Tuesday, November 24, 2026

Monthly Archives: September 2020

ਪਾਵਨ ਸਰੂਪਾਂ ਸਬੰਧੀ ਨਿਰਮਤਾ ਸਹਿਤ ਸਮੁੱਚੀਆਂ ਸਿੱਖ ਸੰਗਤਾਂ ਤੋਂ ਖਿਮਾ ਮੰਗਦਾ ਹਾਂ- ਲੌਂਗੋਵਾਲ

ਕਿਹਾ ਕੁੱਝ ਕਰਮਚਾਰੀਆਂ ਦੀ ਗੈਰ ਜਿੰਮੇਵਾਰੀ ਕਾਰਣ ਸ਼੍ਰੋਮਣੀ ਕਮੇਟੀ ਨੂੰ ਚਿੰਤਾਜਨਕ ਹਾਲਾਤਾਂ ਦਾ ਕਰਨਾ ਪਿਆ ਸਾਹਮਣਾ ਅੰਮ੍ਰਿਤਸਰ, 5 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਸ਼੍ਰੋਮਣੀ ਕਮੇਟੀ ਦੇ ਕੁੱਝ ਕਰਮਚਾਰੀਆਂ ਵੱਲੋਂ ਬੇਨਿਯਮੀਆਂ ਅਤੇ ਗੈਰ-ਜ਼ੁੰਮੇਵਰਾਨਾ ਢੰਗ ਨਾਲ ਡਿਊਟੀਆਂ ਕਰਨ ਕਰਕੇ ਸ਼੍ਰੋਮਣੀ …

Read More »

ਪਾਵਨ ਸਰੂਪਾਂ ਦੇ ਮਾਮਲੇ ’ਚ ਜਾਂਚ ਕਮਿਸ਼ਨ ਦੀ ਰਿਪੋਰਟ ਕੀਤੀ ਜਨਤਕ

ਲੌਂਗੋਵਾਲ ਦੀ ਅਗਵਾਈ ’ਚ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਲਏ ਅਹਿਮ ਫੈਸਲੇ ਅੰਮ੍ਰਿਤਸਰ, 5 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਪਬਲੀਕੇਸ਼ਨ ਵਿਭਾਗ ਵਿੱਚੋਂ ਘੱਟ ਪਾਏ ਗਏ ਪਾਵਨ ਸਰੂਪਾਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਡਾ. ਈਸ਼ਰ ਸਿੰਘ ਦੀ ਅਗਵਾਈ ਵਿਚ ਬਣਾਏ ਗਏ ਜਾਂਚ ਕਮਿਸ਼ਨ ਦੀ ਰਿਪੋਰਟ ਅੱਜ ਜਨਤਕ ਕਰ …

Read More »

65 ਜਣਿਆਂ ਨੇ ਕੋਰੋਨਾ ਤੇ ਫਤਿਹ ਹਾਸਲ ਕੀਤੀ- ਡਿਪਟੀ ਕਮਿਸ਼ਨਰ

ਸੰਗਰੂਰ, 5 ਸਤੰਬਰ (ਜਗਸੀਰ ਲੌਂਗੋਵਾਲ) – ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸੰਗਰੂਰ ਜ਼ਿਲ੍ਹੇ ਲਈ ਅੱਜ ਵੱਡੀ ਰਾਹਤ ਵਾਲੀ ਖ਼ਬਰ ਆਈ ਜਦੋਂ ਮਿਸ਼ਨ ਫਤਿਹ ਤਹਿਤ 65 ਪਾਜ਼ਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਵੱਖ-ਵੱਖ ਕੋਵਿਡ ਕੇਅਰ ਸੈਂਟਰਾਂ ਤੋਂ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ। ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ ਤੋਂ ਬਾਅਦ ਘਰਾਂ ਨੂੰ ਪਰਤੇ ਮਰੀਜ਼ਾਂ `ਚੋਂ 9 …

Read More »

