ਅੰਮ੍ਰਿਤਸਰ, 22 ਸਤੰਬਰ (ਸੁਖਬੀਰ ਸਿੰਘ) – ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਨੇ 25 ਸਤੰਬਰ ਨੂੰ ਕਿਸਾਨ ਜਥੇਬੰਦੀਆਂ ਵਲੋਂ ਕੀਤੇ ਜਾ ਰਹੇ ਪੰਜਾਬ ਬੰਦ ਦੀ ਮੁਕੰਮਲ ਹਮਾਇਤ ਦਾ ਐਲਾਨ ਕੀਤਾ ਹੈ।ਜਥੇਬੰਦੀ ਦੇ ਆਗੂਆਂ ਐਡਵੋਕੇਟ ਜਗਦੀਪ ਸਿੰਘ ਰੰਧਾਵਾ, ਵਿਰਸਾ ਸਿੰਘ ਬਹਿਲਾ ਅਤੇ ਸਤਵੰਤ ਸਿੰਘ ਮਾਚਕ ਨੇ ਕਿਹਾ ਹੈ ਗੁਰਾਂ ਦੇ ਪੰਜਾਬ ਵਲੋਂ ਬਦੀ ਖਿਲਾਫ ਸੰਘਰਸ਼ ਦੀ ਸ਼ੁਰੂਆਤ ਹੋ ਚੁਕੀ ਹੈ ਅਤੇ ਮੰਨੂਵਾਦੀਆਂ ਦੀ ਹਾਰ …
Read More »Monthly Archives: September 2020
ਕਾਲੇ ਕਾਨੂੰਨ ਰੱਦ ਕਰਵਾਉਣ ਲਈ ਲੋਕ ਲਹਿਰ ਉਸਾਰਨ ਦੀ ਲੋੜ – ਰਾਣਾ ਗੁਰਜੀਤ ਸਿੰਘ
25 ਸਤੰਬਰ ਨੂੰ ਥਾਣਾ ਸਦਰ ਕਪੂਰਥਲਾ ਦੇ ਸਾਹਮਣੇ ਲਾਇਆ ਜਾਵੇਗਾ ਧਰਨਾ ਕਪੂਰਥਲਾ, 23 ਸਤੰਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਤੋਂ ਸੀਨੀਅਰ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਿਹਾ ਹੈ ਕਿ ਹੰਕਾਰ ਵਿੱਚ ਡੁੱਬੀ ਅਕਾਲੀ-ਭਾਜਪਾ ਦੀ ਸਾਂਝੀ ਕੇਂਦਰ ਸਰਕਾਰ ਵਲੋਂ ਬਣਾਏ ਗਏ ਲੋਕ ਮਾਰੂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲੋਕ ਲਹਿਰ ਉਸਾਰੇ ਜਾਣਾ ਸਮੇਂ ਦੀ ਸੱਭ ਤੋਂ ਵੱਡੀ ਲੋੜ ਹੈ ਤਾਂ ਜੋ …
Read More »People must unite against “black laws ” passed by NDA Govt. – Rana Gurjit
Calls people to join the Dharna on Sept 25 against Modi Government Kapurthala, September 23 (Punjab Post Bureau) – MLA from kapurthala Rana Gurjit singh gives a clarion calls to the people from all walks of life to make a mass movement against the anti farmer bills passed by the arrogant SAD- BJP union Government. The MLA said that …
Read More »ਹਿੰਦੂ ਕੰਨਿਆ ਕਾਲਜ ਵਿਖੇ ਮੈਗਾ ਰੋਜ਼ਗਾਰ ਮੇਲਾ ਅੱਜ ਤੋਂ
ਭੀੜ ਰੋਕਣ ਲਈ ਇੰਟਰਵਿਊ ਦੇ ਸ਼ਡਿਊਲ ਨੂੰ 3 ਸਲਾਟਾਂ ‘ਚ ਵੰਡਿਆ ਕਪੂਰਥਲਾ, 23 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਐਲਾਨੇ ਗਏ ਰਾਜ ਪੱਧਰੀ ਮੈਗਾ ਰੋਜ਼ਗਾਰ ਮੇਲਿਆਂ ਦੀ ਕੜੀ ਵਜੋਂ ਕੱਲ 24 ਸਤੰਬਰ ਤੋਂ ਹਿੰਦੂ ਕੰਨਿਆਂ ਕਾਲਜ ਕਪੂਰਥਲਾ ਵਿਖੇ ਰੋਜਗਾਰ ਮੇਲੇ ਦੀ ਸ਼ੁਰੂਆਤ ਹੋਵੇਗੀ, ਜਿਸ ਵਿੱਚ ਬਿਨੈਕਾਰ ਨਿੱਜੀ ਤੌਰ `ਤੇ ਹਾਜਰ ਹੋ ਕੇ ਭਾਗ ਲੈਣਗੇ । ਡਿਪਟੀ ਕਮਿਸ਼ਨਰ ਸ਼੍ਰੀਮਤੀ …
