ਅੰਮ੍ਰਿਤਸਰ, 27 ਸਤੰਬਰ (ਪੰਜਾਬ ਪੋਸਟ ਬਿਊਰੋ) – ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵਲੋਂ ਤਿੰਨੇ ਖੇਤੀ ਬਿਲਾਂ ‘ਤੇ ਦਸਤਖਤ ਕਰ ਦਿੱਤੇ ਗਏ ਹਨ। ਰਾਸ਼ਟਰਪਤੀ ਦੀ ਮਨਜ਼ੂਰੀ ਮਿਲ ਜਾਣ ਨਾਲ ਹੁਣ ਇਹ ਬਿੱਲ ਕਨੂੰਨ ਬਣ ਗਏ ਹਨ।ਬਿੱਲਾਂ ਦੇ ਭਾਰੀ ਵਿਰੋਧ ਦੇ ਚੱਲਦਿਆਂ ਰਾਸ਼ਟਰਪਤੀ ਵਲੋਂ ਮਨਜ਼ੂਰੀ ਦੇਣ ‘ਤੇ ਵੱਖ-ਵੱਖ ਸਿਆਸੀ ਪਾਰਟੀਆਂ ਤੇ ਕਿਸਾਨ ਜਥੇਬੰਦੀਆਂ ‘ਚ ਨਰਾਜ਼ਗੀ ਵਧ ਗਈ ਹੈ।ਕਿਉਂਕਿ ਰਾਸ਼ਟਰਪਤੀ ਨੂੰ ਬਿੱਲਾਂ …
Read More »Daily Archives: September 27, 2020
ਅੱਜ 166 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, 5 ਵਿਅਕਤੀਆਂ ਦੀ ਕਰੋਨਾ ਨਾਲ ਹੋਈ ਮੋਤ
ਕੋਰੋਨਾ ਤੋਂ ਮੁਕਤ 212 ਵਿਅਕਤੀ ਪਰਤੇ ਘਰਾਂ ਨੂੰ, ਜਿਲਾ ਅੰਮ੍ਰਿਤਸਰ ‘ਚ ਕੁੱਲ ਐਕਟਿਵ ਕੇਸ 1434 ਅੰਮ੍ਰਿਤਸਰ, 27 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿੱਚ ਅੱਜ 166 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 212 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 7752 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ। …
Read More »ਐਤਵਾਰ ਨੂੰ ਆਈ 74 ਲੋਕਾਂ ਦੀ ਰਿਪੋਰਟ ਕਰੋਨਾ ਪਾਜ਼ਟਿਵ, 4 ਹੋਰ ਕਰੋਨਾ ਪਾਜ਼ਟਿਵ ਦੀ ਹੋਈ ਮੋਤ
ਜਿਲ੍ਹਾ ਪਠਾਨਕੋਟ ‘ਚ ਕੁੱਲ 3462 ਕਰੋਨਾ ਪਾਜ਼ਟਿਵ, 2442 ਨੇ ਕੀਤਾ ਰਿਕਵਰ, ਐਕਟਿਵ ਕੇਸ 951 ਪਠਾਨਕੋਟ, 27 ਸਤੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਅੱਜ ਐਤਵਾਰ ਨੂੰ 74 ਲੋਕਾਂ ਦੀ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ।ਡਿਸਚਾਰਜ ਪਾਲਿਸੀ ਅਧੀਨ ਅੱਜ 70 ਲੋਕਾਂ ਨੂੰ ਨਿਰਧਾਰਤ ਸਮਾਂ ਪੂਰਾ ਕਰਨ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਕਰੋਨਾ ਲੱਛਣ ਨਾ ਹੋਣ ‘ਤੇ ਘਰ੍ਹਾਂ ਲਈ ਰਵਾਨਾ ਕੀਤਾ …
Read More »23 ਸਾਲਾਂ ਬਾਅਦ ਟੁੱਟਾ ਅਕਾਲੀ-ਭਾਜਪਾ ਗਠਜੋੜ