ਕਾਮਿਆਂ ਦੇ ਪੀੜਤ ਪਰਿਵਾਰਾਂ ਦੀ ਮਦਦ ਲਈ ਯਤਨਸ਼ੀਲ ਹੈ ਪਾਵਰਕਾਮ ਠੇਕਾ ਮੁਲਾਜ਼ਮ ਯੂਨੀਅਨ

ਸੰਗਰੂਰ, 5 ਸਤੰਬਰ (ਜਗਸੀਰ ਲੌਂਗੋਵਾਲ) – ਪਾਵਰਕਾਮ ਐਂਡ ਟ੍ਰਾਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਕਰੰਟ ਲੱਗਣ ਕਾਰਨ ਹੋਏ ਘਾਤਕ ਅਤੇ ਗੈਰ ਘਾਤਕ ਹਾਦਸਿਆਂ ਨੂੰ ਮੁਆਵਜ਼ਾ ਅਤੇ ਨੌਕਰੀ ਦਾ ਪ੍ਰਬੰਧ ਕਰਵਾਉਣ ਲਈ ਲਗਾਤਾਰ ਸੰਘਰਸ਼ ਕੀਤੇ ਜਾ ਰਹੇ ਹਨ।ਜਥੇਬੰਦੀ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ ਕਟਾਰੀਆ ਨੇ ਦੱਸਿਆ ਕਿ ਸਰਕਲ ਮੁਕਤਸਰ ਵਿੱਚ ਪਿੱਛਲੇ ਵਰੇ ਦੌਰਾਨ ਸੀ.ਐਚ.ਬੀ ਠੇਕਾ ਕਾਮੇ ਬਲਕਰਣ ਸਿੰਘ ਦੇ ਕਰੰਟ ਲੱਗਣ …

Read More »

ਸਕੱਤਰ ਪੰਜਾਬ ਸਰਕਾਰ ਵਿਵੇਕ ਪ੍ਰਤਾਪ ਸਿੰਘ ਵਲੋਂ ਸੰਗਰੂਰ ਜ਼ਿਲੇ ’ਚ ਕੋਵਿਡ-19 ਪ੍ਰਬੰਧਾਂ ਦੀ ਸਮੀਖਿਆ

ਸੰਗਰੂਰ, 5 ਸਤੰਬਰ (ਜਗਸੀਰ ਲੌਂਗੋਵਾਲ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਏ ਗਏ ਮਿਸ਼ਨ ਫ਼ਤਹਿ ਤਹਿਤ ਜ਼ਿਲਾ ਸੰਗਰੂਰ ਵਿੱਚ ਕੋਵਿਡ-19 ਦੇ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਸਕੱਤਰ ਪੰਜਾਬ ਸਰਕਾਰ ਵਿਵੇਕ ਪ੍ਰਤਾਪ ਸਿੰਘ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸਿਹਤ ਵਿਭਾਗ ਦੇ ਅਮਲੇ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ।ਜਿਸ ਦੌਰਾਨ ਉਨਾਂ ਨੇ ਕਿਹਾ ਕਿ ਕੋਵਿਡ-19 ਦੀ ਸਥਿਤੀ ਨਾਲ …

Read More »

ਕੋਵਿਡ-19 ਟੈਸਟ ਲਈ ਨਿੱਜੀ ਲੈਬੋਰਟਰੀਆਂ ਦੇ ਰੇਟ ਹੋਰ ਘਟਾਏ – ਸਿਵਲ ਸਰਜਨ

ਕਿਹਾ ਨਿਰਧਾਰਿਤ ਰੇਟਾਂ ਤੋਂ ਵੱਧ ਪੈਸੇ ਨਹੀਂ ਵਸੂਲ ਸਕਦੀਆਂ ਪ੍ਰਾਈਵੇਟ ਲੈਬਾਂ ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਭਲਾਈ ਨੂੰ ਮੁੱਖ ਰੱਖਦੇ ਹੋਏ ਕੋਵਿਡ-19 ਦੇ ਟੈਸਟਾਂ ਲਈ ਰੇਟ ਹੋਰ ਘਟਾ ਦਿੱਤੇ ਗਏ ਹਨ।ਹੁਣ ਪ੍ਰਾਈਵੇਟ ਲੈਬ ਵੀ ਸਰਕਾਰ ਵਲੋਂ ਨਿਰਧਾਰਿਤ ਰੇਟਾਂ ਤੋਂ ਜ਼ਿਆਦਾ ਰੇਟ ਨਹੀਂ ਲੈ ਸਕਦੇ।ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਨਵਦੀਪ ਸਿੰਘ …

Read More »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਉਤਸਵ ਸਬੰਧੀ ਕੇ ਸੋਨੀ ਵਲੋਂ ਮੇਅਰ ਤੇ ਨਿਗਮ ਅਧਿਕਾਰੀਆਂ ਨਾਲ ਮੀਟਿੰਗ