Read More »ਅੱਜ 266 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, 9 ਵਿਅਕਤੀਆਂ ਦੀ ਕਰੋਨਾ ਨਾਲ ਹੋਈ ਮੋਤ
ਕੋਰੋਨਾ ਤੋਂ ਮੁਕਤ 232 ਵਿਅਕਤੀ ਪਰਤੇ ਘਰਾਂ ਨੂੰ, ਜਿਲਾ ਅੰਮ੍ਰਿਤਸਰ ‘ਚ ਕੁੱਲ ਐਕਟਿਵ ਕੇਸ 1802 ਅੰਮ੍ਰਿਤਸਰ, 22 ਸਤੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 266 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 232 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 6566 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ …
Read More »University Mass Communication Dept. organises an online interactive session ‘Kahani Kamyabi Ki’
Amritsar, September 22 (Punjab Post Bureau) – Department of Mass Communication of Guru Nanak Dev University organised a lively interaction with renowned and successful artist of Hindi television industry- Aakash Talwar. The purpose for arranging the session was to guide and encourage the students who look upto Silver screen to become actors in the future. Dr. (Prof.) Sukhprit Singh, …
Read More »ਕੋਵਿਡ-19 ਬਾਰੇ ਗਲਤ ਅਫਵਾਹਾਂ ਫੈਲਾਉਣ ਵਾਲਿਆਂ ਦੇ 108 ਸ਼ੋਸਲ ਮੀਡੀਆ ਅਕਾਊਂਟ ਬੰਦ ਕਰਵਾਏ – ਬਲਬੀਰ ਸਿੱਧੂ
ਸਿਵਲ ਹਸਪਤਾਲ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਕੋਵਿਡ-19 ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ ਸੰਗਰੂਰ, 22 ਸਤੰਬਰ (ਜਗਸੀਰ ਲੌਂਗੋਵਾਲ) – ਕੋਵਿਡ-19 ਦੀ ਮਹਾਂਮਾਰੀ ਨੂੰ ਲੈ ਕੇ ਸੋਸ਼ਲ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ ’ਤੇ ਗਲਤ ਅਫਵਾਹਾਂ ਫੈਲਾਉਣ ਵਾਲੇ ਗੈਰ ਸਾਮਾਜਿਕ ਅਨਸਰਾਂ ਖਿਲਾਫ਼ ਸਖ਼ਤ ਕਦਮ ਚੁੱਕਦਿਆਂ ਕੂੜ ਪ੍ਰਚਾਰ ਕਰਨ ਵਾਲੇ ਲੋਕਾਂ ਦੇ 108 ਸੋਸ਼ਲ ਮੀਡੀਆ ਅਕਾਊਂਟ ਬੰਦ ਕਰਵਾ ਕੇ ਕਾਰਵਾਈ ਅਮਲ ’ਚ ਲਿਆਂਦੀ ਗਈ ਹੈ। …
