Amritsar, September 22 (Punjab Post Bureau) – The first-ever International University Sports Day was today celebrated at Khalsa College Physical Education (KCPE) here as per the directions of Maharaja Bhupinder Singh Punjab Sports University (PSU), Patiala. A `friendly’ hockey match between the students of the Varsity and the Khalsa Hockey Academy was displayed on College’s ground to mark the occasion, …
Read More »Monthly Archives: September 2020
ਕੋਵਿਡ ਮਹਾਂਮਾਰੀ ਦੌਰਾਨ ਪੰਜਾਬ ਅਨੁਸੂਚਿਤ ਜਾਤੀਆਂ ਅਤੇ ਭੌਂ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਵਲੋਂ 150 ਲੱਖ ਦੀ ਸਬਸਿਡੀ ਜਾਰੀ- ਸੂਦ
ਸਵੈ ਰੋਜ਼ਗਾਰ ਸਕੀਮ ਅਧੀਨ 1300 ਲੱਖ ਦੇ ਕਰਜ਼ੇ ਮਨਜ਼ੂਰ ਕਪੂਰਥਲਾ, 22 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਅਨੁਸੂਚਿਤ ਜਾਤੀਆਂ ਅਤੇ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵਲੋਂ ਕੋਵਿਡ-19 ਮਹਾਂਮਾਰੀ ਦੌਰਾਨ 150 ਲੱਖ ਰੁਪਏ ਦੀ ਸਬਸਿਡੀ ਜਾਰੀ ਕੀਤੀ ਗਈ ਜਾ ਚੁੱਕੀ ਹੈ। ਇੰਜੀਨੀਅਰ ਮੋਹਨ ਲਾਲ ਸੂਦ ਚੇਅਰਮੈਨ ਪੰਜਾਬ ਅਨੁਸੂਚਿਤ ਜਾਤੀਆਂ ਅਤੇ ਭੌਂ ਵਿਕਾਸ ਅਤੇ …
Read More »ਨਿਰਧਾਰਤ ਸਮਾਂ ਪੂਰਾ ਕਰਨ ‘ਤੇ ਚਾਰ ਮਾਈਕਰੋ ਕੰਨਟੇਨਮੈਂਟ ਜ਼ੋਨਾਂ ਨੂੰ ਤੁਰੰਤ ਪ੍ਰਭਾਵ ਤੋਂ ਖੋਲਿਆ
