Tuesday, November 24, 2026

Monthly Archives: September 2020

ਮਿਸ਼ਨ ਫਤਿਹ: ਲੋਕਾਂ `ਚ ਜਾਗਰੂਕਤਾ ਦੀ ਅਲਖ ਜਗਾਏਗਾ ਯੁਵਕ ਸੇਵਾਵਾਂ ਵਿਭਾਗ – ਡਿਪਟੀ ਕਮਿਸ਼ਨਰ

8 ਹਜ਼ਾਰ ਦੇ ਕਰੀਬ ਐਨ.ਐਸ.ਐਸ, ਯੂਥ ਕਲਬ ਤੇ ਰੈਡ ਰਿਬਨ ਕਲੱਬਾਂ ਦੇ ਵਲੰਟੀਅਰ ਘਰ-ਘਰ ਜਾ ਕੇ ਕਰਨਗੇ ਜਾਗਰੂਕ ਕਪੂਰਥਲਾ, 17 ਸਤੰਬਰ (ਪੰਜਾਬ ਪੋਸਟ ਬਿਊਰੋ) – ਮਿਸ਼ਨ ਫਤਿਹ ਤਹਿਤ ਲੋਕਾਂ ਨੂੰ ਕੋਰੋਨਾ ਵਾਇਰਸ ਪ੍ਰਤੀ ਜਾਗਰੂਕ ਅਤੇ ਅਫਵਾਹਾਂ ਤੋਂ ਸਾਵਧਾਨ ਰੱਖਣ ਲਈ ਯੁਵਕ ਸੇਵਾਵਾਂ ਵਿਭਾਗ ਵਲੋਂ ਜ਼ਿਲ੍ਹੇ ਵਿੱਚ 20 ਸਤੰਬਰ ਤੱਕ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉੱਪਲ ਨੇ …

Read More »

ਜਿਲੇ ‘ਚ ਕਰੋਨਾ ਸਬੰਧੀ ਮੌਤ ਦਰ ਬਹੁਤ ਜਿਆਦਾ, ਲੋਕ ਸਥਿਤੀ ਦੀ ਗੰਭੀਰਤਾ ਸਮਝਣ- ਡਿਪਟੀ ਕਮਿਸ਼ਨਰ 

ਕਪੂਰਥਲਾ, 17 ਸਤੰਬਰ ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਨੇ ਜ਼ਿਲ੍ਹੇ ਵਿੱਚ ਕਰੋਨਾ ਕਾਰਨ ਹੋ ਰਹੀਆਂ ਮੌਤਾਂ ‘ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਤਬੀਅਤ ਵਿੱਚ ਥੋੜ੍ਹਾ ਵੀ ਵਿਗਾੜ ਆਉਣ ‘ਤੇ ਤੁਰੰਤ ਡਾਕਟਰ ਨਾਲ ਸੰਪਰਕ ਕਰਨ। ਆਪਣੇ ਹਫ਼ਤਾਵਾਰੀ ਫੇਸਬੁੱਕ ਲਾਈਵ ਦੌਰਾਨ ਲੋਕਾਂ ਦੇ ਰੂਬਰੂ ਹੁੰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਸੀ.ਐਸ.ਆਰ (ਕੇਸ ਮੋਟੈਲਟੀ ਰੇਟ) ਪੂਰੇ …

Read More »

ਡਿਪਟੀ ਕਮਿਸ਼ਨਰ ਵਲੋਂ ਮੌਤ ਵਾਲੇ ਕੇਸਾਂ ਦੇ ਮੁਕੰਮਲ ਅਧਿਐਨ ਦੇ ਹੁਕਮ

ਕਪੂਰਥਲਾ, 17 ਸਤੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਸਮੂਹ ਐਸ.ਐਮ.ਓ ਨੂੰ ਆਦੇਸ਼ ਦਿੱਤੇ ਹਨ ਕਿ ਉਹ ਜ਼ਿਲ੍ਹੇ ਵਿੱਚ ਕੋਰੋਨਾ ਕਾਰਨ ਹੋਈਆਂ ਮੌਤਾਂ ਬਾਰੇ ਵਿਸਥਾਰ ‘ਚ ਅਧਿਐਨ ਕਰਨ ਤਾਂ ਜੋ ਸਾਰੇ ਕੇਸਾਂ ਵਿੱਚ ਮੌਤ ਦੇ ਕਾਰਨਾਂ ਨੂੰ ਬਾਰੀਕੀ ਨਾਲ ਲੱਭਿਆ ਜਾਵੇ ਅਤੇ ਭਵਿੱਖ ਵਿੱਚ ਮੌਤ ਦਰ ਨੂੰ ਰੋਕਣ ਲਈ ਹੋਰ ਸੁਚਾਰੂ ਕਦਮ ਚੁੱਕੇ ਜਾ ਸਕਣ। …

