ਪਠਾਨਕੋਟ, 29 ਸਤੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਬਲਾਕ ਪਠਾਨਕੋਟ ਦੇ ਪਿੰਡ ਭੋਆ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਣ ਨਾਲ ਹੋਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਕਿਸਾਨ ਜਾਗਰੁਕਤਾ ਕੈਂਪ ਕੇਂਦਰੀ ਪ੍ਰਯੋਜਿਤ ਸਕੀਮ ਫਸਲਾਂ ਦੀ ਰਹਿੰਦ ਖੂੰਹਦ ਦੀ ਖੇਤਾਂ ਵਿੱਚ ਸਾਂਭ ਸੰਭਾਲ ਤਹਿਤ …
Read More »Monthly Archives: September 2020
ਸਵੱਛਤਾ ਪੰਦਰਵਾੜਾ ਤਹਿਤ ਸ਼ਾਲੀਮਾਰ ਬਾਗ ਕਪੂਰਥਲਾ ‘ਚ ਚਲਾਇਆ ਗਿਆ ਸਫਾਈ ਅਭਿਆਨ
ਕਪੂਰਥਲਾ, 29 ਸਤੰਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਕਪੂਰਥਲਾ ਅਤੇ ਆਈ.ਟੀ.ਸੀ ਮਿਸ਼ਨ ਸੁਨਹਿਰਾ ਕੱਲ ਦੇ ਸਾਂਝੇ ਸਹਿਯੋਗ ਨਾਲ ਸਵੱਛਤਾ ਪੰਦਰਵਾੜਾ ਦੇ ਤਹਿਤ ਸ਼ਾਲੀਮਾਰ ਬਾਗ ਕਪੂਰਥਲਾ ਵਿੱਚ ਚਲਾਇਆ ਗਿਆ ਸਫਾਈ ਅਭਿਆਨ।ਸ਼ਾਲੀਮਾਰ ਬਾਗ ਵਿੱਚ ਇੱਧਰ-ਉਧਰ ਸੁੱਟੇ ਪਲਾਸਟਿਕ ਦੇ ਲਿਫਾਫਿਆਂ, ਕੂੜਾ-ਕਰਕਟ ਨੂੰ ਇਕੱਠਾ ਕੀਤਾ ਗਿਆ।ਇਸ ਮੁਹਿੰਮ ਤਹਿਤ ਆਉਣ ਵਾਲੇ ਦਿਨਾਂ ਵਿੱਚ ਸ਼ਹਿਰ ਦੀਆਂ ਵੱਖ-ਵੱਖ ਥਾਵਾਂ `ਤੇ ਜਾ ਕੇ ਸਫਾਈ ਅਭਿਆਨ ਜਾਰੀ ਰੱਖਿਆ …
Read More »Deputy Commissioner reviews progress on Delhi-Katra National highway and Express way
Orders SDMs and officials of NHA to complete the official’s proceedings to ensure complition of work in time Kapurthala, September 29 (Punjab Post Bureau) – Deputy commissioner kapurthala Deepti Uppal has asked the SDMs and officials of national highway authority to complete the procedural works regarding the Delhi- Katra national highway and Expressway so that these ambitious projects must be …
Read More »ਡਿਪਟੀ ਕਮਿਸ਼ਨਰ ਵਲੋਂ ਦਿੱਲੀ-ਕਟੜਾ ਤੇ ਐਕਸਪ੍ਰੈਸ ਵੇਅ ਪ੍ਰਾਜੈਕਟਾਂ ਦਾ ਜਾਇਜ਼ਾ
