Tuesday, November 24, 2026

Monthly Archives: September 2020

ਰਈਆ-ਡੇਰਾ ਬਾਬਾ ਨਾਨਕ ਸੜਕ ਨੂੰ ਚਾਰ ਮਾਰਗੀ ਬਣਾਉਣ ‘ਤੇ ਮੁੱਖ ਮੰਤਰੀ ਤੇ ਕੇਂਦਰੀ ਮੰਤਰੀ ਦਾ ਧੰਨਵਾਦ

ਗੁ. ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੀ ਸੰਗਤ ਲਈ ਦੱਸਿਆ ਵੱਡਾ ਤੋਹਫਾ ਅੰਮ੍ਰਿਤਸਰ, 17 ਸਤੰਬਰ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤੀ ਪੁਰਜ਼ੋਰ ਮੰਗ ‘ਤੇ ਕੌਮੀ ਹਾਈਵੇਜ਼ ਅਥਾਰਟੀ ਵਲੋਂ ਰਈਆ-ਬਟਾਲਾ-ਡੇਰਾ ਬਾਬਾ ਨਾਨਕ ਸੜਕ ਨੂੰ ਚਾਰ ਮਾਰਗੀ ਬਣਾਉਣ ਦੀ ਪ੍ਰਵਾਨਗੀ ਦੇਣ ਉਤੇ ਪੰਜਾਬ ਦੇ ਕੈਬਨਿਟ ਮੰਤਰੀਆਂ, ਸੰਸਦ ਮੈਂਬਰ ਤੇ ਵਿਧਾਇਕਾਂ ਨੇ ਕੇਂਦਰੀ ਸੜਕੀ ਆਵਾਜਾਈ ਮੰਤਰੀ …

Read More »

ਮਿਸ਼ਨ ਫਤਿਹ ਤਹਿਤ ਪੋਸ਼ਣ ਮਾਹ ਬਾਰੇ ਵੀ ਲੋਕਾਂ ਨੂੰ ਦਿੱਤੀ ਜਾ ਰਹੀ ਹੈ ਜਾਣਕਾਰੀ- ਜਿਲ੍ਹਾ ਪ੍ਰੋਗਰਾਮ ਅਫ਼ਸਰ

ਅੰਮ੍ਰਿਤਸਰ, 17 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਕੋਵਿਡ 19 ਦੇ ਮੁਫ਼ਤ ਟੈਸਟ ਕੀਤੇ ਜਾ ਰਹੇ ਹਨ ਅਤੇ ਹਰੇਕ ਮੁਹੱਲੇ ਵਿੱਚ ਮੋਬਾਇਲ ਟੈਸਟਿੰਗ ਵੈਨਾਂ ਜਾ ਕੇ ਲੋਕਾਂ ਦੇ ਟੈਸਟ ਕਰ ਰਹੀਆਂ ਹਨ।ਲੋਕਾਂ ਨੂੰ ਵੀ ਚਾਹੀਦਾ ਹੈ ਕਿ ਉਹ ਟੈਸਟ ਕਰਵਾਉਣ ਲਈ ਅੱਗੇ ਆਉਣ ਜਿਸ ਨਾਲ ਉਹ ਆਪਣੇ ਆਪ ਨੂੰ ਅਤੇ ਆਪਣੇ ਪਰਿਵਾਰ ਨੂੰ ਸੁਰੱਖਿਅਤ ਰੱਖ ਸਕਦੇ ਹਨ।     …

Read More »

ਆਈਸੋਲੇਸ਼ਨ ਕੇਂਦਰਾਂ ਦੇ ਦੁਆਲੇ ਲਗਾਈਆਂ ਧਾਰਾ 144 ਅਧੀਨ ਪਾਬੰਦੀਆਂ

ਅੰਮ੍ਰਿਤਸਰ, 17 ਸਤੰਬਰ (ਸੁਖਬੀਰ ਸਿੰਘ) – ਕੋਵਿਡ 2019 ਦੇ ਟਾਕਰੇ ਲਈ ਜਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਵਾਇਰਸ ਦੇ ਸ਼ੱਕੀਆਂ ਨੂੰ ਵੱਖਰੇ ਰੱਖਣ ਦਾ ਪ੍ਰਬੰਧ ਕਰਨ ਵਾਸਤੇ ਆਈਸੋਲੇਸ਼ਨ ਕੇਂਦਰ ਬਣਾਏ ਗਏ ਹਨ।ਕਾਰਜਕਾਰੀ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਨੇ ਧਾਰਾ 144 ਲਗਾ ਕੇ ਉਕਤ ਸੈਂਟਰਾਂ ਅਤੇ ਇਨਾਂ ਦੁਆਲੇ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ ਲਗਾ ਦਿੱਤੀ ਹੈ। …

