Tuesday, November 24, 2026

Monthly Archives: September 2020

ਕਿਸਾਨ ਵਿਰੋਧੀ ਬਿਲਾਂ ਦੀ ਵਾਪਸੀ ਤੱਕ ਸੰਘਰਸ਼ ਰਹੇਗਾ ਜਾਰੀ – ਭੁਪਿੰਦਰ ਲੌਂਗੋਵਾਲ

ਸੰਗਰੂਰ, 27 ਸਤੰਬਰ (ਜਗਸੀਰ ਲੌਂਗੋਵਾਲ) – ਕਿਰਤੀ ਕਿਸਾਨ ਯੂਨੀਅਨ ਦੀ ਸੂਬਾ ਕਮੇਟੀ ਦੀ ਮੀਟਿੰਗ ਵਿੱਚ ਅੱਜ ਕੇਂਦਰ ਦੇ ਖੁਰਾਕ ਤੇ ਸਿਵਲ ਸਪਲਾਈ ਤੇ ਖੱਪਤਕਾਰ ਮਾਮਲਿਆਂ ਬਾਰੇ ਮੰਤਰਾਲੇ ਵਲੋਂ ਝੋਨੇ ਦੀ ਘੱਟੋ ਘੱਟ ਸਮਰਥਨ ਮੁੱਲ ‘ਤੇ ਸਰਕਾਰੀ ਖ਼ਰੀਦ ਅੱਜ ਤੋਂ ਹੀ ਸ਼ੁਰੂ ਕਰਨ ਦੇ ਕੀਤੇ ਐਲਾਨ ਨੂੰ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਅਤੇ ਲੋਕਾਂ ਵਲੋਂ ਇਕਜੁੱਟ ਹੋ ਕੇ ਕੀਤੇ ਸੰਘਰਸ਼ ਦਾ ਜਿੱਤ …

Read More »

ਕਿਸਾਨਾਂ ਨੂੰ ਪਰਾਲ਼ੀ ਨਾ ਸਾੜਣ ਦੀ ਅਪੀਲ

ਅੰਮ੍ਰਿਤਸਰ, 27 ਸਤੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੇ ਦਿਸ਼ਾ ਨਿਰਦੇਸ਼ਾਂ ‘ਤੇ ਐਸ.ਡੀ.ਐਮ-2 ਡਾ ਸਵਰਾਜ ਸਿੰਘ ਨੇ ਵੱਖ ਵੱਖ ਕਲੱਸਟਰਾਂ ਦੇ ਅਫਸਰਾਂ ਨਾਲ ਸਟਰਾਅ ਬਰਨਿੰਗ ਸਬੰਧੀ ਮੀਟਿੰਗ ਕੀਤੀ ਅਤੇ ਕਿਹਾ ਕਿ ਉਹ ਕਿਸਾਨਾਂ ਨੂੰ ਅਪੀਲ ਕਰਨ ਕਿ ਕਿਸਾਨ ਵੀਰ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਪਰਾਲੀ ਨੂੰ ਇਕੱਠਾ ਕਰਕੇ ਖੇਤਾਂ ਤੋਂ ਬਾਹਰ ਕੱਢ ਲੈਣ ਜਾਂ ਖੇਤ ਵਿੱਚ …

Read More »

ਸੋਨੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜਨਮ ਸਥਾਨ ਗੁ. ਗੁਰੂ ਕਾ ਮਹਿਲ ਲਈ 60 ਲੱਖ ਦੇਣ ਦਾ ਐਲਾਨ

ਗੁਰਦੁਆਰੇ ਨੂੰ ਜਾਂਦੇ ਸਾਰੇ ਰਸਤਿਆਂ ਅਤੇ ਚੌਕਾਂ ਦੀ ਬਦਲੇਗੀ ਤਸਵੀਰ ਅੰਮ੍ਰਿਤਸਰ, 27 ਸਤੰਬਰ (ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ.ਪੀ ਸੋਨੀ ਨੇ ਅੱਜ ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਜਿੰਨਾਂ ਦਾ 400 ਸਾਲਾ ਪ੍ਰਕਾਸ਼ ਵਰ੍ਹਾ ਪੰਜਾਬ ਸਰਕਾਰ ਮਨਾ ਰਹੀ ਹੈ, ਦੇ ਆਲੇ-ਦੁਆਲੇ ਕੀਤੇ ਜਾਣ ਵਾਲੇ ਕੰਮਾਂ ਦਾ ਜਾਇਜ਼ਾ ਜਿਲ੍ਹਾ ਅਧਿਕਾਰੀਆਂ ਨਾਲ ਪਹੁੰਚ ਕੇ ਲਿਆ।ਉਨਾਂ ਨਾਲ …

Read More »