ਨੈਸ਼ਨਲ ਹਾਈਵੇ ਅਥਾਰਟੀ ਦੇ ਅਧਿਕਾਰੀਆਂ ਤੇ ਐਸ.ਡੀ.ਐਮਾਂ ਨਾਲ ਮੀਟਿੰਗ ਕਪੂਰਥਲਾ, 29 ਸਤੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉਪਲ ਵਲੋਂ ਅੱਜ ਦਿੱਲੀ-ਕਟੜਾ ਕੌਮੀ ਮਾਰਗ ਤੇ ਐਕਸਪ੍ਰੈਸ ਵੇਅ ਦੇ ਕਪੂਰਥਲਾ ਜਿਲੇ ‘ਚ ਆਉਂਦੇ ਹਿੱਸੇ ਬਾਰੇ ਚੱਲ ਰਹੀ ਕਾਰਵਾਈ ਦਾ ਜਾਇਜ਼ਾ ਲਿਆ । ਇਸ ਸਬੰਧੀ ਮੀਟਿੰਗ ਵਿੱਚ ਉਪ ਮੰਡਲ ਮੈਜਿਸਟਰੇਟ, ਕਪੂਰਥਲਾ ਵਰਿੰਦਰਪਾਲ …
Read More »ਕੋਰੋਨਾ ਮਹਾਂਮਾਰੀ ਦੇ ਖਤਰੇ ਤੇ ਹਿਰਦੈ ਰੋਗ ਦੀ ਗੰਭੀਰਤਾ ਨੂੰ ਸਮਝਣਾ ਜਰੂਰੀ – ਸਿਵਲ ਸਰਜਨ
ਕਪੂਰਥਲਾ, 29 ਸਤੰਬਰ (ਪੰਜਾਬ ਪੋਸਟ ਬਿਊਰੋ) – ਦਿਲ ਸਰੀਰ ਦਾ ਮਹੱਤਵਪੂਰਨ ਅੰਗ ਹੈ ਤੇ ਇਸ ਦੀ ਸੰਭਾਲ ਬਹੁਤ ਜਰੂਰੀ ਹੈ।ਸਿਵਲ ਸਰਜਨ ਡਾ. ਜਸਮੀਤ ਬਾਵਾ ਨੇ ਵਿਸ਼ਵ ਹਾਰਟ ਦਿਵਸ ਦੇ ਸੰਬੰਧ ਵਿਚ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਜਿਵੇਂ ਵਰਤਮਾਨ ਸਮੇਂ ਕੋਵਿਡ ਮਹਾਂਮਾਰੀ ਦਾ ਚੱਲ ਰਿਹਾ ਹੈ।ਅਜਿਹੇ ਹਾਲਾਤਾਂ ਵਿੱਚ ਦਿਲ ਦੇ ਰੋਗੀਆਂ ਦਾ ਖਾਸ …
Read More »ਬਲਾਕ ਲੌਂਗੋਵਾਲ ਅਧੀਨ ਪਿੰਡਾਂ ਤੇ ਸਰਕਾਰੀ ਦਫ਼ਤਰਾਂ ਤੋਂ ਲਏ ਕੋਵਿਡ-19 ਦੇ 192 ਸੈਂਪਲ
ਸੈਂਪਲਿੰਗ ਦਾ ਮੰਤਵ ਕਰੋਨਾ ਦੀ ਘਾਤਕ ਲੜੀ ਨੂੰ ਤੋੜਨਾ ਹੈ- ਡਾ. ਅੰਜੂ ਸਿੰਗਲਾ ਸੰਗਰੂਰ, 29 ਸਤੰਬਰ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸਨਰ ਰਾਮਵੀਰ ਤੇ ਸਿਵਲ ਸਰਜਨ ਸੰਗਰੂਰ ਡਾ. ਰਾਜ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਬਲਾਕ ਲੌਂਗੋਵਾਲ ਅਧੀਨ ਵੱਖ-ਵੱਖ ਪਿੰਡਾਂ ਅਤੇ ਸਰਕਾਰੀ ਦਫਤਰਾਂ ਵਿਖੇ ਕੋਵਿਡ-19 ਦੇ 192 ਨਮੂਨੇ ਲਏ ਗਏ। ਸੀਨੀਅਰ ਮੈਡੀਕਲ ਅਫਸਰ ਡਾ. ਅੰਜੂ …
Read More »ਜਥੇਬੰਦੀਆਂ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ‘ਅਹਿਦ ਮਾਰਚ’
ਸੰਗਰੂਰ, 29 ਸਤੰਬਰ (ਜਗਸੀਰ ਲੌਂਗੋਵਾਲ) – ਕਸਬੇ ਦੀਆਂ ਜਨਤਕ ਜਮਹੂਰੀ ਅਤੇ ਇਨਕਲਾਬੀ ਜਥੇਬੰਦੀਆਂ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਤੇ “ਅਹਿਦ ਮਾਰਚ” ਦਾ ਆਯੋਜਨ ਕੀਤਾ ਗਿਆ।ਦੇਸ਼ ਭਗਤ ਯਾਦਗਾਰ ਕਮੇਟੀ ਲੌਂਗੋਵਾਲ ਅਤੇ ਤਰਕਸ਼ੀਲ ਸੁਸਾਇਟੀ ਪੰਜਾਬ ਦੀ ਅਗਵਾਈ ‘ਚ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ), ਸ਼ਹੀਦ ਭਗਤ ਸਿੰਘ ਮੋਟਰ ਸਾਇਕਲ ਰੇਹੜੀ ਯੂਨੀਅਨ, ਕਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ, ਡੈਮੋਕਰੈਟਿਕ ਟੀਚਰਜ਼ ਫਰੰਟ, ਸ਼ਹੀਦ ਭਗਤ ਸਿੰਘ …
