ਕੋਰੋਨਾ ਤੋਂ ਮੁਕਤ 242 ਵਿਅਕਤੀ ਪਰਤੇ ਘਰਾਂ ਨੂੰ, ਜਿਲਾ ਅੰਮ੍ਰਿਤਸਰ ‘ਚ ਕੁੱਲ ਐਕਟਿਵ ਕੇਸ 1777 ਅੰਮ੍ਰਿਤਸਰ, 23 ਸਤੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 223 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 242 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 6808 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਨੋਡਲ ਅਫ਼ਸਰ ਡਾ. ਮਦਨ …
Read More »Daily Archives: September 23, 2020
ਜਨਮ ਦਿਨ ਮੁਬਾਰਕ – ਗੁਰਸ਼ਬਦ ਸਿੰਘ ਮਡਾਹਰ
ਸੰਗਰੂਰ, 23 ਸਤੰਬਰ (ਜਗਸੀਰ ਲੌਂਗੋਵਾਲ) – ਜਪਿੰਦਰ ਸਿੰਘ ਮਡਾਹਰ ਅਤੇ ਸੰਦੀਪ ਕੌਰ ਵਾਸੀ ਪਿੰਡ ਬਡਰੁੱਖਾਂ ਜਿਲ੍ਹਾ ਸੰਗਰੂਰ ਨੂੰ ਹੋਣਹਾਰ ਬੇਟੇ ਗੁਰਸ਼ਬਦ ਸਿੰਘ ਮਡਾਹਰ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »DAV Public School Student selected for free visit to NASA
Amritsar, September, 23 (Punjab Post Bureau) – Std. X Hissa of DAV Public School Lawrence road made the school proud by being the only student to be selected for a free visit to NASA as the Title Prize for receiving Rank 1 in the International Space Olympiad conducted by Edumithra in the senior category. In the challenging three round examinations, …
Read More »ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਅਰਥੀਆਂ ਨੂੰ ਮੁਫ਼ਤ ਦੌਰੇ ਲਈ ਚੁਣਿਆ ਗਿਆ
ਅੰਮ੍ਰਿਤਸਰ, 23 ਸਤੰਬਰ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਲਈ ਬੜੇ ਮਾਣ ਵਾਲੀ ਗੱਲ ਹੈ ਕਿ ਦਸਵੀਂ ਜਮਾਤ ਦੀ ਵਿਦਿਆਰਥਣ ਹਿਸਾ `ਐਡਮਿਥਰਾ` ਦੁਆਰਾ ਸੀਨੀਅਰ ਸ਼੍ਰੇਣੀ ਵਿੱਚ ਕਰਵਾਏ ਗਏ ਅੰਤਰਰਾਸ਼ਟਰੀ ਪੁਲਾੜ ਓਲੰਪਿਆਡ ਵਿੱਚ ਟਾਈਟਲ ਪ੍ਰਾਈਜ਼ ਦੇ ਲਈ ਰੈਂਕ 1 ਪ੍ਰਾਪਤ ਕਰਨ ਲਈ ਨਾਸਾ ਦੀ ਮੁਫ਼ਤ ਯਾਤਰਾ ਵਜੋਂ ਚੁਣੀ ਜਾਣ ਵਾਲੀ ਇਕੱਲੀ ਵਿਦਿਆਰਥਣ ਚੁਣੀ ਗਈ।ਚੂਣੌਤੀਪੂਰਨ ਤਿੰਨ ਰਾਊਂਡ ਦੀ ਪ੍ਰੀਖਿਆ …