ਖੇਤ ਵਿੱਚ ਲੱਗੀ ਅੱਗ ਸੈਕਟਰ ਅਧਿਕਾਰੀ ਨੂੰ ਪਹੁੰਚਾਏਗਾ ‘ਐਪ’- ਡਿਪਟੀ ਕਮਿਸ਼ਨਰ

ਹਰੇਕ ਖੇਤ ਉਪਰ ਉਪਗ੍ਰਹਿ ਨਾਲ ਰੱਖੀ ਜਾ ਰਹੀ ਹੈ ਤਿੱਖੀ ਨਜ਼ਰ ਅੰਮ੍ਰਿਤਸਰ, 27 ਸਤੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਜਿਲ੍ਹੇ ਵਿੱਚ ਸ਼ੁਰੂ ਹੋ ਚੁੱਕੇ ਸਾਉਣੀ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਪੰਜਾਬ ਰਿਮੋਟ ਸੈਂਸਿੰਗ ਏਜੰਸੀ ਦੁਆਰਾ ਤਿਆਰ ਕੀਤੇ ਵਿਸ਼ੇਸ਼ ਮੋਬਾਈਲ ਐਪ ਦੀ ਮਦਦ ਲਈ ਜਾ ਰਹੀ ਹੈ, ਜੋ ਕਿ ਹਰੇਕ ਪਿੰਡ ਪੱਧਰ ਉਤੇ ਲਗਾਏ …

Read More »

ਸ਼ਨੀਵਾਰ ਨੂੰ ਆਈ 80 ਲੋਕਾਂ ਦੀ ਰਿਪੋਰਟ ਕਰੋਨਾ ਪਾਜ਼ਟਿਵ, 3 ਹੋਰ ਕਰੋਨਾ ਪਾਜ਼ਟਿਵ ਦੀ ਹੋਈ ਮੋਤ

ਜਿਲ੍ਹਾ ਪਠਾਨਕੋਟ ‘ਚ ਕੁੱਲ 3388 ਕਰੋਨਾ ਪਾਜ਼ਟਿਵ, 2372 ਨੇ ਕੀਤਾ ਕਰੋਨਾ ਰਿਕਵਰ, ਐਕਟਿਵ ਕੇਸ 951 ਪਠਾਨਕੋਟ, 26 ਸਤੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਸ਼ਨੀਵਾਰ ਨੂੰ 80 ਲੋਕਾਂ ਦੀ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ, ਇਸ ਤੋਂ ਇਲਾਵਾ ਡਿਸਚਾਰਜ਼ ਪਾਲਿਸੀ ਅਧੀਨ ਅੱਜ 100 ਲੋਕਾਂ ਨੂੰ ਨਿਰਧਾਰਤ ਸਮਾਂ ਪੂਰਾ ਕਰਨ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਕਰੋਨਾ ਲੱਛਣ ਨਾ ਹੋਣ ਤੇ …

Read More »

ਸਰਕਾਰੀ ਸਕੂਲ ਕਰਮਪੁਰਾ ਵਿਖੇ ਮੋਬਾਇਲ ਫੋਨ ਵੰਡ ਸਮਾਰੋਹ

ਮੋਬਾਇਲ ਫੋਨ ਮਿਲਣ ਨਾਲ ਆਨਲਾਈਨ ਪੜ੍ਹਾਈ ਹੋਵੇਗੀ ਸੁਖਾਲੀ – ਜਿਲ੍ਹਾ ਸਿਖਿਆ ਅਫਸਰ ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੁਆਰਾ ਵਿਦਿਆਰਥੀਆਂ ਨੂੰ ਮੋਬਾਇਲ ਫੋਨ ਦੇਣ ਦੇ ਵਾਅਦੇ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੀ ਗਈ ਕੈਪਟਨ ਸਮਾਰਟ ਕਨੈਕਟ ਸਕੀਮ ਤਹਿਤ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਕਰਮਪੁਰਾ ਅੰਮ੍ਰਿਤਸਰ ਵਿਖੇ ਮੋਬਾਈਲ ਫੋਨ ਵੰਡ ਸਮਾਰੋਹ ਦਾ ਆਯੋਜਨ ਜਿਲ੍ਹਾ ਸਿੱਖਿਆ ਅਫਸਰ ਸਤਿੰਦਰਬੀਰ …

Read More »

ਲੋਕ ਖ਼ੁਦ ਪਲਾਜ਼ਮਾ ਦਾਨ ਕਰਨ ਲਈ ਅੱਗੇ ਆਉਣ ਲੱਗੇ

ਅੰਮ੍ਰਿਤਸਰ, 26 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲਂੋ ਕਰੋਨਾ ਮਹਾਂਮਾਰੀ ਨਾਲ ਨਿਪਟਣ ਲਈ ਜਿਥੇ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ, ਉਥੇ ਲੋਕ ਵੀ ਹੁਣ ਖੁਦ ਅੱਗੇ ਆ ਕੇ ਆਪਣੀ ਸਮਾਜਿਕ ਜਿੰਮੇਵਾਰੀ ਸਮਝਦੇ ਹੋਏ ਇਸ ਮਹਾਮਾਰੀ ਨਾਲ ਨਿਪਟਣ ਲਈ ਸਰਕਾਰ ਦਾ ਸਾਥ ਦੇ ਰਹੇ ਹਨ। ਕੋਰੋਨਾ ਟੈਸਟ ਨੂੰ ਲੈ ਕੇ ਪਹਿਲਾਂ ਜਿੱਥੇ ਲੋਕ ਡਰਦੇ ਸਨ, ਹੁਣ ਉਹ ਮਾੜਾ ਜਿਹਾ ਸ਼ੱਕ …

