Tuesday, November 24, 2026

Monthly Archives: September 2020

ਜਿਲਾ ਸੰਗਰੂਰ ਦੇ ਸੇਵਾ ਕੇਂਦਰਾਂ ਦੀ ਟੀਮ ਨੇ ਲਾਏ 310 ਦੇ ਕਰੀਬ ਬੂਟੇ

ਸੰਗਰੂਰ, 9 ਸਤੰਬਰ (ਜਗਸੀਰ ਲੌਂਗੋਵਾਲ) – ਵਾਤਾਵਰਣ ਨੂੰ ਸ਼ੁੱਧ ਅਤੇ ਹਰਿਆ ਭਰਿਆ ਰੱਖਣ ਲਈ ਡਾਇਰੈਕਟਰ ਪ੍ਰਸ਼ਾਸ਼ਨਿਕ ਸੁਧਾਰ ਵਿਭਾਗ ਮੋਹਾਲੀ ਵਲੋਂ ਚਲਾਈ ਮੁਹਿੰਮ ਦੌਰਾਨ ਪਰਮਿੰਦਰ ਪਾਲ ਦੇ ਦਿਸ਼ਾ ਨਿਰਦੇਸ਼ਾਂ ’ਤੇ ਜ਼ਿਲਾ ਸੰਗਰੂਰ ਦੇ 31 ਸੇਵਾ ਕੇਂਦਰਾਂ ਦੇ ਅਧਿਕਾਰੀਆ ਵਲੋਂ ਕਰੀਬ 310 ਬੂਟੇ ਲਗਾਏ ਗਏ। ਜ਼ਿਲਾ ਈ.ਗਵਰਨਸ ਕੁਆਡੀਨੇਟਰ ਸੰਗਰੂਰ ਅਮਨ ਗਰਗ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਦੂਸ਼ਣ ਰਹਿਤ ਮਾਹੌਲ ਸਿਰਜਣ ਦੇ …

Read More »

ਸੁਮੇਧ ਸੈਣੀ ਦੀ 3 ਦਿਨ ‘ਚ ਗ੍ਰਿਫਤਾਰੀ ਨਾ ਹੋਈ ਤਾਂ `ਜਾਗੋ` ਕਰੇਗੀ ਪੰਜਾਬ ਭਵਨ ਦਾ ਘਿਰਾਓ – ਜੀ.ਕੇ

ਨਵੀਂ ਦਿੱਲੀ, 9 ਸਤੰਬਰ (ਪੰਜਾਬ ਪੋਸਟ ਬਿਊਰੋ) – ਜਾਗੋ ਪਾਰਟੀ ਨੇ ਪੰਜਾਬ ਪੁਲਿਸ ਦੇ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਦੀ ਗ੍ਰਿਫਤਾਰੀ ਨੂੰ ਲੈ ਕੇ ਪੰਜਾਬ ਪੁਲਿਸ ਦੀ ਢਿੱਲ ‘ਤੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ।ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੁਮੇਧ ਸੈਣੀ ਦੀ ਮੁਲਤਾਨੀ ਮਰਡਰ ਕੇਸ ਵਿੱਚ ਤੁਰੰਤ ਗ੍ਰਿਫਤਾਰ ਕਰਨ ਦੀ …

Read More »

ਲ਼ਾਇਨਜ਼ ਕਲੱਬ ਗੋਲਡਨ ਟੈਂਪਲ ਅੰਮ੍ਰਿਤਸਰ ਵਲੋਂ ਮੈਡੀਕਲ ਮਹੱਤਤਾ ਰੱਖਦੇ ਪੌਦੇ ਲਗਾਏ ਗਏ

ਅੰਮ੍ਰਿਤਸਰ, 9 ਸਤੰਬਰ (ਜਗਦੀਪ ਸਿੰਘ) – ਲ਼ਾਇਨਜ਼ ਕਲੱਬ ਗੋਲਡਨ ਟੈਂਪਲ ਅੰਮ੍ਰਿਤਸਰ ਵਲੋਂ ਬਰਸਾਤੀ ਮੌਸਮ ਦੌਰਾਨ ਪੌਦੇ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ।ਜਿਸ ਦੌਰਾਨ ਕਲੱਬ ਵਲੋਂ ਸਥਾਨਕ ਮਹਿਤਾ ਰੋਡ ਸਥਿਤ ਐਮ.ਬੀ.ਐਸ ਰਿਜ਼ਾਰਟ ਅਤੇ ਫਤੇਹਪੁਰ ਨਿਜ਼ਾਮਪੁਰ ਰੋਡ ਦੇ ਦੋਵੇਂ ਪਾਸੇ ਮੈਡੀਕਲ ਮਹੱਤਤਾ ਰੱਖਦੇ ਸੁਹੰਜਨਾ (ਮੋਰਿੰਗਾ) ਦੇ ਪੌਦੇ ਲਗਾਏ ਗਏ।ਇਸ ਸਮੇਂ ਗੱਲਬਾਤ ਕਰਦਿਆਂ ਪ੍ਰਧਾਨ ਬਲਜੀਤ ਸਿੰਘ ਜੰਮੂ ਨੇ ਦੱਸਿਆ ਕਿ ਵਾਤਾਵਰਣ ਦੀ …

