ਜਿਲ੍ਹਾ ਪਠਾਨਕੋਟ ‘ਚ ਕੁੱਲ 2460 ਕਰੋਨਾ ਪਾਜ਼ਟਿਵ, 1568 ਨੇ ਕੀਤਾ ਕਰੋਨਾ ਰਿਕਵਰ, ਐਕਟਿਵ ਕੇਸ 853 ਪਠਾਨਕੋਟ, 15 ਸਤੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਮੰਗਲਵਾਰ ਨੂੰ 189 ਲੋਕਾਂ ਦੀ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ।ਡਿਸਚਾਰਜ ਪਾਲਿਸੀ ਅਧੀਨ ਅੱਜ 76 ਲੋਕਾਂ ਨੂੰ ਨਿਰਧਾਰਤ ਸਮਾਂ ਪੂਰਾ ਕਰਨ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਕਰੋਨਾ ਲੱਛਣ ਨਾ ਹੋਣ ‘ਤੇ ਘਰ੍ਹਾਂ ਲਈ ਰਵਾਨਾ ਕੀਤਾ …
Read More »Monthly Archives: September 2020
ਅੱਜ 305 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, 7 ਵਿਅਕਤੀਆਂ ਦੀ ਹੋਈ ਮੋਤ
ਕੋਰੋਨਾ ਤੋਂ ਮੁਕਤ ਹੋਏ 132 ਪਰਤੇ ਘਰਾਂ ਨੂੰ, ਜਿਲਾ ਅੰਮ੍ਰਿਤਸਰ ‘ਚ ਕੁੱਲ ਐਕਟਿਵ ਕੇਸ 1640 ਅੰਮ੍ਰਿਤਸਰ, 15 ਸਤੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 305 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 132 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 5067 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਸਿਵਲ ਸਰਜਨ ਡਾ: ਨਵਦੀਪ ਸਿੰਘ ਨੇ …
Read More »ਸਰਬੱਤ ਦਾ ਭਲਾ ਟਰੱਸਟ ਨੇ 3 ਲੋੜਵੰਦ ਵਿਦਿਆਰਥੀਆਂ ਦੀ 50 ਹਜ਼ਾਰ ਫ਼ੀਸ ਕੀਤੀ ਅਦਾ
ਹੁਸ਼ਿਆਰ ਵਿਦਿਆਰਥੀਆਂ ਦੀ ਤਰੱਕੀ ‘ਚ ਨਹੀਂ ਆਉਣ ਦੇਵਾਂਗੇ ਕੋਈ ਰੁਕਾਵਟ – ਡਾ. ਓਬਰਾਏ ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਆਪਣੇ ਵਿਲੱਖਣ ਸੇਵਾ ਕਾਰਜ਼ਾਂ ਕਾਰਨ ਪੂਰੀ ਦੁਨੀਆਂ ‘ਚ ਇੱਕ ਵੱਖਰੀ ਪਛਾਣ ਬਣਾ ਚੁੱਕੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ.ਪੀ.ਸਿੰਘ ਓਬਰਾਏ ਦੇ ਵਿਸ਼ੇਸ਼ ਯਤਨਾਂ ਸਦਕਾ ਸਥਾਨਕ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਰਣਜੀਤ ਐਵੀਨਿਊ ਦੇ ਆਰਥਿਕ …
Read More »Guru Nanak Dev University ranked 17th amongst 415 State Universities in the Country
