Tuesday, November 24, 2026

Monthly Archives: September 2020

ਜਿਲ੍ਹਾ ਸੰਗਰੂਰ ਦੇ 8 ਅਧਿਆਪਕ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ

ਸੰਗਰੂਰ, 7 ਸਤੰਬਰ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਵਲੋਂ ਅਧਿਆਪਕਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ ਕਰਨ ਲਈ ਇਸ ਵਾਰ ਯੰਗ ਟੀਚਰ ਐਵਾਰਡ ਅਤੇ ਪ੍ਰਬੰਧਕੀ ਐਵਾਰਡ 2020 ਵੀ ਸ਼ੁਰੂ ਕੀਤਾ ਗਿਆ ਹੈ।ਜ਼ਿਲ੍ਹਾ ਸੰਗਰੂਰ ਦੇ 6 ਅਧਿਆਪਕਾਂ ਨੂੰ ਸਟੇਟ ਐਵਾਰਡ ਅਤੇ 2 ਅਧਿਆਪਕਾਂ ਨੂੰ ਯੰਗ ਟੀਚਰ ਐਵਾਰਡ ਨਾਲ ਸਨਮਾਨਿਆ ਗਿਆ।ਕੈਬਨਿਟ ਮੰਤਰੀ ਵਿਜੈ ਸਿੰਗਲਾ ਨੇ ਵੀਡਿਓ ਕਾਨਫਰੰਸ ਜ਼ਰੀਏ ਪਟਿਆਲਾ …

Read More »

ਖ਼ਾਲਸਾ ਗਲੋਬਲ ਰੀਚ ਫ਼ਾਊਂਡੇਸ਼ਨ ਵਲੋਂ ਖ਼ਾਲਸਾ ਕਾਲਜ ਐਜ਼ੂਕੇਸ਼ਨ ਜੀ.ਟੀ ਰੋਡ ਨੂੰ ਮਾਲੀ ਮਦਦ ਦਾ ਚੈਕ ਭੇਟ

ਫ਼ਾਊਂਡੇਸ਼ਨ ਨੇ ਲੋੜਵੰਦ ਲੜਕੀਆਂ ਦੀ ਭਲਾਈ ਲਈ ਹਮੇਸ਼ਾਂ ਕੀਤਾ ਯਤਨ – ਆਨਰੇਰੀ ਸਕੱਤਰ ਛੀਨਾ ਅੰਮ੍ਰਿਤਸਰ, 7 ਸਤੰਬਰ (ਖੁਰਮਣੀਆਂ) – ਖਾਲਸਾ ਗਲੋਬਲ ਰੀਚ ਫਾਊਂਡੇਸ਼ਨ (ਅਮਰੀਕਾ) ਵਲੋਂ ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਦੀਆਂ ਵਿਦਿਆਰਥਣਾਂ ਨੂੰ ਮਾਇਕ ਸਹਾਇਤਾ ਵਜੋਂ 3 ਲੱਖ ਰੁਪਏ ਦਾ ਚੈਕ ਅੱਜ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੂੰ ਭੇਂਟ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. …

Read More »

ਸੋਮਵਾਰ ਨੂੰ ਆਈ 88 ਲੋਕਾਂ ਦੀ ਰਿਪੋਰਟ ਕਰੋਨਾ ਪਾਜ਼ੀਟਿਵ

ਜਿਲ੍ਹੇ ‘ਚ ਕੁੱਲ ਕਰੋਨਾ ਪਾਜੀਟਿਵ 1748, ਕਰੋਨਾ ਰਿਕਵਰ 1112 ਤੇ ਐਕਟਿਵ ਕੇਸ 606 ਪਠਾਨਕੋਟ, 7 ਸਤੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਸੋਮਵਾਰ ਨੂੰ 88 ਲੋਕਾਂ ਦੀ ਮੈਡੀਕਲ ਰਿਪੋਰਟ ਪਾਜ਼ਟਿਵ ਆਈ ਹੈ, ਇਸ ਤੋਂ ਇਲਾਵਾ ਡਿਸਚਾਰਜ਼ ਪਾਲਿਸੀ ਅਧੀਨ ਅੱਜ 47 ਲੋਕਾਂ ਨੂੰ ਨਿਰਧਾਰਤ ਸਮਾਂ ਪੂਰਾ ਕਰਨ ਤੇ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਕਰੋਨਾ ਲੱਛਣ ਨਾ ਹੋਣ ਤੇ ਘਰ੍ਹਾਂ …

