ਕੋਰੋਨਾ ਤੋਂ ਮੁਕਤ 141 ਵਿਅਕਤੀ ਪਰਤੇ ਘਰਾਂ ਨੂੰ, ਜਿਲਾ ਅੰਮ੍ਰਿਤਸਰ ‘ਚ ਕੁੱਲ ਐਕਟਿਵ ਕੇਸ 1344 ਅੰਮ੍ਰਿਤਸਰ, 30 ਸਤੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 164 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ ਅਤੇ 141 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁਲ 8269 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ …
Read More »Daily Archives: September 30, 2020
ਮਜ਼ਦੂਰ ਮੁਕਤੀ ਮੋਰਚਾ ਵਲੋਂ ਪਿੰਡ ਨਮੋਲ ਵਿਖੇ 11 ਮੈਂਬਰੀ ਕਮੇਟੀ ਦੀ ਚੋਣ
ਸੰਗਰੂਰ, 30 ਸਤੰਬਰ (ਜਗਸੀਰ ਲੌਂਗੋਵਾਲ) – ਜਿਲ੍ਹਾ ਸੰਗਰੂਰ ਦੇ ਪਿੰਡ ਨਮੋਲ ਵਿਖੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਅਗਵਾਈ ਹੇਠ ਪਿੰਡ ਨਮੋਲ ਦੀ ਜਥੇਬੰਦੀ ਵਲੋਂ 11 ਮੈਂਬਰੀ ਕਮੇਟੀ ਬਣਾਈ ਗਈ।ਜਿਸ ਦੀ ਪ੍ਰਧਾਨ ਜਸਪ੍ਰੀਤ ਕੌਰ ਬਲਵੰਤ ਸਿੰਘ ਸੈਕਟਰੀ ਮਨਜੀਤ ਕੌਰ ਮੀਤ ਪ੍ਰਧਾਨ ਖਜਾਨਚੀ ਸ਼ਿੰਦਰਪਾਲ ਕੌਰ ਨੂੰ ਚੁਣਿਆ ਗਿਆ ਹੈ।ਲਿਬਰੇਸ਼ਨ ਦੇ ਸੂਬਾ ਕਮੇਟੀ ਮੈਂਬਰ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਗੋਬਿੰਦ …
Read More »ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨ ਹਿੱਤ ਤੇ ਪੰਜਾਬੀ ਭਾਸ਼ਾ ਲਈ ਛੱਡੀ ਵਜ਼ੀਰੀ ਤੇ ਗਠਜੋੜ – ਸੁਖਬੀਰ ਬਾਦਲ
ਕਿਹਾ ਤਿੰਨ ਤਖਤ ਸਾਹਿਬਾਨਾਂ ਤੋਂ ਅੱਜ ਅਰੰਭ ਹੋਣਗੇ ਤਿੰਨ ਰੋਸ ਮਾਰਚ ਸੰਗਰੂਰ, 30 ਸਤੰਬਰ (ਜਗਸੀਰ ਲੌਂਗੋਵਾਲ ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸੰਗਰੂਰ ਸਥਿਤ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਜਿਲ੍ਹੇ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕਰਨ ਲਈ ਪੁੱਜੇ ਅਤੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਹਮੇਸ਼ਾਂ ਕਿਸਾਨਾਂ ਦੇ ਹਿੱਤਾਂ ਦਾ ਪਹਿਰੇਦਾਰ ਬਣ ਕੇ ਖੜਿਆ ਹੈ।ਸ਼੍ਰੋਮਣੀ …
Read More »ਪ੍ਰਧਾਨ ਮੰਤਰੀ ਨੇ ਭਾਰਤ ਦੇ ਕਿਸਾਨਾਂ ਦੀ ਕੀਤੀ ਸ਼ਲਾਘਾ