Amritsar, 15 September- (Punjab Post Bureau) – In the recent survey released by the “OUTLOOK” magazine, Guru Nanak Dev University is the only university of the State of Punjab to have bagged the position amongst Top State Public Universities in the Country. It is ranked at 17 th position amongst 415 public universities of the country. Recently it also bagged …
Read More »6ਵੇਂ ਸੂਬਾ ਪੱਧਰੀ ਰੋਜ਼ਗਾਰ ਮੇਲੇ ਲਈ ਅਪਲਾਈ ਕਰਨ ਦੀ ਮਿਤੀ ਵਿੱਚ ਵਾਧਾ
ਨੌਕਰੀ ਦੀ ਭਾਲ ਕਰ ਰਹੇ ਨੌਜਵਾਨ ਹੁਣ 17 ਸਤੰਬਰ ਤੱਕ ਕਰ ਸਕਦੇ ਹਨ ਅਪਲਾਈ ਕਪੂਰਥਲਾ, 15 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਅਤੇ ਕਰੋਬਾਰ ਮਿਸ਼ਨ ਤਹਿਤ ਸੂਬੇ ਭਰ ਵਿੱਚ 24 ਤੋਂ 30 ਸਤੰਬਰ ਤੱਕ 6ਵਾਂ ਸੂਬਾ ਪੱਧਰੀ ਮੈਗਾ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ।ਜਿਸ ਵਿੱਚ ਭਾਗ ਲੈਣ ਲਈ ਅਪਲਾਈ ਕਰਨ ਦੀ ਮਿਤੀ ਵਿੱਚ ਵਾਧਾ ਕੀਤਾ ਗਿਆ …
Read More »Applying date for 6th State Level Mega Job Fair Extended
Now job aspirants can apply till September 17 Kapurthala, September 15 (Punjab Post Bureau) – Punjab Government has extended the last date to apply for 6th State Level Mega Job Fair across the state from 24th to 30th, September, 2020. ADC (D) S.P Angra said that during last few days there …
Read More »ਜਾਗੋ ਨੇ ਸੈਣੀ ਦੀ ਗ੍ਰਿਫਤਾਰੀ ਲਈ ਕੀਤਾ ਮੁਜ਼ਾਹਰਾ
ਜੀ.ਕੇ ਦੀ ਅਗਵਾਈ ਵਿੱਚ ਸਿੱਖਾਂ ਨੇ ਬਣਾਈ ਮਨੁੱਖੀ ਲੜੀ ਨਵੀਂ ਦਿੱਲੀ, 15 ਸਤੰਬਰ (ਪੰਜਾਬ ਪੋਸਟ ਬਿਊਰੋ) – `ਜਾਗੋ` ਪਾਰਟੀ ਵਲੋਂ 1991 ਦੇ ਬਲਵੰਤ ਸਿੰਘ ਮੁਲਤਾਨੀ ਅਗਵਾ ਅਤੇ ਹੱਤਿਆ ਮਾਮਲੇ ਵਿੱਚ ਨਾਮਜ਼ਦ ਪੰਜਾਬ ਪੁਲਿਸ ਦੇ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਨੂੰ ਗ੍ਰਿਫਤਾਰ ਕਰਨ ਵਿੱਚ ਨਾਕਾਮ ਰਹਿਣ ‘ਤੇ ਪੰਜਾਬ ਪੁਲਿਸ ਦੇ ਖ਼ਿਲਾਫ਼ ਸ਼ਾਂਤਮਈ ਰੋਸ ਮੁਜ਼ਾਹਰਾ ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਦੀ …
Read More »ਪੱਤਰਕਾਰ ਸੰਜੀਵ ਕਾਲੀ ਨੂੰ ਸਦਮਾ, ਮਾਤਾ ਦਾ ਦਿਹਾਂਤ
ਸੰਗਰੂਰ, 15 ਸਤੰਬਰ (ਜਗਸੀਰ ਲੌਂਗੋਵਾਲ) – ਧਨੌਲਾ ਤੋਂ ਸੀਨੀਅਰ ਪੱਤਰਕਾਰ ਸੰਜੀਵ ਕਾਲੀ ਗਰਗ ਅਤੇ ਰਾਕੇਸ਼ ਕੁਮਾਰ ਗਰਗ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਮਾਤਾ ਸ੍ਰੀਮਤੀ ਬਿਮਲਾ ਦੇਵੀ (73 ਸਾਲ) ਦਾ ਸੋਮਵਾਰ ਨੂੰ ਅਚਾਨਕ ਦਿਹਾਂਤ ਹੋ ਗਿਆ।ਇਸ ਦੁੱਖ ਦੀ ਘੜੀ ਬਲਦੇਵ ਸਿੰਘ ਜਨੂਹਾ ਪ੍ਰਧਾਨ ਪ੍ਰੈਸ ਕਲੱਬ, ਜਗਸੀਰ ਲੌਂਗੋਵਾਲ ਪ੍ਰਧਾਨ ਪ੍ਰੈਸ ਕਲੱਬ ਲੌਂਗੋਵਾਲ ਰਜਿ:, ਹਰਿੰਦਰਪਾਲ ਸਿੰਘ ਖਾਲਸਾ ਪ੍ਰਧਾਨ ਫਰੀਡਮ …
Read More »ਲੋਕਾਂ ਦੀ ਸ਼ਮੂਲੀਅਤ ਨਾਲ ਹੀ ਕਰੋਨਾ ‘ਤੇ ਪਾਈ ਜਾ ਸਕਦੀ ਜਿੱਤ – ਡਿਪਟੀ ਕਮਿਸ਼ਨਰ
ਪੰਜਾਬ ਯੂਥ ਵਿਕਾਸ ਬੋਰਡ ਵਲੋ ਜਾਰੀ ਪੋਸਟਰ ਕੀਤਾ ਰੀਲੀਜ਼, 20 ਸਤੰਬਰ ਤੱਕ ਚੱਲੇਗੀ ਮੁਹਿੰਮ ਅੰਮ੍ਰਿਤਸਰ, 15 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਤਰੀ ਤੇ ਕਾਬੂ ਪਾਉਣ ਲਈ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਕਰੋਨਾ ਮਹਾਂਮਾਰੀ ‘ਤੇ ਲੋਕਾਂ ਦੀ ਸ਼ਮੂਲੀਅਤ ਨਾਲ ਹੀ ਜਿੱਤ ਪਾਈ ਜਾ ਸਕਦੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਨੇ ਪੰਜਾਬ …
Read More »ਕੋਰੋਨਾ ਦੇ ਵੱਧ ਰਹੇ ਖ਼ਤਰੇ ਨੂੰ ਵੇਖਦੇ ਸੋਨੀ ਵੱਲੋਂ ਹਸਪਤਾਲ ‘ਚ ਬੈਡ ਵਧਾਉਣ ਦੀਆਂ ਹਦਾਇਤਾਂ
ਮਾਸਕ ਨਾ ਪਾਉਣ ਵਾਲਿਆਂ ਵਿਰੁੱਧ ਪੁਲਿਸ ਨੂੰ ਸਖਤੀ ਵਰਤਣ ਲਈ ਕਿਹਾ ਅੰਮ੍ਰਿਤਸਰ, 15 ਸਤੰਬਰ (ਸੁਖਬੀਰ ਸਿੰਘ) – ਕੋਰੋਨਾ ਦੀ ਮੌਜ਼ੂਦਾ ਸਥਿਤੀ ‘ਤੇ ਸੰਭਾਵੀ ਖ਼ਤਰੇ ਨੂੰ ਵੇਖਦੇ ਹੋਏ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ.ਪੀ ਸੋਨੀ ਨੇ ਗੁਰੂ ਨਾਨਕ ਦੇਵ ਹਸਪਤਾਲ ਵਿਚ ਕੋਰੋਨਾ ਵਾਰਡ ਲਈ ਮੌਜ਼ੂਦਾ ਬੈਡਾਂ ਦੀ ਗਿਣਤੀ 300 ਤੋਂ ਵਧਾ ਕੇ 500 ਕਰਨ ਦੀ ਹਦਾਇਤ ਕੀਤੀ ਹੈ। …
Read More »
Punjab Post Daily Online Newspaper & Print Media