ਅੰਮ੍ਰਿਤਸਰ, 18 ਸਤੰਬਰ (ਪੰਜਾਬ ਪੋਸਟ ਬਿਊਰੋ) – 2016 ਦੀ ਅੰਤ੍ਰਿੰਗ ਕਮੇਟੀ ਮੈਂਬਰ ਅਤੇ ਮੌਜੂਦਾ ਸਮੇਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਆਪਣੇ ਅਹੁੱਦੇ ਤੋਂ ਅਸਤੀਫਾ ਦੇ ਦਿੱਤਾ ਹੈ।ਮਿਲੀ ਜਾਣਕਾਰੀ ਅਨੁਸਾਰ ਇਹ ਅਸਤੀਫਾ ਉਨਾਂ ਨੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਇਸ ਦੀ ਇੱਕ ਕਾਪੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਭੇਜੀ ਹੈ।ਆਪਣੇ ਅਸਤੀਫੇ ਵਿੱਚ ਭਾਈ ਮਹਿਤਾ …
Read More »Monthly Archives: September 2020
ਸ੍ਰੀ ਦਰਬਾਰ ਸਾਹਿਬ ਲਈ ਮਹਿੰਦਰਾ ਕੰਪਨੀ ਵੱਲੋਂ ਐਕਸ.ਯੂ.ਵੀ ਗੱਡੀ ਭੇਟ
ਲੌਂਗੋਵਾਲ ਨੇ ਕੰਪਨੀ ਅਧਿਕਾਰੀਆਂ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 18 ਸਤੰਬਰ (ਗੁਰਪ੍ਰੀਤ ਸਿੰਘ) – ਸਿੱਖ ਧਰਮ ਦੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਮਹਿੰਦਰਾ ਕੰਪਨੀ ਵੱਲੋਂ ‘ਐਕਸ.ਯੂ.ਵੀ-300’ ਗੱਡੀ ਭੇਟ ਕੀਤੀ ਗਈ।ਕੰਪਨੀ ਦੇ ਮਾਲਕ ਇੰਦਰਬੀਰ ਸਿੰਘ ਅਨੰਦ, ਹਰੀਸ਼ ਢੀਂਗਰਾ ਸਮੇਤ ਆਰ.ਐਸ.ਐਮ ਅਸ਼ੀਸ਼ ਅਤੇ ਏ.ਐਸ.ਐਮ ਅਭਿਸ਼ੇਕ ਮੁਖ ਨੇ ਗੱਡੀ ਦੀਆਂ ਚਾਬੀਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ …
Read More »ਮੇਅਰ ਵਲੋਂ ਸਰਕਾਰੀ ਸਕੂਲ ‘ਚ 22 ਲੱਖ ਅਤੇ ਸ਼ਮਸ਼ਾਨਘਾਟ ਵਿਖੇ 20 ਲੱਖ ਦੇ ਕੰਮਾਂ ਦਾ ਉਦਘਾਟਨ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਵਲੋਂ ਇਲਾਕਾ ਘੰਨੂਪੁਰ ਕਾਲੇ ਵਿਖੇ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ‘ਚ 22 ਲੱਖ ਰੁਪੈ ਅਤੇ ਘਨੂਪੁਰ ਕਾਲੇ ਵਿਖੇ ਹੀ ਸ਼ਮਸ਼ਾਨਘਾਟ ਵਿਚ 20 ਲੱਖ ਰੁਪੈ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ।ਮੇਅਰ ਨੇ ਇਸ ਸਮੇਂ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚ ਕੈਪਟਨ ਸਰਕਾਰ ਵਲੋਂ ਵਿਕਾਸ ਦੇ ਕੰਮਾਂ ਦੀ ਹਨੇਰੀ ਲਿਆਈ ਜਾ ਰਹੀ ਹੈ …
