ਕਾਲੇ ਕਾਨੂੰਨ ਰੱਦ ਕਰ ਕੇ ਕਿਸਾਨਾਂ ਤੋਂ ਮੁਆਫੀ ਮੰਗਣ ਮੋਦੀ – ਦਰਸ਼ਨ ਕਾਂਗੜਾ ਸੰਗਰੂਰ, 26 ਸਤੰਬਰ (ਜਗਸੀਰ ਲੌਂਗੋਵਾਲ) – ਪ੍ਰਸਿਧ ਸਮਾਜ ਸੇਵੀ ਸੰਸਥਾ ਦਲਿਤ ਵੈਲਫੇਅਰ ਸੰਗਠਨ ਪੰਜਾਬ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਨੇ ਆਪਣੇ ਸਾਥੀਆਂ ਸਣੇ ਬਰਨਾਲਾ ਕੈਚੀਆ ਮਹਾਂਵੀਰ ਚੌਂਕ ਵਿਖੇ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਧਰਨੇ ਵਿੱਚ ਸ਼ਮੂਲੀਅਤ ਕੀਤੀ।ਉਨ੍ਹਾਂ ਕਿਹਾ ਕਿ ਇਹ ਕਾਨੂੰਨ ਸਿਰਫ ਕਿਸਾਨ ਵਿਰੋਧੀ ਹੀ …
Read More »Monthly Archives: September 2020
ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖਰੀਦ 1 ਅਕਤੂਬਰ ਤੋਂ -ਡਿਪਟੀ ਕਮਿਸ਼ਨਰ
ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚੜਾਉਣ ਲਈ 49 ਸੈਕਟਰ ਅਫ਼ਸਰ ਨਿਯੁੱਕਤ ਸੰਗਰੂਰ, 26 ਸਤੰਬਰ (ਜਗਸੀਰ ਲੌਂਗੋਵਾਲ) – ਸਾਊਣੀ ਸੀਜ਼ਨ ਸਾਲ 2020-21 ਸਮੇਂ ਝੋਨੇ ਦੀ ਸੁਚੱਜੀ ਖਰੀਦ ਯਕੀਨੀ ਬਣਾਉਣ ਲਈ ਪੰਜਾਬ ਰਾਜ ਖੇਤੀਬਾੜੀ ਮੰਡੀਕਰਣ ਬੋਰਡ ਦੇ ਦਿਸ਼ਾ ਨਿਰਦੇਸ਼ਾਂ `ਤੇ ਜ਼ਿਲ੍ਹਾ ਸੰਗਰੂਰ `ਚ ਖਰੀਦ ਕੇਂਦਰ ਸਥਾਪਤ ਕੀਤੇ ਗਏ ਹਨ ਅਤੇ ਪੰਜਾਬ ਸਰਕਾਰ ਵਲੋਂ ਝੋਨੇ ਦੀ ਖਰੀਦ 1 ਅਕਤੂਬਰ 2020 ਤੋਂ ਸ਼ੁਰੂ …
Read More »400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਗੀਤ ਸਾਜ਼ ਵਾਦਨ ਮੁਕਾਬਲਿਆਂ ਦੇ ਜਿਲ੍ਹਾ ਪੱਧਰੀ ਨਤੀਜਿਆਂ ਦਾ ਐਲਾਨ
ਸੰਗਰੂਰ, 26 ਸਤੰਬਰ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਵਿਚ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਚੱਲ ਰਹੇ ਸੰਗੀਤ ਸਾਜ਼ ਵਾਦਨ ਮੁਕਾਬਲਿਆਂ ਦੇ ਜਿਲ੍ਹਾ ਪੱਧਰ ਦੇ ਮੁਕਾਬਲਿਆਂ ਦਾ ਨਤੀਜਾ ਐਲਾਨ ਕਰ ਦਿੱਤਾ ਗਿਆ ਹੈ। ਜਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਮਲਕੀਤ …
Read More »ਜ਼ੋਨਲ ਪ੍ਰਬੰਧਕ ਵਲੋਂ ਪੰਜਾਬ ਨੈਸ਼ਨਲ ਬੈਂਕ ਦੀ ਐਮ.ਸੀ.ਸੀ ਸਾਖ਼ਾ ਦਾ ਉਦਘਾਟਨ