Read More »

ਪਨਗ੍ਰੇਨ ਦੇ ਗੋਦਾਮ ‘ਚ ਕਤਲ ਕੀਤੇ ਸੁਰੱਖਿਆ ਗਾਰਡ ਦੇ ਪਰਿਵਾਰ ਨੂੰ ਮਿਲਣ 50 ਲੱਖ – ਰਾਣਵਾਂ

ਧੂਰੀ, 9 ਸਤੰਬਰ (ਪ੍ਰਵੀਨ ਗਰਗ) – ਭਵਾਨੀਗੜ੍ਹ ਦੇ ਇੱਕ ਗੋਦਾਮ ਵਿੱਚ ਸੁਰੱਖਿਆ ਗਾਰਡ ਵਜੋਂ ਆਪਣੀ ਡਿਊਟੀ ਨਿਭਾਅ ਰਹੇ ਗੁਰਵਿੰਦਰ ਸਿੰਘ ਨੂੰ ਬੀਤੇ ਦਿਨੀਂ ਕੁੱਝ ਚੋਰਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ।ਕੋਰੋਨਾ ਮਹਾਂਮਾਰੀ ਦੌਰਾਨ ਆਪਣੀ ਜਾਨ ਜੋਖਮ ਵਿੱਚ ਪਾ ਕੇ ਡਿਊਟੀ ਕਰ ਰਹੇ ਗੁਰਵਿੰਦਰ ਸਿੰਘ ਦੇ ਪਰਿਵਾਰ ਨੂੰ ਵੀ 50 ਲੱਖ ਰੁਪਏ ਦਾ ਮੁਆਵਜ਼ਾ ਅਤੇ ਹੋਰ ਸਹੂਲਤਾਂ ਮਿਲਣੀਆਂ ਚਾਹੀਦੀਆਂ ਹਨ ਤਾਂ …

Read More »

ਅਧਿਆਪਕ ਪੁਸ਼ਵਿੰਦਰ ਸਿੰਘ ਹੇਡੋਂ ਦਾ ਜਿਲ੍ਹਾ ਪੱਧਰੀ ਸਨਮਾਨ

ਸਮਰਾਲਾ, 8 ਸਤੰਬਰ (ਇੰਦਰਜੀਤ ਕੰਗ) – ਸਿੱਖਿਆ ਦੇ ਖੇਤਰ ਵਿੱਚ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਮੌਕੇ ਸਿਖਿਆ ਵਿਭਾਗ ਵਲੋਂ ਸਨਮਾਨਿਤ ਕੀਤੇ ਜਾਣ ਦੀ ਲੜੀ ਤਹਿਤ ਲੁਧਿਆਣਾ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਪੁਸ਼ਵਿੰਦਰ ਸਿੰਘ ਹੇਡੋਂ ਨੂੰ ਜ਼ਿਲ੍ਹਾ ਸਿਖਿਆ ਅਫਸਰ (ਐਲੀ:) ਰਾਜਿੰਦਰ ਕੌਰ ਅਤੇ ਉਪ ਜ਼ਿਲ੍ਹਾ ਸਿਖਿਆ ਅਫਸਰ (ਐਲੀ:) ਕੁਲਦੀਪ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ।ਅਧਿਆਪਕ ਪੁਸ਼ਵਿੰਦਰ ਸਿੰਘ 1 ਜੁਲਾਈ …

Read More »

ਲੌਂਗੋਵਾਲ ਨੇ ਜਥੇਦਾਰ ਬੱਜੂਮਾਨ ਦੇ ਪਰਿਵਾਰ ਤੇ ਗੁਮਾਨਪੁਰਾ ਨਾਲ ਕੀਤਾ ਦੁੱਖ ਸਾਂਝਾ

ਅੰਮ੍ਰਿਤਸਰ, 8 ਸਤੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਸੱਜਣ ਸਿੰਘ ਬੱਜੂਮਾਨ ਦੇ ਘਰ ਪੁੱਜ ਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਉਨਾਂ ਨੇ ਸ. ਬੱਜੂਮਾਨ ਦੇ ਸਪੁੱਤਰ ਬਲਜਿੰਦਰ ਸਿੰਘ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਅੰਤ੍ਰਿੰਗ ਕਮੇਟੀ ਵਿੱਚ ਰਹਿੰਦਿਆਂ ਇਕ ਚੰਗੇ …

Read More »

ਪ੍ਰਮੋਸ਼ਨਾਂ ਦੇ ਹੁਕਮਾਂ ਦੇ ਬਾਵਜ਼ੂਦ ਆਰਡਰ ਜਾਰੀ ਹੋਣ ਤੱਕ ਜਾਰੀ ਰਹੇਗਾ ਸੰਘਰਸ਼ -ਬੋਪਾਰਾਏ, ਥਿੰਦ, ਵੜੈਚ