ਅੰਮ੍ਰਿਤਸਰ, 27 ਸਤੰਬਰ (ਪੰਜਾਬ ਪੋਸਟ ਬਿਊਰੋ) – ਕਿਸਾਨ ਖੇਤੀ ਬਿਲਾਂ ‘ਤੇ ਪੈਦਾ ਹੋਈ ਖਟਾਸ ਤੋਂ ਬਾਅਦ ਅਕਾਲੀ ਭਾਜਪਾ ਗਠਜੋੜ ਆਖਿਰ 23 ਸਾਲਾਂ ਬਾਅਦ ਟੁੱਟ ਗਿਆ ਹੈ।ਇਹ ਐਲਾਨ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੱਲ ਕੋਰ ਕਮੇਟੀ ਦੀ ਮੀਟਿੰਗ ਵਿੱਚ ਕੀਤਾ ਗਿਆ ਸੀ।1996 ‘ਚ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਪ੍ਰਧਾਨ ਮੰਤਰੀ ਸਵ. ਅਟੱਲ ਬਿਹਾਰੀ ਵਾਜਪਈ ਤੇ ਸਾਬਕਾ ਮੁੱਖ ਮੰਤਰੀ …
Read More »ਪੰਜਾਬ ਸਟੇਟ ਮਾਸਟਰਜ਼ ਵੈਟਰਨ ਪਲੇਅਰ ਟੀਮ ਦੀ ਪਲੇਠੀ ਮੀਟਿੰਗ ਹੋਈ
ਅੰਮ੍ਰਿਤਸਰ, 27 ਸਤੰਬਰ (ਸੰਧੂ) – ਪੰਜਾਬ ਸਟੇਟ ਮਾਸਟਰਜ ਵੈਟਰਨ ਪਲੇਅਰ ਟੀਮ ਦੀ ਪਲੇਠੀ ਮੀਟਿੰਗ ਵਿਕਾਸ ਕਲੋਨੀ ਸਾਹਮਣੇ ਖਾਲਸਾ ਕਾਲਜ ਵਿਖੇ ਪ੍ਰਧਾਨ ਤੇ ਕੌਮੀ ਹਾਕੀ ਖਿਡਾਰਨ ਸੰਦੀਪ ਕੌਰ ਵਿੱਕੀ ਅਤੇ ਸੈਕਟਰੀ ਅਵਤਾਰ ਸਿੰਘ ਪੀ.ਪੀ ਦੀ ਨਿਗਰਾਨੀ ਹੇਠ ਸੰਪਨ ਹੋਈ।ਜਿਸ ਦੋਰਾਨ ਚੀਫ ਪੈਟਰਨ ਪ੍ਰੋਫੈਸਰ ਡਾਕਟਰ ਪ੍ਰਤਮਹਿੰਦਰ ਸਿੰਘ ਬੇਦੀ ਨੇ ਮੁੱਖ ਮਹਿਮਾਨ ਵਜੋਂ ਜਦਕਿ ਚੀਫ ਪੈਟਰਨ ਮੈਡਮ ਹਰਜਿੰਦਰਪਾਲ ਕੌਰ ਕੰਗ, ਕਨਵੀਨਰ ਸੁਖਚੈਨ ਸਿੰਘ …
Read More »ਉਦਾਸੀ ਤੇ ਸੰਨਾਟੇ ਦੇ ਆਲਮ ‘ਚ ਡੁੱਬੇ ਖੇਡ ਮੈਦਾਨਾਂ ‘ਚ ਕਦੋਂ ਪਰਤਣਗੀਆਂ ਰੋਣਕਾਂ ?
ਅੰਮ੍ਰਿਤਸਰ, 27 ਸਤੰਬਰ (ਸੰਧੂ) – ਕੋਵਿਡ 19 ਤੇ ਕੋਰਨਾ ਮਹਾਮਾਰੀ ਦੇ ਚੱਲਦਿਆਂ ਲਾਕਡਾਊਨ ਭਾਗ 4 ਖੋਲ੍ਹਣ ਦੌਰਾਨ ਖਿਡਾਰੀਆਂ ਅਤੇ ਗੈਰ ਖਿਡਾਰੀਆਂ ਨੂੰ ਜਿੰਮਾਂ ਵਿੱਚ ਕਸਰਤ ਕਰਨ ਦੀ ਮਿਲੀ ਆਗਿਆਂ ਤੋਂ ਬਾਅਦ ਉਦਾਸੀ ਅਤੇ ਸਨਾਟੇ ਦੇ ਆਲਮ ਵਿੱਚ ਡੁੱਬੇ ਸਰਕਾਰੀ ਤੇ ਗੈਰ ਸਰਕਾਰੀ ਖੇਡ ਮੈਦਾਨ ਖਿਡਾਰੀਆਂ ਦਾ ਇੰਤਜ਼ਾਰ ਕਰ ਰਹੇ ਹਨ। ਦੱਸਣਯੋਗ …
Read More »ਹੋਲੀ ਸਿਟੀ ਵੂਮੈਨ ਵੈਲਫੇਅਰ ਸੁਸਾਇਟੀ ਵਲੋਂ ਕਿਸਾਨ ਅੰਦੋਲਨ ਦੀ ਹਮਾਇਤ
ਅੰਮ੍ਰਿਤਸਰ, 27 ਸਤੰਬਰ (ਸੰਧੂ) – ਕੇਂਦਰ ਸਰਕਾਰ ਦੇ ਕਿਸਾਨਾਂ ਵਿਰੋਧੀ ਖੇਤੀ ਆਰਡੀਨੈਂਸਾਂ ਨੂੰ ਲੈ ਕੇ ਕਿਸਾਨ ਸੰਘਰਸ਼ ਦੀ ਪੂਰਨ ਹਮਾਇਤ ਦਾ ਐਲਾਨ ਕਰਦਿਆਂ ਹੋਲੀ ਸਿਟੀ ਵੂਮੈਨ ਵੈਲਫੇਅਰ ਸੁਸਾਇਟੀ ਦੀ ਸੂਬਾਈ ਚੇਅਰਪਰਸਨ ਮੈਡਮ ਹਰਪਵਨਪ੍ਰੀਤ ਕੌਰ ਸੰਧੂ ਅਤੇ ਜਿਲ੍ਹਾ ਕੋਅਰਡੀਨੇਟਰ ਮੈਡਮ ਬਿਊਟੀ ਸਿੰਘ ਨੇ ਸਾਂਝੇ ਤੋਰ ‘ਤੇ ਪੰਜਾਬ ਦੇ ਗਾਇਕਾਂ, ਗੀਤਕਾਰਾਂ, ਸਾਹਿਤਕਾਰਾਂ, ਕਹਾਣੀਕਾਰਾਂ ਤੇ ਪੱਤਰਕਾਰ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ ਅਜਿਹੇ …
