Tuesday, November 24, 2026

Monthly Archives: September 2020

Microsoft to shortlist candidates in mega job fair

Annual package from Rs.12 to 43 lacs would be offered to selected candidates Kapurthala, September 13 (Punjab Post Bureau) – World renowned MNC Microsoft would participate in Mega Virtual Job Fair being organised by Govt of Punjab under Punjab Ghar Ghar Rozgar and Karobar Mission ( PGRKAM) from September 24 to September 30, in which they would offer the annual …

Read More »

ਅਗਲੇ ਸਾਲ ਲਈ ਜ਼ਰੂਰਤ ਅਨੁਸਾਰ ਝੋਨੇ ਤੇ ਬਾਸਮਤੀ ਦਾ ਬੀਜ਼ ਖੁੁਦ ਤਿਆਰ ਕਰਨ ਕਿਸਾਨ- ਡਾ. ਅਮਰੀਕ ਸਿੰਘ

ਪਠਾਨਕੋਟ, 13 ਸਤੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਵਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਪਿੰਡ ਭਨਵਾਲ ਦਾ ਦੌਰਾ ਕੀਤਾ।ਉਨਾਂ ਦੇ ਨਾਲ ਗੁਰਦਿੱਤ ਸਿੰਘ ਖੇਤੀਬਾੜੀ ਵਿਸਥਾਰ ਅਫਸਰ, ਨਿਰਪਜੀਤਸਿੰਘ ਖੇਤੀ ਉਪ …

Read More »

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਅਧਿਆਪਕ-ਮਾਪੇ ਮਿਲਣੀ ਹਫਤੇ ਦੀ ਸ਼ੁਰੂਆਤ ਅੱਜ ਤੋਂ

ਪਠਾਨਕੋਟ, 13 ਸਤੰਬਰ (ਪੰਜਾਬ ਪੋਸਟ ਬਿਊਰੋ) – ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਤੋਂ ਬਾਰ੍ਹਵੀਂ ਤੱਕ ਪੜ੍ਹਦੇ ਵਿਦਿਆਰਥੀਆਂ ਦੇ ਮਾਪਿਆਂ ਅਤੇ ਸਰਪ੍ਰਸਤਾਂ ਨਾਲ ਭਲਕੇ 14 ਤੋਂ 19 ਸਤੰਬਰ 2020 ਤੱਕ ਵਰਚੂਅਲ ਮਾਪੇ ਅਧਿਆਪਕ-ਮਿਲਣੀ ਹਫ਼ਤਾ ਆਯੋਜਿਤ ਕੀਤਾ ਜਾ ਰਿਹਾ ਹੈ।                  ਇਸ ਸਬੰਧੀ ਜਿਲ੍ਹਾ ਸਿੱਖਿਆ ਅਫਸਰ (ਸੈ.) ਜਗਜੀਤ ਸਿੰਘ …

Read More »

ਰਾਸ਼ਨ ਸਮਾਰਟ ਕਾਰਡ ਸਕੀਮ ਲਾਭਪਾਤਰੀਆਂ ਲਈ ਪੰਜਾਬ ਸਰਕਾਰ ਵਲੋਂ ਵੱਡਾ ਤੋਹਫਾ -ਜੋਗਿੰਦਰ ਪਾਲ

ਪਠਾਨਕੋਟ, 13 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸਮਾਰਟ ਰਾਸ਼ਨ ਕਾਰਡ ਸਕੀਮ ਸ਼ੁਰੂ ਕਰ ਕੇ ਲਾਭਪਾਤਰੀਆਂ ਨੂੰ ਇੱਕ ਵੱਡਾ ਤੋਹਫਾ ਦਿੱਤਾ ਗਿਆ ਹੈ।ਅਜਿਹੀ ਘੜ੍ਹੀ ਅੰਦਰ ਜਦੋਂ ਪੂਰਾ ਦੇਸ਼ ਕਰੋਨਾ ਵਾਇਰਸ ਮਹਾਂਮਾਰੀ ਨਾਲ ਲੜ ਰਿਹਾ ਹੈ।ਇਨ੍ਹਾਂ ਹਲਾਤਾਂ ‘ਚ ਉਪਰੋਕਤ ਸਕੀਮ ਲਾਭਪਾਤਰੀਆਂ ਲਈ ਇੱਕ ਵਰਦਾਨ ਸਿੱਧ ਹੋਵੇਗੀ।ਵਿਧਾਇਕ ਹਲਕਾ ਭੋਆ ਜੋਗਿੰਦਰ ਪਾਲ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਸਕੀਮ ਅਧੀਨ …