ਪਠਾਨਕੋਟ, 22 ਸਤੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਮੈਜਿਸਟਰੇਟ ਸੰਯਮ ਅਗਰਵਾਲ ਨੇ ਇੱਕ ਹੁਕਮ ਜਾਰੀ ਕਰਦਿਆਂ ਕਿਹਾ ਕਿ ਕੋਵਿਡ-19 (ਕਰੋਨਾ ਵਾਈਰਸ) ਦੇ ਸੰਕਰਮਣ ਨੂੰ ਰੋਕਣ ਲਈ ਜਿਲ੍ਹਾ ਪਠਾਨਕੋਟ ਦੀ ਹਦੂਰ ਅੰਦਰ ਜਿਹੜੇ ਹਿੱਸਿਆਂ/ਥਾਵਾਂ ਵਿੱਚ ਨਿਰਧਾਰਤ ਸੰਖਿਆਂ ਵਿੱਚ ਕਰੋਨਾ ਪਾਜ਼ਟਿਵ ਮਰੀਜ਼ ਪਾਏ ਜਾਣ ‘ਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਮੇਂ-ਸਮੇਂ ਤੇ ਮਾਇਕਰੋ ਕੰਨਟੇਨਮੈਂਟ ਜ਼ੋਨ ਸਥਾਪਿਤ ਕੀਤੇ ਗਏ ਸਨ।ਪੰਜਾਬ ਸਰਕਾਰ, ਸਿਹਤ ਤੇ ਪਰਿਵਾਰ …
Read More »ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜਿਲ੍ਹੇ ਦੇ ਹਜ਼ਾਰਾਂ ਲੋਕਾਂ ਨੇ ਲਿਆ ਫਾਇਦਾ – ਡਾ. ਜੁਗਲ ਕਿਸ਼ੋਰ
ਸਕੀਮ ਅਧੀਨ ਹੁਣ ਤੱਕ ਬਣ ਚੁੱਕੇ ਹਨ 1 ਲੱਖ 55 ਹਜ਼ਾਰ 575 ਬੀਮਾ ਕਾਰਡ ਪਠਾਨਕੋਟ, 22 ਸਤੰਬਰ (ਪੰਜਾਬ ਪੋਸਟ ਬਿਊਰੋ) – ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਪੰਜਾਬ ਸਰਕਾਰ ਦੁਆਰਾ 5 ਲੱਖ ਤੱਕ ਦਾ ਸਿਹਤ ਬੀਮਾ ਕੀਤਾ ਜਾਂਦਾ ਹੈ।ਸਿਵਲ ਸਰਜਨ ਪਠਾਨਕੋਟ ਡਾ. ਜੁਗਲ ਕਿਸ਼ੋਰ ਨੇ ਦੱਸਿਆ ਕਿ ਇਹ ਸਕੀਮ ਪੰਜਾਬ ਸਰਕਾਰ ਵਲੋਂ 20 ਅਗਸਤ 2019 ਵਿੱਚ ਪੂਰੇ ਪੰਜਾਬ ‘ਚ ਸ਼ੁਰੂ ਕੀਤੀ …
Read More »ਕੋਵਿਡ -19 ਦੇ ਚੱਲਦਿਆਂ ਹਵਾ ਦਾ ਪ੍ਰਦੂਸ਼ਣ ਬੱਚਿਆਂ, ਬਜੁਰਗਾਂ ਤੇ ਮਹਿਲਾਵਾਂ ਲਈ ਵਧੇਰੇ ਖਤਰਨਾਕ – ਡਾ. ਅਮਰੀਕ ਸਿੰਘ
ਪਠਾਨਕੋਟ, 22 ਸਤੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਵਲੋਂ ਬਲਾਕ ਪਠਨਕੋਟ ਨੂੰ ਲਗਾਤਾਰ ਪੰਜਵੀਂ ਵਾਰ ਪ੍ਰਦੂਸ਼ਣ ਮੁਕਤ ਬਣਾਉਣ ਦੇ ਟੀਚੇ ਨਾਲ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤਹਿਤ ਪਹਿਲੇ ਪੜਾਅ ਵਜੋਂ ਗਰਾਮ ਪੰਚਾਇਤਾਂ ਵਲੋਂ ਮਤੇ ਪਵਾਏ ਜਾ ਰਹੇ …
