ਅੰਮ੍ਰਿਤਸਰ, 12, ਸਤੰਬਰ (ਸੁਖਬੀਰ ਸਿੰਘ) – ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਜੀ ਦੀ ਯੋਗ ਅਗਵਾਈ ਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੀ ਦੇਖ ਰੇਖ ‘ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾ ਰਹੇ ਆਨਲਾਈਨ ਮੁਕਾਬਲਿਆਂ ਦੀ ਲੜੀ ਤਹਿਤ ਭਾਸ਼ਣ ਮੁਕਾਬਲੇ ਵਿੱਚ ਸਰਕਾਰੀ ਸੈਕੰਡਰੀ ਸਕੂਲ ਕਟੜਾ ਕਰਮ ਸਿੰਘ ਦੀਆਂ …
Read More »Monthly Archives: September 2020
ਸਾਰਗੜ੍ਹੀ ਦੇ ਸ਼ਹੀਦਾਂ ਦੀ ਯਾਦ ‘ਚ ਗੁ. ਸਾਰਾਗੜ੍ਹੀ ਸਾਹਿਬ ਵਿਖੇ ਸਮਾਗਮ
ਅੰਮ੍ਰਿਤਸਰ, 12 ਸਤੰਬਰ (ਗੁਰਪ੍ਰੀਤ ਸਿੰਘ) – ਸਾਰਗੜ੍ਹੀ ਜੰਗ ਦੇ ਮਹਾਨ ਸ਼ਹੀਦਾਂ ਦੀ ਯਾਦ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਸਮਾਗਮ ਕਰਵਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਿਮਰਪ੍ਰੀਤ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ।ਸੰਗਤ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ …
Read More »ਗਰੀਨ ਐਵਨਿਊ ਦੀ ਟਾਂਗਾ ਕਲੌਨੀ ਵਿਖੇ ਟਿਉਬਵੈਲ ਦਾ ਉਦਘਾਟਨ
ਅੰਮ੍ਰਿਤਸਰ, 11 ਸਤੰਬਰ (ਜਗਦੀਪ ਸਿੰਘ) – ਨਗਰ ਨਿਗਮ ਵਾਰਡ ਨੰ: 9 ‘ਚ ਗਰੀਨ ਐਵਨਿਊ ਟਾਂਗਾ ਕਲੌਨੀ ਵਿਖੇ ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਟਿਉਬਵੈਲ ਦਾ ਉਦਘਾਟਨ ਕੀਤਾ ਗਿਆ।ਉਨਾਂ ਦੇ ਨਾਲ ਸੋਨੂੰ ਦੱਤੀ, ਵਿਜੇ ਉਮਟ, ਪੱਪੀ ਪ੍ਰਧਾਨ, ਸ਼ੋਰੀ ਪ੍ਰਧਾਨ ਤੇ ਭਾਰੀ ਇਲਾਕਾ ਨਿਵਾਸੀ ਹਾਜ਼ਰ ਸਨ।ਮੇਅਰ ਨੇ ਅਧਿਕਾਰੀਆਂ ਨੂੰ ਟਾਂਗਾ ਕਲੌਨੀ ਦੇ ਪਾਰਕ ਨੂੰ ਜਲਦ ਤੋਂ ਜਲਦ ਡਿਵੈਲਪ ਕਰਨ ਦੇ ਹੁਕਮ ਕੀਤੇ ਅਤੇ …
Read More »ਮੇਅਰ ਰਿੰਟੂ ਤੇ ਵਿਧਾਇਕ ਵੇਰਕਾ ਵਲੋਂ ਸਰਕਾਰੀ ਸਕੂਲ ‘ਚ ਵਿਕਾਸ ਕੰਮਾਂ ਦਾ ਉਦਘਾਟਨ
ਅੰਮ੍ਰਿਤਸਰ, 12 ਸਤੰਬਰ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਵਾਰਡ ਨੰ: 53 ਵਿਖੇ ਵਿਧਾਇਕ ਰਾਜ ਕੁਮਾਰ ਵੇਰਕਾ ਦੇ ਨਾਲ ਮਿਲ ਕੇ ਸਮਿਟਰੀ ਰੋਡ ਗਵਾਲ ਮੰਡੀ ਵਿਖੇ ਸਰਕਾਰੀ ਸਕੂਲ ਵਿੱਚ ਵਿਕਾਸ ਦੇ ਕੰਮ ਦਾ ਉਦਘਾਟਨ ਕੀਤਾ।ਇਸ ਕੰਮ ‘ਤੇ ਲਗਭਗ 25 ਲੱਖ ਰੁਪਏ ਦੀ ਲਾਗਤ ਆਵੇਗੀ।ਇਸ ਤੋਂ ਬਾਅਦ ਅਧਿਆਪਕ ਦਿਵਸ ਸਬੰਧੀ ਸਮਾਗਮ ਵਿੱਚ ਮੇਅਰ ਨੇ ਅਧਿਆਪਕਾਂ ਨੂੰ ਸਰਟੀਫਿਕੇਟ ਵੰਡੇ।ਵਿਧਾਇਕ ਰਾਜ …
