ਜਿਲ੍ਹਾ ਅੰਮ੍ਰਿਤਸਰ ‘ਚ ਕੁੱਲ ਐਕਟਿਵ ਕੇਸ 1069, ਕਰੋਨਾ ਨਾਲ 7 ਦੀ ਮੋਤ ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿੱਚ ਅੱਜ 230 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 92 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 5226 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ। ਇਸ …
Read More »Monthly Archives: September 2020
Recruitment Rally at Punjab Regimental Centre
Jalandhar, September 8 (Punjab Post Bureau) – The Punjab Regimental Centre will be organizing a recruitment rally under Unit Headquarters Quota for the second half Recruitment Rally for the year 2020-21 for sons/wards of War Widows/Ex-Servicemen/Serving Persons and Brother of Serving/ Retired Personnel at The Punjab Regimental Centre, Ramgarh Cantt (Jharkhand) on 06 Oct 2020 onwards for Sportsmen screening, on …
Read More »ਘਰੋਟਾ ਬਲਾਕ ‘ਚ ਘਰ-ਘਰ ਰੋਜ਼ਗਾਰ ਲਗਾਇਆ ਗਿਆ ਰੋਜ਼ਗਾਰ ਮੇਲਾ
40 ਬੇਰਜ਼ਗਾਰ ਨੋਜਵਾਨਾਂ ਨੁੰ ਮਿਲੀ ਨੌਕਰੀ ਪਠਾਨਕੋਟ, 8 ਸਤੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਪਠਾਨਕੋਟ ਵੱਲੋਂ ਘਰ-ਘਰ ਰੋਜਗਾਰ ਤਹਿਤ ਜਿਲ੍ਹਾ ਪਠਾਨਕੋਟ ਦੇ ਬਲਾਕ ਘਰੋਟਾ ਵਿਖੇ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਨਿਰਦੇਸ਼ਾਂ ਅਨੁਸਾਰ ਰੋਜ਼ਗਾਰ ਮੇਲਾ ਬੀ.ਡੀ.ਓ ਦਫਤਰ ਘਰੋਟਾ ਵਿਖੇ ਲਗਾਇਆ ਗਿਆ।ਜਿਸ ਦੀ ਪ੍ਰਧਾਨਗੀ ਗੁਰਮੇਲ ਸਿੰਘ ਜਿਲ੍ਹਾ ਰੁਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ ਪਠਾਨਕੋਟ ਨੇ ਕੀਤੀ। …
Read More »ਸਿੱਖਿਆ ਵਿਭਾਗ ਵਲੋਂ ਮੀਡੀਆ ਕੋਆਰਡੀਨੇਟਰ ਬਲਕਾਰ ਅੱਤਰੀ ਦਾ ਸਨਮਾਨ
