ਕਪੂਰਥਲਾ, 18 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਮਿਤੀ 18-19 ਸਤੰਬਰ 2020 ਦਿਨ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਵਰਚੁਅਲ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ। ਮੇਲੇ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਬਾਰੇ ਤਕਨੀਕੀ ਜਾਣਕਾਰੀ ਦੇਣਗੇ। ਜ਼ਿਲ੍ਹਾ ਕਪੂਰਥਲਾ ਵਿਖੇ ਕਿਸਾਨ ਮੇਲੇ ਸਬੰਧੀ ਸਮਾਗਮ ਜ਼ਿਲ੍ਹਾ …
Read More »Monthly Archives: September 2020
ਰੋਜ਼ਗਾਰ ਮੇਲਿਆਂ ਲਈ ਹੁਣ ਤੱਕ 2700 ਪ੍ਰਾਰਥੀਆਂ ਨੇ ਕੀਤਾ ਅਪਲਾਈ – ਡਿਪਟੀ ਕਮਿਸ਼ਨਰ
ਰੋਜ਼ਗਾਰ ਮੇਲਿਆਂ ਵਿੱਚ ਭਾਰੀ ਇਕੱਠ ਨੂੰ ਰੋਕਣ ਲਈ ਮੇਲਿਆਂ ਨੂੰ ਦੋ ਭਾਗਾਂ ਵਿੱਚ ਵੰਡਿਆ ਕਪੂਰਥਲਾ, 17 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਜ਼ਿਲਾ ਕਪੂਰਥਲਾ ਵਿਖੇ ਰਾਜ ਪੱਧਰੀ ਰੋਜ਼ਗਾਰ ਮੇਲਾ 24 ਸਤੰਬਰ ਤੋਂ 30 ਸਤੰਬਰ ਤੱਕ ਲਗਾਇਆ ਜਾ ਰਿਹਾ ਹੈ।ਜਿਸ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉਪੱਲ ਦੀ ਪ੍ਰਧਾਨਗੀ ਹੇਠ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ …
Read More »ਕੁਪੋਸ਼ਣ ਖਤਮ ਕਰਨ ਲਈ ਘਰੇਲੂ ਬਗੀਚੀ ਉਗਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ
ਚੰਗੀ ਸਿਹਤ ਲਈ ਪੋਸ਼ਣ ਦੇ ਮਹੱਤਵ ਬਾਰੇ ਜਾਣੂੰ ਕਰਵਾਉਣ ਸਬੰਧੀ ਸਮਾਗਮ ਕਪੂਰਥਲਾ, 17 ਸਤੰਬਰ (ਪੰਜਾਬ ਪੋਸਟ ਬਿਊਰੋ) – ਕ੍ਰਿਸ਼ੀ ਵਿਗਿਆਨ ਕੇਂਦਰ ਕਪੂਰਥਲਾ ਵਿਖੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਭਲਾਈ ਵਿਭਾਗ ਕਪੂਰਥਲਾ ਅਤੇ ਇਫਕੋ ਦੇ ਸਹਿਯੋਗ ਨਾਲ ਰਾਸ਼ਟਰੀ ਪੋਸ਼ਣ ਮਹੀਨਾ ਮਨਾਉਣ ਲਈ ਇਕ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਜਿਲੇ ਦੀਆਂ ਆਂਗਨਵਾੜੀ ਵਰਕਰਾਂ, ਸੁਪਰਵਾਈਜ਼ਰਾਂ ਅਤੇ ਪੇਂਡੂ ਔਰਤਾਂ ਨੇ ਭਾਗ ਲਿਆ। …
Read More »ਵਿਧਾਇਕ ਜੋਗਿੰਦਰ ਪਾਲ ਨੇ ਮਲਿਕਪੁਰ ਸਕੂਲ ਦੇ 73 ਬੱਚਿਆਂ ਨੂੰ ਵੰਡੇ ਸਮਾਰਟ ਫੋਨ
