ਅੰਮ੍ਰਿਤਸਰ, 21 ਸਤੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਵਿਖੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਗ੍ਰੰਥੀ ਸਿੰਘ ਦੀ ਲੜਕੀ ਨੂੰ ਅਗਵਾ ਕਰਨ ਦਾ ਨੋਟਿਸ ਲੈਂਦਿਆਂ ਪਾਕਿਸਤਾਨ ਵਿੱਚ ਘੱਟਗਿਣਤੀ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ।ਉਨ੍ਹਾਂ ਆਖਿਆ ਕਿ ਦੁੱਖ ਦੀ ਗੱਲ ਹੈ ਕਿ ਪਾਕਿਸਤਾਨ ‘ਚ ਸਿੱਖਾਂ ਦੀਆਂ ਲੜਕੀਆਂ ਨੂੰ ਲਗਾਤਾਰ ਨਿਸ਼ਾਨਾ …
Read More »Monthly Archives: September 2020
ਮੰਡੀ ਗੋਬਿੰਦਗੜ੍ਹ ਦੇ ਪਿੰਡ ਤੂਰ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਕੀਤੀ ਨਿੰਦਾ
ਅੰਮ੍ਰਿਤਸਰ, 21 ਸਤੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਮੰਡੀ ਗੋਬਿੰਦਗੜ੍ਹ ਨਜ਼ਦੀਕ ਪਿੰਡ ਤੂਰ ਦੇ ਗੁਰਦੁਆਰਾ ਸਾਹਿਬ ਅੰਦਰ ਇਕ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਲੌਂਗੋਵਾਲ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਅੰਦਰ ਪ੍ਰਕਾਸ਼ ਕੀਤੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਿਸੇ ਗਹਿਰੀ ਸਾਜ਼ਿਸ਼ ਦਾ …
Read More »ਲਾਪਤਾ ਪਾਵਨ ਸਰੂਪਾਂ ਦੇ ਰੋਸ ਵਜੋਂ ਲੌਂਗੋਵਾਲ ਅਤੇ ਬਾਦਲ ਦੇ ਪੁਤਲੇ ਫੂਕੇ ਗਏ
ਸਮਰਾਲਾ 21 ਸਤੰਬਰ (ਇੰਦਰਜੀਤ ਕੰਗ) – ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਭਾਈ ਰਣਜੀਤ ਸਿੰਘ ਦੀ ਅਗਵਾਈ ਹੇਠ ਚੱਲ ਰਹੀ ਪੰਥਕ ਲਹਿਰ ਦੇ ਮੈਂਬਰਾਂ ਵਲੋਂ ਭਾਈ ਸਿਮਰਨਜੋਤ ਸਿੰਘ ਭੜੀ ਅਤੇ ਭਾਈ ਹਰਪਾਲ ਸਿੰਘ ਬਿਜਲੀਪੁਰ ਦੀ ਅਗਵਾਈ ਹੇਠ ਅੱਜ ਸਮਰਾਲਾ ਦੇ ਮੇਨ ਚੌਂਕ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਹੋਏ 328 ਸਰੂਪਾਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ …
Read More »ਡਿਪਟੀ ਕਮਿਸ਼ਨਰ ਤੇ ਵਧੀਕ ਡਿਪਟੀ ਕਮਿਸ਼ਨਰ ਨੇ ਖੁਦ ਦਾ ਕੋਰੋਨਾ ਟੈਸਟ ਕਰਵਾ ਲੋਕਾਂ ਨੂੰ ਕੀਤਾ ਪ੍ਰੇਰਿਤ