Read More »ਹਿੰਦੀ ਸਿਕਸ਼ਕ ਸੰਘ ਅੰਮ੍ਰਿਤਸਰ ਦਾ ਵਫਦ ਜਿਲ੍ਹਾ ਸਿੱਖਿਆ ਅਫਸਰ ਮਿਲਿਆ
ਅੰਮ੍ਰਿਤਸਰ, 23 ਸਤੰਬਰ (ਸੁਖਬੀਰ ਸਿੰਘ) – ਹਿੰਦੀ ਸਿਕਸ਼ਕ ਸੰਘ (ਰਜਿ). ਪੰਜਾਬ ਅੰਮ੍ਰਿਤਸਰ ਸ਼ਾਖਾ ਦੇ ਮੈਂਬਰਾਂ ਵਲੋਂ ਹਿੰਦੀ ਦਿਵਸ 2020 ਮਨਾਉਣ ਉਪਰੰਤ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ) ਸਤਿੰਦਰਬੀਰ ਸਿੰਘ ਨੂੰ ਲੋਕਡਾਊਨ ਦੋਰਾਨ ਜਿਲ੍ਹੇ ‘ਚ ਹਿੰਦੀ ਦੇ ਵਿਕਾਸ, ਵਿਦਿਆਰਥੀਆਂ ਦੇ ਅੰਦਰ ਹਿੰਦੀ ਪ੍ਰਤੀ ਰੁਚੀ ਪੈਦਾ ਕਰਨ ਅਤੇ ਪ੍ਰਚਾਰ ਦੇ ਲਈ ਕੀਤੇ ਗਏ ਸ਼ਲਾਘਾਯੋਗ ਤੇ ਅਣਥਕ ਕਦਮਾਂ ਹਿੱਤ ਸਨਮਾਨ ਚਿੰਨ੍ਹ ਭੇਂਟ ਕੀਤਾ ਗਿਆ ਅਤੇ …
Read More »25 ਤੇ 30 ਸਤੰਬਰ ਨੂੰ ਲਗਾਇਆ ਜਾਵੇਗਾ ਮੈਗਾ ਰੋਜ਼ਗਾਰ ਮੇਲਾ – ਰਣਬੀਰ ਸਿੰਘ ਮੂਧਲ
ਅੰਮ੍ਰਿਤਸਰ, 23 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਸਤੰਬਰ ਮਹੀਨੇ ਵਿੱਚ ਰਾਜ ਪੱਧਰੀ ਮੇਗਾ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ।ਅੰਮ੍ਰਿਤਸਰ ਜਿਲੇ ਵਿੱਚ ਇਹ ਰੋਜ਼ਗਾਰ ਮੇਲਾ 25 ਸਤੰਬਰ ਨੂੰ ਸਰਕਾਰੀ ਬਹੁਤਕਨੀਕੀ ਕਾਲਜ, ਛੇਹਰਟਾ ਅਤੇ 30 ਸਤੰਬਰ ਨੂੰ ਸਰਕਾਰੀ ਆਈ.ਟੀ.ਆਈ ਰਣਜੀਤ ਐਵੀਨਿਊ ਵਿਖੇ ਲਗਾਇਆ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ …
Read More »ਰੋਗਾਂ ਨਾਲ ਲੜਨੀ ਸਰੀਰਕ ਸ਼ਕਤੀ ਵਧਾਉਣ ਲਈ ਵੇਰਕਾ ਵਲੋਂ ਹਲਦੀ ਦੁੱਧ ਲਾਂਚ
ਡਿਪਟੀ ਕਮਿਸ਼ਨਰ ਨੇ ਵੇਰਕਾਂ ਵੱਲੋਂ ਕੀਤੀ ਪਹਿਲ ਕਦਮੀ ਦੀ ਸਰਾਹਨਾ ਅੰਮ੍ਰਿਤਸਰ, 23 ਸਤੰਬਰ (ਸੁਖਬੀਰ ਸਿੰਘ) – ਪੰਜਾਬ ਦੇ ਦੁੱਧ ਉਤਪਾਦਕ ਕਿਸਾਨਾਂ ਦਾ ਸਹਿਕਾਰੀ ਅਦਾਰਾ ਵੇਰਕਾ, ਜੋ ਕਿ ਲੰਮੇ ਅਰਸੇ ਤੋਂ ਆਪਣੇ ਖਪਤਕਾਰਾਂ ਨੂੰ ਮਿਆਰੀ ਦੁੱਧ, ਦਹੀਂ, ਘਿਉ, ਲੱਸੀ ਅਤੇ ਹੋਰ ਖਾਧ ਪਦਾਰਥ ਮੁਹੱਈਆ ਕਰਵਾ ਰਿਹਾ ਹੈ, ਨੇ ਕੋਰੋਨਾ ਵਾਇਰਸ ਦੇ ਚੱਲਦੇ ਪੰਜਾਬੀਆਂ ਦੀ ਅੰਦਰੂਨੀ ਸਰੀਰਕ ਸ਼ਕਤੀ, ਜੋ ਕਿ ਇਨਸਾਨ ਨੂੰ …
