Tuesday, November 24, 2026

Daily Archives: September 24, 2020

30 ਸਤੰਬਰ ਨੂੰ ਤਵੀ ਗਰੁੱਪ ਆਫ ਕਾਲਜ ਸਾਹਪੁਰਕੰਡੀ ਵਿਖੇ ਲੱਗੇਗਾ 25 ਸਤੰਬਰ ਦਾ ਮੈਗਾ ਰੋਜ਼ਗਾਰ ਮੇਲਾ

ਪਠਾਨਕੋਟ, 24 ਸਤੰਬਰ (ਪੰਜਾਬ ਪੋਸਟ ਬਿਊਰੋ) – ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਲਰਾਜ ਸਿੰਘ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਦੇ ਘਰ-ਘਰ ਰੋਜਗਾਰ ਮਿਸ਼ਨ ਅਧੀਨ ਜਿਲ੍ਹਾ ਪਠਾਨਕੋਟ ਵਿੱਚ 24 ਤੋਂ 30 ਸਤੰਬਰ ਤੱਕ ਰਾਜ ਪੱਧਰੀ ਰੋਜਗਾਰ ਮੇਲੇ ਆਯੋਜਿਤ ਕੀਤੇ ਜਾ ਰਹੇ ਹਨ।25 ਸਤੰਬਰ ਨੂੰ ਜੋ ਮੈਗਾ ਰੋਜ਼ਗਾਰ ਮੇਲਾ ਤਵੀ ਗਰੁੱਪ ਆਫ ਕਾਲਜ ਸ਼ਾਹਪੁਰ ਕੰਡੀ ਵਿਖੇ ਲਗਾਇਆ ਜਾਣਾ ਸੀ।ਉਹ ਪੰਜਾਬ ਬੰਦ ਹੋਣ …

Read More »

25 ਸਤੰਬਰ ਦੇ ਬੰਦ ਦੇ ਸੱਦੇ ਦੀ ਹਮਾਇਤ ਦਾ ਕੀਤਾ ਐਲਾਨ

ਜੰਡਿਆਲਾ ਗੁਰੂ, 24 ਸਤੰਬਰ (ਹਰਿੰਦਰਪਾਲ ਸਿੰਘ) – ਸਥਾਨਕ ਮਾਨਾਂਵਾਲਾ ਵਿਖੇ ਸ਼ਹੀਦ ਰਾਜਗੁਰੁ ਨਸ਼ਾ ਵਿਰੋਧੀ ਫਰੰਟ ਪੰਜਾਬ ਹੋਈ ਮੀਟੰਗ ਦੀ ਪ੍ਰਧਾਨਗੀ ਪ੍ਰਧਾਨਗੀ ਕਰਦਿਆਂ ਜਸਬੀਰ ਸਿੰਘ ਮਾਨਾਂਵਾਲਾ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਕਿਸਾਨੀ ਅਤੇ ਜਵਾਨੀ ਮਾਰੂ ਨੀਤੀਆਂ ਵਾਲੇ ਖੇਤੀ ਬਿਲਾਂ ਦੇ ਵਿਰੋਧ ਵਿਚ 25 ਸਤੰਬਰ ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਦਾ ਉਹ ਸਮਰਥਨ ਕਰਦੇ ਹਨ।ਜਸਬੀਰ ਨੇ ਕਿਹਾ ਕਿ ਕੇਂਦਰ ਸਰਕਾਰ …

Read More »

ਪੰਜਾਬ ਤੇ ਯੂ.ਟੀ ਸੰਘਰਸ਼ ਮੋਰਚੇ ਵਲੋਂ ਕਿਸਾਨਾਂ ਦੇ ਚੱਲ ਰਹੇ ਘੋਲ ਦੀ ਹਮਾਇਤ

ਸੰਗਰੂਰ, 24 ਸਤੰਬਰ (ਜਗਸੀਰ ਲੌਂਗੋਵਾਲ) – ਪੰਜਾਬ ਫੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਜਿਲ੍ਹਾ ਸੰਗਰੂਰ ਦੀ ਮੀਟਿੰਗ ਚਮਕੌਰ ਮਹਿਲਾ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਵੱਡੀ ਗਿਣਤੀ ‘ਚ ਆਗੂਆਂ ਨੇ ਸ਼ਮੂਲੀਅਤ ਕੀਤੀ।                  ਸੂਬਾ ਆਗੂ ਸਵਰਨ ਸਿੰਘ ਅਕਬਰਪੁਰ ਤੇ ਹਰਦੀਪ ਕੁਮਾਰ ਨੇ ਜਾਰੀ ਬਿਆਨ ਵਿੱਚ ਸਮੁੱਚੇ ਸੂਬੇ ਵਿੱਚ ਪੰਜਾਬ ਤੇ ਯੂ.ਟੀ ਮੁਲਾਜ਼ਮ ਸੰਘਰਸ਼ ਮੋਰਚੇ ‘ਚ …

Read More »

ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ 25 ਦੇ ਬੰਦ ਦੀ ਹਮਾਇਤ

ਸੰਗਰੂਰ, 24 ਸਤੰਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਜੋਨ ਸੰਗਰੂਰ ਬਰਨਾਲਾ ਵਲੋਂ 25 ਸਤੰਬਰ ਦੇ ਕਿਸਾਨ ਜਥੇਬੰਦੀਆਂ ਦੇ ਪੰਜਾਬ ਬੰਦ  ਸਮਰਥਨ ਕੀਤਾ ਹੈ।ਬਿਆਨ ਜਾਰੀ ਕਰਦਿਆਂ ਸੂਬਾ ਮੁਖੀ ਰਜਿੰਦਰ ਭਦੌੜ, ਬਲਵੀਰ ਚੰਦ ਲੌਂਗੋਵਾਲ, ਸੂਬਾ ਆਗੂ ਹੇਮ ਰਾਜ ਸਟੈਨੋ, ਜੋਨ ਮੁੱਖੀ ਜੁਝਾਰ ਲੌਂਗੋਵਾਲ, ਗੁਰਪਰੀਤ ਸਹਿਣਾ ਆਦਿ ਆਗੂਆਂ ਨੇ ਹਕੂਮਤ ਵਲੋਂ ਕਿਸਾਨੀ ਨੂੰ ਖਤਮ ਕਰਨ ਵਾਲੇ ਆਰਡੀਨੈਸਾਂ ਨੂੰ ਸਮਾਜ ਵਿਰੋਧੀ ਗਰਦਾਨਦਿਆਂ ਇਹਨਾਂ …

Read More »

ਕਿਸਾਨੀ ਸੰਘਰਸ਼ ਲਈ ਸ਼ਾਹਪੁਰ ਕਲਾਂ ਦੇ ਨੌਜਵਾਨਾਂ ਵਲੋਂ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨੂੰ ਫੰਡ ਭੇਟ

ਸੰਗਰੂਰ, 24 ਸਤੰਬਰ (ਜਗਸੀਰ ਲੌਂਗੋਵਾਲ) – ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ 15 ਸਤੰਬਰ ਤੋਂ ਪਟਿਆਲਾ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਲਈ ਸ਼ਾਹਪੁਰ ਕਲਾਂ ਦੇ ਨੌਜਵਾਨਾਂ ਵਲੋਂ ਪਿੰਡ ਇਕਾਈ ਨੂੰ ਫੰਡ ਇਕੱਠਾ ਕਰਕੇ ਦਿੱਤਾ ਗਿਆ।ਇਸ ਤੋਂ ਇਲਾਵਾ ਪਿਛਲੇ ਦਿਨੀਂ ਗਰਾਮ ਪੰਚਾਇਤ ਵਲੋਂ ਸਰਪੰਚ ਬਲਵਿੰਦਰ ਸਿੰਘ ਬੱਬੂ ਅਤੇ ਜਗਸੀਰ ਸਿੰਘ ਸ਼ੀਰਾ ਨੇ ਵੀ ਯੁਨੀਅਨ ਦੇ ਆਗੂਆਂ ਨੂੰ ਫੰਡ ਦਿੱਤਾ ਸੀ।     …

Read More »

ਮੰਡੀਆਂ ‘ਚ ਰੁਲ ਰਹੀ ਮੱਕੀ, ਕਪਾਹ ਤੇ ਬਾਸਮਤੀ ਬਾਰੇ ਜਵਾਬ ਦੇਣ ਸਰਕਾਰਾਂ – ਆਪ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਆਪ ਆਗੂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ-ਭਾਜਪਾ ਦੀਆਂ ਕਿਸਾਨ ਵਿਰੋਧੀ ਨੀਤੀਆਂ ਅਤੇ ਨੀਅਤ ਦਾ ਖਮਿਆਜ਼ਾ ਦੇਸ਼ ਅਤੇ ਪੰਜਾਬ ਦਾ ਕਿਸਾਨ ਕੱਲ੍ਹ ਵੀ ਭੁਗਤਦਾ ਸੀ ਅਤੇ ਅੱਜ ਵੀ ਭੁਗਤ ਰਿਹਾ ਹੈ।                      ਅੱਜ ਪੰਜਾਬ ਦੀਆਂ ਮੰਡੀਆਂ ‘ਚ ਐਮ.ਐਸ.ਪੀ ਐਲਾਨੀ ਹੋਣ ਦੇ ਬਾਵਜ਼ੂਦ …

Read More »

ਮੋਦੀ ਦੇ ਏਜੰਟ ਬਣ ਕੇ ਕਿਸਾਨੀ ਸੰਘਰਸ਼ ਨੂੰ ਤਾਰਪੀਡੋ ਕਰਨ ਦੀ ਤਾਕ ‘ਚ ਹਨ ਬਾਦਲ- ਸੰਧਵਾਂ

ਕਿਹਾ ਅਪੀਲ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਕਿਸਾਨੀ ਸੰਘਰਸ਼ ਨਾਲ ਡਟੇ ਸਾਰਾ ਪੰਜਾਬ ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਦੀਆਂ ਸਾਰੀਆਂ ਸਿਆਸੀ ਧਿਰਾਂ, ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਤੇ ਵਰਗਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੋਦੀ ਸਰਕਾਰ ਦੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਵਿਰੁੱਧ ਕਿਸਾਨੀ ਸੰਘਰਸ਼ ਦਾ ਸਾਥ ਦੇਣ ਅਤੇ 25 ਸਤੰਬਰ ਦੇ ਬੰਦ …

Read More »