ਡੀ.ਸੀ. ਦਫ਼ਤਰ ਦੇ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੇ ਕੋਵਿਡ-19 ਦੇ 81 ਨਮੂਨੇ ਜਾਂਚ ਲਈ ਭੇਜੇ ਸੰਗਰੂਰ, 21 ਸਤੰਬਰ (ਜਗਸੀਰ ਲੌਂਗੋਵਾਲ) – ਕੋਰੋਨਾਵਾਇਰਸ ਦੇ ਫੈਲਾਅ ਨੰੂ ਰੋਕਣ ਲਈ ਮਿਸ਼ਨ ਫਤਿਹ ਮੁਹਿੰਮ ਤਹਿਤ ਸ਼ੁਰੂ ਕੀਤੀ ਸੈਂਪਿਗ ਪ੍ਰਕਿਰਿਆ ਦੌਰਾਨ ਕੋਰੋਨਾ ਟੈਸਟ ਕਰਵਾਉਣ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਰਾਮਵੀਰ ਅਤੇ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ ਨੇ ਖੁਦ ਕੋਰੋਨਾ ਟੈਸਟ ਕਰਵਾਇਆ। …
Read More »ਦੂਸਰਿਆਂ ਨੂੰ ਖੁਸ਼ੀਆ ਦੇਣ ਵਾਲਾ ਕਿਸਾਨ ਆਪ ਨਾਖੁਸ਼ – ਗਾਇਕ ਲਾਭ ਹੀਰਾ
ਸੰਗਰੂਰ, 21 ਸਤੰਬਰ (ਜਗਸੀਰ ਲੌਂਗੋਵਾਲ) – ਦੁਨੀਆਂ ਦਾ ਅੰਨਦਾਤਾ ਕਹਾਉਣ ਵਾਲਾ ਕਿਸਾਨ ਅੱਜ ਆਪ ਭੁੱਖਮਰੀ ਦਾ ਸ਼ਿਕਾਰ ਹੋ ਰਿਹਾ ਹੈ।ਇਨ੍ਹਾਂ ਹਾਲਾਤਾਂ ਲਈ ਸਾਡੇ ਦੇਸ਼ ਦਾ ਕਾਨੂੰਨ ਕਿਸੇ ਹੱਦ ਤੱਕ ਜਿੰਮੇਵਾਰ ਹਨ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਲੋਕ ਤੱਥ ਗਾਇਕੀ ਦੇ ਮਕਬੂਲ ਗਾਇਕ ਲਾਭ ਹੀਰਾ ਨੇ ਕੀਤਾ। ਉਨ੍ਹਾਂ ਨੇ ਕਿਹਾ ਕਿ ਸਾਡੇ ਦੇਸ਼ ਦਾ ਕਿਸਾਨ ਅਤੇ ਮਜ਼ਦੂਰ ਵਰਗ ਅਨੇਕਾਂ ਸੱਮਸਿਆਂ ਦਾ ਸਾਹਮਣਾ …
Read More »ਮਿਸ਼ਨ ਫ਼ਤਿਹ ਤਹਿਤ ਮਹਿਲਾਂ ਵਿਖੇ ਲਏ ਕੋਰੋਨਾ ਸੈਂਪਲ ਲੈ ਕੇ ਜਾਂਚ ਲਈ ਭੇਜੇ
ਲੋਕਾਂ ਨੂੰ ਕੋਰੋਨਾ ਜਾਂਚ ਕਰਵਾਉਣ ਦੀ ਕੀਤੀ ਅਪੀਲ ਸੰਗਰੂਰ, 21 ਸਤੰਬਰ (ਜਗਸੀਰ ਲੌਂਗੋਵਾਲ) – ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚਲਦਿਆਂ ਪੰਜਾਬ ਸਰਕਾਰ ਵੱਲੋਂ ਚਲਾਏ ਗਏ ਮਿਸ਼ਨ ਫ਼ਤਿਹ ਤਹਿਤ ਸਿਵਲ ਸਰਜਨ ਸੰਗਰੂਰ ਡਾ ਰਾਜ ਕੁਮਾਰ ਦੇ ਦਿਸਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਪੀ ਐੱਚ ਸੀ ਕੌਹਰੀਆਂ ਡਾਕਟਰ ਤਜਿੰਦਰ ਸਿੰਘ ਦੀ ਅਗਵਾਈ ਵਿੱਚ ਬਲਾਕ ਅੰਦਰ ਸਿਹਤ ਵਿਭਾਗ ਦੀਆਂ ਕੋਸ਼ਿਸ਼ਾਂ ਦੇ ਸਦਕਾ ਵੱਡੇ …
Read More »ਕੋਰੋਨਾ ਨੂੰ ਮਾਤ ਦੇ ਘਰ ਪਰਤੇ 62 ਜਣੇ – ਡਿਪਟੀ ਕਮਿਸ਼ਨਰ
ਸੰਗਰੂਰ, 21 ਸਤੰਬਰ (ਜਗਸੀਰ ਲੌਂਗੋਵਾਲ) – ਕੋਵਿਡ-19 ਦੀ ਮਹਾਂਮਾਰੀ ਦੇ ਚੱਲਦਿਆਂ ਸਿਹਤ ਵਿਭਾਗ ਵਲੋਂ ਮੁਹੱਈਆ ਕਰਵਾਈਆ ਜਾ ਰਹੀਆਂ ਵਧੀਆਂ ਸੇਵਾਵਾਂ ਦੇ ਚੰਗੇ ਨਤੀਜੇ ਲਗਾਤਾਰ ਸਾਹਮਣੇ ਆ ਰਹੇ ਹਨ।ਜ਼ਿਲ੍ਹਾ ਸੰਗਰੂਰ ਦੇ ਲੋਕਾਂ ਲਈ ਖੁਸ਼ੀ ਦੀ ਖਬਰ ਹੈ।ਅੱਜ 62 ਜਣਿਆ ਨੇ ਹੋਰ ਕੋਰੋਨਾ ਨੂੰ ਹਰਾ ਕੇ ਘਰ ਵਾਪਸੀ ਕੀਤੀ।ਡਿਪਟੀ ਕਮਿਸ਼ਨਰ ਰਾਮਵੀਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਸਫ਼ਲ ਇਲਾਜ ਤੋਂ ਬਾਅਦ …
