ਕਪੂਰਥਲਾ, 25 ਸਤੰਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜ਼ਿਲੇ ਵਿਚ ਪ੍ਰਸ਼ਾਸਨ ਵਲੋਂ ਹੋਮ ਆਈਸੋਲੇਸ਼ਨ ‘ਚ ਰਹਿ ਰਹੇ ਕੋਰੋਨਾ ਦੇ ਮਰੀਜ਼ਾਂ ਦੀ ਕਾਊਂਸਲਿੰਗ ਲਈ ਮਨੋਵਿਗਿਆਨਿਕ ਮਾਹਿਰਾਂ ਅਤੇ ਹੋਰ ਡਾਕਟਰਾਂ ਦੀਆਂ ਵਿਸ਼ੇਸ਼ ਤੌਰ `ਤੇ ਡਿਊਟੀਆਂ ਲਗਾਈਆਂ ਗਈਆਂ ਹਨ ਤਾਂ ਜੋ ਹੋਮ ਆਈਸੋਲੇਸ਼ਨ ਵਿੱਚ ਰਹਿ ਰਹੇ ਮਰੀਜ਼ ਆਪਣੀ ਕਿਸੇ ਵੀ ਸਮੱਸਿਆ ਅਤੇ ਸਿਹਤ ਸਬੰਧੀ ਸਲਾਹ ਲਈ ਉਨਾਂ ਨਾਲ ਮੋਬਾਇਲ ਫੋਨ `ਤੇ ਸਿੱਧਾ ਸੰਪਰਕ …
Read More »Daily Archives: September 25, 2020
ਗੋਲਡਨ ਗੇਟ ਵਿਖੇ ਤਲਬੀਰ ਗਿੱਲ ਦੀ ਅਗਵਾਈ ‘ਚ ਕਿਸਾਨਾਂ ਦੇ ਹੱਕ ‘ਚ ਵਿਸ਼ਾਲ ਧਰਨਾ ਪ੍ਰਦਰਸ਼ਨ
ਅੰਮ੍ਰਿਤਸਰ, 25 ਸਤੰਬਰ (ਪੰਜਾਬ ਪੋਸਟ ਬਿਊਰੋ) – ਤਿੰਨ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਕਿਸਾਨਾਂ ਦੇ ਪੰਜਾਬ ਬੰਦ ਨੂੰ ਸਫਲ ਬਣਾਉਣ ਲਈ ਅੱਜ ਸੀਨੀਅਰ ਅਕਾਲੀ ਆਗੂ ਤਲਬੀਰ ਸਿੰਘ ਗਿੱਲ ਅਤੇ ਗੁਰਪ੍ਰੀਤ ਸਿੰਘ ਰੰਧਾਵਾ ਦੀ ਅਗਵਾਈ ‘ਚ ਗੋਲਡਨ ਗੇਟ ਜੀ.ਟੀ ਰੋਡ ਵਿਖੇ ਵਿਸ਼ਾਲ ਧਰਨਾ ਪ੍ਰਦਰਸ਼ਨ ਕੀਤਾ ਗਿਆ।ਜਿਸ ਵਿੱਚ ਤਿੰਨ ਸ਼੍ਰੋਮਣੀ ਕਮੇਟੀ ਮੈਂਬਰਾਂ ਹਰਜਾਪ ਸਿੰਘ ਸੁਲਤਾਨਵਿੰਡ, ਬਾਵਾ ਸਿੰਘ ਗੁਮਾਨਪੁਰਾ ਤੇ ਭਾਈ ਰਾਮ ਸਿੰਘ …
Read More »ਅੰਮ੍ਰਿਤਸਰ ‘ਚ ਸਫਲ ਰਿਹਾ ਕਿਸਾਨਾਂ ਵਲੋਂ ਬੁਲਾਇਆ ਗਿਆ ਪੰਜਾਬ ਬੰਦ
ਅੰਮ੍ਰਿਤਸਰ, 25 ਸਤੰਬਰ (ਪੰਜਾਬ ਪੋਸਟ ਬਿਊਰੋ) – ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਆਰਡੀਨੈਂਸਾਂ ਦੇ ਵਿਰੁੱਧ ਅੰਮ੍ਰਿਤਸਰ ਵਿੱਚ ਕਿਸਾਨਾਂ ਵਲੋਂ ਕੀਤਾ ਗਿਆ ਪੰਜਾਬ ਬੰਦ ਸਫਲ ਰਿਹਾ।ਬੰਦ ਦੌਰਾਨ ਵੱਖ-ਵੱਖ ਕਿਸਾਨ ਜਥੇਬੰਦੀਆਂ ਤੋਂ ਇਲਾਵਾ ਸਿਆਸੀ ਪਾਰਟੀਆਂ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਵਲੋਂ ਪੂਰੀ ਹਮਾਇਤ ਮਿਲੀ। ਸ਼੍ਰੋਮਣੀ ਕਮੇਟੀ ਵਲੋਂ ਬੰਦ ਦੀ ਹਮਾਇਤ ‘ਚ ਆਪਣੇ ਦਫਤਰ ਬੰਦ ਰੱਖੇ ਗਏ।ਧਰਨੇ ਪ੍ਰਦਰਸ਼ਨ ‘ਚ ਬੈਠੇ ਆਗੂਆਂ ਤੇ …
Read More »
Punjab Post Daily Online Newspaper & Print Media