ਪਠਾਨਕੋਟ, 24 ਸਤੰਬਰ (ਪੰਜਾਬ ਪੋਸਟ ਬਿਊਰੋ) – ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਲਰਾਜ ਸਿੰਘ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਦੇ ਘਰ-ਘਰ ਰੋਜਗਾਰ ਮਿਸ਼ਨ ਅਧੀਨ ਜਿਲ੍ਹਾ ਪਠਾਨਕੋਟ ਵਿੱਚ 24 ਤੋਂ 30 ਸਤੰਬਰ ਤੱਕ ਰਾਜ ਪੱਧਰੀ ਰੋਜਗਾਰ ਮੇਲੇ ਆਯੋਜਿਤ ਕੀਤੇ ਜਾ ਰਹੇ ਹਨ।25 ਸਤੰਬਰ ਨੂੰ ਜੋ ਮੈਗਾ ਰੋਜ਼ਗਾਰ ਮੇਲਾ ਤਵੀ ਗਰੁੱਪ ਆਫ ਕਾਲਜ ਸ਼ਾਹਪੁਰ ਕੰਡੀ ਵਿਖੇ ਲਗਾਇਆ ਜਾਣਾ ਸੀ।ਉਹ ਪੰਜਾਬ ਬੰਦ ਹੋਣ …
Read More »Monthly Archives: September 2020
25 ਸਤੰਬਰ ਦੇ ਬੰਦ ਦੇ ਸੱਦੇ ਦੀ ਹਮਾਇਤ ਦਾ ਕੀਤਾ ਐਲਾਨ
ਜੰਡਿਆਲਾ ਗੁਰੂ, 24 ਸਤੰਬਰ (ਹਰਿੰਦਰਪਾਲ ਸਿੰਘ) – ਸਥਾਨਕ ਮਾਨਾਂਵਾਲਾ ਵਿਖੇ ਸ਼ਹੀਦ ਰਾਜਗੁਰੁ ਨਸ਼ਾ ਵਿਰੋਧੀ ਫਰੰਟ ਪੰਜਾਬ ਹੋਈ ਮੀਟੰਗ ਦੀ ਪ੍ਰਧਾਨਗੀ ਪ੍ਰਧਾਨਗੀ ਕਰਦਿਆਂ ਜਸਬੀਰ ਸਿੰਘ ਮਾਨਾਂਵਾਲਾ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਕਿਸਾਨੀ ਅਤੇ ਜਵਾਨੀ ਮਾਰੂ ਨੀਤੀਆਂ ਵਾਲੇ ਖੇਤੀ ਬਿਲਾਂ ਦੇ ਵਿਰੋਧ ਵਿਚ 25 ਸਤੰਬਰ ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਦਾ ਉਹ ਸਮਰਥਨ ਕਰਦੇ ਹਨ।ਜਸਬੀਰ ਨੇ ਕਿਹਾ ਕਿ ਕੇਂਦਰ ਸਰਕਾਰ …
Read More »ਪੰਜਾਬ ਤੇ ਯੂ.ਟੀ ਸੰਘਰਸ਼ ਮੋਰਚੇ ਵਲੋਂ ਕਿਸਾਨਾਂ ਦੇ ਚੱਲ ਰਹੇ ਘੋਲ ਦੀ ਹਮਾਇਤ
ਸੰਗਰੂਰ, 24 ਸਤੰਬਰ (ਜਗਸੀਰ ਲੌਂਗੋਵਾਲ) – ਪੰਜਾਬ ਫੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਜਿਲ੍ਹਾ ਸੰਗਰੂਰ ਦੀ ਮੀਟਿੰਗ ਚਮਕੌਰ ਮਹਿਲਾ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਵੱਡੀ ਗਿਣਤੀ ‘ਚ ਆਗੂਆਂ ਨੇ ਸ਼ਮੂਲੀਅਤ ਕੀਤੀ। ਸੂਬਾ ਆਗੂ ਸਵਰਨ ਸਿੰਘ ਅਕਬਰਪੁਰ ਤੇ ਹਰਦੀਪ ਕੁਮਾਰ ਨੇ ਜਾਰੀ ਬਿਆਨ ਵਿੱਚ ਸਮੁੱਚੇ ਸੂਬੇ ਵਿੱਚ ਪੰਜਾਬ ਤੇ ਯੂ.ਟੀ ਮੁਲਾਜ਼ਮ ਸੰਘਰਸ਼ ਮੋਰਚੇ ‘ਚ …
Read More »ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ 25 ਦੇ ਬੰਦ ਦੀ ਹਮਾਇਤ
