਿੰਦਗੜ੍ਹ ਨਜ਼ਦੀਕ ਪਿੰਡ ਤੂਰ ਦੇ ਗੁਰਦੁਆਰਾ ਸਾਹਿਬ ਅੰਦਰ ਇਕ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਲੌਂਗੋਵਾਲ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਅੰਦਰ ਪ੍ਰਕਾਸ਼ ਕੀਤੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਿਸੇ ਗਹਿਰੀ ਸਾਜ਼ਿਸ਼ ਦਾ …

Read More »

ਲਾਪਤਾ ਪਾਵਨ ਸਰੂਪਾਂ ਦੇ ਰੋਸ ਵਜੋਂ ਲੌਂਗੋਵਾਲ ਅਤੇ ਬਾਦਲ ਦੇ ਪੁਤਲੇ ਫੂਕੇ ਗਏ

ਸਮਰਾਲਾ 21 ਸਤੰਬਰ (ਇੰਦਰਜੀਤ ਕੰਗ) – ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਭਾਈ ਰਣਜੀਤ ਸਿੰਘ ਦੀ ਅਗਵਾਈ ਹੇਠ ਚੱਲ ਰਹੀ ਪੰਥਕ ਲਹਿਰ ਦੇ ਮੈਂਬਰਾਂ ਵਲੋਂ ਭਾਈ ਸਿਮਰਨਜੋਤ ਸਿੰਘ ਭੜੀ ਅਤੇ ਭਾਈ ਹਰਪਾਲ ਸਿੰਘ ਬਿਜਲੀਪੁਰ ਦੀ ਅਗਵਾਈ ਹੇਠ ਅੱਜ ਸਮਰਾਲਾ ਦੇ ਮੇਨ ਚੌਂਕ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਹੋਏ 328 ਸਰੂਪਾਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ …

Read More »

ਡਿਪਟੀ ਕਮਿਸ਼ਨਰ ਤੇ ਵਧੀਕ ਡਿਪਟੀ ਕਮਿਸ਼ਨਰ ਨੇ ਖੁਦ ਦਾ ਕੋਰੋਨਾ ਟੈਸਟ ਕਰਵਾ ਲੋਕਾਂ ਨੂੰ ਕੀਤਾ ਪ੍ਰੇਰਿਤ

ਡੀ.ਸੀ. ਦਫ਼ਤਰ ਦੇ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੇ ਕੋਵਿਡ-19 ਦੇ 81 ਨਮੂਨੇ ਜਾਂਚ ਲਈ ਭੇਜੇ ਸੰਗਰੂਰ, 21 ਸਤੰਬਰ (ਜਗਸੀਰ ਲੌਂਗੋਵਾਲ) – ਕੋਰੋਨਾਵਾਇਰਸ ਦੇ ਫੈਲਾਅ ਨੰੂ ਰੋਕਣ ਲਈ ਮਿਸ਼ਨ ਫਤਿਹ ਮੁਹਿੰਮ ਤਹਿਤ ਸ਼ੁਰੂ ਕੀਤੀ ਸੈਂਪਿਗ ਪ੍ਰਕਿਰਿਆ ਦੌਰਾਨ ਕੋਰੋਨਾ ਟੈਸਟ ਕਰਵਾਉਣ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਰਾਮਵੀਰ ਅਤੇ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ ਨੇ ਖੁਦ ਕੋਰੋਨਾ ਟੈਸਟ ਕਰਵਾਇਆ।   …

Read More »