Read More »20,21,22 ਸਤੰਬਰ ਨੂੰ ਮਾਈਗ੍ਰੇਟਰੀ ਆਬਾਦੀ ਦੇ 4268 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ
ਪਠਾਨਕੋਟ, 22 ਸਤੰਬਰ (ਪੰਜਾਬ ਪੋਸਟ ਬਿਊਰੋ) – ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ 20,21,22 ਸਤੰਬਰ ਨੂੰ ਸਿਹਤ ਵਿਭਾਗ ਵਲੋਂ ਸਮੂਹ ਵਿਭਾਗਾਂ ਦੇ ਸਹਿਯੋਗ ਨਾਲ ਮਾਈਗ੍ਰੇਟਰੀ ਰਾਊਂਡ ਚਲਾਇਆ ਗਿਆ।ਜ਼ਿਲ੍ਹਾ ਸਿਹਤ ਅਫਸਰ ਡਾ. ਰੇਖਾ ਘਈ ਨੇ ਦੱਸਿਆ ਕਿ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੇ ਘਰ-ਘਰ ਦਾ ਦੌਰਾ ਕਰਕੇ ਕੁੱਲ 4268 ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾਂ ਪਿਲਾਈਆਂ ਗਈਆਂ।ਉਨ੍ਹਾ ਨੇ ਦੱਸਿਆ ਕਿ ਪੋਲੀਓ ਰੋਕੂ ਬੰੂਦਾਂ ਪਿਲਾਉਣ …
Read More »ਪੰਜਾਬ ਸਟੇਟ ਮਾਸਟਰਜ਼ ਵੈਟਰਨ ਪਲੇਅਰ ਟੀਮ ਦੀ ਪਲੇਠੀ ਮੀਟਿੰਗ ਅੱਜ
ਅੰਮ੍ਰਿਤਸਰ, 22 ਸਤੰਬਰ (ਸੰਧੂ) – ਵੱਖ-ਵੱਖ ਖੇਡਾਂ ਦੇ ਮਾਸਟਰਜ਼ ਵੈਟਰਨ ਖਿਡਾਰੀਆਂ ਦੀ ਖੇਡ ਜਥੇਬੰਦੀ ਪੰਜਾਬ ਸਟੇਟ ਮਾਸਟਰਸ ਵੈਟਰਨ ਪਲੇਅਰਜ਼ ਟੀਮ ਦੀ ਪਲੇਠੀ ਮੀਟਿੰਗ 23 ਸਤੰਬਰ ਬੁੱਧਵਾਰ ਨੂੰ ਸ਼ਾਮ 5 ਵਜੇ ਵਿਕਾਸ ਕਲੌਨੀ ਨਜਦੀਕ ਖਾਲਸਾ ਕਾਲਜ ਜੀ.ਟੀ ਰੋਡ ਛੇਹਰਟਾ ਵਿਖੇ ਹੋਵੇਗੀ। ਜਥੇਬੰਦੀ ਦੇ ਸਕੱਤਰ ਅਵਤਾਰ ਸਿੰਘ ਪੀ.ਪੀ (ਕੌਮਾਤਰੀ ਮਾਸਟਰਸ ਖਿਡਾਰੀ) ਅਤੇ ਕੌਮਾਤਰੀ ਕੋਚ ਹਰਜੀਤ ਸਿੰਘ ਨੇ ਸਾਂਝੇ ਤੌਰ ‘ਤੇ ਦੱਸਿਆ ਕਿ …
Read More »ਦਿਨੇਸ਼ ਕੌਸ਼ਲ ਜਿਲ੍ਹਾ ਪੈਂਚੀਕ ਸਿਲਾਟ ਐਸੋਸੀਏਸ਼ਨ ਅੰਮ੍ਰਿਤਸਰ ਦੇ ਤਕਨੀਕੀ ਡਾਇਰੈਕਟਰ ਬਣੇ