ਕਪੂਰਥਲਾ, 26 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਨੈਸ਼ਨਲ ਬੈਂਕ ਦੇ ਜ਼ੋਨਲ ਪ੍ਰਬੰਧਕ ਉਂਕਾਰਜੀਤ ਸਿੰਘ ਵਲੋਂ ਕਪੂਰਥਲਾ ਮੰਡਲ ਵਿੱਚ ਪੰਜਾਬ ਨੈਸ਼ਨਲ ਬੈਂਕ ਦੀ “ਮਧਿਅਮ ਕਾਰਪੋਰੇਟ ਕੇਂਦਰ” ਸ਼ਾਖਾ ਦਾ ਉਦਘਾਟਨ ਕੀਤਾ ਗਿਆ। ਇਹ ਸ਼ਾਖਾ ਜਲੰਧਰ ਕਪੂਰਥਲਾ ਰੋਡ ਉਪਰ ਮਨਸੂਰਵਾਲ ਦੋਨਾ ਵਿਖੇ ਸਥਾਪਿਤ ਕੀਤੀ ਗਈ ਹੈ। ਉਨਾਂ ਦੱਸਿਆ ਕਿ ਇਸ ਸ਼ਾਖਾ ਵਲੋਂ 1 ਕਰੋੜ ਤੋਂ ਲੈ …
Read More »30 ਸਤੰਬਰ ਤੱਕ ਕਰਵਾਇਆ ਜਾ ਸਕਦਾ ਹੈ 10% ਰਿਬੇਟ ਨਾਲ ਪ੍ਰਾਪਰਟੀ ਟੈਕਸ-ਆਦਰਸ਼ ਕੁਮਾਰ
ਕਪੂਰਥਲਾ, 26 ਸਤੰਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਕਪੂਰਥਲਾ ਦੇ ਕਾਰਜ਼ ਸਾਧਕ ਅਫਸਰ ਆਦਰਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਜਿਹੜੇ ਲੋਕ ਹਾਲੇ ਤੱਕ ਕਿਸੇ ਕਾਰਨ 2020-21 ਦਾ ਆਪਣਾ ਬਣਦਾ ਪ੍ਰਾਪਰਟੀ ਟੈਕਸ ਨਗਰ ਨਿਗਮ ਵਿਖੇ ਜਮ੍ਹਾਂ ਨਹੀ ਕਰਵਾ ਸਕੇ, ਉਹ 30 ਸਤੰਬਰ 2020 ਤੱਕ ਬਣਦਾ ਟੈਕਸ ਤੁਰੰਤ ਜਮ੍ਹਾਂ ਕਰਵਾ ਕੇ ਸਰਕਾਰ ਵੱਲੋਂ ਦਿੱਤੀ 10% …
Read More »ਦੇਸੀ ਬਾਸਮਤੀ ਜਿਲ੍ਹਾ ਪਠਾਨਕੋਟ ‘ਚ ਬਿਖੇਰ ਰਹੀ ਹੈ ਆਪਣੀ ਖੁਸ਼ਬੂ – ਡਾ. ਹਰਤਰਨਪਾਲ ਸਿੰੰਘ
ਪਠਾਨਕੋਟ, 26 ਸਤੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਇਸ ਵਾਰ ਬਾਸਮਤੀ ਦੀਆਂ ਵੱਖ-ਵੱਖ ਕਿਸਮਾਂ ਦੀ ਲਗਭਾਗ 2000 ਹੈਕਟੇਅਰ ਬਿਜਾਈ ਹੋਈ ਹੈ।ਪਿਛਲੇ ਸਾਲ ਸਰਕਾਰ ਵਲੋਂ 9 ਪੈਸਟੀਸਾਈਡ ਬਾਸਮਤੀ ਤੋਂ ਸਪਰੇ ਕਰਨ ‘ਤੇ ਰੋਕ ਲਗਾਈ ਗਈ ਸੀ।ਜਿਸ ਕਰਕੇ ਬਾਸਮਤੀ ਦੇ ਨਿਰਯਾਤ ‘ ਤੇ ਫਰਕ ਪਿਆ। ਮੁੱਖ ਖੇਤੀਬਾੜੀ ਅਫਸਰ ਡਾ. ਹਰਤਰਨਪਾਲ ਸਿੰਘ …
Read More »‘ਮੌਕੇ ’ਤੇ ਹੀ ਖੁੱਲੇ ਦਾਖਲੇ’ ਤਹਿਤ ਆਈ.ਟੀ.ਆਈ ‘ਚ ਸਿੱਧਾ ਦਾਖਲਾ ਸ਼ੁਰੂ- ਅਮਿਤ ਵਿੱਜ
ਪਠਾਨਕੋਟ, 26 ਸਤੰਬਰ (ਪੰਜਾਬ ਪੋਸਟ ਬਿਊਰੋ) – ਸੂਬੇ ਵਿੱਚ ਸਾਰੀਆਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ 21 ਸਤੰਬਰ ਤੋਂ ਖੁੱਲ ਗਈਆਂ ਹਨ।ਪੰਜਾਬ ਸਰਕਾਰ ਨੇ ਕੋਵਿਡ ਮਹਾਂਮਾਰੀ ਕਾਰਨ ਦਾਖਲੇ ਤੋਂ ਵਾਂਝੇ ਰਹਿ ਗਏ ਵਿਦਿਆਰਥੀਆਂ ਲਈ ’ਮੌਕੇ ’ਤੇ ਹੀ ਖੁੱਲੇ ਦਾਖਲੇ’ ਲਈ ਆਖਰੀ ਮੌਕਾ ਦਿੱਤਾ ਹੈ। ਹਲਕਾ ਪਠਾਨਕੋਟ ਵਿਧਾਇਕ ਅਮਿਤ ਵਿੱਜ ਨੇ ਦੱਸਿਆ ਕਿ ਚੌਥੀ ਕੌਸਲਿੰਗ (ਸਿੱਧਾ …
