ਜਿਲ੍ਹਾ ਪਠਾਨਕੋਟ ‘ਚ ਕੁੱਲ 2939 ਕਰੋਨਾ ਪਾਜੀਟਿਵ, 1902 ਨੇ ਕੀਤਾ ਰਿਕਵਰ, ਐਕਟਿਵ ਕੇਸ 984 ਪਠਾਨਕੋਟ, 20 ਸਤੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਐਤਵਾਰ ਨੂੰ 107 ਲੋਕਾਂ ਦੀ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ, ਇਸ ਤੋਂ ਇਲਾਵਾ ਡਿਸਚਾਰਜ਼ ਪਾਲਿਸੀ ਅਧੀਨ ਅੱਜ 52 ਲੋਕਾਂ ਨੂੰ ਨਿਰਧਾਰਤ ਸਮਾਂ ਪੂਰਾ ਕਰਨ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਕਰੋਨਾ ਲੱਛਣ ਨਾ ਹੋਣ ‘ਤੇ ਘਰ੍ਹਾਂ …
Read More »Monthly Archives: September 2020
34 ਜਣਿਆਂ ਨੇ ਕੋਰੋਨਾ `ਤੇ ਫਤਹਿ ਹਾਸਿਲ ਕਰ ਕੇ ਕੀਤੀ ਘਰ ਵਾਪਸੀ -ਡਿਪਟੀ ਕਮਿਸ਼ਨਰ
ਸੰਗਰੂਰ, 20 ਸਤੰਬਰ (ਜਗਸੀਰ ਲੌਂਗੋਵਾਲ) – ਕੋਵਿਡ-19 ਦੀ ਮਹਾਂਮਾਰੀ ਦੇ ਚੱਲਦਿਆਂ ਸਿਹਤ ਵਿਭਾਗ ਵਲੋਂ ਮੁਹੱਈਆ ਕਰਵਾਈਆ ਜਾ ਰਹੀਆਂ ਵਧੀਆ ਸੇਵਾਵਾਂ ਦੇ ਚੰਗੇ ਨਤੀਜੇ ਲਗਾਤਾਰ ਸਾਹਮਣੇ ਆ ਰਹੇ ਹਨ।ਜ਼ਿਲ੍ਹਾ ਸੰਗਰੂਰ ਦੇ ਲੋਕਾਂ ਲਈ ਖੁਸ਼ੀ ਦੀ ਖਬਰ ਹੈ ਅੱਜ 34 ਜਣਿਆਂ ਨੇ ਹੋਰ ਕੋਰੋਨਾ ਨੂੰ ਹਰਾ ਕੇ ਘਰ ਵਾਪਸੀ ਕੀਤੀ।ਡਿਪਟੀ ਕਮਿਸ਼ਨਰ ਰਾਮਵੀਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਸਫ਼ਲ ਇਲਾਜ਼ ਤੋਂ …
Read More »ਅੰਮ੍ਰਿਤਸਰ ਦੇ ਵਿਦਿਆਰਥੀਆਂ ਨੇ ਸ਼ਬਦ ਗਾਇਨ ‘ਚ ਜਿਲ੍ਹੇ ਦਾ ਨਾਮ ਕੀਤਾ ਰੌਸ਼ਨ
ਅੰਮ੍ਰਿਤਸਰ, 20 ਸਤੰਬਰ (ਜਗਦੀਪ ਸਿੰਘ) – ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਵਿਦਿਅਕ ਮੁਕਾਬਲਿਆਂ ਦੇ ਸੰਬੰਧ ਵਿੱਚ ਜਿਲ੍ਹੇ ਦੇ ਪ੍ਰਾਇਮਰੀ, ਮਿਡਲ ਅਤੇ ਸੈਕੰਡਰੀ ਵਰਗ ਦੇ ਪੰਜ ਵਿਦਿਆਰਥੀਆਂ ਨੇ ਪੂਰੇ ਜਿਲ੍ਹੇ ਵਿਚੋਂ ਸਟੇਟ ਪੱਧਰ ਤੱਕ ਪਹੁੰਚ ਕੇ ਆਪਣਾ, ਅਧਿਆਪਕਾਂ ਅਤੇ ਜਿਲ੍ਹੇ ਦਾ ਨਾਮ ਰੌਸ਼ਨ ਕੀਤਾ।