Read More »

ਸਿਹਤ ਬਲਾਕ ਅਮਰਗੜ ਵਲੋਂ ਰੋਜ਼ਾਨਾ ਕੀਤੀ ਜਾ ਰਹੀ ਕੋਵਿਡ-19 ਸੈਂਪਲਿੰਗ

ਸੰਗਰੂਰ, 7 ਸਤੰਬਰ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸੀਨੀਅਰ ਮੈਡੀਕਲ ਅਫਸਰ ਸੰਜੇ ਗੋਇਲ ਦੀ ਅਗਵਾਈ ‘ਚ ਸਿਹਤ ਬਲਾਕ ਅਮਰਗੜ ਦੀਆਂ ਸੈਂਪਲਿੰਗ ਟੀਮਾਂ ਵਲੋਂ ਸੀ.ਐਚ.ਸੀ ਅਮਰਗੜ ਵਿਖੇ ਹਰ ਰੋਜ਼ ਅਤੇ ਸੋਮਵਾਰ ਤੋਂ ਸ਼ਨੀਵਾਰ ਪਿੰਡਾਂ ‘ਚ ਮਿਸ਼ਨ ਫਤਿਹ ਤਹਿਤ ਕੈਂਪ ਲਗਾ ਕੇ ਕੋਵਿਡ-19 ਦੇ ਸ਼ੱਕੀ ਮਰੀਜ਼ਾਂ ਦੀ ਸੈਂਪਲਿੰਗ ਕੀਤੀ ਜਾ ਰਹੀ ਹੈ।           …

Read More »

ਸੁਖਦੇਵ ਢੀਂਡਸਾ ਹੁਣ ਤੰਦਰੁਸਤ ਹਨ – ਅਮਨਦੀਪ ਗੋਰੀਆ

ਸੰਗਰੂਰ, 7 ਸਤੰਬਰ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਉਹ ਕਰੋਨਾ ਪਾਜ਼ਟਿਵ ਆ ਗਏ ਸੀ, ਪਰ ਉਹ ਹੁਣ ਬਿਲਕੁੱਲ ਠੀਕ ਹਨ।ਅਮਨਦੀਪ ਸਿੰਘ ਗੋਰੀਆ ਸਾਬਕਾ ਜਿਲ੍ਹਾ ਮੀਤ ਪ੍ਰਧਾਨ ਨਾਲ ਫੋਨ ‘ਤੇ ਗੱਲਬਾਤ ਕਰਦਿਆਂ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਉਹ ਹੁਣ ਤੰਦਰੁਸਤ ਹਨ।ਉਨਾਂ ਨੇ ਢੀਂਡਸਾ ਪਰਿਵਾਰ ਦੀ ਤੰਦਰੁਸਤੀ …

Read More »

13ਵੇਂ ਦਿਨ ਭੁੱਖ ਹੜਤਾਲ ‘ਤੇ ਬੈਠੇ ਅਧਿਆਪਕਾਂ ਕੀਤੀ ਜ਼ਿਲ੍ਹਾ ਦਫਤਰ ਦੇ ਖਿਲਾਫ ਨਾਅਰੇਬਾਜ਼ੀ

10 ਸਤੰਬਰ ਤੱਕ ਦਿੱਤੇ ਜਾਣਗੇ ਜਿਲ੍ਹੇ ਦੇ ਵਿਧਾਇਕਾਂ ਨੂੰ ਰੋਸ ਪੱਤਰ – ਘੁੱਕੇਵਾਲੀ, ਢੰਡ, ਰੰਧਾਵਾ ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਵਲੋਂ ਜਾਣ ਬੁੱਝ ਕੇ ਲੰਮੇ ਸਮੇਂ ਤੋਂ ਹੈਡ ਟੀਚਰ /ਸੈਂਟਰ ਹੈਡ ਟੀਚਰਾਂ ਦੀਆਂ ਪ੍ਰਮੋਸ਼ਨਾਂ ਨਾ ਕਰਨ ਦੇ ਰੋਸ ਵਜੋਂ ਈ.ਟੀ.ਯੂ ਵੱਲੋਂ ਵਿੱਢੇ ਗਏ ਸੰਘਰਸ਼ ਤਹਿਤ ਅੱਜ 13 ਵੇਂ ਦਿਨ ਭੁੱਖ ਹੜਤਾਲ ‘ਤੇ ਬੈਠੇ ਬਲਾਕ …