ਸੰਗਰੂਰ, 24 ਸਤੰਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਜੋਨ ਸੰਗਰੂਰ ਬਰਨਾਲਾ ਵਲੋਂ 25 ਸਤੰਬਰ ਦੇ ਕਿਸਾਨ ਜਥੇਬੰਦੀਆਂ ਦੇ ਪੰਜਾਬ ਬੰਦ ਸਮਰਥਨ ਕੀਤਾ ਹੈ।ਬਿਆਨ ਜਾਰੀ ਕਰਦਿਆਂ ਸੂਬਾ ਮੁਖੀ ਰਜਿੰਦਰ ਭਦੌੜ, ਬਲਵੀਰ ਚੰਦ ਲੌਂਗੋਵਾਲ, ਸੂਬਾ ਆਗੂ ਹੇਮ ਰਾਜ ਸਟੈਨੋ, ਜੋਨ ਮੁੱਖੀ ਜੁਝਾਰ ਲੌਂਗੋਵਾਲ, ਗੁਰਪਰੀਤ ਸਹਿਣਾ ਆਦਿ ਆਗੂਆਂ ਨੇ ਹਕੂਮਤ ਵਲੋਂ ਕਿਸਾਨੀ ਨੂੰ ਖਤਮ ਕਰਨ ਵਾਲੇ ਆਰਡੀਨੈਸਾਂ ਨੂੰ ਸਮਾਜ ਵਿਰੋਧੀ ਗਰਦਾਨਦਿਆਂ ਇਹਨਾਂ …
Read More »ਕਿਸਾਨੀ ਸੰਘਰਸ਼ ਲਈ ਸ਼ਾਹਪੁਰ ਕਲਾਂ ਦੇ ਨੌਜਵਾਨਾਂ ਵਲੋਂ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨੂੰ ਫੰਡ ਭੇਟ
ਸੰਗਰੂਰ, 24 ਸਤੰਬਰ (ਜਗਸੀਰ ਲੌਂਗੋਵਾਲ) – ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ 15 ਸਤੰਬਰ ਤੋਂ ਪਟਿਆਲਾ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਲਈ ਸ਼ਾਹਪੁਰ ਕਲਾਂ ਦੇ ਨੌਜਵਾਨਾਂ ਵਲੋਂ ਪਿੰਡ ਇਕਾਈ ਨੂੰ ਫੰਡ ਇਕੱਠਾ ਕਰਕੇ ਦਿੱਤਾ ਗਿਆ।ਇਸ ਤੋਂ ਇਲਾਵਾ ਪਿਛਲੇ ਦਿਨੀਂ ਗਰਾਮ ਪੰਚਾਇਤ ਵਲੋਂ ਸਰਪੰਚ ਬਲਵਿੰਦਰ ਸਿੰਘ ਬੱਬੂ ਅਤੇ ਜਗਸੀਰ ਸਿੰਘ ਸ਼ੀਰਾ ਨੇ ਵੀ ਯੁਨੀਅਨ ਦੇ ਆਗੂਆਂ ਨੂੰ ਫੰਡ ਦਿੱਤਾ ਸੀ। …
Read More »ਮੰਡੀਆਂ ‘ਚ ਰੁਲ ਰਹੀ ਮੱਕੀ, ਕਪਾਹ ਤੇ ਬਾਸਮਤੀ ਬਾਰੇ ਜਵਾਬ ਦੇਣ ਸਰਕਾਰਾਂ – ਆਪ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਆਪ ਆਗੂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ-ਭਾਜਪਾ ਦੀਆਂ ਕਿਸਾਨ ਵਿਰੋਧੀ ਨੀਤੀਆਂ ਅਤੇ ਨੀਅਤ ਦਾ ਖਮਿਆਜ਼ਾ ਦੇਸ਼ ਅਤੇ ਪੰਜਾਬ ਦਾ ਕਿਸਾਨ ਕੱਲ੍ਹ ਵੀ ਭੁਗਤਦਾ ਸੀ ਅਤੇ ਅੱਜ ਵੀ ਭੁਗਤ ਰਿਹਾ ਹੈ। ਅੱਜ ਪੰਜਾਬ ਦੀਆਂ ਮੰਡੀਆਂ ‘ਚ ਐਮ.ਐਸ.ਪੀ ਐਲਾਨੀ ਹੋਣ ਦੇ ਬਾਵਜ਼ੂਦ …
Read More »ਮੋਦੀ ਦੇ ਏਜੰਟ ਬਣ ਕੇ ਕਿਸਾਨੀ ਸੰਘਰਸ਼ ਨੂੰ ਤਾਰਪੀਡੋ ਕਰਨ ਦੀ ਤਾਕ ‘ਚ ਹਨ ਬਾਦਲ- ਸੰਧਵਾਂ