ਨੋਡਲ ਅਫਸਰ ਵਿਦਿਅਕ ਪ੍ਰੋਗਰਾਮ ਕੁਮਾਰੀ ਆਦਰਸ਼ ਸ਼ਰਮਾ ਨੇ ਜਿਲ੍ਹਾ ਟੀਮ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਸਤਿੰਦਰਬੀਰ …
Read More »ਸਰਹੱਦੀ ਪੱਟੀ ਤੇ ਵੱਲਾ ਖੇਤਰ ਦੀਆਂ ਸਮੱਸਿਆਵਾਂ ਦੇ ਹੱਲ ਲਈ ਔਜਲਾ ਵੱਲੋਂ ਰੱਖਿਆ ਮੰਤਰੀ ਨਾਲ ਮੁਲਾਕਾਤ
ਅੰਮ੍ਰਿਤਸਰ, 20 ਸਤੰਬਰ (ਸੁਖਬੀਰ ਸਿੰਘ) – ਸਰਹੱਦੀ ਪੱਟੀ ਅਤੇ ਵੱਲਾ ਖੇਤਰ ਦੀਆਂ ਸਮੱਸਿਆਵਾਂ, ਜੋ ਕਿ ਫੌਜ ਵੱਲੋਂ ਲਗਾਈਆਂ ਗਈਆਂ ਰੋਕਾਂ ਕਾਰਨ ਕਿਸੇ ਤਣ-ਪੱਤਣ ਨਾ ਲੱਗਣ ਕਾਰਨ ਲੱਖਾਂ ਲੋਕਾਂ ਦੇ ਰੋਜ਼ਮਰਾ ਜੀਵਨ ਵਿੱਚ ਮੁਸ਼ਿਕਲਾਂ ਖੜੀਆਂ ਕਰ ਰਹੀਆਂ ਹਨ, ਦੇ ਹੱਲ ਲਈ ਲੋਕ ਸਭਾ ਮੈਂਬਰ ਸ. ਗੁਰਜੀਤ ਸਿੰਘ ਔਜਲਾ ਅੱਜ ਨਵੀਂ ਦਿੱਲੀ ‘ਚ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਮਿਲੇ।ਉਨਾਂ ਨੇ ਦੱਸਿਆ ਕਿ …
Read More »ਅਨਲਾਕ 4 ਤਹਿਤ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਨਵੇਂ ਹੁਕਮ ਜਾਰੀ, ਉਲੰਘਣਾ ਕਰਨ ‘ਤੇ ਹੋਵੇਗੀ ਕਾਰਵਾਈ
ਅੰਮ੍ਰਿਤਸਰ, 20 ਸਤੰਬਰ (ਸੁਖਬੀਰ ਸਿੰਘ) – ਜਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਿਲੇ ਅੰਦਰ ਹੋਰ ਨਵੇਂ ਹੁਕਮ ਜਾਰੀ ਕੀਤੇ ਹਨ।ਆਨਲਾਕ 4 ਤਹਿਤ ਜਾਰੀ ਕੀਤੇ ਗਏ ਇਨ੍ਹਾਂ ਤਾਜ਼ਾ ਹੁਕਮਾਂ ਅਨੁਸਾਰ ਅਜੇ ਜ਼ਿਲ੍ਹੇ ਅਧੀਨ ਆਉਂਦੀਆਂ ਵਿੱਦਿਅਕ ਸੰਸਥਾਵਾਂ ਬੰਦ ਰਹਿਣਗੀਆਂ, ਪਰ ਆਨਲਾਈਨ ਪੜ੍ਹਾਈ ਜਾਰੀ ਰਹੇਗੀ । ਆਨਲਾਕ 4 ਤਹਿਤ ਜਾਰੀ ਕੀਤੇ ਗਏ ਤਾਜ਼ਾ ਹੁਕਮਾਂ …
Read More »9ਵੀਂ ਤੋਂ 12ਵੀਂ ਦੇ ਵਿਦਿਆਰਥੀਆਂ ਨੂੰ ਮਾਪਿਆਂ ਦੀ ਲਿਖਤੀ ਸਹਿਮਤੀ ਤੋਂ ਬਾਅਦ ਸਕੂਲ ਜਾਣ ਦੀ ਆਗਿਆ
ਰਾਸ਼ਟਰੀ ਹੁਨਰ ਸਿਖਲਾਈ, ਉਦਯੋਗਿਕ ਸਿਖਲਾਈ ਸੰਸਥਾਵਾਂ ਅਤੇ ਕੌਮੀ ਹੁਨਰ ਵਿਕਾਸ ਨਿਗਮ ਖੋਲ੍ਹਣ ਦੀ ਇਜਾਜ਼ਤ ਅੰਮ੍ਰਿਤਸਰ, 20 ਸਤੰਬਰ (ਸੁਖਬੀਰ ਸਿੰਘ) – ਕੇਂਦਰੀ ਗ੍ਰਹਿ ਮੰਤਰਾਲੇ (ਐਮ.ਐਚ.ਏ) ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਅਨਲਾਕ 4.0 ਦੇ ਦਿਸ਼ਾ-ਨਿਰਦੇਸ਼ਾਂ ਵਿੱਚ ਅੰਸ਼ਿਕ ਸੋਧ ਕਰਦਿਆਂ ਪੰਜਾਬ ਸਰਕਾਰ ਨੇ ਐਤਵਾਰ ਨੂੰ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਿਰਫ਼ ਕੰਟੇਨਮੈਂਟ ਜ਼ੋਨ ਤੋਂ ਬਾਹਰ ਵਾਲੇ ਖੇਤਰਾਂ ਵਿੱਚ ਸਵੈ-ਇੱਛਾ ਦੇ ਅਧਾਰ …
Read More »Aurangzeb wanted to end Ninth Guru’s life in 1665
Sri Guru Tegh Bahadur Ji at Lecture series in GNDU Amritsar, September 20 (Punjab Post Bureau) – The decision to execute Guru Tegh Bahadur ji in November 1675 was not taken on the spur of moment. In fact, Aurangzeb had expressed his desire to end Guru’s life in October- November 1665, within a year of Gurta Gaddi. Alam Khan Rohela, …
Read More »ਸੰਤ ਬਾਬਾ ਰੁੱਖੜ ਦਾਸ ਦੀ ਬਰਸੀ ਨੂੰ ਸਮਰਪਿਤ ਲਗਾਇਆ ਪਹਿਲਾ ਖੂਨਦਾਨ ਕੈਂਪ
ਸੰਗਰੂਰ, 20 ਸਤੰਬਰ (ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਨਮੋਲ ਵਿਖੇ ਸੰਤ ਬਾਬਾ ਰੁੱਖੜ ਦਾਸ ਦੀ ਸਲਾਨਾ ਬਰਸੀ ਨੂੰ ਸਮਰਪਿਤ ਪਹਿਲਾ ਖੂਨਦਾਨ ਕੈਂਪ ਲਗਾਇਆ ਗਿਆ।ਇੰਦਰਜੀਤ ਸਿੰਘ ਸਾਬਕਾ ਸਰਪੰਚ ਯੂ.ਐਸ.ਏ ਅਤੇ ਹਨੀ ਨਹਿਲ ਯੂ.ਐਸ.ਏ ਦੇ ਸਹਿਯੋਗ ਨਾਲ ਸਾਈਂ ਮੀਆਂ ਮੀਰ ਫਾਊਂਡੇਸ਼ਨ ਵਲੋਂ ਲਗਾਏ ਗਏ ਇਸ ਕੈਂਪ ਵਿੱਚ ਵਿਸ਼ੇਸ਼ ਮਹਿਮਾਨ ਦੇ ਤੌਰ ‘ਤੇ ਪਹੁੰਚੇ ਹਰਿੰਦਰ ਸਿੰਘ ਲਖਮੀਰਵਾਲਾ ਉਪ ਚੇਅਰਮੈਨ ਖਾਦੀ ਬੋਰਡ, ਕਰਮਜੀਤ …
Read More »ਸੁਖਦੇਵ ਸ਼ਰਮਾ ਦੀ ਯਾਦ ‘ਚ ਪਹਿਲਾਂ ਖੂਨਦਾਨ ਕੈਂਪ ਅੱਜ
ਸੰਗਰੂਰ, 20 ਸਤੰਬਰ (ਜਗਸੀਰ ਲੌਂਗੋਵਾਲ) – ਸਥਾਨਕ ਮੁਹੱਲਾ ਕ੍ਰਿਸ਼ਨਾ ਬਸਤੀ (ਬਾੜਾ) ਪਟਿਆਲਾ ਗੇਟ ਵਿਖੇ ਮਿੱਤਲ ਹੈਲਥ ਕੇਅਰ ਬਲੱਡ ਬੈਂਕ ਵਾਲਿਆਂ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਦਾ ਅੱਜ ਲਗਾਇਆ ਜਾ ਰਿਹਾ ਹੈ।ਪ੍ਰਸਿੱਧ ਸਮਾਜ ਸੇਵੀ ਗੁਰਿੰਦਰਪਾਲ ਸਿੰਘ ਬਿੱਟੂ ਬੀਰ ਕਲਾਂ ਨੇ ਦੱਸਿਆ ਕਿ ਬਹੁਤ ਹੀ ਹਿੰਮਤੀ ਤੇ ਸਮਾਜ ਸੇਵੀ ਛੋਟਾ ਵੀਰ ਪ੍ਰੀਤ ਅਮਨ ਉਰਫ਼ ਸੋਨਾ ਸ਼ਰਮਾ ਆਪਣੇ ਪਿਤਾ ਸੁਖਦੇਵ ਸ਼ਰਮਾ ਦੀ ਯਾਦ …
Read More »ਭਾਰਤੀ ਕਿਸਾਨ ਯੂਨੀਅਨ ਮਾਨਸਾ ਵਲੋਂ ਕੇਂਦਰ ਸਰਕਾਰ ਖਿਲਾਫ਼ ਅਰਥੀ ਫੂਕ ਮੁਜ਼ਾਹਰਾ
ਸੰਗਰੂਰ, 20 ਸਤੰਬਰ (ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਹੀਰੋ ਕਲਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਮਾਨਸਾ ਵਲੋਂ ਕਿਸਾਨ ਜਥੇਬੰਦੀਆਂ ਦੇ ਸੱਦੇ ‘ਤੇ ਪਿੰਡ ਵਿੱੱਚ ਕੇਂਦਰ ਸਰਕਾਰ ਦੀ ਅਰਥੀ ਫੂਕ ਕੇ ਮੁਜ਼ਾਹਰਾ ਕੀਤਾ ਗਿਆ।ਪਿੰਡ ਇਕਾਈ ਦੇ ਪ੍ਰਧਾਨ ਭੋਲਾ ਸਿੰਘ ਨੰਨੜ ਤੇ ਬਲਾਕ ਭੀਖੀ ਆਗੂ ਜੁਗਰਾਜ ਸਿੰਘ ਹੀਰੋ ਕਲਾਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨ ਦੀ ਖੇਤੀ ਨੂੰ ਖਤਮ ਕਰਕੇ ਕਾਰਪੋਰੇਟ ਘਰਾਣਿਆਂ …
Read More »
Punjab Post Daily Online Newspaper & Print Media