ਦਿੱਲੀ, 30 ਸਤੰਬਰ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਆਪਣੇ ‘ਮਨ ਕੀ ਬਾਤ’ ‘ਚ ਜ਼ਿਕਰ ਕੀਤਾ ਹੈ ਕਿ ਕੋਵਿਡ ਸੰਕਟ ਦੌਰਾਨ ਦੇਸ਼ ਦੇ ਕਿਸਾਨਾਂ ਨੇ ਅਥਾਹ ਤਾਕਤ ਦਿਖਾਈ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਜੇ ਖੇਤੀਬਾੜੀ ਖੇਤਰ ਮਜ਼ਬੂਤ ਹੈ, ਤਾਂ ‘ਆਤਮ ਨਿਰਭਰ ਭਾਰਤ’ ਦੀ ਬੁਨਿਆਦ …
Read More »ਖੇਤੀਬਾੜੀ ਵਿਭਾਗ ਨੇ ਪਿੰਡ ਅੱਤੇਪੁਰ ਬਲਾਕ ਧਾਰਕਲ੍ਹਾਂ ‘ਚ ਲਗਾਇਆ ਕਿਸਾਨ ਜਾਗਰੂਕਤਾ ਕੈਂਪ
ਕਿਸਾਨਾਂ ਨੂੰ ਖੇਤਾਂ ਵਿੱਚ ਪਰਾਲੀ ਨਾ ਸਾੜਨ ਲਈ ਕੀਤਾ ਜਾਗਰੂਕ ਪਠਾਨਕੋਟ, 30 ਸਤੰਬਰ (ਪੰਜਾਬ ਪੋਸਟ ਬਿਊਰੋ) – ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਦਿਸ਼ਾ ਨਿਰਦੇਸ਼ ਅਨੁਸਾਰ ਮੁੱਖ ਖੇਤੀਬਾੜੀ ਅਫਸਰ ਪਠਾਨਕੋਟ ਡਾ. ਹਰਤਰਨਪਾਲ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਅਤੇ ਬਲਾਕ ਖੇਤੀਬਾੜੀ ਅਫਸਰ, ਧਾਰਕਲਾਂ ਡਾ. ਰਾਜਿੰਦਰ ਕੁਮਾਰ ਦੀ ਅਗਵਾਈ ਹੇਠ ਇੰਨ-ਸੀਟੂ ਸਕੀਮ ਅਧੀਨ ਕਿਸਾਨ ਜਾਗਰੂਕਤਾ ਕੈਂਪ ਪਿੰਡ ਅਤੇਪੁਰ ਬਲਾਕ ਧਾਰਕਲਾਂ ਵਿਖੇ ਲਗਾਇਆ …
Read More »ਵਿਧਾਇਕ ਅਮਿਤ ਵਿੱਜ ਨੇ ਸ਼ੀਹਰ ‘ਚ ਪਾਣੀ ਦੇ ਪੱਧਰ ਅਤੇ ਫੋਗਿੰਗ ਸਬੰਧੀ ਮੀਟਿੰਗ
ਪਠਾਨਕੋਟ, 30 ਸਤੰਬਰ (ਪੰਜਾਬ ਪੋਸਟ ਬਿਊਰੋ) – ਕਰੋਨਾ ਮਹਾਂਮਾਰੀ ਦੇ ਚੱਲਦਿਆਂ ਹਰੇਕ ਵਿਅਕਤੀ ਇਸ ਤੋਂ ਪ੍ਰਭਾਵਿਤ ਹੋਇਆ ਹੈ ਅਤੇ ਆਉਣ ਵਾਲੇ ਦਿਨ੍ਹਾਂ ਦੋਰਾਨ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।ਇਸ ਨੂੰ ਧਿਆਨ ਵਿੱਚ ਰੱਖਦਿਆਂ ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਨੇ ਪਠਾਨਕੋਟ ਦਾ ਵਾਟਰ ਪੱਧਰ ਚੈਕ ਕਰਨ ਅਤੇ ਆਉਣ ਵਾਲੇ ਦਿਨ੍ਹਾਂ ਵਿੱਚ ਹੋਰ ਬਿਮਾਰੀਆਂ ਨਾ ਫੈਲਣ ਇਸ …
Read More »ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ ਸ੍ਰੀ ਸਾਂਈ ਕਾਲਜ ਵਿਖੇ ਲਗਾਇਆ ਰੋਜ਼ਗਾਰ ਮੇਲਾ
ਰੋਜਗਾਰ ਮੇਲੇ ਦੋਰਾਨ ਚੁਣੇ ਪ੍ਰਾਰਥੀਆਂ ਨੂੰ ਡੀ.ਸੀ ਨੇ ਦਿੱਤੇ ਆਫਰ ਲੈਟਰ ਪਠਾਨਕੋਟ, 30 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਚਲਾਏ ਗਏ ਰੋਜ਼ਗਾਰ ਮਿਸ਼ਨ ਤਹਿਤ, ਬੇ-ਰੋਜ਼ਗਾਰ ਨੌਜਵਾਨਾਂ ਲਈ ਨੌਕਰੀਆਂ ਸਬੰਧੀ ਸਤੰਬਰ ਮਹੀਨੇ ਦੌਰਾਨ ਰਾਜ ਪੱਧਰੀ ਰੋਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਸ ਅਧੀਨ ਜਿਲ੍ਹਾ ਪਠਾਨਕੋਟ ਵਿੱਚ ਮੈਗਾ ਤੀਸਰੇ ਰੋਜਗਾਰ ਮੇਲੇ ਦਾ ਆਯੋਜਨ ਸ੍ਰੀ ਸਾਈਂ ਗਰੁੱਪ ਆਫ ਇੰਸਟੀਚਿਊਟ ਬਧਾਨੀ …