ਪਠਾਨਕੋਟ, 7 ਸਤੰਬਰ (ਪੰਜਾਬ ਪੋਸਟ ਬਿਊਰੋ) – ਸਿੱਖਿਆ ਵਿਭਾਗ ਦੀਆਂ ਨੀਤੀਆਂ ਅਤੇ ਨਵੀਆਂ ਜਾਣਕਾਰੀਆਂ ਜਨ-ਜਨ ਤੱਕ ਪਹੰੁਚਾਉਣ ਲਈ ਸਿੱਖਿਆ ਵਿਭਾਗ ਵੱਲੋਂ ਟੀਚਰ ਦਿਵਸ ‘ਤੇ ਬਲਕਾਰ ਅੱਤਰੀ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।ਉਪ ਜਿਲ੍ਹਾ ਸਿੱਖਿਆ ਅਧਿਕਾਰੀ ਰਾਜੇਸਵਰ ਸਲਾਰੀਆ ਅਤੇ ਏ.ਈ.ਓ ਨਰਿੰਦਰ ਲਾਲ ਵੀ ਇਸ ਸਮੇਂ ਹਾਜ਼ਰ ਸਨ। ਰਾਜੇਸ਼ਵਰ ਸਲਾਰੀਆ ਨੇ …
Read More »ਤਿਰਲੋਕੀ ਨਾਥ ਮੁਹੱਲੇ ‘ਚ ਇੰਟਰਲਾਕ ਟਾਇਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ
13.78 ਲੱਖ ਦਾ ਆਵੇਗਾ ਖ਼ਰਚ ਕਪੂਰਥਲਾ, 8 ਸਤੰਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਬੌਬੀ ਭਸੀਨ ਵਲੋਂ ਤਿਰਲੋਕੀ ਨਾਥ ਮੁਹੱਲੇ ‘ਚ ਇੰਟਰਲਾਕ ਟਾਇਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ।ਉਨਾਂ ਦੱਸਿਆ ਕਿ ਪੂਰੇ ਮੁਹੱਲੇ ਵਿੱਚ 13.78 ਲੱਖ ਰੁਪਏ ਦੀ ਲਾਗਤ ਨਾਲ ਟਾਇਲਾਂ ਲਗਾਈਆਂ ਜਾਣਗੀਆਂ। ਕਪੂਰਥਲਾ ਸ਼ਹਿਰ ਦੇ ਮੁਹੱਲਿਆਂ ਵਿੱਚ …
Read More »ਮਨਜੀਤ ਸਿੰਘ ਢਿੱਲੋਂ ਕਿਸਾਨ ਮਜ਼ਦੂਰ ਜਥੇਬੰਦੀ ਅੱਡਾ ਟਾਂਗਰਾ ਇਕਾਈ ਦੇ ਪ੍ਰਧਾਨ ਬਣੇ
ਜੰਡਿਆਲਾ ਗੁਰੂ, 8 ਸਤੰਬਰ (ਹਰਿੰਦਰਪਾਲ ਸਿੰਘ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਜ਼ਿਲ੍ਹਾ ਪੱਧਰੀ ਪਸਾਰਾ ਕੀਤਾ ਜਾ ਰਿਹਾ ਹੈ।ਇਸੇ ਤਹਿਤ ਜੋਨ ਪ੍ਰਧਾਨ ਅਜੀਤ ਸਿੰਘ ਠੱਠੀਆਂ,ਸਕੱਤਰ ਮੁਖਬੈਨ ਸਿੰਘ ਦੀ ਅਗਵਾਈ ਹੇਠ ਅੱਡਾ ਟਾਂਗਰਾ ਦੇ ਦੁਕਾਨਦਾਰਾਂ ਦੀ ਮੀਟਿੰਗ ਹੋਈ।ਜਿਸ ਦੌਰਾਨ ਦੁਕਾਨਦਾਰਾਂ ਵੱਲੋਂ ਸਰਬਸੰਪਤੀ ਨਾਲ ਮਨਜੀਤ ਸਿੰਘ ਢਿੱਲੋਂ ਨੂੰ ਪ੍ਰਧਾਨ, ਬਿਕਰਮਜੀਤ ਸਿੰਘ ਨੂੰ ਖਜਾਨਚੀ, ਕਰਨਜੀਤ ਸਿੰਘ ਨੂੰ ਪ੍ਰੈਸ ਸਕੱਤਰ, ਮੀਤ ਸਕੱਤਰ ਅਮਨਦੀਪ …
Read More »ਸਾਬਕਾ ਸਰਪੰਚ ਵਲੋਂ ਖੁਰਾਕ ਸਪਲਾਈ ਵਿਭਾਗ ਦੇ ਇੰਸਪੈਕਟਰ ‘ਤੇ ਨੀਲੇ ਕਾਰਡ ਕੱਟਣ ਦੇ ਦੋਸ਼
ਜੰਡਿਆਲਾ ਗੁਰੂ, 8 ਸਤੰਬਰ (ਹਰਿੰਦਰਪਾਲ ਸਿੰਘ) – ਗਹਿਰੀ ਮੰਡੀ ਦੇ ਸਾਬਕਾ ਸਰਪੰਚ ਮਨਜਿੰਦਰ ਸਿੰਘ ਭੀਰੀ ਨੇ ਫੂਡ ਸਪਲਾਈ ਵਿਭਾਗ ਦੇ ਜੰਡਿਆਲਾ ਗੁਰੂ ਸੈਂਟਰ ਵਿਖੇ ਤਾਇਨਾਤ ਇੰਸਪੈਕਟਰ `ਤੇ ਗੰਭੀਰ ਦੋਸ਼ ਲਾਏ ਹਨ।ਉਨਾਂ ਕਿਹਾ ਕਿ ਸੈਂਕੜੇ ਗਰੀਬ ਲੋਕਾਂ ਦੇ ਪਿੰਡ ਗਹਿਰੀ ਮੰਡੀ ਵਿੱਚ ਬਿਨਾਂ ਚੈਕ ਕੀਤੇ ਕਾਰਡ ਕੱਟੇ ਗਏ ਹਨ।ਇਹ ਗਰੀਬ ਲੋਕ ਆਪਣੀ ਰੋਜ਼ੀ ਰੋਟੀ ਲਈ ਦਿਹਾੜੀ ਕਰਦੇ ਹਨ।ਅਜਿਹੇ ਲੋਕਾਂ ਦੇ ਕਾਰਡ …