Read More »ਮੁਲਾਜ਼ਮ ਏਕਤਾ ਬਣਾਉਣ ਲਈ ਉਪਰਾਲੇ ਜਾਰੀ – ਹਰਭਜਨ ਪਿਲਖਣੀ
ਸੰਗਰੂਰ, 12 ਸਤੰਬਰ (ਜਗਸੀਰ ਲੌਂਗੋਵਾਲ) – ਪੀ.ਐਸ.ਈ.ਬੀ ਇੰਪਲਾਈਜ਼ ਫੈਡਰੇਸ਼ਨ ਏਟਕ ਪੰਜਾਬ ਸਰਕਲ ਸੰਗਰੂਰ/ਬਰਨਾਲਾ ਸਰਕਲ ਵਰਕਿੰਗ ਕਮੇਟੀ ਦੀ ਮੀਟਿੰਗ ਸਰਕਲ ਪ੍ਰਧਾਨ ਸਾਥੀ ਜੀਵਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿੱਚ ਵਿਸ਼ੇਸ਼ ਤੌਰ ‘ਤੇ ਜਗਦੇਵ ਸਿੰਘ ਬਾਹੀਆ ਅਤੇ ਪੰਜਾਬ ਦੇ ਪ੍ਰਧਾਨ ਹਰਭਜਨ ਸਿੰਘ ਪਿਲਖਣੀ ਨੇ ਸ਼ਮੂਲੀਅਤ ਕੀਤੀ ਤੇ ਪਿਛਲੇ ਸੰਘਰਸ਼ਾਂ ਉਪਰ ਤਸੱਲੀ ਪ੍ਰਗਟਾਈ।ਉਨਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਕਰੋਨਾ ਦੇ ਨਾਮ …
Read More »ਢੀਂਡਸਾ ਵਲੋਂ ਕਿਸਾਨਾਂ ਦੇ ਅੰਦੋਲਨ ਦੀ ਹਮਾਇਤ ਦਾ ਐਲਾਨ
ਸੰਗਰੂਰ, 12 ਸਤੰਬਰ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਨੇ ਕਿਸਾਨ ਜਥੇਬੰਦੀਆਂ ਵਲੋਂ ਸਾਂਝੇ ਤੌਰ ‘ਤੇ ਖੇਤੀ ਆਰਡੀਨੈਸਾਂ ਖਿਲਾਫ਼ 15 ਸਤੰਬਰ ਨੂੰ ਸੰਸਦ ਅੰਦਰ ਬਿਲ ਪੇਸ਼ ਹੋਣ ਵਾਲੇ ਦਿਨ ਦੋ ਘੰਟੇ ਸੜਕਾਂ ਜਾਮ ਕਰਨ ਦੇ ਸੱਦੇ ਦੀ ਡੱਟ ਕੇ ਹਮਾਇਤ ਕਰਨ ਦਾ ਐਲਾਨ ਕੀਤਾ ਹੈ।ਪਾਰਟੀ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਖੇਤੀ ਨਾਲ ਸਿੱਧੇ-ਅਸਿੱਧੇ …
Read More »ਪੋਸ਼ਣ ਮਾਹ ਤਹਿਤ 30 ਸਤੰਬਰ ਤੱਕ ਵੱਖ-ਵੱਖ ਵਿਭਾਗਾਂ ਨੂੰ ਪੋਸ਼ਣ ਗਤੀਵਿਧੀਆਂ ਕਰਵਾਉਣ ਦੀ ਹਦਾਇਤ
ਅੰਮ੍ਰਿਤਸਰ, 12 ਸਤੰਬਰ (ਸੁਖਬੀਰ ਸਿੰਘ) – ਸਮਾਜਿਕ ਸੁਰਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਸਤੰਬਰ 2020 ਨੂੰ ਪੋਸ਼ਣ ਮਾਹ ਵਜੋਂ ਮਨਾਇਆ ਜਾ ਰਿਹਾ ਹੈ, ਜਿਸ ਤਹਿਤ 30 ਸਤੰਬਰ ਤੱਕ ਵੱਖ-ਵੱਖ ਵਿਭਾਗਾਂ ਵਲੋਂ ਰੋਜ਼ਾਨਾ ਅਲੱਗ-ਅਲੱਗ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਵਲੋਂ ਜ਼ੂਮ ਐਪਲੀਕੇਸ਼ਨ ਰਾਹੀ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਪੋਸ਼ਣ-ਅਭਿਆਨ ਅਧੀਨ ਮਨਾਏ ਜਾ ਰਹੇ ਪੋਸ਼ਣ ਮਾਹ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਨੇ ਮੇਜਰ ਧਿਆਨ ਚੰਦ ਦੀ 115ਵੀ` ਵਰੇ੍ਹਗੰਢ ਮਨਾਈ