Read More »

ਬੀਬੀ ਸੰਦੀਪ ਕੌਰ ਖਾਲਸਾ ਨੂੰ ਸਦਮਾ, ਮਾਤਾ ਦਾ ਦਿਹਾਂਤ

ਅੰਮ੍ਰਿਤਸਰ, 13 ਸਤੰਬਰ (ਸੰਧੂ) – ਉਘੀ ਸਮਾਜ ਸੇਵਿਕਾ ਤੇ ਭਾਈ ਧਰਮ ਸਿੰਘ ਖਾਲਸਾ ਚੈਰੀਟੇਬਲ ਟਰੱਸਟ ਸੁਲਤਾਨਵਿੰਡ ਦੀ ਮੁੱਖ ਸੇਵਾਦਾਰ ਬੀਬੀ ਸੰਦੀਪ ਕੌਰ ਖਾਲਸਾ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਬੀਬੀ ਜਸਬੀਰ ਕੌਰ ਸਾਰਚੂਰ ਬੀਤੇ ਦਿਨੀ ਸਵਰਗ ਸਿਧਾਰ ਗਏ। ਇਸ ਦੁੱਖ ਦੀ ਘੜੀ ਵਿੱਚ ਕਈ ਧਰਮੀ ਤੇ ਸੰਘਰਸ਼ੀ ਯੋਧਿਆਂ ਦੇ ਪਰਿਵਾਰਾਂ, ਕਈ ਹੋਰ ਸਮਾਜ ਸੇਵੀ ਸੰਗਠਨਾਂ, …

Read More »

ਜੰਮੂ ਕਸ਼ਮੀਰ ਭਾਸ਼ਾ ਬਿੱਲ ’ਚ ਪੰਜਾਬੀ ਨੂੰ ਸ਼ਾਮਲ ਕਰਨ ਲਈ ਲੌਂਗੋਵਾਲ ਨੇ ਮੋਦੀ ਨੂੰ ਲਿਖਿਆ ਪੱਤਰ

ਅੰਮ੍ਰਿਤਸਰ, 13 ਸਤੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਜੰਮੂ ਕਸ਼ਮੀਰ ਦੀਆਂ ਸਰਕਾਰੀ ਭਾਸ਼ਾਵਾਂ ਦੀ ਸੂਚੀ ਵਿੱਚ ਪੰਜਾਬੀ ਭਾਸ਼ਾ ਨੂੰ ਸ਼ਾਮਲ ਕਰਨ ਲਈ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਉਨਾਂ ਕਿਹਾ ਕਿ ਬੀਤੇ ਦਿਨੀਂ ਭਾਰਤ ਸਰਕਾਰ ਦੀ ਕੈਬਨਿਟ ਮੀਟਿੰਗ ਦੌਰਾਨ ਪ੍ਰਵਾਨ ਕੀਤੇ ਗਏ ਜੰਮੂ ਕਸ਼ਮੀਰ ਭਾਸ਼ਾ ਬਿੱਲ ਵਿੱਚੋਂ ਪੰਜਾਬੀ ਨੂੰ ਬਾਹਰ …

Read More »

ਡਾ. ਓਬਰਾਏ ਵਲੋਂ ਪਟਿਆਲਾ ਸਥਿਤ ਲੈਬਾਰੋਟਰੀ ਦੀ ਸਮਰੱਥਾ ਵਿੱਚ ਵਾਧਾ

ਪਟਿਆਲਾ ਪੁਲਿਸ ਲਈ 10 ਹਜ਼ਾਰ ਸਾਬਣ, 5 ਹਜ਼ਾਰ ਕੱਪੜੇ ਦੇ ਮਾਸਕ, 2000 ਹਜ਼ਾਰ ਸੈਨੀਟਾਈਜ਼ਰ ਵੀ ਐਸ.ਐਸ.ਪੀ ਨੂੰ ਸੌਂਪੇ ਪਟਿਆਲਾ, 12 ਸਤੰਬਰ (ਪੰਜਾਬ ਪੋਸਟ ਬਿਊਰੋ) – ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਪਟਿਆਲਾ ਸ੍ਰੀ ਗੁਰੂ ਸਿੰਘ ਸਭਾ ਮਾਲ ਰੋਡ ਸਥਿਤ ਲੈਬਾਰੋਟਰੀ ਦੀ ਸਮਰੱਥਾ ਵਿੱਚ ਵਾਧਾ ਕੀਤਾ ਗਿਆ ਹੈ।ਇਸ ਲੈਬ ਦਾ ਉਦਘਾਟਨ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐਸ. ਪੀ ਸਿੰਘ ਓਬਰਾਏ ਅਤੇ …