Read More »ਅਮਨ ਜੱਖਲਾ “ਦੀ ਪਲੇਠੀ ਕਿਤਾਬ “ਇਨਸਾਨੀਅਤ” ਲੋਕ ਅਰਪਣ
ਲਾਈਫ਼ ਲਾਈਨ ਵੈਲਫੇਅਰ ਸੁਸਾਇਟੀ ਵਲੋਂ ਖੂਨਦਾਨ ਕੈਂਪ ਵੀ ਲਗਾਇਆ ਗਿਆ ਸੰਗਰੂਰ, 8 ਸਤੰਬਰ (ਜਗਸੀਰ ਲੌਂਗੋਵਾਲ) -ਮੀਮਸਾ ਦੇ ਗੁਰਦੁਆਰਾ ਕਲਗੀਧਰ ਵਿਖੇ “ਅਮਨ ਜੱਖਲਾ” ਦੀ ਪਲੇਠੀ ਕਿਤਾਬ “ਇਨਸਾਨੀਅਤ” ਲੋਕ ਅਰਪਣ ਕੀਤੀ ਗਈ।ਜਿਸ ਵਿੱਚ ਸੀਨੀਅਰ ਪੱਤਰਕਾਰ ਸੁਖਵਿੰਦਰ ਸਿੰਘ ਫੁੱਲ ਸੰਗਰੂਰ, ਸਵਾਮੀ ਰਵਿੰਦਰ ਗੁਪਤਾ ਪ੍ਰਧਾਨ ਤਾਲਮੇਲ ਸੁਸਾਇਟੀ, ਕਰਮ ਸਿੰਘ ਜਖਮੀ ਪ੍ਰਧਾਨ ਮਾਲਵਾ ਲਿਖਾਰੀ ਸਭਾ ਸੰਗਰੂਰ, ਮੂਲਚੰਦ ਸ਼ਰਮਾ ਪ੍ਰਧਾਨ ਪੰਜਾਬੀ ਸਾਹਿਤ ਸਭਾ ਧੂਰੀ ਵਿਸੇਸ਼ ਤੌਰ …
Read More »US based Khalsa Global Reach Foundation financial assistance to KCE
Funds Meant for Meritorious Girl Students – Chhina Amritsar, September 7 (Punjab Post Bureau) – United States based Khalsa Global Reach Foundation (USA) today presented a check of Rs. three lakhs to Khalsa College Governing Council (KCGC) honourary secretary Rajinder Mohan Singh Chhina as special financial assistance for deserving students at Khalsa College of Education (KCE), G.T Road (KCE). KCW …
Read More »ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਗ੍ਰੰਥੀ ਤੇ ਰਾਗੀ ਸਿੰਘਾਂ ਨੂੰ ਵੰਡਿਆ ਰਾਸ਼ਨ
ਸੰਗਰੂਰ, 7 ਸਤੰਬਰ (ਜਗਸੀਰ ਲੌਂਗੋਵਾਲ) – ਕਰੋਨਾ ਵਾਇਰਸ ਦੀ ਨਾਮੁਰਾਦ ਬੀਮਾਰੀ ਨੂੰ ਲੈ ਕੇ ਸੂਬੇ ਵਿੱਚ ਲਗਾਏ ਗਏ ਲਾਕਡਾਊਨ ਦੌਰਾਨ ਜਿਥੇ ਸਰਕਾਰ ਵਲੋਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਸਦਕਾ ਗਰੀਬ ਪ੍ਰੀਵਾਰਾਂ ਨੂੰ ਰਾਸ਼ਨ ਦਿੱਤਾ ਜਾ ਰਿਹਾ ਹੈ, ਉਥੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐਸ.ਪੀ ਸਿੰਘ ਓਬਰਾਏ ਵਲੋਂ ਕਰੋਨਾ ਵਾਇਰਸ ਦੇ ਸੰਕਟ ਦੇ ਸਮੇਂ ‘ਚ ਆਰਥਿਕ ਤੌਰ …
Read More »
Punjab Post Daily Online Newspaper & Print Media