ਕਿਹਾ ਅਪੀਲ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਕਿਸਾਨੀ ਸੰਘਰਸ਼ ਨਾਲ ਡਟੇ ਸਾਰਾ ਪੰਜਾਬ ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਦੀਆਂ ਸਾਰੀਆਂ ਸਿਆਸੀ ਧਿਰਾਂ, ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਤੇ ਵਰਗਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੋਦੀ ਸਰਕਾਰ ਦੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਵਿਰੁੱਧ ਕਿਸਾਨੀ ਸੰਘਰਸ਼ ਦਾ ਸਾਥ ਦੇਣ ਅਤੇ 25 ਸਤੰਬਰ ਦੇ ਬੰਦ …
Read More »ਅੱਜ 223 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, 6 ਵਿਅਕਤੀਆਂ ਦੀ ਹੋਈ ਕਰੋਨਾ ਨਾਲ ਮੋਤ
ਕੋਰੋਨਾ ਤੋਂ ਮੁਕਤ 242 ਵਿਅਕਤੀ ਪਰਤੇ ਘਰਾਂ ਨੂੰ, ਜਿਲਾ ਅੰਮ੍ਰਿਤਸਰ ‘ਚ ਕੁੱਲ ਐਕਟਿਵ ਕੇਸ 1777 ਅੰਮ੍ਰਿਤਸਰ, 23 ਸਤੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 223 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 242 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 6808 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਨੋਡਲ ਅਫ਼ਸਰ ਡਾ. ਮਦਨ …
Read More »ਜਨਮ ਦਿਨ ਮੁਬਾਰਕ – ਗੁਰਸ਼ਬਦ ਸਿੰਘ ਮਡਾਹਰ
ਸੰਗਰੂਰ, 23 ਸਤੰਬਰ (ਜਗਸੀਰ ਲੌਂਗੋਵਾਲ) – ਜਪਿੰਦਰ ਸਿੰਘ ਮਡਾਹਰ ਅਤੇ ਸੰਦੀਪ ਕੌਰ ਵਾਸੀ ਪਿੰਡ ਬਡਰੁੱਖਾਂ ਜਿਲ੍ਹਾ ਸੰਗਰੂਰ ਨੂੰ ਹੋਣਹਾਰ ਬੇਟੇ ਗੁਰਸ਼ਬਦ ਸਿੰਘ ਮਡਾਹਰ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »DAV Public School Student selected for free visit to NASA
Amritsar, September, 23 (Punjab Post Bureau) – Std. X Hissa of DAV Public School Lawrence road made the school proud by being the only student to be selected for a free visit to NASA as the Title Prize for receiving Rank 1 in the International Space Olympiad conducted by Edumithra in the senior category. In the challenging three round examinations, …
Read More »
Punjab Post Daily Online Newspaper & Print Media