Token system in Mandis to check covid spread Kapurthala, September 30 (Punjab Post Bureau) – The district administration has set the target to procure 763246 MT paddy during the current season, for which the officials have fully geared up besides ensuring implementation of covid protocols. In a meeting today the Deputy Commissioner Kapurthala Deepti Uppal said that the district …
Read More »Monthly Archives: September 2020
ਕਪੂਰਥਲਾ ਜ਼ਿਲੇ `ਚ ਧਰਨਿਆਂ ਲਈ ਥਾਵਾਂ ਨਿਰਧਾਰਿਤ
ਕਪੂਰਥਲਾ, 30 ਸਤੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ-ਕਮ-ਜ਼ਿਲਾ ਮੈਜਿਸਟਰੇਟ ਸ੍ਰੀਮਤੀ ਦੀਪਲੀ ਉਪਲ ਵਲੋਂ ਜ਼ਿਲੇ ਵਿੱਚ ਜਲੂਸ ਕੱਢਣ ਅਤੇ ਧਰਨਾ ਦੇਣ ਲਈ ਸਥਾਨ ਨਿਰਧਾਰਿਤ ਕੀਤੇ ਗਏ ਹਨ। ਇਨਾਂ ਵਿੱਚ ਕਪੂਰਥਲਾ ਤਹਿਸੀਲ ਲਈ ਸ਼ਾਲਾਮਾਰ ਬਾਗ਼, ਫਗਵਾੜਾ ਲਈ ਨਗਰ ਸੁਧਾਰ ਟਰੱਸਟ ਫਗਵਾੜਾ ਦੇ ਸਾਹਮਣੇ ਹਰਗੋਬਿੰਦ ਨਗਰ, ਸੁਲਤਾਨਪੁਰ ਲੋਧੀ ਵਿਖੇ ਬੱਸ ਅੱਡਾ …
Read More »ਕਿਰਤੀ ਕਿਸਾਨ ਯੂਨੀਅਨ ਵਲੋਂ 1 ਅਕਤੂਬਰ ਦੇ ਰੇਲ ਰੋਕੋ ਅੰਦੋਲਨ ਲਈ ਕਿਸਾਨਾਂ ਨਾਲ ਮੀਟਿੰਗਾਂ
ਸੰਗਰੂਰ, 30 ਸਤੰਬਰ (ਜਗਸੀਰ ਲੌਂਗੋਵਾਲ) – ਕੇਂਦਰ ਸਰਕਾਰ ਦੁਆਰਾ ਪਾਸ ਕੀਤੇ ਖੇਤੀ ਸਬੰਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਦੀ ਸਾਂਝੀ ਕਮੇਟੀ ਵਲੋਂ 1 ਅਕਤੂਬਰ ਤੋਂ ਰੇਲਾਂ ਰੋਕਣ ਦੇ ਦਿੱਤੇ ਸੱਦੇ ਦੀ ਤਿਆਰੀ ਕਰਵਾਉਣ ਲਈ ਅੱਜ ਕਿਰਤੀ ਕਿਸਾਨ ਯੂਨੀਅਨ ਦੀ ਜਿਲ੍ਹੇ ਦੀ ਮੀਟਿੰਗ ਭਜਨ ਸਿੰਘ ਢੱਡਰੀਆਂ ਦੀ ਪ੍ਰਧਾਨਗੀ ਹੇਠ ਸੰਗਰੂਰ ਵਿਖੇ ਹੋਈ। ਮੀਟਿੰਗ …
Read More »ਸੰਯੁਕਤ ਡਾਇਰੈਕਟਰ ਖੇਤੀਬਾੜੀ ਡਾ. ਜਗਤਾਰ ਬਰਾੜ ਹੋਏ ਸੇਵਾ ਮੁਕਤ
ਸੰਗਰੂਰ, 30 ਸਤੰਬਰ (ਜਗਸੀਰ ਲੌਂਗੋਵਾਲ) – ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸੰਯੁਕਤ ਡਾਇਰੈਕਟਰ (ਖਾਦਾਂ) ਅਤੇ ਪੰਜਾਬ ਰਾਜ ਬੀਜ਼ ਪ੍ਰਮਾਣੀਕਰਣ ਅਥਾਰਟੀ ਦੇ ਡਾਇਰੈਕਟਰ ਡਾ. ਜਗਤਾਰ ਸਿੰਘ ਬਰਾੜ ਆਪਣੀ 36 ਸਾਲਾਂ ਦੀ ਲੰਬੀ, ਬੇਦਾਗ ਅਤੇ ਸ਼ਾਨਦਾਰ ਨੌਕਰੀ ਕਰਨ ਤੋਂ ਬਾਅਦ 30 ਸਤੰਬਰ ਨੂੰ ਸੇਵਾ ਮੁਕਤ ਹੋ ਗਏ ਹਨ। ਇਸ ਸਬੰਧੀ …
