Tuesday, November 24, 2026

Daily Archives: September 25, 2020

ਅੱਜ 171 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, 6 ਵਿਅਕਤੀਆਂ ਦੀ ਕਰੋਨਾ ਨਾਲ ਹੋਈ ਮੋਤ

ਕੋਰੋਨਾ ਤੋਂ ਮੁਕਤ 212 ਵਿਅਕਤੀ ਪਰਤੇ ਘਰਾਂ ਨੂੰ, ਜਿਲਾ ਅੰਮ੍ਰਿਤਸਰ ‘ਚ ਕੁੱਲ ਐਕਟਿਵ ਕੇਸ 1580 ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮਿ੍ਰਤਸਰ ਵਿੱਚ ਅੱਜ 171 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 212 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 7311 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ। ਇਹ ਜਾਣਕਾਰੀ ਦਿੰਦਿਆਂ …

Read More »

57 ਜਣਿਆਂ ਨੇ ਕੋਰੋਨਾ ‘ਤੇ ਹਾਸਲ ਕੀਤੀ ਫਤਿਹ – ਡਿਪਟੀ ਕਮਿਸ਼ਨਰ

ਸੰਗਰੂਰ, 25 ਸਤੰਬਰ (ਜਗਸੀਰ ਲੌਂਗੋਵਾਲ) – ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸੰਗਰਰ ਜ਼ਿਲ੍ਹੇ ਲਈ ਅੱਜ 57 ਪਾਜ਼ਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਵੱਖ-ਵੱਖ ਕੋਵਿਡ ਕੇਅਰ ਸੈਂਟਰਾਂ ਤੋਂ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ਼ ਤੋਂ ਬਾਅਦ ਘਰਾਂ ਨੂੰ ਪਰਤੇ ਮਰੀਜ਼ਾਂ `ਚੋਂ 5 ਮਰੀਜ਼ ਮਲੇਰਕੋਟਲਾ ਤੋਂ ਅਤੇ 52 ਮਰੀਜ਼ ਤੋਂ …

Read More »

ਪੰਜਾਬ ਬੰਦ ਦੌਰਾਨ ਕਿਸਾਨਾਂ ਦੇ ਹੱਕ ‘ਚ ਡਟੇ ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਦੇ ਕਾਰਕੁੰਨ

ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਕਿਸਾਨਾਂ ਦੇ ਹੱਕ ‘ਚ ਕੀਤਾ ਪੈਦਲ ਮਾਰਚ ਸੰਗਰੂਰ, 25 ਸਤੰਬਰ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਦੇ ਵੱਡੀ ਗਿਣਤੀ ਵਿੱਚ ਵਰਕਰਾਂ ਨੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਕਿਸਾਨ ਜਥੇਬੰਦੀਆਂ ਦੇ ਪੰਜਾਬ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਡੱਟ ਕੇ ਕਿਸਾਨਾਂ ਦਾ ਸਾਥ ਦਿੱਤਾ।ਸਵੱਖਤੇ ਹੀ ਕਾਲੇ ਕਾਨੂੰਨ ਵਾਪਸ ਲਓ, …

Read More »

ਬਿਜਲੀ ਮੁਲਾਜਮ ਏਕਤਾ ਮੰਚ ਨੇ ਕਿਸਾਨ ਜਥੇਬੰਦੀਆਂ ਦੇ ਸੰਘਰਸ਼ ‘ਚ ਦਿੱਤਾ ਸਾਥ

ਸੰਗਰੂਰ, 25 ਸਤੰਬਰ (ਜਗਸੀਰ ਲੌਂਗੋਵਾਲ) – ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਸੱਦੇ ‘ਤੇ ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸੰਘਰਸ਼ ਵਿੱਚ ਸਾਥੀ ਗੁਰਬਖਸ਼ ਸਿੰਘ ਦੀ ਅਗਵਾਈ ਹੇਠ ਸਮੂਹ ਬਿਜਲੀ ਕਰਮਚਾਰੀ ਸ਼ਾਮਲ ਹੋਏ। ਇਸ ਤੋਂ ਪਹਿਲਾ ਸਥਾਨਕ ਡਿਵੀਜਨ ਦਫਤਰ ਅਗੇ ਗੇਟ ਰੈਲੀ ਕੀਤੀ ਗਈ।ਜਿਸ ਨੂੰ ਸੰਬੋਧਨ ਕਰਦਿਆਂ ਸਾਥੀ ਜੀਵਨ ਸਿੰਘ ਛੰਨਾ ਅਤੇ ਸਰਕਲ ਆਗੂ ਜਗਦੀਪ ਸਿੰੰਘ ਗੁੱਜਰਾਂ ਨੇ ਕਿਹਾ ਕਿ ਕਿਸਾਨ …

Read More »