Read More »

Deputy commissioner orders “Case Studies” of all deaths in the district

SDMs snd SMOs asked to engage private hospitals in testing Kapurthala, September 17 (Punjab Post Bureau) – Deputy Commissioner kapurthala Deepti Uppal has ordered to conduct “case studies” of all deaths occured in district Kapurthala due to covid 19.           Today reviewing the efforts to contain the deaths due to covid , Deputy commissioner said that it was necessary to …

Read More »

ਸ਼ਹੀਦ ਭਗਤ ਸਿੰਘ ਮੋਟਰ ਸਾਇਕਲ ਰੇਹੜੀ ਯੂਨੀਅਨ ਦੇ ਦਫਤਰ ਦਾ ਉਦਘਾਟਨ

ਸੰਗਰੂਰ, 17 ਸਤੰਬਰ (ਜਗਸੀਰ ਸਿੰਘ ) – ਕਸਬਾ ਲੌਂਗੋਵਾਲ ਵਿਖੇ ਸ਼ਹੀਦ ਭਗਤ ਸਿੰਘ ਮੋਟਰ ਸਾਇਕਲ ਰੇਹੜੀ ਯੂਨੀਅਨ ਦੇ ਦਫਤਰ ਦਾ ਉਦਘਾਟਨੀ ਸਮਾਰੋਹ ਕਿਸੇ ਨਾਮਵਰ ਰਾਜਨੀਤਿਕ ਹਸਤੀ ਤੋਂ ਕਰਵਾਉਣ ਦੀ ਪ੍ਰੰਪਰਾਂ ਤੋਂ ਹਟ ਕੇ ਸੀਨੀਅਰ ਮੈਂਬਰ ਦਰਸ਼ਨ ਸਿੰਘ ਤੋਂ ਕਰਵਾਇਆ ਗਿਆ।                   ਯੂਨੀਅਨ ਦੇ ਸਰਪ੍ਰਸਤ ਤਰਕਸ਼ੀਲ ਆਗੂ ਜੁਝਾਰ ਲੌਂਗੋਵਾਲ, ਬਲਵੀਰ ਚੰਦ ਲੌਂਗੋਵਾਲ, ਭਾਰਤੀ …

Read More »

ਐਮ.ਪੀ ਭਗਵੰਤ ਮਾਨ ਵਲੋਂ ਕੇਂਦਰ ਪ੍ਰਯੋਜਿਤ ਯੋਜਨਾਵਾਂ ਸਬੰਧੀ ਆਨਲਾਈਨ ਮੀਟਿੰਗ

ਸੰਗਰੂਰ, 16 ਸਤੰਬਰ (ਜਗਸੀਰ ਲੌਂਗੋਵਾਲ) – ਕੋਵਿਡ-19 ਦੇ ਮੱਦੇਨਜ਼ਰ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲਾ ਡਿਵੈਲਪਮੈਂਟ ਕੋਆਰਡੀਨੇਸ਼ਨ ਅਤੇ ਮੋਨੀਟਰਿੰਗ ਕਮੇਟੀ ਦੀ ਆਨਲਾਈਨ ਪ੍ਰਕਿਰਿਆ ਰਾਹੀਂ ਵਿਸ਼ੇਸ਼ ਮੀਟਿੰਗ ਹੋਈ।ਆਨਲਾਈਨ ਮੀਟਿੰਗ ਦੌਰਾਨ ਕਮੇਟੀ ਦੇ ਚੇਅਰਮੈਨ ਅਤੇ ਮੈਂਬਰ ਲੋਕ ਸਭਾ ਸੰਗਰੂਰ ਭਗਵੰਤ ਸਿੰਘ ਮਾਨ ਨੇ ਭਾਰਤ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਕੇਂਦਰ ਪ੍ਰਯੋਜਿਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ …

Read More »

ਵਾਤਾਵਰਣ ਨੂੰ ਸਵੱਛ ਰੱਖਣਾ ਹਰੇਕ ਨਾਗਰਿਕ ਦੀ ਮੁੱਢਲੀ ਜਿੰਮੇਵਾਰੀ- ਡਿਪਟੀ ਡਾਇਰੈਕਟਰ ਬਾਗਬਾਨੀ

ਸ਼ਹਿਰੀ ਅਤੇ ਦਿਹਾਤੀ ਸੇਵਾ ਕੇਂਦਰਾਂ ਦੇ ਬਾਹਰ ਲਗਾਏ ਪੌਦੇ ਅੰਮ੍ਰਿਤਸਰ, 17 ਸਤੰਬਰ (ਸੁਖਬੀਰ ਸਿੰਘ) – ਡਿਪਟੀ ਡਾਇਰੈਕਟਰ ਬਾਗਬਾਨੀ ਗੁਰਿੰਦਰ ਸਿੰਘ ਧੰਜਲ ਨੇ ਦੱਸਿਆ ਕਿ ਵਾਤਾਵਰਣ ਲਗਾਤਾਰ ਪ੍ਰਦੂਸ਼ਿਤ ਹੋ ਰਿਹਾ ਹੈ।ਇਸ ਨੂੰ ਬਚਾਉਣ ਲਈ ਪੌਦੇ ਲਗਾਉਣੇ ਅਤੇ ਇਨ੍ਹਾਂ ਦੀ ਦੇਖਭਾਲ ਵੀ ਕਰਨੀ ਚਾਹੀਦੀ ਹੈ।                  ਉਨ੍ਹਾਂ ਦੱਸਿਆ ਕਿ ਅੱਜ ਸ਼ਹਿਰੀ ਅਤੇ ਦਿਹਾਤੀ ਖੇਤਰ ਵਿੱਚ …

Read More »

ਡੀ.ਸੀ ਨੇ ਸਾਰੇ ਸਰਕਾਰੀ ਕਰਮਚਾਰੀਆਂ ਦੇ ਕੋਵਿਡ-19 ਟੈਸਟ ਕਰਵਾਉਣ ਦੀ ਕੀਤੀ ਹਦਾਇਤ

ਅੰਮ੍ਰਿਤਸਰ, 17 ਸਤੰਬਰ (ਸੁਖਬੀਰ ਸਿੰਘ) – ਜਿਲ੍ਹੇ ਵਿਚੋਂ ਕੋਰੋਨਾ ਨੂੰ ਜੜੋਂ ਪੁੱਟਣ ਦੇ ਇਰਾਦੇ ਨਾਲ ਕੰਮ ਕਰ ਰਹੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਹੁਣ ਸਾਰੇ ਸਰਕਾਰੀ ਦਫਤਰਾਂ ਨੂੰ ਆਪਣੇ ਮੁਲਾਜ਼ਮਾਂ ਦਾ ਕੋਵਿਡ-19 ਟੈਸਟ ਕਰਵਾਉਣ ਦੀ ਹਦਾਇਤ ਕੀਤੀ ਹੈ।ਆਪਣੀ ਹਦਾਇਤ ਵਿਚ ਉਨਾਂ ਸਪੱਸ਼ਟ ਕੀਤਾ ਹੈ ਕਿ ਸਰਕਾਰੀ ਦਫਤਰਾਂ ਦੇ ਕਰਮਚਾਰੀਆਂ ਦਾ ਰੋਜ਼ਾਨਾ ਆਮ ਲੋਕਾਂ ਨਾਲ ਸਿੱਧਾ ਰਾਬਤਾ ਪੈਂਦਾ ਹੈ ਇਸ …

Read More »

ਕੋਵਿਡ-19 ‘ਤੇ ਜਿੱਤ ਪਾਉਣ ਲਈ ਲੋਕ ਆਪਣੇ ਟੈਸਟ ਕਰਵਾਉਣ – ਬੁਲਾਰੀਆ

ਕੋਰੋਨਾ ਮਰੀਜ਼ ਵੀ ਘਰ ਵਿੱਚ ਆਪਣੇ ਆਪ ਨੂੰ ਕਰ ਸਕਦੇ ਹਨ ਇਕਾਂਤਵਾਸ-ਵੇਰਕਾ ਅੰਮ੍ਰਿਤਸਰ, 17 ਸਤੰਬਰ (ਸੁਖਬੀਰ ਸਿੰਘ) – ਜ਼ਿਲ੍ਹੇ ਵਿਚ ਵੱਧ ਰਹੇ ਕੋਵਿਡ-19 ਦੇ ਕੇਸਾਂ ਨੂੰ ਗੰਭੀਰਤਾ ਨਾਲ ਲੈਣ ਦੀ ਅਪੀਲ ਕਰਦੇ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਵਿਰੁੱਧ ਜੰਗ ਜਿੱਤਣ ਲਈ ਆਪਣੇ ਟੈਸਟ ਕਰਵਾਉਣ।ਆਪਣੇ ਸੰਦੇਸ਼ ਵਿਚ ਉਨਾਂ ਕਿਹਾ ਕਿ ਕੁੱਝ …

Read More »