Read More »ਪਰਾਲੀ ਨੂੰ ਸਾੜਨ ਤੋਂ ਰੋਕਣ ਲਈ 776 ਨੋਡਲ ਅਧਿਕਾਰੀ ਲਾਏ
ਅੰਮ੍ਰਿਤਸਰ, 23 ਸਤੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਜਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦੇ ਕਿਹਾ ਕਿ ਪਲੀਤ ਹੋ ਰਹੇ ਵਾਤਾਵਰਣ ਨੂੰ ਬਚਾਉਣ ਲਈ ਨੈਸ਼ਨਲ ਗਰੀਨ ਟ੍ਰਿਬਿਊਨਲ ਨਵੀਂ ਦਿੱਲੀ ਵੱਲੋਂ ਝੋਨੇ ਦੀ ਕਟਾਈ ਉਪਰੰਤ ਬਚੀ ਹੋਈ ਪਰਾਲੀ ਨੂੰ ਅੱਗ ਲਾ ਕੇ ਸਾੜਨ ਦੀ ਪੂਰਨ ਮਨਾਹੀ ਹੈ।ਸੋ ਕਿਸਾਨ ਵੀਰ ਪਰਾਲੀ ਨੂੰ ਜਾਂ ਤਾਂ ਪਸ਼ੂ-ਧੰਨ ਦੀਆਂ ਲੋੜਾਂ ਲਈ ਇਕੱਠਾ …
Read More »ਸ੍ਰੀ ਤੇਗ ਬਹਾਦਰ ਸਾਹਿਬ ਜੀ ਦੇ 400 ਜਨਮ ਦਿਹਾੜੇ ਨੂੰ ਸਮਰਪਿਤ ਵੈਬੀਨਾਰ ਦਾ ਆਯੋਜਨ
ਅੰਮ੍ਰਿਤਸਰ, 23 ਸਤੰਬਰ (ਸੁਖਬੀਰ ਸਿੰਘ) – ਸਥਾਨਕ ਸਰੂਪ ਰਾਣੀ ਸਰਕਾਰੀ ਕਾਲਜ (ਇਸਤਰੀਆਂ) ਅੰਮ੍ਰਿਤਸਰ ਵਲੋਂ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾਂ ਜਨਮ ਦਿਹਾੜਾ ਮਨਾਉਣ ਦੀ ਕੜੀ ਨੂੰ ਅੱਗੇ ਤੋਰਦਿਆਂ ਇਕ ਵੈਬੀਨਾਰ ਦਾ ਆਯੋਜਨ ਕੀਤਾ ਗਿਆ।ਇਹ ਪ੍ਰੋਗਰਾਮ ਕਾਰਜਕਾਰੀ ਪ੍ਰਿੰਸੀਪਲ ਡਾ. ਐਚ.ਐਸ ਭੱਲਾ ਦੀ ਅਗਵਾਈ ਹੇਠ ਕੋਆਡੀਨੇਟਰ ਡਾ. ਵੰਦਨਾ ਬਜਾਜ ਅਤੇ ਪ੍ਰੋ. ਮਨਜੀਤ ਮਿਨਹਾਸ ਵਲੋਂ ਸਫਲਤਾ ਸਹਿਤ ਕਰਵਾਇਆ ਗਿਆ। …
Read More »National Webinar dedicated to Guru Teg Bahadar organised by S.R Govt. College
Amritsar, September 23 (Punjab Post Bureau) – To commemorate the Celebration of 400th Birth Anniversary of Shri Guru Teg Bahadar by Govt. of Punjab a National Webinar dedicated to Guru Ji was organised by S.R Govt. College for Women under the leadership of Dr. H.S Bhalla, Officiating Principal of the institution. Dr. Inderjeet Singh Gogoani Principal Khalsa College Senior Secondary …
Read More »
Punjab Post Daily Online Newspaper & Print Media