ਕੇਂਦਰ ਸਰਕਾਰ ਵਲੋਂ ਪਾਸ ਖੇਤੀ ਬਿੱਲਾਂ ਖਿਲਾਫ ਕਿਸਾਨਾਂ ਤੇ ਸਹਿਯੋਗੀ ਜਥੇਬੰਦੀਆਂ ਨੇ ਕੀਤਾ ਪ੍ਰਦਰਸ਼ਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਫੂਕਿਆ ਪੁਤਲਾ ਸੰਗਰੂਰ, 25 ਸਤੰਬਰ (ਜਗਸੀਰ ਲੌਂਗੋਵਾਲ) – ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਵਿਰੋਧੀ ਬਿਲਾਂ ਦੇ ਰੋਸ ਵਜੋਂ ਕੁੱਲ ਹਿੰਦ ਕਿਸਾਨ ਸੰਘਰਸ਼ ਕੋਆਰਡੀਨੇਸ਼ਨ ਕਮੇਟੀ ਦੀ ਅਗਵਾਈ ਹੇਠ ਸੂਬੇ ਦੀਆਂ 31 ਕਿਸਾਨ ਜਥੇਬੰਦੀਆਂ ਦੇ ਪੰਜਾਬ ਬੰਦ ਦੇ ਸੱਦੇ ਤਹਿਤ ਕਸਬਾ ਲੌਂਗੋਵਾਲ ਵਿਖੇ ਮੁਕੰਮਲ ਬੰਦ ਰਿਹਾ।ਜਦਕਿ ਆਵਾਜਾਈ ਵੀ ਮੁਕੰਮਲ ਤੌਰ ‘ਤੇ ਬੰਦ ਰਹੀ।     …

Read More »

ਖੇਤੀ ਆਰਡੀਨੈਂਸਾਂ ਸਬੰਧੀ ਕਿਸਾਨਾਂ ਨੇ ਚੀਮਾ ਮੰਡੀ ‘ਚ ਕੇਂਦਰ ਸਰਕਾਰ ਖਿਲਾਫ਼ ਦਿੱਤਾ ਵਿਸ਼ਾਲ ਧਰਨਾ

ਚੀਮਾਂ ਮੰਡੀ 25 ਸਤੰਬਰ (ਜਗਸੀਰ ਲੌਂਗੋਵਾਲ ) – ਕੇਂਦਰ ਸਰਕਾਰ ਵਲੋਂ ਲਿਆਂਦੇ ਖੇਤੀ ਆਰਡੀਨੈਂਸਾਂ ਖਿਲਾਫ ਕਿਸਾਨਾਂ ਦੇ ਹੱਕ ‘ਚ ਉਤਰੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਆਰਡੀਨੈਂਸਾਂ ਨੂੰ ਰੱਦ ਕਰਵਾਉਣ ਲਈ ਜਥੇਬੰਦੀ ਵਲੋਂ ਦਿੱਤੇ ਮੁਕੰਮਲ ਬੰਦ ਦੇ ਸੱਦੇ ‘ਤੇ ਬਲਾਕ ਸੁਨਾਮ ਤੇ ਸੰਗਰੂਰ ਵਲੋਂ ਚੀਮਾ ਮੰਡੀ ਵਿਖੇ ਸੁਨਾਮ ਮਾਨਸਾ ਮੇਨ ਰੋਡ ਜਾਮ ਕਰਕੇ ਧਰਨਾ ਦਿੱਤਾ ਗਿਆ।         …

Read More »

ਪਾਵਰਕੌਮ ਦੇ ਮੁਲਾਜ਼ਮਾਂ ਨੇ ਕਿਸਾਨ ਵਿਰੋਧੀ ਆਰਡੀਨੈਸਾਂ ਤੇ ਬਿਜਲੀ ਬਿਲ ਪਾਸ ਕਰਨ ਖਿਲਾਫ਼ ਫੂਕੀ ਅਰਥੀ

ਸੰਗਰੂਰ, 25 ਸਤੰਬਰ (ਜਗਸੀਰ ਲੌਂਗੋਵਾਲ) -ਪੰਜਾਬ ਦੀਆਂ ਕਿਸਾਨ ਯੂਨੀਅਨਾਂ ਵਲੋਂ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕਰਵਾਏ ਗਏ ਕਿਸਾਨ ਵਿਰੋਧੀ ਆਰਡੀਨੈਂਸ ਅਤੇ ਬਿਜਲੀ ਬਿੱਲ 2020 ਨੂੰ ਰੱਦ ਕਰਵਾਉਣ ਲਈ ਰੋਸ ਵਜੋਂ ਪੰਜਾਬ ਬੰਦ ਦੇ ਸੱਦੇ ‘ਤੇ ਪਾਵਰਕੌਮ ਸਬ ਡਵੀਜ਼ਨ ਲੌਂਗੋਵਾਲ ਵਿਖੇ ਮੁਲਾਜ਼ਮਾਂ ਵਲੋਂ ਪ੍ਰਧਾਨ ਮੰਤਰੀ ਦੀ ਅਰਥੀ ਫੂਕੀ ਗਈ।ਪਟਿਆਲਾ ਜੋਨ ਦੇ ਸਕੱਤਰ ਬਲਵਿੰਦਰ ਸਿੰਘ ਲੌਂਗੋਵਾਲ ਨੇ ਕਿਹਾ ਕੇਂਦਰ ਦੀ ਮੋਦੀ …