Read More »ਸਵਾਗਤ ਜ਼ਿੰਦਗੀ‘ ਸ਼ੁਰੂ ਕਰਨਾ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ
3 ਅਕਤੂਬਰ ਤੋਂ ਦੂਰਦਰਸ਼ਨ ਰਾਹੀਂ ਸ਼ੁਰੂ ਹੋਣਗੀਆਂ ਵਿਸ਼ੇਸ਼ ਜਮਾਤਾਂ ਪਠਾਨਕੋਟ, 30 ਸਤੰਬਰ (ਪੰਜਾਬ ਪੋਸਟ ਬਿਊਰੋ) – ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਸਿਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ‘ਚ ਕੀਤੀਆਂ ਜਾ ਰਹੀਆਂ ਵਿਸ਼ੇਸ਼ ਪਹਿਲਕਦਮੀਆਂ ਤਹਿਤ ਰਾਜ ਦੇ ਸਰਕਾਰੀ ਸਕੂਲਾਂ ‘ਚ ਪੜ੍ਹਦੇ ਵਿਦਿਆਰਥੀਆਂ ਨੂੰ ਜ਼ਿੰਦਗੀ ਜਿਊਣ ਦੇ ਹੁਨਰ ਸਿਖਾਉਣ ਦੀ ਮੁਹਿੰਮ 3 ਅਕਤੂਬਰ ਤੋਂ …
Read More »ਕੋਵਿਡ-19 ਦੇ ਚੱਲਦਿਆਂ ਵਿਧਾਇਕ ਅਮਿਤ ਵਿੱਜ ਨੇ ਸਿਵਲ ਹਸਪਤਾਲ ਪ੍ਰਬੰਧਨ ਨਾਲ ਕੀਤੀ ਰੀਵਿਊ ਮੀਟਿੰਗ
ਪਠਾਨਕੋਟ, 30 ਸਤੰਬਰ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਦੇ ਚੱਲਦਿਆਂ ਵਿਧਾਇਕ ਸ੍ਰੀ ਅਮਿਤ ਵਿੱਜ ਨੇ ਸਿਵਲ ਹਸਪਤਾਲ ਪ੍ਰਬੰਧਨ ਪਠਾਨਕੋਟ ਨਾਲ ਇੱਕ ਰੀਵਿਊ ਮੀਟਿੰਗ ਸਿਵਲ ਹਸਪਤਾਲ ਪਠਾਨਕੋਟ ਵਿਖੇ ਆਯੋਜਿਤ ਕੀਤੀ ਗਈ।ਡਾ. ਜੁਗਲ ਕਿਸ਼ੋਰ ਸਿਵਲ ਸਰਜਨ ਪਠਾਨਕੋਟ, ਡਾ. ਭੁਪਿੰਦਰ ਸਿੰਘ ਐਸ.ਐਮ.ਓ ਪਠਾਨਕੋਟ, ਡਾ. ਸੈਰੀਨ, ਡਾ. ਸੁਨੀਲ ਚੰਦ, ਡਾ. ਸਰਬਜੀਤ ਕੌਰ ਅਤੇ ਹੋਰ ਸਬੰਧਤ ਅਧਿਕਾਰੀ ਵੀ ਹਾਜ਼ਰ ਸਨ। …
Read More »ਪੰਜਾਬੀ ਸਾਹਿਤ ਸਭਾ ਨੇ ਵਿਛੜੇ ਸਾਹਿਤਕ ਸਾਥੀਆਂ ਨੂੰ ਕੀਤਾ ਯਾਦ
6 ਮਹੀਨੇ ਬਾਅਦ ਹੋਈ ਮੀਟਿੰਗ ‘ਚ 6 ਘੰਟੇ ਚੱਲਿਆ ਰਚਨਾਵਾਂ ਦਾ ਦੌਰ ਸਮਰਾਲਾ, 30 ਸਤੰਬਰ (ਇੰਦਰਜੀਤ ਕੰਗ)- ਇਲਾਕੇ ਦੀ ਉਘੀ ਸਾਹਿਤਕ ਸੰਸਥਾ ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਨੇ ਕਰੋਨਾ ਮਹਾਂਮਾਰੀ ਦੇ ਲੌਕਡਾਊਨ ਤੋਂ 6 ਮਹੀਨੇ ਬਾਅਦ ਸਤੰਬਰ ਮਹੀਨੇ ਦੀ ਮੀਟਿੰਗ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ ਵਿਖੇ ਕੀਤੀ।ਇਹ ਮੀਟਿੰਗ ਪੰਜਾਬੀ ਸਾਹਿਤ ਸਭਾ ਦੇ ਸਾਬਕਾ ਜਨਰਲ ਸਕੱਤਰ ਜਗਦੀਸ਼ ਸਿੰਘ ਨੀਲੋਂ ਨੂੰ ਸਮਰਪਿਤ …
Read More »
Punjab Post Daily Online Newspaper & Print Media