Read More »ਪਰਾਲੀ ਨੂੰ ਅੱਗ ਲਾਉਣ ਵਾਲੇ 15 ਕਿਸਾਨਾਂ ਦੇ ਕੀਤੇ ਚਲਾਨ – ਡਿਪਟੀ ਕਮਿਸ਼ਨਰ
55000 ਰੁਪਏ ਕੀਤਾ ਜੁਰਮਾਨਾ, 29 ਕਿਸਾਨਾਂ ਦੀ ਕੀਤੀ ਰੈਡ ਐਂਟਰੀ ਅੰਮ੍ਰਿਤਸਰ, 30 ਸਤੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਪ੍ਰਦੂਸ਼ਣ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਦੱਸਿਆ ਹੈ ਕਿ ਹੁਣ ਤੱਕ ਜਿਲੇ ਵਿੱਚ ਸੈਟੇਲਾਈਟ ਰਾਹੀਂ 318 ਥਾਵਾਂ ‘ਤੇ ਅੱਗ ਲਗਾਉੋਣ ਦੀਆਂ ਘਟਨਾਵਾਂ ਦਾ ਪਤਾ ਲੱਗਾ ਹੈ।ਜਿਸ ਉਪਰੰਤ ਪ੍ਰਦੂਸ਼ਣ ਵਿਭਾਗ ਦੇ ਅਧਿਕਾਰੀਆਂ ਵੱਲੋਂ 150 ਪਿੰਡਾਂ ਦਾ ਦੌਰਾ ਕੀਤਾ …
Read More »ਸੀਵਰੇਜ਼ ਸਫ਼ਾਈ ਦੀ ਮਸ਼ੀਨ ਲਈ ਸੋਨੀ ਨੇ ਨਗਰ ਨਿਗਮ ਨੂੰ ਦਿੱਤੇ 50 ਲੱਖ
ਅੰਮ੍ਰਿਤਸਰ, 30 ਸਤੰਬਰ (ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ.ਪੀ ਸੋਨੀ ਨੇ ਅੰਮ੍ਰਿਤਸਰ ਦੇ ਅੰਦਰੂਨੀ ਹਿੱਸੇ, ਜਿਥੇ ਕਿ ਸੀਵਰੇਜ਼ ਦੀ ਸਫ਼ਾਈ ਦੀ ਵੱਡੀ ਸਮੱਸਿਆ ਹੈ, ਉਸ ਦਾ ਹੱਲ ਕਰਦੇ ਹੋਏ ਸੀਵਰੇਜ਼ ਦੀ ਸਫ਼ਾਈ ਲਈ ‘ਸੁਪਰ ਸੱਕਰ’ ਮਸ਼ੀਨ ਖਰੀਦਣ ਲਈ ਪੰਜਾਬ ਸਰਕਾਰ ਵਲੋਂ 50 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਨਗਰ ਨਿਗਮ ਨੂੰ ਦਿੱਤੀ।ਸੋਨੀ ਨੇ ਦੱਸਿਆ ਕਿ ਸ਼ਹਿਰ ਦੇ ਅੰਦਰੂਨੀ …
Read More »ਅੰਮ੍ਰਿਤਸਰ ਦਿਹਾਤੀ ਥਾਣਾ ਮੁੱਖੀਆਂ ਤੇ ਡੀ.ਐਸ.ਪੀ ਨੂੰ ਦਿੱਤੇ ਖੇਤਾਂ ‘ਤੇ ਨਿਗ੍ਹਾ ਰੱਖਣ ਦੇ ਹੁਕਮ
ਅੰਮ੍ਰਿਤਸਰ, 30 ਸਤੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਜ਼ਿਲੇ ਵਿੱਚ ਝੋਨੇ ਦੀ ਕਟਾਈ ਸ਼ੁਰੂ ਹੋ ਜਾਣ ਕਾਰਨ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੀ ਅਗਵਾਈ ਹੇਠ ਜਿਥੇ ਸਿਵਲ ਦੀਆਂ ਟੀਮਾਂ ਕਿਸਾਨਾਂ ’ਤੇ ਪਰਾਲੀ ਨਾ ਸਾੜਨ ਲਈ ਨਿਗ੍ਹਾ ਰੱਖ ਰਹੀਆਂ ਹਨ, ਉਥੇ ਜ਼ਿਲਾ ਪੁਲਿਸ ਦਿਹਾਤੀ ਦੇ ਮੁਖੀ ਧਰੁਵ ਦਾਹੀਆ ਨੇ ਸਾਰੇ ਡੀ.ਐਸ.ਪੀ ਅਤੇ ਥਾਣਾ ਮੁਖੀਆਂ ਨੂੰ ਖੇਤਾਂ ‘ਤੇ ਨਿਗ੍ਹਾ ਰੱਖਣ ਦੇ ਹੁਕਮ ਦਿੱਤੇ …