Read More »ਵਾਤਾਵਰਣ ਦੇ ਰਾਖੇ ਬਣ ਕੇ ਕਿਸਾਨ ਕੁਦਰਤ ਨੂੰ ਦੇ ਸਕਦੇ ਹਨ ਵੱਡਮੁੱਲਾ ਤੋਹਫਾ – ਜੋਗਿੰਦਰ ਪਾਲ
ਪਠਾਨਕੋਟ, 27 ਸਤੰਬਰ (ਪੰਜਾਬ ਪੋਸਟ ਬਿਊਰੋ) – ਪਰਾਲੀ ਨਾ ਸਾੜ ਕੇ ਅਤੇ ਵਾਤਾਵਰਣ ਨੂੰ ਗੰਦਾ ਨਾ ਕਰਕੇ ਅੱਜ ਦਾ ਕਿਸਾਨ ਵਾਤਾਵਰਣ ਦਾ ਰਾਖਾ ਬਣਕੇ ਕੁਦਰਤ ਨੂੰ ਇੱਕ ਵੱਡਮੁੱਲਾ ਤੋਹਫਾ ਦੇ ਸਕਦੇ ਹਨ।ਵਿਧਾਇਕ ਹਲਕਾ ਭੋਆ ਜੋਗਿੰਦਰ ਪਾਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਸਾਰੇ ਜਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਹੈ ਕਿ ਪਰਾਲੀ ਨੂੰ ਖੇਤਾਂ ਅੰਦਰ ਅੱਗ ਨਾ ਲਗਾਓ ਅਤੇ ਵਾਤਾਵਰਣ ਨੂੰ ਸਾਫ …
Read More »ਸ਼ਹੀਦ ਮੱਖਣ ਸਿੰਘ ਸਕੂਲ ਦੀਆਂ 12ਵੀਂ ਜਮਾਤ ਦੀਆਂ 407 ਵਿਦਿਆਰਥਣਾਂ ਨੂੰ ਵੰਡੇ ਸਮਾਰਟ ਫੋਨ
ਜਿਲੇ ‘ਚ 47 ਸਕੂਲਾਂ ਦੇ 5295 ਬੱਚਿਆਂ ਨੂੰ ਦਿੱਤੇ ਜਾਣਗੇ ਸਮਾਰਟ ਫੋਨ – ਡਿਪਟੀ ਕਮਿਸ਼ਨਰ ਪਠਾਨਕੋਟ, 27 ਸਤੰਬਰ (ਪੰਜਾਬ ਪੋਸਟ ਬਿਊਰੋ) – ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦੇ ਵਾਇਦੇ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਾਂਚ ਕੀਤੀ ਗਈ ਕੈਪਟਨ ਸਮਾਰਟ ਕਨੈਕਟ ਸਕੀਮ ਤਹਿਤ ਸ਼ਹੀਦ ਮੱਖਣ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਵਿਚ ਬਾਰਵੀਂ ਜਮਾਤ ਵਿੱਚ ਪੜਦੀਆਂ 407 ਵਿਦਿਆਰਥਣਾਂ …
Read More »India’s martial arts expert Chitah Yajnesh Shetty begins online martial arts training in USA
Mumbai, September 27 (Punjab Post Bureau) – The martial art training through Zoom was imparted to American children at Idaho Nampa USA in the early morning on September 23, 2020 by the Founder Chairman of the Chitah Jeet Kune Do Global Sports Federation and Bollywood’s popular martial arts expert Cheetah Yajnesh Shetty, The children performed with concentration, focus, speed, power …
Read More »
Punjab Post Daily Online Newspaper & Print Media