ਅੰਮ੍ਰਿਤਸਰ, 22 ਸਤੰਬਰ (ਸੰਧੂ) – ਸਥਾਨਕ ਜਿਲ੍ਹਾ ਪੈਂਚੀਕ ਸਿਲਾਟ ਐਸੋਸੀਏਸ਼ਨ ਨੇ ਪੈਂਚੀਕ ਸਿਲਾਟ ਦੇ ਦਫ਼ਤਰ ਵਿਖੇ ਜਿਲ੍ਹਾ ਪ੍ਰਧਾਨ ਅਭਿਲਾਸ਼ ਕੁਮਾਰ ਦੀ ਪ੍ਰਧਾਨਗੀ ‘ਚ ਜਿਲ੍ਹਾ ਪੱਧਰੀ ਮੀਟਿੰਗ ਕੀਤੀ।ਜਿਸ ਦੌਰਾਨ ਦਿਨੇਸ਼ ਕੌਸ਼ਲ ਨੂੰ ਜਿਲ੍ਹਾ ਟੈਕਨੀਕਲ ਡਾਇਰੈਕਟਰ ਬਣਾਇਆ ਗਿਆ।ਇਸ ਸਮੇਂ ਨਵਨਿਯੁੱਕਤ ਦਿਨੇਸ਼ ਕੌਸ਼ਲ ਨੇ ਐਸੋਸੀਏਸ਼ਨ ਦਾ ਧੰਨਵਾਦ ਕੀਤਾ।ਮੀਟਿੰਗ ਦੋਰਾਨ ਸਿਲਾਟ ਦੇ ਬਹੁਤ ਸਾਰੇ ਪਹਿਲੂਆਂ ‘ਤੇ ਵਿਚਾਰ ਵਟਾਂਦਰਾ ਕੀਤਾ ਗਿਆ।ਜਿਲ੍ਹਾ ਜਨਰਲ ਸਕੱਤਰ ਸੰਤੋਸ਼ ਕੁਮਾਰ …
Read More »ਸ਼੍ਰੋਮਣੀ ਕਮੇਟੀ 24 ਸਤੰਬਰ ਨੂੰ ਮਨਾਏਗੀ ਭਾਈ ਲਾਲੋ ਜੀ ਦਾ ਜਨਮ ਦਿਹਾੜਾ
ਅੰਮ੍ਰਿਤਸਰ, 22 ਸਤੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਲਾਲੋ ਜੀ ਦਾ ਜਨਮ ਦਿਹਾੜਾ 24 ਸਤੰਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਜਾਵੇਗਾ।ਇਸ ਸਬੰਧ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਅਨਿਨ ਸ਼ਰਧਾਲੂ ਭਾਈ ਲਾਲੋ ਜੀ ਕਿਰਤ ਦੇ ਪ੍ਰੇਰਿਕ ਵਜੋਂ ਜਾਣੇ ਜਾਂਦੇ ਹਨ।ਉਨ੍ਹਾਂ ਦਾ …
Read More »ਖੇਤੀ ਸਬੰਧੀ ਆਰਡੀਨੈਸਾਂ ਵਿਰੁੱਧ ਕਾਂਗਰਸ ਵਲੋਂ ਲੰਬੇ ਸੰਘਰਸ਼ ਦੀ ਸ਼ੁਰੂਆਤ
ਪਿੰਡ-ਪਿੰਡ ਲਾਏ ਧਰਨਿਆਂ ‘ਚ ਵਿਧਾਇਕ ਰਾਣਾ ਗੁਰਜੀਤ ਨੇ ਕੀਤੀ ਸ਼ਮੂਲੀਅਤ ਕਪੂਰਥਲਾ, 21 ਸਤੰਬਰ (ਪੰਜਾਬ ਪੋਸਟ ਬਿਊਰੋ) – ਸੰਸਦ ਵਲੋਂ ਕਿਸਾਨੀ ਵਿਰੋਧੀ ਪਾਸ ਕੀਤੇ ਗਏ ਤਿੰਨਾਂ ਆਰਡੀਨੈਸਾਂ ਵਿਰੁੱਧ ਅੱਜ ਕਾਂਗਰਸ ਪਾਰਟੀ ਵਲੋਂ ਲੰਬੇ ਸੰਘਰਸ਼ ਦੀ ਸ਼ੁਰੂਆਤ ਕਰਦਿਆਂ ਕਪੂਰਥਲਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਧਰਨੇ ਲਾਏ ਗਏ ਜਿਨ੍ਹਾਂ ਵਿਚ ਕਿਸਾਨਾਂ, ਮਜ਼ਦੂਰਾਂ ਨੇ ਸ਼ਿਰਕਤ ਕਰਕੇ ਜਿਥੇ ਅਕਾਲੀ ਦਲ-ਭਾਜਪਾ ਦੀ ਕੇਂਦਰ ਸਰਕਾਰ ਵਿਰੁੱਧ ਆਪਣੇ …
Read More »
Punjab Post Daily Online Newspaper & Print Media