ਅੰਮ੍ਰਿਤਸਰ, 23 ਸਤੰਬਰ (ਜਗਦੀਪ ਸਿੰਘ) – ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਤਹਿਤ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਯੋਗ ਅਗਵਾਈ ਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੀ ਦੇਖ ਰੇਖ ਤਹਿਤ ਕਰਵਾਏ ਜਾ ਰਹੇ ਆਨਲਾਈਨ ਮੁਕਾਬਲਿਆਂ ਦੀ ਲੜੀ ਵਿੱਚ ਪੂਰੇ ਰਾਜ ਦੇ 28537 ਮੁਕਾਬਲੇਬਾਜ਼ਾਂ ਨੇ ਹਿੱਸਾ ਲਿਆ ਜਿਸ ਵਿੱਚ ਜਿਲ੍ਹਾ ਅੰਮ੍ਰਿਤਸਰ …
Read More »Daily Archives: September 23, 2020
89 ਜਣਿਆਂ ਨੇ ਕੋਰੋਨਾ ‘ਤੇ ਹਾਸਿਲ ਕੀਤੀ ਫਤਿਹ -ਡਿਪਟੀ ਕਮਿਸ਼ਨਰ
ਸੰਗਰੂਰ, 23 ਸਤੰਬਰ (ਜਗਸੀਰ ਲੌਂਗੋਵਾਲ) – ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸੰਗਰੂਰ ਜ਼ਿਲੇ ਲਈ ਅੱਜ ਵੱਡੀ ਰਾਹਤ ਵਾਲੀ ਖ਼ਬਰ ਆਈ ਜਦੋਂ ਮਿਸ਼ਨ ਫਤਿਹ ਤਹਿਤ 89 ਪਾਜ਼ਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਵੱਖ-ਵੱਖ ਕੋਵਿਡ ਕੇਅਰ ਸੈਂਟਰਾਂ ਤੋਂ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ। ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ਼ ਤੋਂ ਬਾਅਦ ਘਰਾਂ ਨੂੰ ਪਰਤੇ ਮਰੀਜ਼ਾਂ ‘ਚੋਂ 89 …
Read More »ਪਿੰਡ ਸਿੰਕਦਰਪੁਰਾ ਵਿਖੇ 60 ਅਤੇ ਜਲਵਾਣਾ ਵਿਖੇ 40 ਸੈਂਪਲ ਲੈ ਕੇ ਜਾਂਚ ਲਈ ਭੇਜੇ
ਲੋਕਾਂ ਨੇ ਸਿਹਤ ਵਿਭਾਗ ਦੀ ਟੀਮ ਨੂੰ ਦਿੱਤਾ ਪੂਰਾ ਸਹਿਯੋਗ ਸੰਗਰੂਰ, 23 ਸਤੰਬਰ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸਨਰ ਰਾਮਵੀਰ ਤੇ ਸਿਵਲ ਸਰਜਨ ਸੰਗਰੂਰ ਡਾ. ਰਾਜ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਬਲਾਕ ਫਤਿਹਗੜ ਪੰਜਗਰਾਈਆਂ ਅਧੀਨ ਵੱਖ-ਵੱਖ ਪਿੰਡਾਂ ਵਿਚੋਂ ਕੋਵਿਡ-19 ਦੇ 100 ਨਮੂਨੇ ਲੈ ਕੇ ਜਾਂਚ ਕੀਤੀ ਗਈ ਹੈ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾ ਨੇ …
Read More »ਖਾਲੜਾ ਮਿਸ਼ਨ ਤੇ ਟਕਸਾਲੀ ਦਲ ਨੇ ਕੀਤਾ 25 ਸਤੰਬਰ ਦੇ ਪੰਜਾਬ ਬੰਦ ਦੀ ਹਮਾਇਤ ਦਾ ਐਲਾਨ