Read More »ਡੀ.ਟੀ.ਐਫ ਵਲੋਂ ਵਿਦਿਆਰਥੀਆਂ ਨੂੰ ਨਤੀਜੇ ਦੀ ਸਿਰਫ ਸਾਫਟ ਕਾਪੀ ਮੁਹੱਈਆ ਕਰਵਾਉਣ ਦੀ ਨਿਖੇਧੀ
ਸੰਗਰੂਰ, 29 ਸਤੰਬਰ (ਜਗਸੀਰ ਲੌਂਗੋਵਾਲ) – ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ਦੀ ਜਿਲ੍ਹਾ ਇਕਾਈ ਸੰਗਰੂਰ ਨੇ ਪੰਜਾਬ ਸਕੂਲ ਸਿਖਿਆ ਬੋਰਡ ਵਲੋਂ ਪੰਜਵੀਂ, ਅਠਵੀਂ, ਦਸਵੀਂ ਅਤੇ ਬਾਰਵੀਂ ਦੇ ਵਿਦਿਆਰਥੀਆਂ ਨੂੰ ਨਤੀਜੇ ਦੀ ਸਿਰਫ ਡਿਜ਼ੀਲਾਕਰ ਰਾਹੀਂ ਸਾਫਟ ਕਾਪੀ ਮੁਹੱਈਆ ਕੀਤੇ ਜਾਣ ਦੀ ਨਿਖੇਧੀ ਕੀਤੀ ਹੈ।ਜਿਲ੍ਹਾ ਪ੍ਰਧਾਨ ਬਲਬੀਰ ਚੰਦ ਲੌਂਗੋਵਾਲ, ਜਿਲ੍ਹਾ ਸਕੱਤਰ ਹਰਭਗਵਾਨ ਗੁਰਨੇ ਨੇ ਕਿਹਾ ਕਿ ਬੋਰਡ ਵਲੋਂ 2019-2020 ਦੀਆਂ ਇਨ੍ਹਾਂ ਪ੍ਰੀਖਿਆਵਾਂ ਲਈ …
Read More »ਕਾਂਗਰਸ ਹਲਕਾ ਸੁਨਾਮ ਇੰਚਾਰਜ਼ ਮੈਡਮ ਦਾਮਨ ਥਿੰਦ ਬਾਜਵਾ ਨੇ ਸਕੂਲੀ ਵਿਦਿਆਰਥੀਆਂ ਨੂੰ ਵੰਡੇ ਸਮਾਰਟ ਫੋਨ
ਸੰਗਰੂਰ, 29 ਸਤੰਬਰ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਸਕੂਲੀ ਵਿਦਿਆਰਥੀਆਂ ਨੂੰ ਸਮਾਰਟ ਫੋਨ ਦੇਣ ਦੀ ਸ਼ੁਰੂ ਕੀਤੀ ਗਈ ਸਕੀਮ ਤਹਿਤ ਅੱਜ ਸ਼ਹੀਦ ਭਗਵਾਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਕਰਵਾਏ ਗਏ ਸਾਦੇ ਸਮਾਗਮ ਦੌਰਾਨ ਕਾਂਗਰਸ ਦੇ ਹਲਕਾ ਇੰਚਾਰਜ ਮੈਡਮ ਦਾਮਨ ਥਿੰਦ ਬਾਜਵਾ ਨੇ ਸਕੂਲੀ ਵਿਦਿਆਰਥੀਆਂ ਨੂੰ 94 ਸਮਾਰਟ ਫੋਨਾਂ ਦੀ ਵੰਡ ਕੀਤੀ।ਮੈਡਮ ਦਾਮਨ ਬਾਜਵਾ ਨੇ ਕਿਹਾ ਕਿ ਮੁੱਖ …
Read More »ਸੈਰ-ਸਪਾਟਾ ਅਤੇ ਪ੍ਰਾਹੁਣਚਾਰੀ ਵਿਭਾਗ ਵੱਲੋਂ ਵਰਚੁਅਲ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ
ਜਲਦ ਲੀਹ `ਤੇ ਆਵੇਗੀ ਸੈਰ-ਸਪਾਟਾ ਅਤੇ ਪ੍ਰਾਹੁਣਚਾਰੀ ਸਨਅਤ – ਵਿਦਵਾਨ ਅੰਮ੍ਰਿਤਸਰ, 29 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੈਰ ਸਪਾਟਾ ਅਤੇ ਪ੍ਰਾਹੁਣਚਾਰੀ ਵਿਭਾਗ ਵੱਲੋਂ ਨਵੇਂ ਵਿਦਿਆਰਥੀਆਂ ਲਈ ਤਿੰਨ ਰੋਜ਼ਾ ਇੰਡਕਸ਼ਨ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਇਸ ਪ੍ਰੋਗਰਾਮ ਵਿੱਚ ਬੀ.ਐਚ.ਐਮ.ਸੀ.ਟੀ ਅਤੇ ਬੀ.ਟੀ.ਟੀ.ਐਮ ਦੇ ਸਮੂਹ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੇ ਉਤਸ਼ਾਹ ਨਾਲ ਭਾਗ ਲਿਆ। ਪ੍ਰੋਗਰਾਮ …
Read More »
Punjab Post Daily Online Newspaper & Print Media