Read More »Syndicate Meeting held at Guru Nanak Dev University
GNDU to award D.Sc., D.Litt. and LL.D Amritsar, September 21 (Punjab Post Bureau) – The meeting of the Syndicate of Guru Nanak Dev University held today in the Syndicate Room of the University. Prof. Jaspal Singh Sandhu, Vice-Chancellor presided over the meeting while Prof. K.S Kahlon Registrar presented the agenda. Prof. S.S Behl, Dean Academic Affairs and members of Syndicate were present to …
Read More »ਭੁੱਖ ਹੜਤਾਲ ‘ਤੇ ਬੈਠੇ ਅਧਿਆਪਕਾਂ ਨੇ ਕੀਤੀ ਜ਼ੋਰਦਾਰ ਨਾਅਰੇਬਾਜ਼ੀ
ਅੰਮ੍ਰਿਤਸਰ, 21 ਸਤੰਬਰ (ਸੁਖਬੀਰ ਸਿੰਘ) – ਐਲੀਮੈਂਟਰੀ ਟੀਚਰਜ਼ ਯੂਨੀਅਨ ਵਲੋਂ ਸ਼ੁਰੂ ਕੀਤੀ ਗਈ ਲੜੀਵਾਰ ਭੁੱਖ ਹੜਤਾਲ ਦੇ ਅੱਜ 27ਵੇਂ ਦਿਨ ਹੜਤਾਲ ‘ਤੇ ਬੈਠੇ ਬਲਾਕ ਚੁਗਾਵਾਂ-1 ਤੇ 2 ਦੇ ਅਧਿਆਪਕ ਆਗੂਆਂ ਵਲੋਂ ਜਿਲ੍ਹਾ ਸਿੱਖਿਆ ਅਫ਼ਸਰ ਤੇ ਦਫ਼ਤਰੀ ਅਮਲੇ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਅਧਿਆਪਕ ਆਗੂ ਨਵਦੀਪ ਸਿੰਘ, ਜਤਿੰਦਰ ਸਿੰਘ ਲਾਵੇਂ, ਤੇਜਇੰਦਰਪਾਲ ਸਿੰਘ ਮਾਨ, ਯਾਦਮਨਿੰਦਰ …
Read More »ਪੁਲਿਸ ਮੁਲਾਜ਼ਮਾਂ ਸਮੇਤ ਨੌਜਵਾਨ ਲੜਕੇ-ਲੜਕੀਆਂ ਸਵੈ-ਇੱਛਾ ਨਾਲ ਕੋਰੋਨਾ ਟੈਸਟ ਲਈ ਆਏ ਅੱਗੇ
ਕੋਰੋਨਾ ਪੋਜ਼ੀਟਿਵ ਵਿਅਕਤੀ ਆਪਣੇ ਘਰਾਂ ਵਿੱਚ ਏਕਾਂਤਵਾਸ ਰਹਿ ਕੇ ਕਰਵਾ ਸਕਦੇ ਹਨ ਇਲਾਜ਼ – ਡੀ.ਐਸ.ਪੀ ਧੂਰੀ, 21 ਸਤੰਬਰ (ਪ੍ਰਵੀਨ ਗਰਗ) – ਸਥਾਨਕ ਡੀ.ਐਸ.ਪੀ ਦਫਤਰ ਵਿਖੇ ਸਿਹਤ ਵਿਭਾਗ ਦੀ ਟੀਮ ਦੇ ਸਹਿਯੋਗ ਨਾਲ ਲਗਾਏ ਗਏ ਕੋਰੋਨਾ ਸੈਂਪਲਿੰਗ ਕੈਂਪ ਵਿੱਚ ਥਾਣਾ ਸਦਰ ਧੂਰੀ, ਥਾਣਾ ਸਿਟੀ ਧੂਰੀ, ਪੁਲਿਸ ਚੌਕੀ ਰਣੀਕੇ, ਪੁਲਿਸ ਚੌਕੀ ਭਲਵਾਨ ਦੇ ਇੰਚਾਰਜ਼ਾਂ ਅਤੇ ਪੁਲਿਸ ਮੁਲਾਜ਼ਮਾਂ ਸਮੇਤ ਨਿਰੰਕਾਰੀ ਮਿਸ਼ਨ ਧੂਰੀ ਅਤੇ …
Read More »
Punjab Post Daily Online Newspaper & Print Media