Read More »

ਦੁਕਾਨਦਾਰਾਂ ਨੇ ਹੱਟੀਆਂ ਬੰਦ ਕਰਕੇ ਕਿਸਾਨਾਂ ਦਾ ਦਿੱਤਾ ਪੂਰਾ ਸਾਥ

ਸੰਗਰੂਰ, 25 ਸਤੰਬਰ (ਜਗਸੀਰ ਲੌਂਗੋਵਾਲ) – ਕੇਂਦਰ ਸਰਕਾਰ ਵਲੋਂ ਜਾਰੀ ਖੇਤੀ ਆਰਡੀਨੈਂਸਾਂ ਦੇ ਖਿਲਾਫ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਗਏ ਬੰਦ ਦੇ ਸੱਦੇ ਨੂੰ ਕਸਬਾ ਲੌਂਗੋਵਾਲ, ਪਿੰਡ ਉਭਾਵਾਲ, ਪਿੰਡ ਸ਼ੇਰੋਂ ਦੇ ਦੁਕਾਨਦਾਰਾਂ ਵਲੋਂ ਪੂਰਾ ਸਮਰਥਨ ਦਿੱਤਾ ਗਿਆ।ਇਸ ਤੋਂ ਇਲਾਵਾ ਬਡਬਰ ਤੇ ਹੋਰ ਸਾਰੇ ਨੇੜਲੇ ਪਿੰਡਾਂ ਵਿੱਚ ਸਮੂਹ ਦੁਕਾਨਦਾਰਾਂ ਅਤੇ ਮਜ਼ਦੂਰਾਂ ਨੇ ਆਪਣੇ ਕਾਰੋਬਾਰ ਬੰਦ ਰੱਖੇ।ਬੰਦ ਦੌਰਾਨ ਕਸਬਾ ਲੌਂਗੋਵਾਲ ਵਿੱਚ ਲੈਬੋਰਟਰੀਆਂ, …

Read More »

ਪੰਜਾਬ ਅਤੇ ਯੂ.ਟੀ ਮੁਲਾਜ਼ਮ ਸੰਘਰਸ਼ ਮੋਰਚਾ ਵਲੋਂ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ

ਸੰਗਰੂਰ, 25 ਸਤੰਬਰ (ਜਗਸੀਰ ਲੌਂਗੋਵਾਲ) – ਰਜਿੰਦਰ ਅਕੋਈ ਦੀ ਅਗਵਾਈ ਵਿੱਚ ਪੰਜਾਬ ਅਤੇ ਯੂ.ਟੀ ਮੁਲਾਜ਼ਮ ਸੰਘਰਸ਼ ਮੋਰਚਾ ਵੱਲੋਂ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਲਈ ਧਰਨੇ ‘ਤੇ ਬੈਠੇ ਆਗੂ।

Read More »

ਟੈਕਨੀਕਲ ਸਰਵਿਸਜ਼, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਨੌਜਵਾਨ ਭਾਰਤ ਸਭਾ ਤੇ ਪਾਵਰਕਾਮ ਐਂਡ ਟ੍ਰਾਸਕੋ ਯੂਨੀਅਨ ਨੇ ਫੂਕੀ ਕੇਂਦਰ ਦੀ ਅਰਥੀ

ਮੌੜ, 25 ਸਤੰਬਰ (ਪੰਜਾਬ ਪੋਸਟ ਬਿਊਰੋ) – ਟੈਕਨੀਕਲ ਸਰਵਿਸਜ ਯੂਨੀਅਨ ਰਜਿ. 49 ਦੇ ਪ੍ਰਧਾਨ ਜਰਨੈਲ ਸਿੰਘ, ਪ੍ਰਧਾਨ ਜਨਕ ਰਾਜ ਅਤੇ ਪਾਵਰਕਾਮ ਐਂਡ ਟ੍ਰਾਸਕੋ ਠੇਕਾ ਮੁਲਾਜ਼ਮ ਯੂਨੀਅਨ ਮੌੜ ਡਵੀਜਨ ਦੇ ਪ੍ਰਧਾਨ ਸੁਖਪਾਲ ਸਿੰਘ, ਨੌਜਵਾਨ ਭਾਰਤ ਸਭਾ ਦੇ ਪ੍ਰਧਾਨ ਸਰਬਜੀਤ ਸਿੰਘ, ਅਵੀਜੋਤ ਮਾਨ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਜਾਰੀ ਬਿਆਨ ‘ਚ ਦੱਸਿਆ ਹੈ ਕਿ ਅੱਜ ਸਬ ਡਵੀਜਨ ਮੌੜ ਦੇ ਬਿਜਲੀ ਕਾਮਿਆਂ …

Read More »