ਅੰਮ੍ਰਿਤਸਰ, 22 ਸਤੰਬਰ (ਸੁਖਬੀਰ ਸਿੰਘ) – ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਨੇ 25 ਸਤੰਬਰ ਨੂੰ ਕਿਸਾਨ ਜਥੇਬੰਦੀਆਂ ਵਲੋਂ ਕੀਤੇ ਜਾ ਰਹੇ ਪੰਜਾਬ ਬੰਦ ਦੀ ਮੁਕੰਮਲ ਹਮਾਇਤ ਦਾ ਐਲਾਨ ਕੀਤਾ ਹੈ।ਜਥੇਬੰਦੀ ਦੇ ਆਗੂਆਂ ਐਡਵੋਕੇਟ ਜਗਦੀਪ ਸਿੰਘ ਰੰਧਾਵਾ, ਵਿਰਸਾ ਸਿੰਘ ਬਹਿਲਾ ਅਤੇ ਸਤਵੰਤ ਸਿੰਘ ਮਾਚਕ ਨੇ ਕਿਹਾ ਹੈ ਗੁਰਾਂ ਦੇ ਪੰਜਾਬ ਵਲੋਂ ਬਦੀ ਖਿਲਾਫ ਸੰਘਰਸ਼ ਦੀ ਸ਼ੁਰੂਆਤ ਹੋ ਚੁਕੀ ਹੈ ਅਤੇ ਮੰਨੂਵਾਦੀਆਂ ਦੀ ਹਾਰ …
Read More »ਕਾਲੇ ਕਾਨੂੰਨ ਰੱਦ ਕਰਵਾਉਣ ਲਈ ਲੋਕ ਲਹਿਰ ਉਸਾਰਨ ਦੀ ਲੋੜ – ਰਾਣਾ ਗੁਰਜੀਤ ਸਿੰਘ
25 ਸਤੰਬਰ ਨੂੰ ਥਾਣਾ ਸਦਰ ਕਪੂਰਥਲਾ ਦੇ ਸਾਹਮਣੇ ਲਾਇਆ ਜਾਵੇਗਾ ਧਰਨਾ ਕਪੂਰਥਲਾ, 23 ਸਤੰਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਤੋਂ ਸੀਨੀਅਰ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਿਹਾ ਹੈ ਕਿ ਹੰਕਾਰ ਵਿੱਚ ਡੁੱਬੀ ਅਕਾਲੀ-ਭਾਜਪਾ ਦੀ ਸਾਂਝੀ ਕੇਂਦਰ ਸਰਕਾਰ ਵਲੋਂ ਬਣਾਏ ਗਏ ਲੋਕ ਮਾਰੂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲੋਕ ਲਹਿਰ ਉਸਾਰੇ ਜਾਣਾ ਸਮੇਂ ਦੀ ਸੱਭ ਤੋਂ ਵੱਡੀ ਲੋੜ ਹੈ ਤਾਂ ਜੋ …
Read More »People must unite against “black laws ” passed by NDA Govt. – Rana Gurjit
Calls people to join the Dharna on Sept 25 against Modi Government Kapurthala, September 23 (Punjab Post Bureau) – MLA from kapurthala Rana Gurjit singh gives a clarion calls to the people from all walks of life to make a mass movement against the anti farmer bills passed by the arrogant SAD- BJP union Government. The MLA said that …
Read More »ਹਿੰਦੂ ਕੰਨਿਆ ਕਾਲਜ ਵਿਖੇ ਮੈਗਾ ਰੋਜ਼ਗਾਰ ਮੇਲਾ ਅੱਜ ਤੋਂ
ਭੀੜ ਰੋਕਣ ਲਈ ਇੰਟਰਵਿਊ ਦੇ ਸ਼ਡਿਊਲ ਨੂੰ 3 ਸਲਾਟਾਂ ‘ਚ ਵੰਡਿਆ ਕਪੂਰਥਲਾ, 23 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਐਲਾਨੇ ਗਏ ਰਾਜ ਪੱਧਰੀ ਮੈਗਾ ਰੋਜ਼ਗਾਰ ਮੇਲਿਆਂ ਦੀ ਕੜੀ ਵਜੋਂ ਕੱਲ 24 ਸਤੰਬਰ ਤੋਂ ਹਿੰਦੂ ਕੰਨਿਆਂ ਕਾਲਜ ਕਪੂਰਥਲਾ ਵਿਖੇ ਰੋਜਗਾਰ ਮੇਲੇ ਦੀ ਸ਼ੁਰੂਆਤ ਹੋਵੇਗੀ, ਜਿਸ ਵਿੱਚ ਬਿਨੈਕਾਰ ਨਿੱਜੀ ਤੌਰ `ਤੇ ਹਾਜਰ ਹੋ ਕੇ ਭਾਗ ਲੈਣਗੇ । ਡਿਪਟੀ ਕਮਿਸ਼ਨਰ ਸ਼੍ਰੀਮਤੀ …
Read More »
Punjab Post Daily Online Newspaper & Print Media