Read More »ਮਿਸ਼ਨ ਫਤਿਹ ਤਹਿਤ 52 ਜਣਿਆਂ ਨੇ ਕੋਰੋਨਾ ‘ਤੇ ਕੀਤੀ ਫਤਿਹ ਹਾਸਿਲ – ਰਾਮਵੀਰ
ਸੰਗਰੂਰ, 22 ਸਤੰਬਰ (ਜਗਸੀਰ ਲੌਂਗੋਵਾਲ) – ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸੰਗਰੂਰ ਜ਼ਿਲੇ ਲਈ ਅੱਜ ਰਾਹਤ ਵਾਲੀ ਖ਼ਬਰ ਆਈ ਜਦੋਂ ਮਿਸ਼ਨ ਫਤਿਹ ਤਹਿਤ 52 ਪਾਜ਼ਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਵੱਖ-ਵੱਖ ਕੋਵਿਡ ਕੇਅਰ ਸੈਂਟਰਾਂ ਤੋਂ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ।ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ਼ ਤੋਂ ਬਾਅਦ ਘਰਾਂ ਨੂੰ ਪਰਤੇ ਮਰੀਜ਼ਾਂ ’ਚੋਂ ਸਿਵਲ ਹਸਪਤਾਲ …
Read More »ਮਿਸ਼ਨ ਫਤਹਿ ਤਹਿਤ ਮਾਰੂਤੀ ਕਾਰ ਏਜੰਸੀ ਵਿਖੇ ਕੋਵਿਡ-19 ਦੇ ਨਮੂਨੇ ਲੈ ਕੇ ਜਾਂਚ ਲਈ ਭੇਜੇ
ਸੰਗਰੂਰ, 22 ਸਤੰਬਰ (ਜਗਸੀਰ ਲੌਂਗੋਵਾਲ) – ਸਿਵਲ ਸਰਜਨ ਸੰਗਰੂਰ ਡਾ. ਰਾਜ ਕੁਮਾਰ ਦੀਆਂ ਹਦਾਇਤਾਂ ਅਤੇ ਸੀਨੀਅਰ ਮੈਡੀਕਲ ਅਫਸਰ ਪੀ.ਐਚ.ਸੀ ਲੌਂਗੋਵਾਲ ਡਾ. ਅੰਜ਼ੂ ਸਿੰਗਲਾ ਦੀ ਅਗਵਾਈ ‘ਚ ਮਿਸ਼ਨ ਫਤਿਹ ਤਹਿਤ ਬਲਾਕ ਭਰ ਵਿੱਚ ਕੋਵਿਡ-19 ਦੀ ਜਾਂਚ ਲਈ ਨਮੂਨੇ ਲਏ ਜਾ ਰਹੇ ਹਨ।ਇਸੇ ਲੜੀ ਤਹਿਤ ਮਾਰੂਤੀ ਕਾਰ ਏਜੰਸੀ ਵਿਖੇ ਸਿਹਤ ਵਿਭਾਗ ਦੀ ਟੀਮ ਵਲੋਂ ਜਾਂਚ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ। …
Read More »ਖਾਲਸਾ ਕਾਲਜ ਫਿਜੀਕਲ ਐਜ਼ੂਕੇਸ਼ਨ ਵਿਖੇ ਅੰਤਰਰਾਸ਼ਟਰੀ ਯੂਨੀਵਰਸਿਟੀ ਖੇਡ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 22 ਸਤੰਬਰ (ਖੁਰਮਣੀਆਂ) – ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਪਟਿਆਲਾ ਦੇ ਨਿਰਦੇਸ਼ਾਂ ਅਨੁਸਾਰ ਪਹਿਲਾਂ ਅੰਤਰਰਾਸ਼ਟਰੀ ਯੂਨੀਵਰਸਿਟੀ ਖੇਡ ਦਿਵਸ ਖਾਲਸਾ ਕਾਲਜ ਆਫ਼ ਫਿਜੀਕਲ ਐਜ਼ੂਕੇਸ਼ਨ ਵਿਖੇ ਮਨਾਇਆ ਗਿਆ।ਕਾਲਜ ਪਿ੍ਰੰਸੀਪਲ ਡਾ. ਕੰਵਲਜੀਤ ਸਿੰਘ ਨੇ ਦੱਸਿਆ ਕਿ ਯੂਨੀਵਰਸਿਟੀ ਅਤੇ ਖਾਲਸਾ ਹਾਕੀ ਅਕਾਦਮੀ ਦੀਆਂ ਵਿਦਿਆਰਥਣਾਂ ਦਰਮਿਆਨ ਇਕ ਦੋਸਤਾਨਾ ਹਾਕੀ ਮੈਚ ਦਾ ਆਯੋਜਨ ਕੀਤਾ ਗਿਆ । ਉਨ੍ਹਾਂ ਕਿਹਾ ਕਿ ਇਹ ਦਿਨ ਅੰਤਰਰਾਸ਼ਟਰੀ ਯੂਨੀਵਰਸਿਟੀ ਖੇਡ …
Read More »
Punjab Post Daily Online Newspaper & Print Media