Read More »

ਅੱਜ 292 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, 9 ਵਿਅਕਤੀਆਂ ਦੀ ਕਰੋਨਾ ਨਾਲ ਮੋਤ ਹੋਈ

ਜਿਲ੍ਹਾ ਅੰਮ੍ਰਿਤਸਰ ‘ਚ ਕੁੱਲ ਐਕਟਿਵ ਕੇਸ 140, ਕੋਰੋਨਾ ਤੋਂ ਮੁਕਤ 191 ਵਿਅਕਤੀ ਪਰਤੇ ਘਰਾਂ ਨੂੰ ਅੰਮ੍ਰਿਤਸਰ, 12 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿੱਚ ਅੱਜ 292 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 191 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 4617 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।       …

Read More »

ਮੁੱਢਲਾ ਸਿਹਤ ਕੇਂਦਰ ਪੰਜਗਰਾਈਆਂ ਵਿਖੇ ਰੈਪਿਡ ਐਂਟੀਜਨ ਟੈਸਟ ਦੀ ਸ਼ੁਰੂਆਤ

ਹੁਣ 30 ਮਿੰਟ ਵਿੱਚ ਮਿਲੇਗਾ ਕੋਰੋਨਾਵਾਇਰਸ ਟੈਸਟ ਦਾ ਨਤੀਜਾ ਸੰਗਰੂਰ, 12 ਸਤੰਬਰ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸਨਰ ਰਾਮਵੀਰ ਅਤੇ ਸਿਵਲ ਸਰਜਨ ਡਾ. ਰਾਜ ਕੁਮਾਰ ਦੇ ਦਿਸਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਫਤਿਹਗੜ ਪੰਜਗਰਾਈਆਂ ਡਾਕਟਰ ਗੀਤਾ ਦੀ ਅਗਵਾਈ ਵਿੱਚ ਮਿਸ਼ਨ ਫਤਿਹ ਤਹਿਤ ਬਲਾਕ ਫਤਿਹਗੜ ਪੰਜਗਰਾਈਆਂ ਅਧੀਨ ਕੋਰੋਨਾਵਇਰਸ ਦੀ ਸੈਂਪਲਿੰਗ ਲਗਾਤਾਰ ਕੀਤੀ ਜਾ ਰਹੀ ਹੈ।ਬਲਾਕ ਵਿੱਚ ਜਿਥੇ ਪਹਿਲਾਂ ਸਿਰਫ ਆਰ.ਟੀ.ਪੀ.ਸੀ.ਆਰ ਟੈਸਟ ਲਈ …

Read More »

ਜਿਲ੍ਹਾ ਪਠਾਨਕੋਟ ਦੇ ਸਾਰੇ ਸੇਵਾਂ ਕੇਂਦਰਾਂ ‘ਚ ਲਗਾਏ ਗਏ ਪੋਦੇ

ਪਠਾਨਕੋਟ, 12 ਸਤੰਬਰ (ਪੰਜਾਬ ਪੋਸਟ ਬਿਊਰੋ) – ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤਾਂ ਵਿਭਾਗ ਪੰਜਾਬ ਦੇ ਵਧੀਕ ਸਕੱਤਰ ਤੇ ਡਾਇਰੈਕਟਰ ਪਰਮਿੰਦਰ ਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਠਾਨਕੋਟ ਜਿਲੇ ਦੇ 14 ਸੇਵਾ ਕੇਂਦਰਾਂ ਵਿੱਚ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਦੱਸਿਆ ਕਿ ਵਾਤਾਵਰਣ ਨੂੰ ਸਾਫ ਤੇ ਸਵੱਛ ਰੱਖਣ ਲਈ ਪਠਾਨਕੋਟ ਜਿਲੇ ਦੇ ਸਾਰੇ ਸੇਵਾ …

Read More »