14ਵੇਂ ਦਿਨ ਅੱਜ ਭੁੱਖ ਹੜਤਾਲ ‘ਤੇ ਬੈਠੇ ਅੰਮ੍ਰਿਤਸਰ-3 ਦੇ ਅਧਿਆਪਕ ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਵਲੋਂ ਲੰਮੇ ਸਮੇਂ ਤੋਂ ਹੈਡ ਟੀਚਰ/ ਸੈੰਟਰ ਹੈਡ ਟੀਚਰ ਪ੍ਰਮੋਸ਼ਨਾਂ ਨਾ ਕਰਨ ਦੇ ਰੋਸ ਵਜੋਂ ਈ.ਟੀ.ਯੂ ਦੇ ਸੰਘਰਸ਼ ਦੇ 14ਵੇਂ ਦਿਨ ਬਲਾਕ ਅੰਮ੍ਰਿਤਸਰ-3 ਵਲੋਂ ਜਥੇਬੰਦੀ ਦੇ ਜਿਲ੍ਹਾ ਪ੍ਰਧਾਨ ਸਤਬੀਰ ਸਿੰਘ ਬੋਪਾਰਾਏ ਦੀ ਅਗਵਾਈ ਹੇਠ ਅਧਿਆਪਕ ਭੁੱਖ ਹੜਤਾਲ ‘ਤੇ ਬੈਠੇ।ਜਿਸ ਦੌਰਾਨ …

Read More »

ਮੰਗਲਵਾਰ ਨੂੰ 23 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, 103 ਘਰਾਂ ਨੂੰ ਕੀਤੇ ਰਵਾਨਾ

ਜਿਲ੍ਹਾ ਪਠਾਨਕੋਟ ‘ਚ ਕੁੱਲ 1761 ਕਰੋਨਾ ਪਾਜ਼ਟਿਵ, 1215 ਕਰੋਨਾ ਰਿਕਵਰ ਤੇ ਐਕਟਿਵ ਕੇਸ 516 ਪਠਾਨਕੋਟ, 8 ਸਤੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਮੰਗਲਵਾਰ ਨੂੰ 23 ਲੋਕਾਂ ਦੀ ਮੈਡੀਕਲ ਰਿਪੋਰਟ ਪਾਜ਼ਟਿਵ ਆਈ ਹੈ।ਜਦਕਿ ਡਿਸਚਾਰਜ਼ ਪਾਲਿਸੀ ਅਧੀਨ ਅੱਜ 103 ਵਿਅਕਤੀਆਂ ਨੂੰ ਨਿਰਧਾਰਿਤ ਸਮਾਂ ਪੂਰਾ ਕਰਨ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਕਰੋਨਾ ਲੱਛਣ ਨਾ ਹੋਣ ‘ਤੇ ਘਰ੍ਹਾਂ ਲਈ ਰਵਾਨਾ ਕੀਤਾ …

Read More »

ਛੀਨਾ ਨੇ ਪੁਸਤਕ ‘ਕਾਜ਼ੀ ਨੂਰ ਮੁਹੰਮਦ ਦਾ ਜੰਗਨਾਮਾ’ ਕੀਤੀ ਲੋਕ ਅਰਪਿਤ

ਅੰਮ੍ਰਿਤਸਰ, 8 ਸਤੰਬਰ (ਖੁਰਮਣੀਆਂ) – ਕਾਜ਼ੀ ਨੂਰ ਮੁਹੰਮਦ ਦਾ ਜੰਗਨਾਮਾ ਫ਼ਾਰਸੀ ’ਚ ਲਿਖਿਆ ਹੋਇਆ ਹੈ। ਡਾ. ਗੰਡਾ ਸਿੰਘ ਨੇ ਇਸ ਨੂੰ ਸੰਨ 1939 ਈ: ’ਚ ਖ਼ਾਲਸਾ ਕਾਲਜ ਦੇ ‘ਸਿੱਖ ਇਤਿਹਾਸ ਖੋਜ ਵਿਭਾਗ’ ਵਲੋਂ ਪ੍ਰਕਾਸ਼ਿਤ ਕੀਤਾ ਸੀ।ਉਸ ਸਮੇਂ ਡਾ. ਗੰਡਾ ਸਿੰਘ ਇਸ ਵਿਭਾਗ ਦੇ ਇੰਚਾਰਜ਼ ਸਨ।ਇਹ ਜੰਗਨਾਮਾ ਸਭ ਤੋਂ ਪਹਿਲਾਂ ‘ਫ਼ੁਲਵਾੜੀ’ (1929 ਈ:) ਰਸਾਲੇ ’ਚ ਕਰਮ ਸਿੰਘ ਵਲੋਂ ਸਾਹਮਣੇ ਰੱਖਿਆ ਗਿਆ।ਅੱਜ …

Read More »