ਅੰਮ੍ਰਿਤਸਰ, 12 ਸਤੰਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੁੂਮੈਨ ਵਲੋਂ ਮੇਜਰ ਧਿਆਨ ਚੰਦ ਦੀ 115ਵੀ` ਵਰੇ੍ਹਗੰਢ ਸਬੰਧੀ ਨੈਸ਼ਨਲ ਸਪੋਰਟਸ ਡੇਅ ਮਨਾਇਆ ਗਿਆ।ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ, ਅਹੁਦੇਦਾਰਾਂ ਅਤੇ ਬਾਕਸਿੰਗ ਕਲੱਬ ਮੈਂਬਰ ਮੌਜੂਦ ਸਨ।ਪ੍ਰੋਗਰਾਮ ਆਯੋਜਿਤ ਕਰਨ ਦਾ ਮੁੱਖ ਉਦੇਸ਼ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਨੂੰ ਸ਼ਰਧਾਂਜਲੀ ਦੇਣਾ ਅਤੇ ਵਿਦਿਆਰਥੀਆਂ ਨੂੰ ਨੈਸ਼ਨਲ ਸਪੋਰਟਸ ਡੇਅ ਦੀ ਮਹੱਤਤਾ ਬਾਰੇ ਜਾਣੂ ਕਰਵਾਉਣਾ ਸੀ।ਪ੍ਰਿੰਸੀਪਲ …
Read More »ਅੰਮ੍ਰਿਤਸਰ ਵਿਕਾਸ ਮੰਚ ਵਲੋਂ ਪ੍ਰਸਿੱਧ ਸੰਗੀਤਕਾਰ ਐਸ.ਮਹਿੰਦਰ ਦੇ ਦਿਹਾਂਤ ‘ਤੇ ਦੁੱਖ ਦਾ ਇਜ਼ਹਾਰ
ਅੰਮ੍ਰਿਤਸਰ, 12 ਸਤੰਬਰ (ਜਗਦੀਪ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ, ਇੰਜ. ਹਰਜਾਪ ਸਿੰਘ ਔਜਲਾ, ਪ੍ਰੋ. ਮੋਹਣ ਸਿੰਘ ਅਤੇ ਡਾਕਟਰ ਚਰਨਜੀਤ ਸਿੰਘ ਗੁਮਟਾਲਾ ਨੇ ਸੰਗੀਤ ਜਗਤ ਦੀ ਨਾਮਵਰ ਹਸਤੀ ਐਸ.ਮਹਿੰਦਰ (ਮਹਿੰਦਰ ਸਿੰਘ ਬਾਸੂ) ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨਾਂ ਕਿਹਾ ਕਿ …
Read More »ਬਾਬਾ ਬੁਰਜ਼ ਸ਼ਾਹ ਦਰਗਾਹ ‘ਤੇ ਦਿਖਿਆ ਅਲੱਗ ਨਜ਼ਾਰਾ
ਜੰਡਿਆਲਾ ਗੁਰੂ, 11 ਸਤੰਬਰ (ਹਰਿੰਦਰ ਪਾਲ ਸਿੰਘ) – ਇਥੋਂ ਨੇੜਲੇ ਪਿੰਡ ਮਾਨਾਵਾਲਾ ਕਲਾਂ ਵਿਖੇ ਦਰਬਾਰ ਬਾਬਾ ਬੁਰਜ਼ ਸ਼ਾਹ ਦਾ ਸਲਾਨਾ ਜੋੜ ਮੇਲਾ ਬੜੀ ਸਾਵਧਾਨੀ ਨਾਲ ਮਨਾਇਆ ਗਿਆ।ਦਰਬਾਰ ਨੂੰ ਰੰਗ ਬਿਰੰਗੇ ਫੁੱਲਾਂ ਨਾਲ ਸਜਾਇਆ ਗਿਆ।ਦਰਵਾਜ਼ੇ ‘ਤੇ ਲੋਕਾਂ ਦੇ ਹੱਥਾਂ ਨੂੰ ਸੈਨੀਟਾਇਜ਼ ਕੀਤਾ ਗਿਆ ਅਤੇ ਦਰਬਾਰ ਵਲੋਂ ਮੂੰਹ ‘ਤੇ ਲਾਉਣ ਲਈ ਮਾਸਕ ਦਿੱਤਾ ਗਿਆ।ਦੋ-ਦੋ ਲੋਕਾਂ ਨੂੰ ਵਾਰੀ-ਵਾਰੀ ਅੰਦਰ ਜਾਣ ਦੀ ਇਜਾਜ਼ਤ ਦਿੱਤੀ …
Read More »
Punjab Post Daily Online Newspaper & Print Media