Read More »ਅੱਜ 171 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, 6 ਵਿਅਕਤੀਆਂ ਦੀ ਕਰੋਨਾ ਨਾਲ ਹੋਈ ਮੋਤ
ਕੋਰੋਨਾ ਤੋਂ ਮੁਕਤ 212 ਵਿਅਕਤੀ ਪਰਤੇ ਘਰਾਂ ਨੂੰ, ਜਿਲਾ ਅੰਮ੍ਰਿਤਸਰ ‘ਚ ਕੁੱਲ ਐਕਟਿਵ ਕੇਸ 1580 ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮਿ੍ਰਤਸਰ ਵਿੱਚ ਅੱਜ 171 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 212 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 7311 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ। ਇਹ ਜਾਣਕਾਰੀ ਦਿੰਦਿਆਂ …
Read More »57 ਜਣਿਆਂ ਨੇ ਕੋਰੋਨਾ ‘ਤੇ ਹਾਸਲ ਕੀਤੀ ਫਤਿਹ – ਡਿਪਟੀ ਕਮਿਸ਼ਨਰ
ਸੰਗਰੂਰ, 25 ਸਤੰਬਰ (ਜਗਸੀਰ ਲੌਂਗੋਵਾਲ) – ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸੰਗਰਰ ਜ਼ਿਲ੍ਹੇ ਲਈ ਅੱਜ 57 ਪਾਜ਼ਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਵੱਖ-ਵੱਖ ਕੋਵਿਡ ਕੇਅਰ ਸੈਂਟਰਾਂ ਤੋਂ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ਼ ਤੋਂ ਬਾਅਦ ਘਰਾਂ ਨੂੰ ਪਰਤੇ ਮਰੀਜ਼ਾਂ `ਚੋਂ 5 ਮਰੀਜ਼ ਮਲੇਰਕੋਟਲਾ ਤੋਂ ਅਤੇ 52 ਮਰੀਜ਼ ਤੋਂ …
Read More »ਪੰਜਾਬ ਬੰਦ ਦੌਰਾਨ ਕਿਸਾਨਾਂ ਦੇ ਹੱਕ ‘ਚ ਡਟੇ ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਦੇ ਕਾਰਕੁੰਨ
ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਕਿਸਾਨਾਂ ਦੇ ਹੱਕ ‘ਚ ਕੀਤਾ ਪੈਦਲ ਮਾਰਚ ਸੰਗਰੂਰ, 25 ਸਤੰਬਰ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਦੇ ਵੱਡੀ ਗਿਣਤੀ ਵਿੱਚ ਵਰਕਰਾਂ ਨੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਕਿਸਾਨ ਜਥੇਬੰਦੀਆਂ ਦੇ ਪੰਜਾਬ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਡੱਟ ਕੇ ਕਿਸਾਨਾਂ ਦਾ ਸਾਥ ਦਿੱਤਾ।ਸਵੱਖਤੇ ਹੀ ਕਾਲੇ ਕਾਨੂੰਨ ਵਾਪਸ ਲਓ, …
Read More »
Punjab Post Daily Online Newspaper & Print Media