Amritsar, September 29 (Punjab Post Bureau) – Dr. Pushpinder Walia Principal BBK DAV College Women has been appointed as Manager of DAV Public School Lawrence Road and in so doing, assumed dual responsibilities. On this occasion a Havan Yajna was performed. Dr. Walia expressed her gratitude to God as well as to Padma Shri Awardee Dr. Punam Suri, President, DAVCMC …
Read More »Daily Archives: September 29, 2020
ਕੇਕ ਕੱਟ ਕੇ ਮਨਾਇਆ ਮੀਨਾਕਸ਼ੀ ਖੇਮਕਾ ਦਾ ਜਨਮ ਦਿਨ
ਅੰਮ੍ਰਿਤਸਰ. 29 ਸਤੰਬਰ (ਅਮਨ) – ਮੀਨਾਕਸ਼ੀ ਖੇਮਕਾ ਦੇ ਜਨਮ ਦਿਨ ’ਤੇ ਕੇਕ ਕੱਟਦੇ ਹੋਏ ਉਨ੍ਹਾਂ ਦੇ ਪਤੀ ਸਮਾਜ ਸੇਵਕ ਅਨੁਜ ਖੇਮਕਾ ਸਾਬੂ, ਰਜਿੰਦਰ ਰੰਧਾਵਾ, ਗੁਰਪ੍ਰੀਤ ਰੰਧਾਵਾ, ਹਰਪ੍ਰੀਤ ਰੰਧਾਵਾ ਅਤੇ ਹੋਰ ਪਰਿਵਾਰਕ ਮੈਂਬਰ।ਇਸ ਦੌਰਾਨ ਸਮੂਹ ਪਰਿਵਾਰਕ ਮੈਂਬਰਾਂ ਨੇ ਮੀਨਾਕਸ਼ੀ ਖੇਮਕਾ ਨੂੰ ਜਨਮ ਦਿਨ ਦੀਆਂ ਮੁਬਾਰਕਾਂ ਤੇ ਅਸ਼ੀਰਵਾਦ ਦਿੱਤਾ।
Read More »ਏ.ਐਸ.ਆਈ ਰਵੀ ਕੁਮਾਰ ਚਾਟੀਵਿੰਡ ਚੌਕੀ ਦੇ ਬਣੇ ਇੰਚਾਰਜ਼
ਅੰਮ੍ਰਿਤਸਰ, 28 ਸਤੰਬਰ (ਸੁਖਬੀਰ ਸਿੰਘ) – ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਆਈ.ਪੀ.ਐਸ ਦੇ ਦਿਸ਼ਾ ਨਿਰਦੇਸ਼ ਅਨੁਸਾਰ ਏ.ਐਸ.ਆਈ ਰਵੀ ਕੁਮਾਰ ਨੇ ਚਾਟੀਵਿੰਡ ਗੇਟ ਪੁਲਿਸ ਚੌਕੀ ਦੇ ਇੰਚਾਰਜ਼ ਦਾ ਚਾਰਜ਼ ਸੰਭਾਲ ਲਿਆ ਹੈ।ਅਹੁੱਦਾ ਸੰਭਾਲਣ ਉਪਰੰਤ ਉਨਾਂ ਨੇ ਗੈਰ ਕਾਨੂੰਨੀ ਕੰਮ ਕਰਨ ਵਾਲਿਆਂ ਨੂੰ ਸਖ਼ਤ ਤਾੜਨਾ ਕਰਦਿਆਂ ਕਰੋਨਾ ਵਾਇਰਸ ਦੌਰਾਨ ਵਾਹਨ ਚਲਾਉਣ ਵਾਲੇ ਵਿਅਕਤੀਆਂ ਨੂੰ ਮਾਸਕ ਦੀ ਲਾਜ਼ਮੀ ਵਰਤੋਂ ਕਰਨ ਦੀ ਅਪੀਲ …
Read More »ਕਿਸਾਨਾਂ ਦੇ ਧਰਨਿਆਂ ਦੌਰਾਨ ਗੁਰੂ ਘਰਾਂ ਤੋਂ ਭੇਜਿਆ ਜਾਵੇਗਾ ਲੰਗਰ – ਲੌਂਗੋਵਾਲ