Read More »

ਵਿੱਦਿਅਕ ਸੰਗੀਤ-ਸਾਜ਼ ਮੁਕਾਬਲੇ ‘ਚ ਸ਼ਾਮਲ ਹੋਏ ਜਿਲ੍ਹੇ ਦੇ ਕੁੱਲ 173 ਵਿਦਿਆਰਥੀ

ਅੰਮ੍ਰਿਤਸਰ, 7 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਕੱਲ ਰਾਤ ਆਨਲਾਈਨ ਮੁਕਾਬਲਿਆਂ ਦੀ ਕੜੀ ਦਾ ਪੰਜਵਾਂ ਮੁਕਾਬਲਾ ਸਮਾਪਤ ਹੋ ਗਿਆ ਹੈ।ਇਸ ਮੁਕਾਬਲੇ ਵਿੱਚ ਪੂਰੇ ਰਾਜ ਦੇ 4837 ਪ੍ਰਤੀਯੋਗੀਆਂ ਨੇ ਹਿੱਸਾ ਲਿਆ, ਜਦਕਿ ਜਿਲ੍ਹਾ ਅੰਮ੍ਰਿਤਸਰ ਤੋਂ 173 ਵਿਦਿਆਰਥੀ ਸ਼ਾਮਲ ਹੋਏ।         …

Read More »

ਅੱਜ 197 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, ਜਿਲਾ ਅੰਮ੍ਰਿਤਸਰ ‘ਚ ਕੁੱਲ ਐਕਟਿਵ ਕੇਸ 878

ਕੋਰੋਨਾ ਤੋਂ ਮੁਕਤ ਹੋਏ 124 ਵਿਅਕਤੀ ਪਰਤੇ ਆਪਣੇ ਘਰਾਂ ਨੂੰ ਅੰਮ੍ਰਿਤਸਰ, 6 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿੱਚ ਅੱਜ 197 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 124 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 3745 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।                 …

Read More »

ਰਿਪੋਰਟ ਪਾਜ਼ਟਿਵ ਹੋਣ ‘ਤੇ ਘਰ ‘ਚ ਹੀ ਇਕਾਂਤਵਾਸ ਹੋ ਕੇ ਕੀਤਾ ਜਾ ਸਕਦਾ ਹੈ ਇਲਾਜ਼ -ਮੂਧਲ

ਅੰਮ੍ਰਿਤਸਰ, 6 ਸਤੰਬਰ (ਸੁਖਬੀਰ ਸਿੰਘ) – ਕੋਰੋਨਾ ਵਾਇਰਸ ਦਾ ਟੈਸਟ ਕਰਵਾਉਣ ਤੋਂ ਬਾਅਦ ਜੇਕਰ ਵਿਅਕਤੀ ਦੀ ਰਿਪੋਰਟ ਪਾਜ਼ਟਿਵ ਆਉਂਦੀ ਹੈ ਤਾਂ ਸਾਧਾਰਨ ਹਾਲਾਤਾਂ ‘ਚ ਮਰੀਜ ਨੂੰ ਘਰ ਵਿੱਚ ਹੀ ਇਕਾਂਤਵਾਸ ਕੀਤਾ ਜਾਂਦਾ ਹੈ।ਜਿਆਦਾ ਜ਼ਰੂਰੀ ਹੋਣ ‘ਤੇ ਹੀ ਹਸਪਤਾਲ ਵਿੱਚ ਦਾਖਲ ਕਰਨ ਦੀ ਲੋੜ ਹੈ।ਟੈਸਟਿੰਗ ਦਾ ਨੋਡਲ ਅਧਿਕਾਰੀ ਬਣਾਏ ਗਏ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਣਬੀਰ ਸਿੰਘ ਮੂਧਲ ਨੇ ਇਹ ਵਿਚਾਰ ਪ੍ਰਗਟ …

Read More »