Read More »

ਪੰਜਾਬ ਸਰਕਾਰ ਨੇ ਪ੍ਰਾਈਵੇਟ ਲੈਬਾਂ ਲਈ ਕੋਵਿਡ-19 ਟੈਸਟਾਂ ਦੇ ਰੇਟ ਘਟਾਏ

ਅੰਮ੍ਰਿਤਸਰ, 26 ਸਤੰਬਰ (ਸੁਖਬੀਰ ਸਿੰਘ) – ਸੂਬੇ ਦੇ ਲੋਕਾਂ ਨੂੰ ਕਰੋਨਾ ਟੈਸਟਿੰਗ ਪ੍ਰਤੀ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਨੇ ਪ੍ਰਾਈਵੇਟ ਲੈਬਾਂ ਲਈ ਕੋਵਿਡ ਟੈਸਟਿੰਗ ਦੇ ਰੇਟ ਘਟਾ ਦਿੱਤੇ ਹਨ ਅਤੇ ਲੈਬਾਰਟਰੀਜ਼ ਨੂੰ ਕੋਵਿਡ ਟੈਸਟਾਂ ਦੇ ਰੇਟ ਨੂੰ ਲਿਖਤੀ ਰੂਪ ’ਚ ਦਰਸਾਉਣ ਦੀ ਹਦਾਇਤ ਵੀ ਕੀਤੀ ਹੈ ਤਾਂ ਜੋ ਰੇਟ ਆਸਾਨੀ ਨਾਲ ਪੜ੍ਹੇ ਜਾ ਸਕਣ।ਡਾ. ਅਮਰਜੀਤ ਸਿੰਘ ਨੇ ਇਹ ਜਾਣਕਾਰੀ ਦਿੰਦੇ …

Read More »

ਆਈ.ਟੀ.ਆਈ ‘ਚ ਦਾਖਲੇ ਦੇ ਚਾਹਵਾਨਾਂ ਲਈ `ਮੌਕੇ `ਤੇ ਹੀ ਖੁੱਲੇ ਦਾਖਲੇ` ਸੁਨਹਿਰੀ ਮੌਕਾ

26 ਤੋਂ 30 ਸਤੰਬਰ ਤੱਕ ਮੌਕੇ `ਤੇ ਹੀ ਦਾਖਲੇ ਲਈ ਆਖਰੀ ਮੌਕਾ ਅੰਮ੍ਰਿਤਸਰ, 26 ਸਤੰਬਰ (ਸੁਖਬੀਰ ਸਿੰਘ) – ਸੂਬੇ ਵਿਚ ਸਾਰੀਆਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ 21 ਸਤੰਬਰ ਤੋਂ ਖੁੱਲ ਗਈਆਂ ਹਨ।ਪੰਜਾਬ ਸਰਕਾਰ ਵਲੋਂ `ਮੌਕੇ `ਤੇ ਹੀ ਖੁਲੇ ਦਾਖਲੇ` ਵਿਦਿਆਰਥੀਆਂ ਲਈ ਆਖਰੀ ਅਤੇ ਸੁਨਹਿਰੀ ਮੌਕਾ ਹੈ।                    ਪੰਜਾਬ ਸਰਕਾਰ ਦੇ ਬੁਲਾਰੇ ਨੇ ਇਸ …

Read More »

ਸਰਕਾਰੀ ਬਹੁਤਕਨੀਕੀ ਕਾਲਜ ‘ਚ ਲੱਗੇ ਮੈਗਾ ਰੋਜਗਾਰ ਮੇਲੇ ਦੌਰਾਨ 321 ਨੌਜਵਾਨਾਂ ਨੂੰ ਮਿਲੀ ਨੌਕਰੀ

ਅੰਮ੍ਰਿਤਸਰ, 26 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਘਰ-ਘਰ ਰੋਜਗਾਰ ਯੋਜਨਾ ਅਧੀਨ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਸਰਕਾਰੀ ਬਹੁ ਤਕਨੀਕੀ ਕਾਲਜ ਛੇਹਰਟਾ ਵਿਖੇ ਮੈਗਾ ਰੋਜਗਾਰ ਮੇਲੇ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ 16 ਕੰਪਨੀਆਂ ਦੇ ਨੁਮਾਇੰਦੀਆਂ ਵਲੋਂ ਨੌਜਵਾਨਾਂ ਦੀ ਇੰਟਰਵਿਊ ਕੀਤੀ ਗਈ।ਰੋਜਗਾਰ ਮੇਲੇ ਵਿੱਚ 467 ਪ੍ਰਾਰਥੀਆਂ ਨੇ …

Read More »