ਜਿਲ੍ਹੇ ਦੇ 47 ਸਕੂਲਾਂ ਦੇ 5295 ਬੱਚਿਆਂ ਨੂੰ ਦਿੱਤੇ ਜਾਣਗੇ ਸਮਾਰਟ ਫੋਨ – ਡਿਪਟੀ ਕਮਿਸ਼ਨਰ ਪਠਾਨਕੋਟ, 18 ਸਤੰਬਰ 2020 – ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦੇ ਵਾਇਦੇ ਤਹਿਤ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਲਾਂਚ ਕੀਤੀ ਗਈ ਕੈਪਟਨ ਸਮਾਰਟ ਕਨੈਕਟ ਸਕੀਮ ਤਹਿਤ ਭੋਆ ਹਲਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਿਕਪੁਰ ਵਿੱਚ ਬਾਰਵੀਂ ਜਮਾਤ ਵਿੱਚ ਪੜ੍ਹਦੇ 73 ਵਿਦਿਆਰਥੀਆਂ ਨੂੰ ਸਮਾਰਟ …
Read More »ਲੋਕਾਂ ਦੇ ਸਹਿਯੋਗ ਨਾਲ ਹੀ ਕਾਬੂ ਕੀਤਾ ਜਾ ਸਕਦਾ ਹੈ ਕਰੋਨਾ – ਅਮਿਤ ਵਿੱਜ
ਝੂਠੀਆਂ ਅਫਵਾਹਾਂ ਤੋਂ ਬਚਣ ਤੇ ਕਰੋਨਾ ਲੱਛਣ ਹੋਣ ਤੇ ਤਰੁੰਤ ਜਾਂਚ ਦੀ ਸਲਾਹ ਕਪੂਰਥਲਾ, 18 ਸਤੰਬਰ (ਪੰਜਾਬ ਪੋਸਟ ਬਿਊਰੋ) – ਜੇਕਰ ਲੋਕਾਂ ਵੱਲੋਂ ਕਰੋਨਾ ਦੇ ਸ਼ੁਰੂਆਤੀ ਲੱਛਣਾਂ ਜਿਵੇਂ ਹਲਕਾ ਗਲਾ ਖਰਾਬ ਹੋਣਾ, ਬੁਖਾਰ, ਖਾਂਸੀ, ਸਰੀਰਿਕ ਦਰਦ ਅਤੇ ਸਾਧਾਰਨ ਕਮਜੋਰੀ ਮਹਿਸੂਸ ਹੋਣਾ ਆਦਿ ਸ਼ਾਮਿਲ ਹਨ ਤਾਂ ਉਸ ਸਮੇਂ ਹੀ ਕਰੋਨਾ ਦੀ ਜਾਂਚ ਕਰਵਾਈ ਜਾਵੇ ਤਾਂ ਇਸ ਨਾਲ ਕਰੋਨਾ ਦੇ ਫੈਲਾਅ ਨੂੰ …
Read More »ਅੱਜ 181 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, ਕੋਰੋਨਾ ਮੁਕਤ 302 ਵਿਅਕਤੀ ਪਰਤੇ ਘਰਾਂ ਨੂੰ
ਜਿਲਾ ਅੰਮ੍ਰਿਤਸਰ ਵਿੱਚ ਕੁੱਲ ਐਕਟਿਵ ਕੇਸ 1563, ਇੱਕ ਵਿਅਕਤੀ ਦੀ ਕਰੋਨਾ ਨਾਲ ਹੋਈ ਮੋਤ ਅੰਮ੍ਰਿਤਸਰ, 17 ਸਤੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 181 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 302 ਵਿਅਕਤੀ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 5570 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਸਿਵਲ ਸਰਜਨ ਡਾ: ਨਵਦੀਪ ਸਿੰਘ ਨੇ ਦੱਸਿਆ …
Read More »ਜਿਲੇ ‘ਚ ਹੁਣ ਤੱਕ 2377 ਪਾਜ਼ਟਿਵ ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤੇ – ਡਿਪਟੀ ਕਮਿਸ਼ਨਰ
42 ਜਣਿਆਂ ਨੇ ਕੋਰੋਨਾ ਤੇ ਫਤਿਹ ਹਾਸਿਲ ਕੀਤੀ-ਰਾਮਵੀਰ ਸੰਗਰੂਰ, 17 ਸਤੰਬਰ (ਜਗਸੀਰ ਲੌਂਗੋਵਾਲ) – ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸੰਗਰੂਰ ਜ਼ਿਲੇ ਲਈ ਅੱਜ ਵੱਡੀ ਰਾਹਤ ਵਾਲੀ ਖ਼ਬਰ ਆਈ।ਜਦੋਂ ਮਿਸ਼ਨ ਫਤਿਹ ਤਹਿਤ ਹੁਣ ਤੱਕ 2377 ਪਾਜ਼ਟਿਵ ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ।ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਅੱਜ 42 ਪਾਜ਼ਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ …
Read More »ਮਿਸ਼ਨ ਫਤਹਿ ਤਹਿਤ ਸਿਹਤ ਬਲਾਕ ਲੌਂਗੋਵਾਲ ਵਲੋਂ ਕੋਵਿਡ ਦੇ 56 ਨਮੂਨੇ ਜਾਂਚ ਲਈ ਭੇਜੇ ਗਏ
ਸੰਗਰੂਰ, 17 ਸਤੰਬਰ (ਜਗਸੀਰ ਸਿੰਘ) – ਡਿਪਟੀ ਕਮਿਸ਼ਨਰ ਰਾਮਵੀਰ ਤੇ ਸਿਵਲ ਸਰਜਨ ਸੰਗਰੂਰ ਡਾ. ਰਾਜ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤੇ ਬਲਾਕ ਲੌਂਗੋਵਾਲ ਅਧੀਨ ਵੱਖ-ਵੱਖ ਪਿੰਡਾਂ ਵਿੱਚ ਕੋਵਿਡ-19 ਦੇ 56 ਨਮੂਨੇ ਲਏ ਗਏ ਜਿਨਾਂ ਵਿਚੋਂ 6 ਰੈਪਿਡ ਐਂਟੀਜਨ ਟੈਸਟ ਲਏ ਗਏ ਹਨ। ਸੀਨੀਅਰ ਮੈਡੀਕਲ ਅਫਸਰ ਡਾ. ਅੰਜੂ ਸਿੰਗਲਾ ਨੇ ਕਿਹਾ ਕਿ ਬਲਾਕ ਅਧੀਨ …
Read More »ਨੀਲੋਂ ਪੁੱਲ ‘ਤੇ 21ਵਾਂ ਸਲਾਨਾ ਭੰਡਾਰਾ ਤੇ ਧਾਰਮਿਕ ਸਮਾਗਮ ਆਯੋਜਿਤ
ਸਮਰਾਲਾ 17 ਸਤੰਬਰ (ਇੰਦਰਜੀਤ ਕੰਗ) – ਧੰਨ ਜ਼ਿੰਦਾ ਪੀਰ ਖਵਾਜਾ ਖਿੱਜਰ ਵਲੀ ਜੀ (ਝੂਲੇ ਲਾਲ ਜੀ) ਦੀ ਯਾਦ ਵਿੱਚ 21ਵਾਂ ਸਲਾਨਾ ਭੰਡਾਰਾ, ਧਾਰਮਿਕ ਸਮਾਗਮ ਸੰਤ ਬਾਬਾ ਮਨਜੋਤ ਸਿੰਘ ਦੀ ਸਰਪ੍ਰਸਤੀ ਹੇਠ ਇਥੋਂ ਨਜਦੀਕੀ ਨੀਲੋਂ ਪੁਲ ਨੇੜੇ ਹਿਰਨ ਪਾਰਕ ਨੀਲੋਂ ਵਿਖੇ ਸਥਿਤ ਪੀਰਾਂ ਦੇ ਦਰਬਾਰ ‘ਤੇ ਬੜੀ ਹੀ ਸ਼ਰਧਾ ਨਾਲ ਮਨਾਇਆ ਗਿਆ।ਇਸ ਦੌਰਾਨ ਕਰੋਨਾ ਮਹਾਂਮਾਰੀ ਦੇ ਚੱਲਦਿਆਂ ਸਮਾਜਿਕ ਦੂਰੀ ਦਾ ਧਿਆਨ …
Read More »ਸਰਬੱਤ ਦਾ ਭਲਾ ਟਰੱਸਟ ਵਲੋਂ ਰੈਡ ਕਰਾਸ ਅੰਮ੍ਰਿਤਸਰ ਨੂੰ ਸੌਂਪੀ ‘ਅੰਤਿਮ ਯਾਤਰਾ ਗੱਡੀ‘
ਡਾ. ਓਬਰਾਏ ਦੀ ਨਿਰ-ਸਵਾਰਥ ਸੇਵਾ ਦੀ ਕਿਧਰੇ ਕੋਈ ਮਿਸਾਲ ਨਹੀਂ – ਡੀ.ਸੀ ਖਹਿਰਾ ਅੰਮ੍ਰਿਤਸਰ, 17 ਸਤੰਬਰ (ਜਗਦੀਪ ਸਿੰਘ) – ਕਰੋਨਾ ਮਹਾਂਮਾਰੀ ਦੌਰਾਨ ਲੋੜਵੰਦ ਲੋਕਾਂ ਦੇ ਨਾਲ-ਨਾਲ ਸਿਵਲ ਤੇ ਸਿਹਤ ਪ੍ਰਸ਼ਾਸ਼ਨ ਦੀਆਂ ਹਰੇਕ ਤਰਾਂ ਦੀਆਂ ਲੋੜਾਂ ਦੀ ਪੂਰਤੀ ਲਈ ਆਪਣੇ ਪੱਲਿਓਂ ਕਰੋੜਾਂ ਰੁਪਏ ਖਰਚ ਕੇ ਪੂਰੀ ਦੁਨੀਆਂ ‘ਚ ਇੱਕ ਜ਼ਿਕਰਯੋਗ ਮਿਸਾਲ ਬਣ ਚੁੱਕੇ ਦੁਬਈ ਦੇ ਉਘੇ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ …
Read More »
Punjab Post Daily Online Newspaper & Print Media