Read More »ਭਾਰਤ ਸਰਕਾਰ ਦਾ ਹੱਠ ਦੇਸ਼ ਲਈ ਘਾਤਕ ਸਿੱਧ ਹੋਵੇਗਾ – ਨਿਹੰਗ ਮੁਖੀ ਬਾਬਾ ਬਲਬੀਰ ਸਿੰਘ
ਅੰਮ੍ਰਿਤਸਰ, 28 ਸਤੰਬਰ (ਪੰਜਾਬ ਪੋਸਟ ਬਿਊਰੋ) – ਛਾਉਣੀ ਨਿਹੰਗ ਸਿੰਘਾਂ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਸ਼ਹੀਦ ਤੋਂ ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਵੱਲੋ ਜਾਰੀ ਇੱਕ ਲਿਖਤੀ ਪ੍ਰੈਸ ਬਿਆਨ ਵਿੱਚ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਸਾਨ ਵਿਰੋਧੀ ਆਰਡੀਨੈਸਾਂ ਨੂੰ ਰਾਸ਼ਟਰਪਤੀ ਵੱਲੋਂ ਪ੍ਰਵਾਨਗੀ ਦਿੱਤੇ ਜਾਣ ‘ਤੇ ਗਹਿਰੀ ਚਿੰਤਾ ਪ੍ਰਗਟ ਕੀਤੀ ਹੈ।ਉਨਾਂ ਕਿਹਾ …
Read More »ਅੱਜ 108 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, 2 ਵਿਅਕਤੀਆਂ ਦੀ ਕਰੋਨਾ ਨਾਲ ਹੋਈ ਮੋਤ
ਜਿਲ੍ਹਾ ਅੰਮ੍ਰਿਤਸਰ ‘ਚ ਕੁੱਲ ਐਕਟਿਵ ਕੇਸ 1323, ਕੋਰੋਨਾ ਮੁਕਤ ਹੋਏ 144 ਵਿਅਕਤੀ ਪਰਤੇ ਘਰਾਂ ਨੂੰ ਅੰਮ੍ਰਿਤਸਰ, 29 ਸਤੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ‘ਚ ਅੱਜ 108 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 144 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 8128 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਨੋਡਲ ਅਫ਼ਸਰ ਡਾ. ਮਦਨ ਮੋਹਨ ਨੇ …
Read More »ਮੰਗਲਵਾਰ ਨੂੰ ਆਈ 27 ਲੋਕਾਂ ਦੀ ਰਿਪੋਰਟ ਕਰੋਨਾ ਪਾਜ਼ਟਿਵ, 4 ਹੋਰ ਕਰੋਨਾ ਪਾਜ਼ਟਿਵ ਦੀ ਹੋਈ ਮੋਤ
ਜਿਲ੍ਹਾ ਪਠਾਨਕੋਟ ‘ਚ ਕੁੱਲ 3591 ਕਰੋਨਾ ਪਾਜੀਟਿਵ, 2637 ਨੇ ਕੀਤਾ ਕਰੋਨਾ ਰਿਕਵਰ, ਐਕਟਿਵ ਕੇਸ 880 ਪਠਾਨਕੋਟ, 29 ਸਤੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਮੰਗਲਵਾਰ ਨੂੰ 27 ਲੋਕਾਂ ਦੀ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ।ਡਿਸਚਾਰਜ ਪਾਲਿਸੀ ਅਧੀਨ ਅੱਜ 73 ਲੋਕਾਂ ਨੂੰ ਨਿਰਧਾਰਤ ਸਮਾਂ ਪੂਰਾ ਕਰਨ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਕਰੋਨਾ ਲੱਛਣ ਨਾ ਹੋਣ ਤੇ ਘਰ੍ਹਾਂ ਲਈ ਰਵਾਨਾ ਕੀਤਾ …
Read More »
Punjab Post Daily Online Newspaper & Print Media