Read More »

ਜਨਮ ਦਿਨ ਮੁਬਾਰਕ – ਸ਼ੈਰੀ ਨਹਿਲ

ਸੰਗਰੂਰ, 17 ਸਤੰਬਰ (ਜਗਸੀਰ ਲੌਂਗੋਵਾਲ) – ਗੁਰਪ੍ਰੀਤ ਸਿੰਘ ਤੇ ਜੁਗਰਾਜ ਕੌਰ ਵਾਸੀ ਸ਼ਾਹਪੁਰ ਕਲਾਂ ਵਲੋਂ ਆਪਣੇ ਹੋਣਹਾਰ ਬੇਟੇ ਸ਼ੈਰੀ ਨਹਿਲ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਪੰਜਾਬ ਤੋਂ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਖੇਤੀ ਬਿੱਲਾਂ ਦੇ ਵਿਰੋਧ ‘ਚ ਦਿੱਤਾ ਅਸਤੀਫਾ

ਅੰਮ੍ਰਿਤਸਰ, 17 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿੱਚ ਵਾਪਰੇ ਵੱਡੇ ਘਟਨਾਕ੍ਰਮ ਦੋਰਾਨ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਕੈਬਨਿਟ ਮੰਤਰੀ ਦੇ ਅਹੁੱਦੇ ਤੋਂ ਅਸਤੀਫਾ ਦੇ ਦਿੱਤਾ ਹੈ।ਮਿਲੀਆਂ ਖਬਰਾਂ ਮੁਤਾਬਿਕ ਉਨਾਂ ਨੇ ਆਪਣਾ ਅਸਤੀਫਾ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਭੇਜਿਆ ਹੈ।ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਬ) ਪ੍ਰਧਾਨ ਤੇ ਸੰਸਦ ਮੈਂਬਰ …

Read More »

ਸੰਤ ਮੁਖ਼ਤਿਆਰ ਮੁਨੀ ਜੀ ਦਾ ਅੰਗੀਠਾ ਸੰਭਾਲਿਆ

ਲੌਂਗੋਵਾਲ, 16 ਸਤੰਬਰ (ਜਗਸੀਰ ਲੌਂਗੋਵਾਲ) – ਬ੍ਰਹਮਲੀਨ ਸੰਤ ਨਰਾਇਣ ਮੁਨੀ ਡੇਰਾ ਕਰੀਪੁਰ ਡੂਮ ਵਾਲਿਆਂ ਦੇ ਪਰਮ ਚੇਲੇ ਸੰਤ ਮੁਖ਼ਤਿਆਰ ਮੁਨੀ ਜੀ ਪਿੰਡ ਸ਼ੇਰੋਂ ਦੇ ਪਰਵਾਸ ਦੌਰਾਨ ਅਕਾਲ ਚਲਾਣਾ ਕਰ ਗਏ ਹਨ।ਸ਼੍ਰੀ ਚੰਦਰ ਗਊਸ਼ਾਲਾ ਡੇਰਾ ਨਿੰਮ ਵਾਲਾ ਵਿਖੇ ਸੈਂਕੜੇ ਇਲਾਕਾ ਨਿਵਾਸੀਆਂ ਅਤੇ ਸਾਧੂ-ਸੰਤਾਂ ਦੀ ਮੌਜ਼ੂਦਗੀ ਵਿੱਚ ਉਨਾਂ ਦੀਆਂ ਅਸਥੀਆਂ ਚੁਗਣ ਤੋਂ ਬਾਅਦ ਅੰਗੀਠਾ ਸੰਭਾਲਿਆ ਗਿਆ।ਮੁੱਖ ਸੇਵਾਦਾਰ ਡਾ. ਸਵਾਮੀ ਚੰਦਰ ਮੁਨੀ ਨੇ …

Read More »