Read More »ਮਿੰਨੀ ਪੀ.ਐਚ.ਸੀ ਪਿੰਡ ਜਖੇਪਲ ਵਿਖੇ ਕੋਵਿਡ-19 ਜਾਂਚ ਲਈ ਸੈਂਪਲ ਭੇਜੇ
ਸੰਗਰੂਰ, 18 ਸਤੰਬਰ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਚਲਾਏ ਗਏ ਮਿਸ਼ਨ ਫ਼ਤਿਹ ਤਹਿਤ ਡਿਪਟੀ ਕਮਿਸ਼ਨਰ ਰਾਮਵੀਰ ਅਤੇ ਸਿਵਲ ਸਰਜਨ ਡਾ. ਰਾਜ ਕੁਮਾਰ ਦੀਆਂ ਹਦਾਇਤਾਂ ਅਤੇ ਡਾ. ਤੇਜਿੰਦਰ ਸਿੰਘ ਸੀਨੀਅਰ ਮੈਡੀਕਲ ਅਫਸਰ ਕੌਹਰੀਆਂ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਬਲਾਕ ਭਰ ਵਿੱਚ ਸੈਂਪਲਿੰਗ ਟੀਮ ਵਲੋਂ ਵੱਖ-ਵੱਖ ਥਾਵਾਂ ’ਤੇ ਲੋਕਾਂ ਦੀ ਕੋਰੋਨਾ ਜਾਂਚ ਲਈ ਸੈਂਪਲਿੰਗ ਕੀਤੀ ਜਾ ਰਹੀ ਹੈ, ਤਾਂ ਜੋ ਕੋਰੋਨਾ ਮਹਾਂਮਾਰੀ ਨੂੰ …
Read More »31 ਜਣਿਆਂ ਨੇ ਕੋਰੋਨਾ ਤੇ ਫਤਿਹ ਹਾਸਲ ਕੀਤੀ-ਡਿਪਟੀ ਕਮਿਸ਼ਨਰ
ਸੰਗਰੂਰ, 18 ਸਤੰਬਰ (ਜਗਸੀਰ ਲੌਂਗੋਵਾਲ) – ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸੰਗਰੂਰ ਜ਼ਿਲੇ ਲਈ ਅੱਜ ਵੱਡੀ ਰਾਹਤ ਵਾਲੀ ਖ਼ਬਰ ਆਈ ਜਦੋਂ ਮਿਸ਼ਨ ਫਤਿਹ ਤਹਿਤ 31 ਪਾਜ਼ਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਵੱਖ-ਵੱਖ ਕੋਵਿਡ ਕੇਅਰ ਸੈਂਟਰਾਂ ਤੋਂ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ। ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ ਤੋਂ ਬਾਅਦ ਘਰਾਂ ਨੂੰ ਪਰਤੇ ਮਰੀਜ਼ਾਂ ‘ਚੋਂ …
Read More »Outer Circular Road in Amritsar would be developed as Smart Road- Soni
Rs. 125 Crore project would be completed in 28 months Amritsar, September 18 (Punjab Post Bureau) – Punjab Cabinet Minister Mr. O.P Soni today said that Outer Circular Road commencing from 12 Gates around Wall-City in Amritsar would be developed as Smart Road under Smart City Mission. The project cost of this 7.4 KM long Ring Road would be 125 …
Read More »ਰਾਸ਼ਟਰਪਤੀ ਵਲੋਂ ਹਰਸਿਮਰਤ ਕੌਰ ਬਾਦਲ ਦਾ ਅਸਤੀਫਾ ਮਨਜ਼ੂਰ
ਅੰਮ੍ਰਿਤਸਰ, 18 ਸਤੰਬਰ (ਪੰਜਾਬ ਪੋਸਟ ਬਿਊਰੋ) – ਕੇਂਦਰੀ ਕੈਬਨਿਟ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਵਲੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਆਪਣੇ ਅਹੁੱਦੇ ਤੋਂ ਕੱਲ ਭੇਜਿਆ ਗਿਆ ਅਸਤੀਫਾ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਵਲੋਂ ਮਨਜ਼ੂਰ ਕਰ ਲ਼ਿਆ ਗਿਆ ਹੈ।ਜਿਕਰਯੋਗ ਹੈ ਕਿ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਬੀਬਾ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਮੰਤਰੀ ਦਾ ਆਪਣਾ ਅਹੁੱਦਾ ਤਿਆਗ ਦਿੱਤਾ ਸੀ।
Read More »ਜਨਮ ਦਿਨ ਮੁਬਾਰਕ – ਮਨਰਾਜ ਕੌਰ
ਸੰਗਰੂਰ, 18 ਸਤੰਬਰ (ਜਗਸੀਰ ਲੌਂਗੋਵਾਲ) – ਰਣਦੀਪ ਸਿੰਘ ਅਤੇ ਮਨਦੀਪ ਕੌਰ ਵਾਸੀ ਸੁਨਾਮ ਊਧਮ ਸਿੰਘ ਵਾਲਾ ਜਿਲ੍ਹਾ ਸੰਗਰੂਰ ਨੂੰ ਹੋਣਹਾਰ ਬੇਟੀ ਮਨਰਾਜ ਕੌਰ ਦੇ ਜਨਮ ਦਿਨ ਦੀਆਂ ਮੁਬਾਰਕਾਂ।
Read More »ਜਨਮ ਦਿਨ ਮੁਬਾਰਕ – ਏਕਮ ਜੋਤ ਸਿੰਘ
ਸੰਗਰੂਰ, 18 ਸਤੰਬਰ (ਜਗਸੀਰ ਲੌਂਗੋਵਾਲ) – ਜਸਵੀਰ ਸਿੰਘ ਅਤੇ ਸੁਮਨਦੀਪ ਕੌਰ ਵਾਸੀ ਪਿੰਡ ਕਣਕਵਾਲ ਭੰਗੂਆ ਜਿਲ੍ਹਾ ਸੰਗਰੂਰ ਵਲੋਂ ਹੋਣਹਾਰ ਬੇਟੇ ਏਕਮ ਜੋਤ ਸਿੰਘ ਨੂੰ ਜਨਮ ਦਿਨ ਦੀਆਂ ਮੁਬਾਰਕਾਂ।
Read More »ਲਾਈਫਲੌਂਗ ਲਰਨਿੰਗ ਵਿਭਾਗ ਦੇ ਕੋਰਸਾਂ ਦੇ ਦਾਖਲੇ ਦੀ ਆਖਰੀ ਤਾਰੀਖ ਵਿੱਚ ਵਾਧਾ
ਅੰਮ੍ਰਿਤਸਰ, 18 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸੈਸ਼ਨ 2020-21 ਤੋਂ ਦਸਵੀਂ/ਬਾਰ੍ਹਵੀਂ ਪਾਸ ਬੇ-ਰੋਜਗਾਰ ਲੜਕੇ/ਲੜਕੀਆਂ ਲਈ ਸਵੈ-ਰੋਜਗਾਰ ਦੇ ਉਦੇਸ਼ ਨਾਲ ਚਲਾਏ ਜਾ ਰਹੇ ਵੱਖ-ਵੱਖ ਕੋਰਸਾਂ/ਡਿਪਲੋਮਿਆਂ ਵਿਚ ਕੋਵਿਡ-19 ਮਹਾਂਮਾਰੀ ਦੇ ਖਤਰੇ ਕਾਰਨ ਦਾਖਲਾ ਲੈਣ ਤੋਂ ਵਾਂਝੇ ਰਹਿ ਗਏ ਉਮੀਦਵਾਰਾਂ ਲਈ ਲਈ ਉਹਨਾਂ ਦੀ ਮੰਗ ਨੂੰ ਮੁੱਖ ਰੱਖਦੇ ਹੋਏ ਪਹਿਲ ਦੇ ਆਧਾਰ ‘ਤੇ ਦਾਖਲਾ ਮਿਤੀ ਵਿਚ …
Read More »
Punjab Post Daily Online Newspaper & Print Media