ਗੁਰਦੁਆਰਾ ਗੁਰੂ ਕਾ ਮਹਿਲ ਜਾਂਦੇ ਰਸਤਿਆਂ ਦੀ ਬਦਲੀ ਜਾਵੇਗੀ ਨੁਹਾਰ – ਸੋਨੀ ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ) – ਡਾਕਟਰੀ ਸਿਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਆਪਣੇ ਨਿਵਾਸ ਅਸਥਾਨ ਵਿਖੇ ਨਗਰ ਨਿਗਮ ਦੇ ਮੇਅਰ ਕਰਮਜੀਤ ਸਿੰਘ ਰਿੰਟੂ, ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਕੋਮਲ ਮਿੱਤਲ ਅਤੇ ਨਗਰ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਕੀਤੀ।ਜਿਸ ਦੌਰਾਨ ਸੋਨੀ ਨੇ ਦੱਸਿਆ ਕਿ ਗੁਰੂ ਸਾਹਿਬ ਜੀ ਦੇ …

Read More »

ਔਜਲਾ ਵੱਲੋਂ ਰਾਸ਼ਟਰੀ ਮਾਰਗਾਂ ਦੇ ਨਿਰਮਾਣ ਬਾਰੇ ਪਾਜੈਕਟ ਡਾਇਰੈਕਟਰ ਤੇ ਅਧਿਕਾਰੀਆਂ ਨਾਲ ਮੀਟਿੰਗ

ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ) – ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਅੰਮ੍ਰਿਤਸਰ ਇਲਾਕੇ ਵਿੱਚ ਬਣਨ ਵਾਲੇ ਰਾਸ਼ਟਰੀ ਮਾਰਗਾਂ ਬਾਰੇ ਨੈਸ਼ਨਲ ਹਾਈਵੇ ਅਥਾਰਟੀ ਦੇ ਪ੍ਰਾਜੈਕਟ ਡਾਇਰੈਕਟਰ ਅਤੇ ਜਿਲ੍ਹਾ ਅਧਿਕਾਰੀਆਂ ਨਾਲ ਵਿਸਥਾਰਤ ਮੀਟਿੰਗ ਕੀਤੀ।ਮੀਟਿੰਗ ਵਿੱਚ ਦਿੱਲੀ-ਅੰਮ੍ਰਿਤਸਰ-ਕਟੜ੍ਹਾ ਐਕਸਪ੍ਰੈਸ ਵੇਅ ਜੋ ਖੇਮਕਰਨ ਤੋਂ ਵਾਇਆ ਹਵਾਈ ਅੱਡਾ, ਰਮਦਾਸ, ਡੇਰਾ ਬਾਬਾ ਨਾਨਕ ਤੱਕ ਜਾਣਾ ਹੈ, ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ।     …

Read More »

ਸਾਬਕਾ ਮੁੱਖ ਸਕੱਤਰ ਹਰਚਰਨ ਸਿੰਘ ਦੀ ਮੌਤ ‘ਤੇ ਕਰਮਚਾਰੀ ਐਸੋਸੀਏਸ਼ਨ ਵਲੋਂ ਦੁੱਖ ਪ੍ਰਗਟ

ਅੰਮ੍ਰਿਤਸਰ, 5 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੁੱਖ ਸਕੱਤਰ ਹਰਚਰਨ ਸਿੰਘ (75) ਅੱਜ ਸਵੇਰੇ ਦਿਲ ਦਾ ਦੌਰਾ ਪੈਣ ਨਾਲ ਅਕਾਲ ਚਲਾਣਾ ਕਰ ਗਏ।ਉਨਾਂ ਦੇ ਚਲਾਣੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਕਮੇਟੀ ਦੀ ਸੇਵਾ ਮੁਕਤ ਕਰਮਚਾਰੀ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਉਨ੍ਹਾਂ ਦੇ ਤੁਰ ਜਾਣ ਨੂੰ ਸਿੱਖ ਜਗਤ ਲਈ ਵੱਡਾ ਘਾਟਾ ਦੱਸਿਆ ਹੈ।ਐਸੋਸੀਏਸ਼ਨ ਨੇ …

Read More »

ਜਨਮ ਦਿਨ ਮੁਬਾਰਕ – ਵਾਹਿਨੂਰ ਸਿੰਘ

ਅੰਮ੍ਰਿਤਸਰ, 5 ਸਤੰਬਰ (ਜਗਦੀਪ ਸਿੰਘ) – ਗੁਰਪ੍ਰੀਤ ਸਿੰਘ ਬਿੰਦਰਾ ਤੇ ਗਰੂਸ਼ਾ ਬਿੰਦਰਾ ਵਾਸੀ ਸਥਾਨਕ ਤਰਨ ਤਾਰਨ ਰੋਡ ਨੂੰ ਹੋਣਹਾਰ ਬੇਟੇ ਵਾਹਿਨੂਰ ਸਿੰਘ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »