ਸੱਤਿਆਜੀਤ ਮਜੀਠੀਆ, ਛੀਨਾ ਨੇ ਰੁਮਾਲਿਆਂ ਵਾਲੇ ਦੀਆਂ ਸੇਵਾਵਾਂ ਨੂੰ ਕੀਤਾ ਯਾਦ ਅੰਮ੍ਰਿਤਸਰ, 19 ਸਤੰਬਰ (ਖੁਰਮਣੀਆਂ) – ਗੁਰੂ ਘਰ ਦੇ ਪ੍ਰੇਮੀ ਸੁਰਿੰਦਰ ਸਿੰਘ ਰੁਮਾਲਿਆਂ ਦੇ ਅੱਜ ਤੜਕਸਾਰ ਅਕਾਲ ਚਲਾਣਾ ਕਰ ਜਾਣ ’ਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਦੁਖ ਦਾ ਪ੍ਰਗਟਾਵਾ ਕੀਤਾ ਗਿਆ।ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਗਵਰਨਿੰਗ ਕੌਂਸਲ ਮੈਂਬਰ ਸਨ।ਜਿਨ੍ਹਾਂ ਦੀ ਪਿਛਲੇ ਕਾਫੀ ਸਮੇਂ ਤੋਂ ਤਬੀਅਤ ਠੀਕ ਨਾ ਹੋਣ ਕਾਰਨ ਹਸਪਤਾਲ ਵਿਖੇ …
Read More »Monthly Archives: September 2020
ਵਿਦਿਆਰਥੀਆਂ ਨੂੰ ਸਮਾਰਟ ਫੋਨ ਮਿਲਣ ਨਾਲ ਡਿਜ਼ੀਟਲ ਸਾਖਰਤਾ ‘ਚ ਆਵੇਗੀ ਕ੍ਰਾਂਤੀ- ਰਾਣਾ ਗੁਰਜੀਤ
ਪੰਜਾਬ ਸਮਾਰਟ ਕੁਨੈਕਟ ਸਕੀਮ ਤਹਿਤ ਕਪੂਰਥਲਾ ਵਿਖੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਕਪੂਰਥਲਾ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਤੋਂ ਸੀਨੀਅਰ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਤਕਨੀਕੀ ਮਾਧਿਅਮਾਂ ਰਾਹੀਂ ਸਿੱਖਿਆ ਪ੍ਰਦਾਨ ਕਰਕੇ ਸਮੇਂ ਦੇ ਹਾਣੀ ਬਣਾਉਣ ਲਈ ਵੰਡੇ ਜਾ ਰਹੇ ਸਮਾਰਟ ਫੋਨਾਂ ਨਾਲ ਡਿਜ਼ੀਟਲ ਸਾਖਰਤਾ ਵਿੱਚ ਕ੍ਰਾਂਤੀ ਆਵੇਗੀ, …
Read More »ਰਾਣਾ ਗੁਰਜੀਤ ਵਲੋਂ ਸ਼ੇਖੂਪੁਰ ਵਿਖੇ 21.72 ਲੱਖ ਦੀ ਲਾਗਤ ਵਾਲੀ ਸੜਕ ਦੇ ਕੰਮ ਦੀ ਸ਼ੁਰੂਆਤ
ਮਾਤਾ ਭੱਦਰਕਾਲੀ ਮੰਦਿਰ ਵਿਖੇ ਹੋਏ ਨਤਮਸਤਕ ਕਪੂਰਥਲਾ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਵਿਧਾਇਕ ਰਾਣਾ ਗੁਰਜੀਤ ਸਿੰਘ ਵਲੋਂ ਸ਼ੇਖੂਪੁਰ ਵਿਖੇ 21.72 ਲੱਖ ਰੁਪੈ ਦੀ ਲਾਗਤ ਨਾਲ ਨਗਰ ਨਿਗਮ ਵਲੋਂ ਬਣਾਈ ਜਾਣ ਵਾਲੀ ਸੜਕ ਦੇ ਕੰਮ ਦੀ ਅੱਜ ਸ਼ੁਰੂਆਤ ਕਰਵਾਈ ਗਈ। ਇਹ ਸੜਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਖੂਪੁਰ ਤੋਂ ਲੈ ਕੇ ਮਠਾੜੂ ਸ਼ਟਰਿੰਗ ਸਟੋਰ ਤੱਕ …
Read More »ਮੇਅਰ ਅਤੇ ਨਿਗਮ ਕਮਿਸ਼ਨਰ ਵਲੋਂ ਹਲਕਾ ਉਤਰੀ ਦੀਆਂ ਵਾਰਡਾਂ ‘ਚ ਸਫਾਈ ਵਿਵਸਥਾ ਦੀ ਕੀਤੀ ਸਮੀਖਿਆ
ਅੰਮ੍ਰਿਤਸਰ, 19 ਸਤੰਬਰ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਅਤੇ ਕਮਿਸ਼ਨਰ ਕੋਮਲ ਮਿੱਤਲ ਵਲੋਂ ਵਿਧਾਨ ਸਭਾ ਹਲਕਾ ਉਤਰੀ ਦੀ ਵਾਰਡ ਨੰ: 6, 7 ਅਤੇ ਪੱਛਮੀ ਵਿਧਾਨ ਸਭਾ ਹਲਕੇ ਦੇ ਵਾਰਡ ਨੰ: 81,82,83 ਅਤੇ 84 ਵਿਖੇ ਸਫਾਈ ਵਿਵਸਥਾ ਦੇ ਪ੍ਰਬੰਧ ਦੀ ਸਮੀਖਿਆ ਕਰਨ ਲਈ ਦੌਰਾ ਕੀਤਾ ਗਿਆ।ਜਿਸ ਦੌਰਾਨ ਸੀਨੀਅਰ ਡਿਪਟੀ ਮੇਅਰ ਰਮਨ ਬਖਸ਼ੀ, ਹਰਪਨ ਔਜਲਾ ਕੋਂਸਲਰ, ਬਲਵਿੰਦਰ ਸਿੰਘ ਗਿੱਲ ਕੌਂਸਲਰ, ਰਮਨ …
Read More »ਮਿਸ਼ਨ ਫਤਿਹ ਤਹਿਤ ਲੋਕਾਂ ਨੂੰ ਕੋਰੋਨਾ ਵਾਇਰਸ ਪ੍ਰਤੀ ਜਾਗਰੂਕ ਕਰਨ ਦੀ ਮੁਹਿੰਮ ਜਾਰੀ-ਸਿਵਲ ਸਰਜਨ
ਪਠਾਨਕੋਟ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਤਹਿਤ ਸਿਹਤ ਵਿਭਾਗ ਪਠਾਨਕੋਟ ਵਲੋਂ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਵੱਖ-ਵੱਖ ਬਣਾਈਆਂ ਵਿਸ਼ੇਸ਼ ਟੀਮਾਂ ਰਾਹੀਂ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਡਾ. ਜੁਗਲ ਕਿਸ਼ੋਰ ਸਿਵਲ ਸਰਜਨ ਪਠਾਨਕੋਟ ਦੱਸਿਆ …
Read More »21 ਸਤੰਬਰ ਨੂੰ ਏ.ਬੀ ਕਾਲਜ ਪਠਾਨਕੋਟ ਵਿਖੇ ਲਗਾਇਆ ਜਾ ਰਿਹਾ ਹੈ ਰੋਜ਼ਗਾਰ ਮੇਲਾ
ਪਠਾਨਕੋਟ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ ਅਤੇ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਠਾਨਕੋਟ ਦੀ ਰਹਿਨੁਮਾਈ ਹੇਠ 21 ਸਤੰਬਰ 2020 ਨੂੰ ਏ.ਬੀ ਕਾਲਜ ਪਠਾਨਕੋਟ ਵਿਖੇ ਰੋਜ਼ਗਾਰ ਮੇਲਾ ਕੋਵਿਡ-19 ਦੀਆਂ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਲਗਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ …
Read More »ਸੁਰਿੰਦਰ ਸਿੰਘ ਰੁਮਾਲਿਆਂ ਵਾਲੇ, ਤਾਰਾ ਸਿੰਘ ਤੇ ਜੋਗਿੰਦਰ ਸਿੰਘ ਭਸੀਨ ਦੇ ਚਲਾਣੇ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 19 ਸਤੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਚੀਫ ਖਾਲਸਾ ਦੀਵਾਨ ਦੇ ਆਨਰੇਰੀ ਸਕੱਤਰ ਤੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਮੈਂਬਰ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ, ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਦੇ ਸਾਬਕਾ ਪ੍ਰਧਾਨ ਤਾਰਾ ਸਿੰਘ ਅਤੇ ਜੋਗਿੰਦਰ ਸਿੰਘ ਭਸੀਨ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ …
Read More »ਪਾਵਨ ਸਰੂਪਾਂ ਦੇ ਮਾਮਲੇ ‘ਚ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ
2016 ਅਤੇ ਮੌਜੂਦਾ ਅੰਤ੍ਰਿੰਗ ਕਮੇਟੀ ਮੈਂਬਰਾਂ ਨੂੰ ਸੁਣਾਈ ਧਾਰਮਿਕ ਸਜ਼ਾ ਅੰਮ੍ਰਿਤਸਰ, 18 ਸਤੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖਤ ਸਾਹਿਬ ‘ਤੇ ਅੱਜ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ।ਜਿਸ ਵਿੱਚ ਤਖਤ ਸ੍ਰੀ ਕੇਸਗੜ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ, ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਭਾਈ ਗੁਰਮਿੰਦਰ ਸਿੰਘ ਅਤੇ ਸ੍ਰੀ ਅਕਾਲ …
Read More »ਸ਼ੁਕਰਵਾਰ ਨੂੰ 119 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, 2 ਹੋਰਾਂ ਦੀ ਹੋਈ ਮੋਤ
ਜਿਲ੍ਹਾ ਪਠਾਨਕੋਟ ‘ਚ ਕੁੱਲ 2689 ਕਰੋਨਾ ਪਾਜ਼ਟਿਵ, 1790 ਨੇ ਕੀਤਾ ਰਿਕਵਰ, ਐਕਟਿਵ ਕੇਸ 852 ਪਠਾਨਕੋਟ, 18 ਸਤੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਸੁਕਰਵਾਰ ਨੂੰ 119 ਲੋਕਾਂ ਦੀ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ।ਇਸ ਤੋਂ ਇਲਾਵਾ ਡਿਸਚਾਰਜ਼ ਪਾਲਿਸੀ ਅਧੀਨ ਅੱਜ 49 ਲੋਕਾਂ ਨੂੰ ਨਿਰਧਾਰਤ ਸਮਾਂ ਪੂਰਾ ਕਰਨ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਕਰੋਨਾ ਲੱਛਣ ਨਾ ਹੋਣ ਤੇ ਘਰ੍ਹਾਂ ਲਈ …
Read More »ਅੱਜ 400 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, 5 ਦੀ ਕਰੋਨਾ ਨਾਲ ਹੋਈ ਮੋਤ
ਜਿਲ੍ਹਾ ਅੰਮ੍ਰਿਤਸਰ ‘ਚ ਕੁੱਲ ਐਕਟਿਵ ਕੇਸ 1750. ਕੋਰੋਨਾ ਤੋਂ ਮੁਕਤ ਹੋਏ 208 ਵਿਅਕਤੀ ਪਰਤੇ ਘਰਾਂ ਨੂੰ ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 400 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 208 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 5778 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ …
Read More »
Punjab Post Daily Online Newspaper & Print Media