ਅੰਮ੍ਰਿਤਸਰ, 28 ਸਤੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਐਲਾਨ ਕੀਤਾ ਹੈ ਕਿ ਕਿਸਾਨਾਂ ਵੱਲੋਂ ਆਰੰਭੇ ਗਏ ਸੰਘਰਸ਼ ਵਿਚ ਹਰ ਪੱਧਰ ’ਤੇ ਸ਼੍ਰੋਮਣੀ ਕਮੇਟੀ ਸਾਥ ਦੇਵੇਗੀ।ਉਨਾਂ ਆਖਿਆ ਕਿ ਭਾਰਤ ਸਰਕਾਰ ਵੱਲੋਂ ਕਿਸਾਨ ਵਿਰੋਧੀ ਬਿੱਲਾਂ ਨਾਲ ਕਿਸਾਨਾਂ ਅੰਦਰ ਭਾਰੀ ਰੋਸ ਦੀ ਭਾਵਨਾ ਬਣੀ ਹੋਈ ਹੈ।ਉਨ੍ਹਾਂ ਕਿਹਾ ਕਿ 25 ਸਤੰਬਰ ਨੂੰ ਕਿਸਾਨਾਂ ਵੱਲੋਂ ਕੀਤੇ ਗਏ …
Read More »ਮਾਸਟਰਜ਼ ਵੈਟਰਨ ਪਲੇਅਰ ਟੀਮ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਯਾਦ
ਅੰਮ੍ਰਿਤਸਰ, 28 ਸਤੰਬਰ (ਸੰਧੂ) – ਅੰਗਰੇਜੀ ਸਾਮਰਾਜ ਦੇ ਛੱਕੇ ਛੁਡਾ ਕੇ ਦੇਸ਼ ਦੇ ਗਲੋਂ ਗੁਲਾਮੀ ਦੀ ਜ਼ੰਜੀਰ ਲਾਹ ਕੇ ਛੋਟੀ ਉਮਰੇ ਫ਼ਾਂਸੀ ਦਾ ਰੱਸਾ ਚੁੰਮਣ ਵਾਲੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 112ਵੇਂ ਜਨਮ ਦਿਨ ‘ਤੇ ਪੰਜਾਬ ਸਟੇਟ ਮਾਸਟਰਜ਼ ਵੈਟਰਨ ਪਲੇਅਰ ਟੀਮ ੇ ਵੱਲੋਂ ਇੱਕ ਸਾਦੇ ਤੇ ਪ੍ਰਭਾਵਸ਼ਾਲੀ ਸਮਾਰੋਹ ਦਾ ਅਯੋਜਨ ਕਰ ਕੇ ਸ਼ਹੀਦ ਭਗਤ ਸਿੰਘ ਨੂੰ ਯਾਦ ਕੀਤਾ ਗਿਅ। …
Read More »ਹਿੰਦੀ ਦਿਵਸ ਦੇ ਪੱਖਵਾੜੇ ਦੇ ਚਲਦੇ ਗੁਗਲ ਮੀਟ ‘ਤੇ ਕਵੀ ਸੰਮੇਲਨ 2 ਅਕਤੂਬਰ ਨੂੰ
ਸ਼ਾਮ 4:30 ਵਜੇ ਫੇਸਬੁੱਕ ‘ਤੇ ਵੀ ਹੋਵੇਗਾ ਲਾਈਵ ਪ੍ਰਸਾਰਣ ਪਠਾਨਕੋਟ, 28 ਸਤੰਬਰ (ਪੰਜਾਬ ਪੋਸਟ ਬਿਊਰੋ) – ਹਿੰਦੀ ਸਿੱਖਿਅਕ ਸੰਘ (ਰਜਿ.) ਪੰਜਾਬ ਦੀ ਕਾਰਜਕਾਰੀ ਮੈਂਬਰ ਸੁਧਾ ਜੈਨ ਸੁਦੀਪ ਬਾਲ ਸਾਹਿਤਕਾਰ ਮੋਹਾਲੀ ਨੇ ਦੱਸਿਆ ਕਿ ਹਿੰਦੀ ਦਿਵਸ ਦੇ ਪਖਵਾੜੇ ਦੇ ਚੱਲਦੇ ਸੰਘ ਦੁਆਰਾ ਗੁਗਲ ਮੀਟ ‘ਤੇ 2 ਅਕਤੂਬਰ ਸ਼ੁਕਰਵਾਰ ਨੂੰ ਸ਼ਾਮ 4:30 ਵਜੇ ਕਵੀ ਸਮੇਲਨ ਦਾ ਆਯੋਜਨ ਕੀਤਾ ਜਾ ਰਿਹਾ ਹੈ।ਜਿਸ ਦਾ …
Read More »ਬਲਾਕ ਪਠਾਨਕੋਟ ਨੂੰ 5ਵੀਂ ਵਾਰ ਪ੍ਰਦੂਸ਼ਣ ਮੁਕਤ ਬਨਾਉਣ ਲਈ ਕਿਸਾਨ ਜਾਗਰੂਕਤਾ ਮੁਹਿੰਮ ਸ਼ੁਰੂ
ਪਠਾਨਕੋਟ, 28 ਸਤੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਵਲੋਂ ਬਲਾਕ ਪਠਾਨਕੋਟ ਨੂੰ ਲਗਾਤਾਰ ਪੰਜਵੀਂ ਵਾਰ ਪ੍ਰਦੂਸ਼ਣ ਮੁਕਤ ਬਣਾਉਣ ਦੇ ਟੀਚੇ ਨਾਲ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ।ਜਿਸ ਤਹਿਤ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ …
Read More »ਖੁੱਲੀਆਂ ਮਠਿਆਈਆਂ ਦੀ ‘ਬੈਸਟ ਬਿਫੋਰ ਡੇਟ’ ਦਰਸਾਉਣਾ ਪਹਿਲੀ ਅਕਤੂਬਰ ਤੋਂ ਹੋਇਆ ਲਾਜ਼ਮੀ
ਕਪੂਰਥਲਾ, 28 ਸਤੰਬਰ (ਪੰਜਾਬ ਪੋਸਟ ਬਿਊਰੋ) – ਮਠਿਆਈਆਂ ਨਾਲ ਸਬੰਧਤ ਸਾਰੇ ਫੂਡ ਬਿਜਨੈਸ ਆਪਰੇਟਰਾਂ ਲਈ ਖੁੱਲੀਆਂ ਮਠਿਆਈਆਂ ਦੀ ਬੈਸਟ ਬਿਫੋਰ ਡੇਟ ਦਰਸਾਉਣਾ ਲਾਜ਼ਮੀ ਹੋਵੇਗੀ।ਕਪੂਰਥਲਾ ਦੇ ਸਹਾਇਕ ਕਮਿਸ਼ਨਰ ਫੂਡ ਤੇ ਡਰੱਗ ਐਡਮਿਨਿਸਟ੍ਰੇਸ਼ਨ ਡਾ. ਹਰਜੋਤ ਪਾਲ ਸਿੰਘ ਨੇ ਦੱਸਿਆ ਕਿ ਇਹ ਹੁਕਮ ਪਹਿਲੀ ਅਕਤੂਬਰ ਤੋਂ ਲਾਗੂ ਹੋਣਗੇ ਅਤੇ ਇਨ੍ਹਾਂ ਅਨੁਸਾਰ ਨਾਨ ਪੈਕੇਡਜ਼/ਖੁੱਲੀਆਂ ਮਠਿਆਈਆਂ ਜੋ ਕਿ ਦੁਕਾਨਾਂ ਵਿਚ ਟਰੇਅ ਜਾਂ ਕੰਟੇਨਰ ਵਿਚ ਰੱਖੀਆਂ …
Read More »“Best Before Date” on non-packed/loose sweets is mandatory to display from Oct. 1st
Kapurthala, September 27 (Punjab Post Bureau) – In a major decision the Punjab Government has ordered the food business operators dealing in sweets (Mithai items) to comply with the order of F.S.S.A.I (Food Safety Standards Authority of India) under which it becomes mandatory to display the “Best Before Date” in case of sweets. …
Read More »ਹਲਕਾ ਵਿਧਾਇਕ ਸੁਖਵਿੰਦਰ ਡੈਨੀ ਨੇ ਤਰਨਤਾਰਨ ਬਾਈਪਾਸ ਸੜਕ ਬਣਾਉਣ ਦਾ ਕੀਤਾ ਉਦਘਾਟਨ
ਜੰਡਿਆਲਾ ਗੁਰੂ, 28 ਸਤੰਬਰ (ਹਰਿੰਦਰ ਪਾਲ ਸਿੰਘ) – ਹਲਕਾ ਜੰਡਿਆਲਾ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ 6 ਕਰੋੜ ਰੁਪਏ ਦੀ ਲਾਗਤ ਨਾਲ ਜੰਡਿਆਲਾ-ਤਰਨ ਤਾਰਨ ਬਾਈਪਾਸ ਦੀ ਨਵ ਉਸਾਰੀ ਜਾਣ ਵਾਲੀ ਸੜਕ ਦਾ ਉਦਘਾਟਨ ਕੀਤਾ।ਉਹਨਾਂ ਦੇ ਨਾਲ ਮਾਰਕੀਟ ਕਮੇਟੀ ਦੇ ਚੇਅਰਮੈਨ ਕਸ਼ਮੀਰ ਸਿੰਘ ਜਾਣੀਆ, ਅਵਤਾਰ ਸਿੰਘ ਟੱਕਰ ਤੇ ਚੇਅਰਮੈਨ ਹਰਜੀਤ ਸਿੰਘ ਮੌਜੂਦ ਸਨ। …
Read More »
Punjab Post Daily Online Newspaper & Print Media