ਯੂਨੀਵਰਸਿਟੀ ਦੀ ਵੈਬ ਪੋਰਟਲ `ਤੇ ਵਿਦਿਆਰਥੀ ਅੱਜ ਤਕ ਕਰ ਸਕਦੇ ਈ-ਮੇਲ ਤੇ ਮੋਬਾਇਲ ਨੰਬਰ ਅਪਡੇਟ

ਇਮਤਿਹਾਨ 21 ਸਤੰਬਰ 2020 ਨੂੰ ਅੰਮ੍ਰਿਤਸਰ, 16 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪ੍ਰੋਫੈਸਰ ਇੰਚਾਰਜ਼ ਪ੍ਰੀਖਿਆਵਾਂ ਡਾ. ਮਨੋਜ ਕੁਮਾਰ ਨੇ ਕਿਹਾ ਹੈ ਕਿ 21 ਸਤੰਬਰ ਤੋਂ 10 ਅਕਤੂਬਰ ਤਕ ਹੋਣ ਵਾਲੀਆਂ ਐਗਜ਼ਿਟ ਕਲਾਸਾਂ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।ਯੂਨੀਵਰਸਿਟੀ ਦੇ ਅਧੀਨ ਆਉਂਦੇ ਸਾਰੇ ਕਾਲਜਾਂ ਨੂੰ ਆਨਲਾਈਨ ਪ੍ਰੀਖਿਆਵਾਂ ਲੈਣ ਲਈ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ …

Read More »

ਪੰਜਾਬ ਐਂਡ ਯੂ.ਟੀ ਮੁਲਾਜ਼ਮ ਅਤੇ ਪੈਨਸ਼ਨਰ ਫਰੰਟ ਵਲੋਂ ਲੜੀਵਾਰ ਭੁੱਖ ਹੜਤਾਲ ਸ਼ੁਰੂ

ਅੰਮ੍ਰਿਤਸਰ, 16 ਸਤੰਬਰ (ਸੰਧੂ) – ਪੰਜਾਬ ਐਂਡ ਯੂ.ਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਪੰਜਾਬ ਜਿਲ੍ਹਾ ਅੰਮ੍ਰਿਤਸਰ ਵਲੋਂ ਕਨਵੀਨਰਾਂ ਸੁਖਦੇਵ ਸਿੰਘ ਪਨੂੰ, ਜੋਗਿੰਦਰ ਸਿੰਘ, ਗੁਰਦੀਪ ਸਿੰਘ ਬਾਜਵਾ ਅਤੇ ਕੁਲਦੀਪ ਸਿੰਘ ਉਦੋਕੇ ਦੀ ਸਾਂਝੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦੇ ਦਫਤਰ ਸਾਹਮਣੇ ਲੜੀਵਾਰ ਭੁੱਖ ਹੜਤਾਲ ਸ਼ੁਰੁ ਕੀਤੀ ਗਈ ਹੈ।                            ਅੱਜ …

Read More »

22370 ਬੱਚਿਆਂ ਨੂੰ ਵਰਦੀਆਂ ਮੁਹੱਈਆ ਕਰਵਾਉਣ ਲਈ 134.22 ਲੱਖ ਜਾਰੀ – ਬਲਦੇਵ ਰਾਜ

ਸਰਕਾਰੀ ਸਕੂਲਾਂ ਦੀਆਂ ਪਹਿਲੀ ਤੋਂ ਅੱਠਵੀਂ ਦੀਆਂ ਕੁੜੀਆਂ ਅਤੇ ਰਿਜ਼ਰਵ ਵਰਗ ਦੇ ਮੁੰਡਿਆਂ ਨੂੰ ਮਿਲਣਗੀਆਂ ਵਰਦੀਆਂ ਪਠਾਨਕੋਟ, 16 ਸਤੰਬਰ (ਪੰਜਾਬ ਪੋਸਟ ਬਿਊਰੋ) – ਸਿੱਖਿਆ ਵਿਭਾਗ ਨੇ ਪੰਜਾਬ ਦੇ 12 ਲੱਖ ਤੋਂ ਜਿਆਦਾ ਵਿਦਿਆਰਥੀਆਂ ਨੂੰ ਸਰਦੀਆਂ ਦੀਆਂ ਵਰਦੀਆਂ ਮੁਹੱਈਆ ਕਰਵਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।ਇਸ ਦੇ ਤਹਿਤ ਜਿਲ੍ਹਾ ਪਠਾਨਕੋਟ ਦੇ 22 ਹਜਾਰ 370 ਵਿਦਿਆਰਥੀਆਂ ਨੂੰ ਵਰਦੀਆਂ ਮੁਹੱਈਆ ਕਰਵਾਈਆਂ ਜਾਣਗੀਆਂ । …

Read More »